Wednesday, November 25, 2026

Monthly Archives: February 2016

ਪਿੰਡ ਦਿਉਣ ਦੇ ਕੌਮੀ ਐਵਾਰਡੀ ਬੱਚਿਆਂ ਦਾ ਬੀਬੀ ਗੁਲਸ਼ਨ ਵੱਲੋਂ ਸਨਮਾਨ

ਬਠਿੰਡਾ, 23 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-‘ਪਿੰਡ ਦਿਉਣ ਦੇ ਮੇਨ ਸਰਕਾਰੀ ਐਲੀਮੈਂਟਰੀ ਸਕੂਲ ਦੇ ਕੌਮੀ ਅਵਾਰਡ ਲਈ ਚੁਣੇ ਗਏ 14 ਬੱਚਿਆਂ ਦਾ ਸਨਮਾਨ ਕਰਨ ਲਈ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਹਲਕਾ ਬਠਿੰਡਾ ਦੇਹਾਤੀ ਦੇ ਇੰਚਾਰਜ ਬੀਬੀ ਪਰਮਜੀਤ ਕੌਰ ਗੁਲਸ਼ਨ ਅੱਜ ਵਿਸ਼ੇਸ਼ ਤੌਰ ‘ਤੇ  ਪਿੰਡ ਦਿਉਣ ਵਿਖੇ ਕੀਤਾ ਗਿਆ। ਕੌਮੀ ਅਵਾਡਰੀ ਬੱਚਿਆਂ ਦੇ ਅਧਿਆਪਕ ਅਤੇ ਕੱਬ ਮਾਸਟਰ ਰਾਜਿੰਦਰ ਸਿੰਘ ਗੋਨਿਆਣਾ ਨੇ …

Read More »

ਸਰਕਾਰੀ ਐਲੀਮੈਂਟਰੀ ਸਕੂਲ ਘਨ੍ਹਈਆ ਨਗਰ ਨੇ ਲਾੲਅਿਾ ਸਾਇੰਸ ਸਿਟੀ ਦਾ ਵਿਦਿਅਕ ਟੂਰ

ਬਠਿੰਡਾ, 23 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-‘ਮੁੱਖ ਮੰਤਰੀ ਵਿਗਿਆਨ ਵਿਦਿਆਰਥੀ ਯਾਤਰਾ’ ਪੰਜਾਬ ਸਰਕਾਰ ਵੱਲਂੋ ਸ਼ੁਰੂ ਕੀਤੇ ਪ੍ਰੋਗਰਾਮ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ (ਸ), ਬਠਿੰਡਾ ਡਾ. ਅਮਰਜੀਤ ਕੌਰ ਕੋਟਫੱਤਾ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਲਜੀਤ ਸਿੰਘ ਸੰਦੋਹਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਘਨ੍ਹਈਆ ਨਗਰ, ਬਠਿੰਡਾ ਦੇ 50 ਵਿਦਿਆਰਥੀਆਂ ਦਾ ਟੂਰ ਸਕੂਲ ਮੁਖੀ ਸ਼ੇਰ ਸਿੰਘ ਬਰਾੜ ਦੀ ਅਗਵਾਈ …

Read More »

Recruitment Rally For The Territorial Army  From  Mar, 1 at Jalandhar Cantt

Jalandhar, Feb 23 (Punjab Post Bureau) –  112 Infantry Battalion (TA) DOGRA will organize a recruitment rally for Soldier General Duty and  Clerk (Staff Duty) at Dogra Ground, Jalandhar Cantt  wef 01 Mar 2016 to 07 Mar 2016 from 0600 hrs.    Candidates hailing from Punjab, Haryana, Himachal Pradesh, Jammu & Kashmir, Delhi and Chandigarh (UT) can take part in this …

Read More »

ਖਡੂਰ ਸਾਹਿਬ ਹੋਇਆ ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕੱਪ ਸ਼ਾਹ ਕੋਟ ਲਾਈਨ ਕਬੱਡੀ ਕਲੱਬ ਨੇ ਜਿਤਿਆ

