Wednesday, November 25, 2026

Monthly Archives: February 2016

ਪਿੰਡ ਮੁਗਲਾਂਵਾਲਾ ਦੇ ਵਸਨੀਕ ਆਟਾ ਦਾਲ ਸਕੀਮ ਤੋਂ ਵਾਂਝੇ…

ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪਿੰਡ ਮੁਗਲਾਂ ਵਾਲਾ ਵਿਖੇ ਕੁਝ ਲੋੜਵੰਦ ਪਰਿਵਾਰਾਂ ਨੂੰ ਸਸਤਾ ਆਟਾ ਦਾਲ ਨਾ ਮਿਲਣ ਤੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਮੁਗਲਾਂ ਵਾਲਾ ਦੇ ਸਰਵਨ ਸਿੰਘ, ਮਲੂਕ ਸਿੰਘ, ਪ੍ਰਭਜੀਤ ਸਿੰਘ, ਮਨੋਹਰ ਸਿੰਘ, ਗੋਰਾ ਸਿੰਘ, ਜਸਬੀਰ ਸਿੰਘ, ਸੰਦੀਪ ਸਿੰਘ, ਜਸਕਰਨ ਸਿੰਘ ਨੇ ਦੱਸਿਆ ਕਿ …

Read More »

ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਔਰਤ ਦੀ ਮੋਤ

ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੱਟੀ ਥਾਣੇ ਅਧੀਨ ਆਉਦੇ ਪਿੰਡ ਕੋਟ ਬੁੱਢਾ ਦੀ ਇਕ ਔਰਤ ਦੀ ਬਿਜਲੀ ਦਾ ਕਰੰਟ ਲਗਣ ਕਾਰਨ ਮੋਤ ਹੋ ਗਈ।ਇਸ ਸਬੰਧੀ ਏ.ਐਸ..ਆਈ. ਸਵਿੰਦਰ ਸਿੰਘ ਚੌਕੀ ਇੰਚਾਰਜ ਸਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੋਟ ਬੁੱਢਾ ਨੇ ਦੱਸਿਆ ਕਿ ਉਸਦੀ ਪਤਨੀ ਹਰਜੀਤ ਕੌਰ (43) …

Read More »

2017 ਦੀਆਂ ਚੋਣਾਂ ਵਿਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਵੇਗਾ – ਗਿੱਲ

ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਪੰਜਾਬ ਫੇਰੀ ਦੌਰਾਨ ਕੁੱਝ ਵੀ ਪੱਲੇ ਨਹੀ ਪੈਣਾ। ਇਹ ਪ੍ਰਗਟਾਵਾ ਹਰਮਿੰਦਰ ਸਿੰਘ ਗਿੱਲ ਸੂਬਾ ਜਨਰਲ ਸੱਕਤਰ ਅਤੇ ਹਲਕਾ ਕਾਂਗਰਸ ਚਿੰਚਾਰਜ਼ ਪੱਟੀ ਨੇ ਕੀਤਾ। ਗਿੱਲ ਨੇ ਕਿਹਾ ਕਿ ਪੰਜਾਬ ਖਾਸ ਕਰਕੇ ਮਾਝੇ ਦੇ ਬਹੁਾਦਰ ਲੋਕ ਫੋਕੇ ਵਾਅਦੇ ਨਹੀ ਚਾਹੁੰਦੇ, ਸਗੋਂ …

Read More »

ਨਸ਼ਿਆਂ ਕਾਰਨ ਮੋਤ ਦੇ ਮੂੰਹ ‘ਚ ਗਏ ਨੌਜਵਾਨਾਂ ਦੇ ਪ੍ਰੀਵਾਰਾਂ ਨੂੰ 27 ਨੂੰ ਮਿਲਣਗੇ ਕੇਜਰੀਵਾਲ

ਪੱਟੀ, 25 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਆਪ ਆਦਮੀ ਪਾਰਟੀ ਇਲਾਕਾ ਪੱਟੀ ਦੀ ਮੀਟਿੰਗ ਗੁਰਦਿਆਲ ਸਿੰਘ, ਮਹਿੰਦਰ ਸਿੰਘ ਸੰਧੂ, ਬਖਸੀਸ ਸਿੰਘ ਜੋੜਾ ਦੀ ਸਾਝੀ ਪ੍ਰਧਾਨਗੀ ਹੇਠ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋ ਦੇ ਗ੍ਰਹਿ ਵਿਖੇ ਹੋਈ।ਜਿਸ ‘ਚ ਇਲਾਕਾ ਪੱਟੀ ਦੇ ਸਰਕਲ1 ਬੂਥ ਇੰਚਾਰਜਾਂ ਦੇ ਵੱਡੀ ਗਿਣਤੀ ‘ਚ ਸਮੂਲੀਅਤ ਕੀਤੀ।ਇਸ ਮੀਟਿੰਗ ਨੂੰ ਐਡਵੋਕੇਟ ਢਿੱਲੋ, ਡਾ: ਗੁਰਨਾਮ ਸਿੰਘ ਨਬੀਪੁਰ, ਗੋਲਾਬ ਸਿੰਘ ਲਲਿਆਣੀਵਾਲੇ, ਮੋਹਕਮ …

