Wednesday, November 25, 2026

Daily Archives: February 28, 2016

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਅਨੂਪ ਸਿੰਘ ਦਾ ਸਨਮਾਨ

ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਸਾਹਿਤ ਸਭਾ ਬਟਾਲਾ-ਫਤਹਿਗੜ੍ਹ ਚੂੜੀਆਂ ਸਾਹਿਤ ਸਭਾਵਾਂ ਵੱਲੋਂ ਇਕ ਸਾਂਝੇ ਉਦਮ ਸਦਕਾ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ ਤੱਕ ਇਕ ਵਿਸ਼ਾਲ ”ਮਾਂ ਬੋਲੀ ਪੰਜਾਬੀ ਚੇਤਨਾ ਮਾਰਚ” ਕੱਢਿਆ ਗਿਆ । ਬਾਬਾ ਬਕਾਲਾ ਸਾਹਿਬ ਬੱਸ ਅੱਡੇ ਤੋਂ ਸਮੁੱਚੇ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਇਹ ਵਿਸ਼ਾਲ …

Read More »

ਸਿਖਿਆ ਵਿਭਾਗ ਪੰਜਾਬ ਵੱਲੋ ਪੰਜਵੀਂ ਦੀ ਪ੍ਰੀਖਿਆ ਸ਼ੁਰੂ

ਜਿਲ੍ਰਾ ਗੁਰਦਾਸਪੁਰ ਦੇ 12500 ਵਿਦਿਆਰਥੀ ਲਈ ਬਣਾਏ ਗਏ 246 ਪ੍ਰੀਖਿਆ ਕੇਂਦਰ ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਪੰਜਾਬ ਵੱਲੋ ਪੰਜਵੀ ਦੀ ਪ੍ਰੀਖਿਆ ਲਈ ਜਾ ਰਹੀ ਹੈ।ਸਿਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ, ਡਾਇਰੈਕਟਰ ਐਨ ਸੀ ਈ ਆਰ ਟੀ ਸੁਖਦੇਵ ਸਿੰਘ ਕਾਹਲੋਂ ਵੱਲੋ ਗੁਣਾਤਮਿਕ ਸਿਖਿਆ ਪ੍ਰਦਾਨ ਕਰਨ ਵਾਸਤੇ ਇਸ ਪੰਜਾਵੀ ਦੀ ਪ੍ਰੀਖਿਆ ਦੀ ਸੁਰੂ ਆਤ ਕੀਤੀ ਗਈ ਹੈ। ਇਸ ਪੰਜਵੀ …

Read More »

ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਬ ਅਰੋੜਾ ਨੇ ਦੱਸਿਆ ਕਿ …

Read More »

ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 1 ਮਾਰਚ ਨੂੰ ਬਟਾਲਾ ‘ਚ ਕਰਨਗੇ ਸੰਗਤ ਦਰਸ਼ਨ

ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ 1 ਮਾਰਚ ਨੂੰ ਬਟਾਲਾ ਸ਼ਹਿਰ ‘ਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ ਜਾਵੇਗਾ, ਜਿਸ ਦੌਰਾਨ ਉੱਪ ਮੁੱਖ ਮੰਤਰੀ ਸ. ਬਾਦਲ ਬਟਾਲਾ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਕਰੋੜਾਂ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੀ ਤਕਸੀਮ ਕਰਨਗੇ। ਅੱਜ ਬਟਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਸੰਗਤ ਦਰਸ਼ਨ ਸਬੰਧੀ …

Read More »

ਕਾਂਗਰਸੀ ਆਗਅੂਾਂ ਨੇ ਕੇਜ਼ਰੀਵਾਲ ਦੀ ਫੇਰੀ ‘ਤੇ ਉਠਾਏ ਸਵਾਲ………

ਅੰਮ੍ਰਿਤਸਰ, 27  ਫਰਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜ਼ਰੀਵਾਲ ਦੀ ਪੰਜਾਬ ਪੰਛੀ ਫੇਰੀ ਤੇ ਟਿਪਣੀ ਕਰਦਿਆਂ ਜਿਲ੍ਹਾ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸਵਾਲ ਕੀਤਾ ਹੈ ਕੀ ਪੰਜਾਬ ਹੁਣ ਗੱਪਾਂ ਦੇ ਆਸਰੇ ਹੀ ਚੱਲੇਗਾ ? ਬੀਤੇ ਦਿਨਾਂ ਦੀ ਕੇਜ਼ਰੀਵਾਲ ਦੀ ਪੰਜਾਬ ਫੇਰੀ ਤੋਂ ਪੈਦਾ ਹੋਏ ਹਾਲਾਤਾਂ ਦਾ ਜਾਇਜਾ ਲੈਣ ਲਈ ਕਾਹਲੀ …

Read More »