ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਲਾਰੈਂਸ ਰੋਡ ਸਥਿਤ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਦਿਬ ਬਾਗ ਵਿਖੇੇ ਸਰਦਾਰ ਅਮਰਦੀਪ ਸਿੰਘ ਜੋ ਕਿ ਇਕ ਫਾਜਿਲ ਲੇਖਕ ਵਜੋਂ ਹਾਜਰੀਨ ਸ਼ਖਸੀਅਤਾਂ ਵਿੱਚ ਨਾਮਵਰ ਖੋਜਾਰਥੀ, ਭਾਸ਼ਾ ਵਿਗਿਆਨੀ, ਆਰਕੀਟੈਕਟ, ਵਿਦੇਸ਼ੀ ਸਰੋਤੇ ਅਤੇ ਵੱਖੋ-ਵੱਖ ਸਿੱਖਿਆ ਤੇ ਪੰਥਕ ਸੰਸਥਾਵਾਂ ਦੇ ਮੁਖੀਆਂ ਤੇ ਹੋਰ ਦਰਸ਼ਕਾਂ ਦੇ ਰੂਬਰੂ ਹੋਏ। ਅਮਰਦੀੋਪ ਸਿੰਘ ਨੇ ਆਪਣੀ ਹਥਲੀ ਪੁਸਤਕ ‘ਦੀ ਲੋਸਟ ਹੈਰੀਟੇਜ’ …
Read More »Monthly Archives: February 2016
Lost Heritage visual extravaganza launched in Punjab
Amritsar, Feb. 23 (Punjab Post Bureau) – In the pristine orchards of Bhai Vir Singh Niwas Sthaan, a legacy of the city, a visual extravaganza was presented by Amardeep Singh, a Singapore based banker turned author. Making the presentation to an august gathering ofIntellectuals, thinkers, architects, foreign delegates, diaspora, avid readers and representatives of various institutions of the region, Amardeep …
Read More »ਗੁਰਪ੍ਰੀਤ ਸਿੰਘ ਨੇ ਨੈਸ਼ਨਲ ਟੇਲੈਂਟ ਸਰਚ ਇਮਤਿਹਾਨ ‘ਚ ਅੰਮ੍ਰਿਤਸਰ ਵਿੱਚ ਪਹਿਲਾ ਤੇ ਪੰਜਾਬ ‘ਚ 5ਵਾਂ ਸਥਾਨ ਹਾਸਲ ਕੀਤਾ
ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਅੰਮ੍ਰਿਤਸਰ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਕੰਵਰਪ੍ਰੀਤ ਸਿੰਘ ਨੇ ਨੈਸ਼ਨਲ ਟੇਲੈਂਟ ਸਰਚ ਇਮਤਿਹਾਨ ਵਿਚੋਂ ਅੰਮ੍ਰਿਤਸਰ ਸ਼ਹਿਰ ਵਿੱਚ ਪਹਿਲਾ ਅਤੇ ਪੰਜਾਬ ਵਿੱਚ ਪੰਜਵਾਂ ਸਥਾਨ ਪ੍ਰਾਪਤ ਕਰਕੇ ਚੀਫ ਖਾਲਸਾ ਦੀਵਾਨ ਦੇ ਨਾਂ ਨੂੰ ਚਾਰ ਚੰਨ ਲਾਏ ਹਨ ।ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਤੇ ਸਕੂਲ ਪ੍ਰਿੰਸੀਪਲ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਸਲਾਨਾ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਸਲਾਨਾ ਅਰਦਾਸ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਲਾਨਾ ਇਮਤਿਹਾਨਾਂ ਵਿੱਚੋਂ ਸਫ਼ਲਤਾ ਪ੍ਰਾਪਤੀ ਲਈ ਸਕੂਲ ਦੇ ਬੱਚਿਆਂ ਤੇ ਸਟਾਫ਼ ਵਲੋਂ ਰ’ਖੇ ਗਏ ਸ੍ਰੀ ਸਹਿਜ ਪਾਠ ਦੀ ਸੰਪੂ੍ਰਰਨਤਾ ਉਪਰੰਤ ਸਕੂਲ ਦੇ ਬ’ਚਿਆਂ ਵਲੋਂ ਸ਼ਬਦ ਕੀਰਤਨ ਕੀਤੇ ਗਏ।ਇਸ ਸ਼ੁ’ਭ ਅਵਸਰ ‘ਤੇ ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਨਵਤੇਜ ਸਿੰਘ ਨਾਰੰਗ, …
Read More »ਸ੍ਰੀ ਸੁਖਮਨੀ ਸਾਹਿਬ ਜੀ ਦੇ 40 ਰੋਜ਼ਾ ਪਾਠਾਂ ਦੇ ਭੋਗ ਪਾਏ ਗਏ
ਸੰਦੌੜ, 23 ਫਰਵਰੀ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਬਿਸਨਗੜ੍ਹ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਰਬਤ ਦੇ ਭਲੇ ਲਈ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ 40 ਰੋਜ਼ਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਸਮਾਪਤੀ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ …
Read More »ਜਨਮ ਦਿਨ ਮੁਬਾਰਕ- ਅਨਾਮਿਕਾ
ਪਿਤਾ ਰਜਿੰਦਰ ਕੁਮਾਰ ਅਤੇ ਮਾਤਾ ਸੀਮਾ ਦੇਵੀ ਨੂੰ ਅਨਾਮਿਕਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਬੇਟੀ ਬਚਾਓ ਦੇ ਨਾਅਰੇ ਨਾਲ ਹੇਲੋ ਸੰਸਥਾ ਵੱਲੋਂ ਸੈਮੀਨਾਰ ਦਾ ਆਯੋਜਨ
ਸੰਦੌੜ, 23 ਫਰਵਰੀ (ਹਰਮਿੰਦਰ ਸਿੰਘ ਭੱਟ) -ਬੇਟੀ ਬਚਾਓ ਦੇ ਨਾਅਰੇ ਹੇਠ ਹੈਲਥ ਐਡ ਐਜੁਕੇਸ਼ਨ ਲਾਈਫ ਆਰਗਨਾਈਜੇਸਨ (ਹੇਲੋ) ਸੰਸਥਾ ਵੱਲੋ ਬੇਟੀਆਂ ਨੂੰ ਬਚਾਉਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ। ਜਿਸ ਰਾਹੀ ਸਾਡੇ ਸਮਾਜ ਵਿੱਚ ਫੈਲ ਰਹੀਆ ਕੁਰੀਤੀਆਂ ਨੂੰ ਦੂਰ ਕੀਤਾ ਜਾ ਸਕੇ। ਇਸ ਪਹਿਲ ਦੇ ਰਾਹੀ ਵੱਖ-ਵੱਖ ਪਿੰਡਾਂ, ਮੁਹੱਲਿਆਂ ਅਤੇ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸ ਮਕਸਦ ਦੇ ਤਹਿਤ …
Read More »ਜਿੱਤਵਾਲ ਕਲਾਂ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿਬੜਿਆ
ਸੰਦੌੜ, 23 ਫਰਵਰੀ (ਹਰਮਿੰਦਰ ਸਿੰਘ ਭੱਟ) -ਜਿਹੜੇ ਵਿਦਿਆਰਥੀ ਪੜਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਨਾਮਨਾ ਖੱਟਦੇ ਹਨ ਉਹ ਯਕੀਨਨ ਆਪਣੇ ਟੀਚੇ ਤੇ ਪਹੁੰਚ ਜਾਂਦੇ ਹਨ। ਖੇਡਾਂ ਜਿੱਥੇ ਵਿਦਿਆਰਥੀ ਵਰਗ ਨੂੰ ਤੰਦਰੁਸਤ ਰੱਖਦੀਆਂ ਹਨ ਉੱਥੇ ਕਈ ਵੱਡਮੁੱਲੇ ਗੁਣ ਵੀ ਖਿਡਾਰੀਆਂ ਵਿੱਚ ਪੈਦਾ ਕਰਦੀਆਂ ਹਨ ਅਤੇ ਬੱਚੇ ਨਸ਼ਿਆਂ ਤੋਂ ਬਚੇ ਵੀ ਰਹਿੰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ …
Read More »ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਆਯੋਜਿਤ
ਸੰਦੌੜ, 23 ਫਰਵਰੀ (ਹਰਮਿੰਦਰ ਸਿੰਘ ਭੱਟ) -ਸਬ ਡਵੀਜ਼ਨ ਸਾਂਝ ਕਮਿਊਨਿਟੀ ਪੁਲੀਸਿੰਗ ਸੁਸਾਇਟੀ ਮਾਲੇਰਕੋਟਲਾ ਵੱਲੋਂ ਸਥਾਨਕ ਐਸ.ਡੀ.ਪੀ.ਪੀ ਹਾਈ ਸਕੂਲ ਵਿਖੇ ਸਕੂਲ ਮੁੱਖੀ ਸ਼੍ਰੀ ਅਨਿਲ ਕੁਮਾਰ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ। ਸਕੂਲ ਮੁੱਖੀ ਸ਼੍ਰੀ ਅਨਿਲ ਕੁਮਾਰ ਨੇ ਸੁਸਾਇਟੀ ਦੇ ਇੰਚਾਰਜ ਅਤੇ ਹੋਰਨਾਂ …
Read More »ਦੰਗਾ ਪੀੜਤਾਂ ਵਲੋਂ ਵਿਭਾਗਾਂ ਵਿੱਚ ਨੌਕਰੀ ਲਈ ਕੋਟਾ ਨਿਰਧਾਰਤ ਕਰਨ ਸਬੰਧੀ ਮੰਗ ਪੱਤਰ
ਬਠਿੰਡਾ, 23 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-‘ਦੰਗਾ ਪੀੜਤ ਪਰਿਵਾਰ ਕਮੇਟੀ (1984 ਸਿੋੱਖ ਪਰਵਾਸੀ ਸੰਘਰਸ਼ ਕਮੇਟੀ ਰਜਿ: ਨੰ: 756)ਵਲੋਂ ਅੱਜ ਡਿਪਟੀ ਕਮਿਸਨਰ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਅਧੀਨ ਆਉਂਦੇ ਸਮੂਹ ਵਿਭਾਗਾਂ ਵਿਚ 1,13000/- ਅਸਾਮੀਆਂ ਦੀ ਭਰਤੀ ਕਰਨ ਬਾਰੇ ਘੌਸ਼ਣਾ ਦਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦਾ ਸੁਆਗਤ ਕੀਤਾ ਅਤੇ ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਇਸ …
Read More »
Punjab Post Daily Online Newspaper & Print Media