Read More »

ਸਿੱਖ ਕਲਾਕਾਰ ਦੀ ਦਸਤਾਰ ਉਤਾਰਨ ‘ਤੇ ਅੰਮ੍ਰਿਤਧਾਰੀ ਨੌਜਵਾਨ ਦੀ ਸ੍ਰੀ ਸਾਹਿਬ ਲਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਅੰਮ੍ਰਿਤਸਰ,24 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਵਿੱਚ ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਵਿਅੰਗ ਕਲਾਕਾਰ ਨੂੰ ਏਅਰ ਲਾਈਨਜ਼ ਕੰਪਨੀ ਵੱਲੋਂ ਸੁਰੱਖਿਆ ਦੇ ਨਾਂਅ ‘ਤੇ ਦਸਤਾਰ ਉਤਾਰਨ ਅਤੇ ਇਟਲੀ ਦੀ ਪੁਲਿਸ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਸ੍ਰੀ ਸਾਹਿਬ ਲਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ …

Read More »

ਲੁਧਿਆਣਾ ਦੇ ਹਲਕਾ ਮੈਬਰਾਂ ਵੱਲੋਂ ਗੁਰੂ ਰਾਮਦਾਸ ਲੰਗਰ ਦੀ ਸੇਵਾ 26 ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ‘ਤੇ ਪਹੁੰਚਣਗੇ

ਅੰਮ੍ਰਿਤਸਰ, 24 ਫਰਵਰੀ (ਗੁਰਪ੍ਰੀਤ ਸਿੰਘ) – ਲੰਗਰ ਦੀ ਪ੍ਰਥਾ ਸਿੱਖ ਧਰਮ ਦੀ ਮਹਾਨ ਦੇਣ ਹੈ।ਬਾਕੀ ਸਾਰੇ ਧਰਮਾਂ ਨਾਲੋਂ ਵਿਲੱਖਣਤਾ ਦੀ ਮੁੱਢਲੀ ਨਿਸ਼ਾਨੀ ਹੀ ਇਹ ਹੈ।ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ 20 ਰੁਪਏ ਦੇ ਸੱਚੇ ਸੌਦੇ ਨਾਲ ਲੋੜਵੰਦਾਂ ਨੂੰ ਲੰਗਰ ਛਕਾ ਕੇ ਇਸ ਪ੍ਰਥਾ ਦੀ ਨੀਂਹ ਰੱਖੀ ਤੇ ਫੇਰ ਬਾਕੀ ਗੁਰੂ ਸਾਹਿਬਾਨ ਨੇ ਇਸ ਪ੍ਰਥਾ ਨੂੰ ਸ੍ਰੀ ਗੁਰੂ …

Read More »

ਜਥੇ: ਅਵਤਾਰ ਸਿੰਘ ਵਲੋਂ ਸਿੱਖ ਇਤਿਹਾਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਪਾਦਨਾ ਸਰੋਤ ਪ੍ਰੋਜੈਕਟ ਲਈ 25 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ, 24 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ. ਬੋਬੀ ਸਿੰਘ ਬਾਂਸਲ ਲੰਡਨ ਨਿਵਾਸੀ ਦੀ ਪਾਕਿਸਤਾਨ ਵਿਖੇ ਕੀਤੀ ਗਈ ਵ’ਡਮੁੱਲੀ ਖੋਜ ਤੇ ਅਧਾਰਿਤ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲਾ ਪਹਿਲਾ ਬਾਦਸ਼ਾਹ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਜੁੜੀਆਂ ਵਿਰਾਸਤੀ ਇਮਾਰਤਾਂ ਬਾਰੇ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ …

Read More »

ਕੇਜਰੀਵਾਲ ਦੀ ਦੋਗਲੀ ਰਾਜਨੀਤੀ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ-ਮਜੀਠੀਆ

ਕੱਥੂਨੰਗਲ, 24 ਫਰਵਰੀ (ਪ.ਪ)- ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕੇਜਰੀਵਾਲ ਦੀ ਦੋਗਲੀ ਰਾਜਨੀਤੀ ਅਤੇ ਚਾਲਬਾਜ਼ਾਂ ਨੂੰ ਪੰਜਾਬ ਦੇ ਸੂਝਵਾਨ ਲੋਕ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਤਾਂ ਕੇਜਰੀਵਾਲ …

Read More »

ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਡੈਲਸਿਸ ਯੂਨਿਟ ਵੀ ਬਣ ਕੇ ਤਿਆਰ- ਅਸ਼ਵਨੀ ਸ਼ਰਮਾ

ਪਠਾਨਕੋਟ, 24 ਫਰਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਦੇਣ ਦੇ ਲਈ ਉਪਰਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਹੁਣ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਡੈਲਸਿਸ ਯੂਨਿਟ ਵੀ ਬਣ ਕੇ ਤਿਆਰ ਹੋਗਿਆ ਹੈ ਅਤੇ ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਸੇਵਾ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਿਡਨੀ ਦਾ ਇਲਾਜ ਕਰਵਾਉਣ ਲਈ ਜ਼ਿਲ੍ਹੇ …

Read More »