ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੰਜਾਬ ਕਾਂਗਰਸ ਰਿਟਾਇਰਡ ਇੰਪਲਾਈਜ਼ ਐਂਡ ਪੈਨਸ਼ਨਰਜ਼ ਵੈਲਫੇਅਰ ਸੈੱਲ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਨੇ ਮੋਦੀ ਸਰਕਾਰ ਦੀ ਨਿਖੇਪੀ ਕਰਦਿਆਂ ਕਿਹਾ ਕਿ ਹਰਿਆਣਾ ਵਿਖੇ ਜਾਟਾਂ ਦੇ ਰਾਖਵਾਂਕਰਨ ਅੰਦੋਲਣ ਦੌਰਾਨ ਪ੍ਰਾਈਵੇਟ ਏਅਰਲਾਈਨਜ਼ ਕੰਪਨੀਆਂ ਨੇ ਹਵਾਈ ਜਹਾਜ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਦੀ ਰੱਜ ਕੇ ਲੁੱਟ ਕੀਤੀ, ਪਰ ਮੋਦੀ ਸਰਕਾਰ ਮੂਕ ਦਰਸ਼ਕ …
Read More »Monthly Archives: February 2016
ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਚੇਅਰਮੈਨ ਰਾਮਇਕਬਾਲ ਸ਼ਰਮਾ, ਐਮਡੀ ਰਾਜੇਸ਼ ਭਾਰਦਵਾਜ, ਐਗਜ਼ੀਕਿਉਟਿਵ ਮੈਨੇਜਿੰਗ ਡਾਇਰੈਕਟਰ ਮਰਿਦੁਲਾ ਭਾਰਦਵਾਜ ਅਤੇ ਪ੍ਰਿੰਸੀਪਲ ਡਾ: ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ (ਪੱਟੀ) ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ: ਸਰਿਤਾ ਨਾਰਦ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਨ …
Read More »ਚੇਅਰਮੈਨ ਬੁਰਜ਼ ਨੇ ਪੱਟੀ ਹਲਕੇ ਨਾਲ ਸੰਬਧਿਤ ਐਸ.ਸੀ ਸੈਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ
ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੰਜਾਬ ਪ੍ਰਦੇਸ਼ ਪੰਚਾਇਤੀ ਰੂਰਲ ਡਿਵਲਪਮੈਂਟ ਸੈੱਲ ਪੰਜਾਬ ਦੇ ਚੇਅਰਮੈਨ ਜਗਤਾਰ ਸਿੰਘ ਬੁਰਜ ਨੇ ਪੱਟੀ ਹਲਕੇ ਨਾਲ ਸੰਬਧਿਤ ਐਸਸੀ ਸੈੱਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਬੁਰਜ ਨੇ ਦੱਸਿਆ ਕਿ ਪੰਜਾਬ ਕਾਂਗਰਸ ਵੱਲੋਂ 15-16 ਫਰਵਰੀ ਨੂੰ ਲੁਧਿਆਣਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ 125ਵੇਂ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ …
Read More »ਜੀ.ਐਨ.ਡੀ.ਯੂ ਸਮੈਸਟਰ ਪ੍ਰੀਖਿਆਵਾਂ ਵਿੱਚ ਪੱਟੀ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਨੇ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਐਮਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਪ੍ਰਭਜੋਤ …
Read More »’ਖੇਡਾਂ ਉਦੋਨੰਗਲ ਦੀਆਂ’ ਅੱਜ ਤੋਂ- ਧੂਮ ਧੜੱਕੇ ਨਾਲ ਹੋਵੇਗਾ ਆਗਾਜ਼
ਚੌਂਕ ਮਹਿਤਾ, 24 ਫਰਵਰੀ (ਜੋਗਿੰਦਰ ਸਿੰਘ ਮਾਣਾ)- ਮਾਝੇ ਦਾ ਮਸ਼ਹੂਰ ਖੇਡ ਮੇਲਾ ‘ਖੇਡਾਂ ਉਦੋਨੰਗਲ ਦੀਆਂ’ ਅੱਜ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿੱਚ ਅੱਜ ਪੂਰੇ ਧੂਮ ਧੜੱਕੇ ਨਾਲ ਸ਼ੁਰੂ ਹੋ ਰਹੀਆ ਹਨ ਇਹਨਾਂ ਖੇਡਾਂ ਦਾ ਅਗਾਜ਼ ਹਲਕਾ ਵਿਧਾਇਕ ਸ੍ਰ. ਬਲਜੀਤ ਸਿੰਘ ਜਲਾਲ ਉਸਮਾਂ ਆਪਣੇ ਸਾਥੀਆਂ ਨਾਲ ਰੀਬਨ ਕੱਟ ਕੇ ਸ਼ੁਭ ਅਰੰਭ ਕਰਨਗੇ।ਅੱਜ ਗਰਾਂਊਡ ਵਿੱਚ ਫੁਟਬਾਲ,ਹਾਕੀ, ਵਾਲੀਬਾਲ ਦੇ ਰੋਮਾਂਚਕ ਮਹਾ-ਮੁਕਾਬਾਲੇ ਹੋਣਗੇ …
Read More »ਹਰਸ਼ਾ ਛੀਨਾ ਸਕੂਲ ਵਿਖੇ ਨਕਲ ਦਾ ਮਾਮਲਾ-ਸੁਪਰਡੈਂਟ ਤੇ ਉਪ ਸੁਪਰਡੈਂਟ ਮੁਅੱਤਲ, ਪੰਜ ਅਧਿਆਪਕ ਚਾਰਜਸ਼ੀਟ