ਖਡੂਰ ਸਾਹਿਬ, 23 ਫਰਵਰੀ (ਪੰਜਾਬ ਪੋਸਟ ਬਿਊਰੋ)- ਕਬੱਡੀ ਨੂੰ ਵਿਸ਼ਵ ਪੱਧਰ ਤ ਲੈ ਕੇ ਜਾਣ ਦੇ ਮੰਤਵ ਨਾਲ ਅਜ ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਮੁੰਬਈ ਵਲੋਂ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆ ਦੀ ਰਹਿਨੁਮਾਈ ਹੇਠ ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕਪ ਸਥਾਨਕ ਸਰਕਾਰੀ ਸਕੂਲ ਸਟੇਡੀਅਮ ਖਡੂਰ ਸਾਹਿਬ ਵਿਖੇ ਪ੍ਰਧਾਨ ਮਲਕੀਤ ਸਿੰਘ ਬਲ ਅਤੇ ਦਲਜੀਤ ਸਿੰਘ ਬਲ ਦੀ ਅਗਵਾਈ …

Read More »

ਇੰਜੀਨੀਅਰਾਂ ਨੇ ਕੀਤੀ ਡਾਕਟਰਾਂ ਦੇ ਬਰਾਬਰ ਐਨ.ਪੀ.ਏ ਤੇ ਖੇਤਰੀ ਭੱਤੇ ਦੀ ਮੰਗ

ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ ਸੱਗੂ)- ਪੁੱਡਾ ਇੰਜੀਨੀਅਰਿੰਗ ਐਸੀਸੀਏਸ਼ਨ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸਾਂ ਵਿਚ ਡਾਕਟਰਾਂ ਦੇ ਬਰਾਬਰ ਇੰਜੀਨਿਅਰਾਂ ਨੂੰ ਨਾਨ ਪ੍ਰੈਕਟਿਸ ਅਲਾਊਂਸ (ਐਨ ਪੀ ਏ) ਅਤੇ ਖੇਤਰੀ ਭੱਤੇ ਦੇਣ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦੇ ਸ. ਮਨਦੀਪ ਸਿੰਘ ਲਾਚੋਵਾਲ ਨੇ ਕਿਹਾ ਕਿ ਡਾਕਟਰਾਂ ਵਾਂਗ ਇੰਜੀਨਿਅਰ ਵੀ ਤਕਨੀਕੀ ਕਾਡਰ …

Read More »

ਕਾਮਨ ਵੈਲਥ ਆਫ ਦੋਮੀਨੀਕਾ ਦੇ ਪ੍ਰਧਾਨ ਮੰਤਰੀ ਸਕੈਰਿਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ, 22 ਫਰਵਰੀ (ਗੁਰਪ੍ਰੀਤ ਸਿੰਘ)- ਕਾਮਨ ਵੈਲਥ ਆਫ਼ ਦੋਮੀਨੀਕਾ ਦੇ ਪ੍ਰਧਾਨ ਮੰਤਰੀ ਮਿਸਟਰ ਰੂਜ਼ਵੈਲਟ ਸਕੈਰਿਟ ਆਪਣੀ ਕੈਬਨਿਟ ਟੀਮ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਕੈਬਨਿਟ ਸਕੱਤਰ ਮਿਸਟਰ ਸਟੀਵ ਫੈਰਨ ਵੀ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਨ੍ਹਾਂ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਲਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਿਸਟਰ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 22 ਫਰਵਰੀ (ਗੁਰਪ੍ਰੀਤ ਸਿੰਘ)- ਭਗਤ ਰਵਿਦਾਸ ਜੀ ਨੇ ਆਪਣੇ ਸਮੇਂ ਵਿੱਚ ਪ੍ਰਾਣੀ ਮਾਤਰ ਨੂੰ ਉੱਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ …

Read More »

ਧਰਮ ਪ੍ਰਚਾਰ ਕਮੇਟੀ ਵਲੋਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਮਨਾਈ ਗਈ

ਅੰਮ੍ਰਿਤਸਰ, 22 ਫਰਵਰੀ (ਗੁਰਪ੍ਰੀਤ ਸਿੰਘ)- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਥਾਨਕ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਚੌਥਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ: ‘ਸੰਭਾਵਨਾਵਾਂ ਤੇ ਸਾਧਨ’ ਵਿਸ਼ੇ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੀ ਅਰੰਭਤਾ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਹੋਈ। …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਪੰਜਾਬੀ ਮਾਤੁਭਾਸ਼ਾ ਦਿਵਸ ਮਨਾਇਆ

ਅਮ੍ਰਿਤਸਰ, ੨੨ ਫਰਵਰੀ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਾਇਮਰੀ ਵਿੰਗ ਦੇ ਪੰਜਾਬੀ ਕਲੱਬ ਵੱਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਵੱਲੋਂ ਮਾਤ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆ ਹੋਈਆ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸੋਹਣੇ ਅਤੇ ਭਾਵਪੂਰਤ ਚਾਰਟ ਬਣਾਏ ਗਏ …

Read More »