ਨਵੀਂ ਦਿੱਲੀ, 27 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਮਹਿਰੌਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਉਣ ਵਾਸਤੇ 7.5 ਏਕੜ ਦੇ ਪਾਰਕ ਦਾ ਕਬਜ਼ਾ ਮਿਲ ਗਿਆ ਹੈ। ਡੀ.ਡੀ.ਏ. ਦੇ ਬਾਗਵਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਆਰ.ਡੀ.ਭਾਰਦਵਾਜ ਨੇ ਕਮੇਟੀ ਦੇ ਮੁਖ ਇੰਜੀਨੀਅਰ ਐਸ.ਐਸ.ਭੱਲਾ, ਚੀਫ ਇੰਜੀਨੀਅਰ ਪਰਮਪਾਲ ਸਿੰਘ, ਪਰਮਿੰਦਰ ਸਿੰਘ ਜੂਨੀਅਰ ਇੰਜੀਨੀਅਰ ਅਤੇ ਕਮੇਟੀ ਦੇ ਇਸਟੇਟ ਵਿਭਾਗ …
Read More »Daily Archives: February 28, 2016
ਦਿੱਲੀ ਕਮੇਟੀ ਨੇ ਸਰਨਾ ਨੂੰ ਬਿਨਾਂ ਸਬੂਤਾਂ ਦੇ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ
ਨਵੀਂ ਦਿੱਲੀ, 27 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਮੇਟੀ ਦੀ ਕਾਰਗੁਜਾਰੀ ਬਾਰੇ ਦਿਤੇ ਗਏ ਬਿਆਨ ਨੂੰ ਕਮੇਟੀ ਨੇ ਹਾਸੋਹੀਣਾ ਕਰਾਰ ਦਿੱਤਾ ਹੈ। ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਨੂੰ ਆਪਣੀ ਬੌਧਿਕ ਕਮਜੋਰੀ ਦਾ ਇਲਾਜ ਕਿਸੇ ਚੰਗੇ ਡਾਕਟਰ ਤੋਂ ਕਰਵਾਉਣ ਦੀ ਸਲਾਹ ਦਿੰਦੇ ਹੋਏ ਸਰਨਾ ਤੇ ਨਿਰਾਸ਼ਾ ਅਤੇ …
Read More »DAV International School conducts Orientation Program for Teachers
Amritsar, Feb 27 (Punjab Post Bureau)- Under the aegis of DAV Centre of Academic Excellence, New Delhi and tutelage of Dr. Neelam Kamra, a two day Orientation Programe for Teachers was organised at DAV International School from 26th- 27th February. The Orientation Cum Interactive Meet was held for four subjects i.e. English , Hindi, Punjabi and Social Science for …
Read More »ਖਾਲਸਾ ਯੂਨੀਵਰਸਿਟੀ ਦੇ ਹ’ਕ ਵਿੱਚ ਨਿ’ਤਰਿਆ ਚੀਫ ਖਲਸਾ ਦੀਵਾਨ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੋਰਾਨ ਚੀਫ ਖਾਲਸਾ ਦੀਵਾਨ ਦੇ ਸਾਰੇ ਮੈਂਬਰਾਂ ਨੇ ਖਾਲਸਾ ਕਾਲਜ ਗਵਰਨਿੰਗ ਕੌਂਸਿਲ ਵਲੋਂ ਖਾਲਸਾ ਯੁਨੀਵਰਸਿਟੀ ਬਣਾਉਣ ਦੇ ਵਿਚਾਰ ਦਾ ਸੁਆਗਤ ਕੀਤਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਿਲ ਦੇ ਜਿਆਦਾਤਰ ਸੰਸਥਾਪਕ …
Read More »ਛੀਨਾ ਨੇ ਰੇਲ ਬਜਟ ਨੂੰ ਵਿਕਾਸਪੱਖੀ ਅਤੇ ਮੁਸਾਫ਼ਿਰਾਂ ਦੇ ਹਿੱਤ ਵਿੱਚ ਦੱਸਿਆ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦੁਆਰਾ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਰੇਲ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਪੱਖੀ ਅਤੇ ਮੁਸਾਫ਼ਿਰਾਂ ਦੇ ਹਿੱਤ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਰਾਇਆ ਬਿਲਕੁਲ ਨਹੀ ਵਧਾਇਆ ਗਿਆ ਜੋ ਕਿ ਬਹੁਤ …
Read More »ਪੰਜਾਬ ਵਿਚ ਛੇਤੀ ਹੀ ਸਰਕਾਰੀ ਸੇਵਾਵਾਂ ਮਿਲਣਗੀਆਂ ਘਰ ਦੇ ਬੂਹੇ ‘ਤੇ – ਝੂੰਦਾ