ਚੰਡੀਗੜ੍ਹ, 24 ਫਰਵਰੀ (ਪ.ਪ)- ਅੰਮ੍ਰਿਤਸਰ ਜ਼ਿਲੇ ਦੇ ਸੰਤ ਬਾਬਾ ਜਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ਵਿਖੇ ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਸਾਹਮਣੇ ਆਉਣ ‘ਤੇ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਦਿਆਂ ਕੇਂਦਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਲੈਕਚਰਾਰ ਅਤੇ ਉਪ ਸੁਪਰਡੈਂਟ ਤਾਇਨਾਤ ਅਧਿਆਪਕ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ ਜਦੋਂ ਕਿ ਨਿਗਰਾਨ ਅਮਲੇ ਵਿੱਚ ਸ਼ਾਮਲ ਪੰਜ ਅਧਿਆਪਕਾਂ ਨੂੰ ਚਾਰਜਸ਼ੀਟ …
Read More »ਡੀ.ਸੀ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਗੋਲਡਨ ਟੈਂਪਲ ਪਲਾਜ਼ਾ ਤੇ ਸੁੰਦਰੀਕਰਨ ਦੇ ਕੰਮਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਮਹੱਤਵਪੂਰਨ ਪ੍ਰਾਜੈਕਟਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਉਸਾਰੀ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ. ਏ. ਸੀ), ਗੋਲਡਨ ਟੈਂਪਲ ਪਲਾਜ਼ਾ ਦੀ ਬੇਸਮੈਂਟ ਅਤੇ ਹਾਲ ਗੇਟ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਦਿੱਤੀ ਜਾ ਰਹੀ ਵਿਰਾਸਤੀ ਦਿੱਖ ਅਤੇ ਸੁੰਦਰੀਕਰਨ ਦੇ …
Read More »Neha and Navpreet Kaur bagged merit positions in MSc (Computer Science) semester-IV
Amritsar, Feb. 24 (Punjab Post Bureau) – The students of DAV College Amritsar bagged various merit positions in the university examinations held in December 2016. In the recent results declared by the Guru Nanak Dev University Amritsar, Neha and Navpreet Kaur, both Students of MSc (Computer Science)-IV bagged first and Fourth position respectively in the university examination. Neha secured 467/600 …
Read More »ਕੌਂਸਲ ਪ੍ਰਧਾਨ ਨੇ ‘ਸੰਗਤ ਦਰਸ਼ਨ’ ਕਰਕੇ ਕੀਤਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ
ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਵਿਧਾਇਕਾ ਬੀਬੀ ਫਰਜ਼ਾਨਾਂ ਆਲਮ ਵੱਲੋਂ ਸ਼ਹਿਰ ਦੇ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਨੇੜੇ ਤੋਂ ਜਾਨਣ ਅਤੇ ਉਹਨਾਂ ਦਾ ਤੁਰੰਤ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਅੱਜ ਨਗਰ ਕੌਂਸਲ ਤੇ ਪੰਜਾਬ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਵਾਰਡ ਨੰਬਰ-1 ਅਤੇ 2 ਦਾ ਸੰਗਤ ਦਰਸ਼ਨ ਕੀਤਾ ਗਿਆ।ਦੋਵੇਂ ਵਾਰਡਾਂ ਦੇ ਸੈਂਕੜੇ ਲੋਕਾਂ ਨੇ ਮੁਹੱਲਾ ਗਰੀਬ ਨਗਰੀ ਵਿਖੇ …
Read More »ਟਰੱਕ ਯੂਨੀਅਨ ਪ੍ਰਧਾਨ ਨੇ ਅਪ੍ਰੇਟਰਾਂ ਨੂੰ 2 ਕਰੋੜ 16 ਲੱਖ ਦੀ ਰਾਸ਼ੀ ਦੇ ਚੈੱਕ ਵੰਡੇ
ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਝੋਨੇ ਦੇ ਲੰਘੇ ਸੀਜ਼ਨ ਦੌਰਾਨ ਮੰਡੀਆਂ ‘ਚੋਂ ਝੋਨੇ ਦੀ ਢੋਆ-ਢੁਆਈ ਕਰਨ ਵਾਲੇ ਟਰੱਕ ਅਪ੍ਰੇਟਰਾਂ ਦੇ ਰਹਿੰਦੇ 2 ਕਰੋੜ 16 ਲੱਖ ਰੁਪੈ ਦੀ ਬਕਾਇਆ ਰਾਸ਼ੀ ਦੇ ਚੈਕ ਟਰੱਕ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਸ. ਗੁਰਮੇਲ ਸਿੰਘ ਧਾਲੀਵਾਲ ਨੌਧਰਾਣੀ ਨੇ ਅੱਜ ਸਮੂਹ ਮੈਬਰਾਂ ਦੀ ਹਾਜ਼ਰੀ ਵਿਚ ਟਰੱਕ ਅਪ੍ਰੇਟਰਾਂ ਨੂੰ ਵੰਡੇ। ਚੈਕ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …
Read More »
Punjab Post Daily Online Newspaper & Print Media