ਸੰਦੌੜ, 27 ਫਰਵਰੀ (ਹਰਮਿੰਦਰ ਸਿੰਘ ਭੱਟ)-‘ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਸਰਕਾਰ ਨਾਲ ਸਬੰਧਤ ਬਹੁਤੇ ਕੰਮ ਕੰਪਿਊਟਰ ਦੇ ਇਕ ਕਲਿਕ ‘ਤੇ ਕਰਨ ਜਾ ਰਹੀ ਹੈ ਅਤੇ ਈ-ਗਵਰਨੈਂਸ, ਇਸ ਦਾ ਹੀ ਇਕ ਹਿੱਸਾ ਹੈ, ਜਿਸ ਵਿਚ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿਚੋਂ ਸਰਬੋਤਮ ਸੂਬਾ ਐਲਾਨਿਆ ਜਾ ਚੁੱਕਾ ਹੈ।’ ਉਕਤ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਇਕਬਾਲ ਸਿੰਘ …
Read More »ਕੇਜਰੀਵਾਲ ਦਿੱਲੀ ਦੇ ਪੈਸੇ ਦੀ ਬਰਬਾਦੀ ਕਰ ਰਿਹੈ – ਢੀਂਡਸਾ
ਸੰਦੌੜ, 27 ਫਰਵਰੀ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਬਾਪਲਾ ਵਿਖੇ ਐਨ.ਆਰ.ਆਈ ਨਛੱਤਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਇਕ ਸਮਾਗਮ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦਾ ਐਨ.ਆਰ.ਆਈ ਪੰਜਾਬੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਢੀਂਡਸਾ ਨੂੰ ਇਹ ਸਨਮਾਨ ਸ. ਨਛੱਤਰ ਸਿੰਘ ਕੈਨੇਡਾ, ਕੁਲਵੰਤ ਸਿੰਘ ਕੈਨੇਡਾ, ਹਰਬੰਸ ਸਿੰਘ ਵੱਲੋਂ ਦਿੱਤਾ ਗਿਆ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦੇ ਹੋਏ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੁਮੇੈਨ ਨੇ ਜਿੱਤੀ ਨੈੱਟਬਾਲ ਚੈਂਪੀਅਨਸ਼ਿਪ ਟਰਾਫ਼ੀ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੁਮੇੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਅੰਤਰ ਕਾਲਜ ਨੈੱਟਬਾਲ ਚੈਂਪੀਅਨਸ਼ਿਪ ਵਿੱਚ ਟਰਾਫੀ ਜਿੱਤੀ । ਕਾਲਜ ਨੇ ਇਹ ਟਰਾਫੀ ਐੱਚ. ਐਮ. ਵੀ. ਕਾਲਜ, ਜਲੰਧਰ ਨੂੰ 27-21 ਸਕੋਰ ਨਾਲ, ਐਸ. ਆਰ. ਗੌਰਮਿੰਟ ਕਾਲਜ, ਅੰਮ੍ਰਿਤਸਰ ਨੂੰ 28-12 ਸਕੋਰ ਨਾਲ ਅਤੇ ਐੱਚ. ਕੇ. ਕਾਲਜ ਕਪੂਰਥਲਾ ਨੂੰ 46-10 ਸਕੋਰ ਨਾਲ ਹਰਾ …
Read More »”ਜਵਾਈ” ਤੇ ”ਰਾਈ ਦਾ ਪਹਾੜ” ਨਾਟਕਾਂ ਨੇ ਬੰਨਿਆ ਰੰਗ
ਬਠਿੰਡਾ, 27 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਕਰਵਾਇਆ ਜਾ ਰਿਹਾ 12ਵਾਂ 3 ਰੋਜ਼ਾ ਵਿਰਾਸਤੀ ਮੇਲਾ ਵਿਰਾਸਤੀ ਜਲੂਸ ਉਪਰੰਤ ਵਿਰਾਸਤੀ ਸਟੇਜ ਦੀ ਰਸਮੀਂ ਸ਼ੁਰੂਆਤ ਜਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਗੁਰਸੇਵਕ ਸਿੰਘ ਲੰਬੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬੀ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਰੋਪੜ ਸ਼ਹਿਰ ਦੀ ਟੀਮ ਨੇ ਡਾਇਰੈਕਟਰ ਰਮਨ ਮਿੱਤਲ …
Read More »ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 7ਵੇਂ ਸਥਾਪਨਾ ਦਿਵਸ ਸੰਬੰਧੀ ਵੱਖ ਵੱਖ ਪ੍ਰੋਗਰਾਮ
ਬਠਿੰਡਾ, 27 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਸਤਵੇਂ ਸਥਾਪਨਾ ਦਿਵਸ ਦੇ ਜਸ਼ਨਾਂ ਦੇ ਸੰਬੰਧ ਵਿਚ ਬਹੁਤ ਸਾਰੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਦਾ ਆਯੋਿਜਨ ਕੀਤਾ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਨੇ ਵੀ ਭਾਗ ਲਿਆ। 7ਵੇਂ ਸਥਾਪਨਾ ਦਿਵਸ ਦੇ ਅਧੀਨ 19 ਤੇ 20 ਫਰਵਰੀ ਨੂੰ ਯੂਨੀਵਰਸਿਟੀ ਵਿਚ ਖੇਡ ਸਮਾਰੋਹ ਆਯੋਜਿਤ ਕਰਨ ਤੌ …
Read More »
Punjab Post Daily Online Newspaper & Print Media