ਬਟਾਲਾ, 22 ਫਰਵਰੀ (ਨਰਿੰਦਰ ਸਿੰਘ ਬਰਨਾਲ)- ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਤੇ ਸਾਹਿਤ ਸਭਾ ਬਟਾਲਾ-ਫਤਿਹਗੜ੍ਹ ਚੂੜੀਆਂ ਸਾਹਿਤ ਸਭਾਵਾਂ ਵੱਲੋਂ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ ਤੱਕ ਵਿਸ਼ਾਲ ‘ਮਾਂ ਬੋਲੀ ਪੰਜਾਬੀ ਚੇਤਨਾ ਮਾਰਚ’ ਕੱਢਿਆ ਗਿਆ, ਇਸ ਤੋਂ ਪਹਿਲਾਂ ਮਾਰਚ ਦਾ ਕਾਦੀਆਂ ਚੁੰਗੀ, ਉਮਰਪੁਰਾ, ਅੱਚਲ ਸਾਹਿਬ ਆਦਿ ਅੱਡਿਆਂ ‘ਤੇ ਠਹਿਰਾਉ ਕਰਕੇ ਪੰਜਾਬੀ ਪੜ੍ਹਣ, ਬੋਲਣ ਤੇ ਲਿਖਣ ਆਦਿ …
Read More »Monthly Archives: February 2016
ਗੁਰਉਪਕਾਰ ਸਿੰਘ ਤੇ ਮਨਦੀਪ ਕੌਰ ਨੂੰ ਵਿਆਹ ਦੀ ਵਰ੍ਹੇਗੰਢ ਮੁਬਾਰਕ
ਗੁਰਉਪਕਾਰ ਸਿੰਘ ਅਤੇ ਮਨਦੀਪ ਕੌਰ ਨੂੰ ਵਿਆਹ ਦੀ ਪਹਿਲੀ ਵਰ੍ਹੇਗੰਢ ਦੀ ਬਹੁਤ ਬਹੁਤ ਵਧਾਈ।
Read More »ਅੱਜ ਦੀਆਂ ਸੁਰਖੀਆਂ…..
ਸਰਕਾਰੀ ਮਿਡਲ ਸਕੂਲ ਸਿੱਧਵਾਂ ਦਾ ਸਲਾਨਾ ਸਮਾਰੋਹ ਕਰਵਾਇਆ ਗਿਆ
ਅਲਗੋਂ ਕੋਠੀ, 21 ਫਰਵਰੀ (ਹਰਦਿਆਲ ਸਿੰਘ ਭੈਣੀ)- ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਕੂਲ ਦੇ ਮੁੱਖ ਅਧਿਆਪਕ ਸਤਨਾਮ ਸਿੰਘ ਵੱਲੋਂ ਪੜ੍ਹਾਈ ਅਤੇ ਖੇਡਾਂ ਵਿੱਚ ਚੰਗੀ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਉਨਾਂ ਨੇ ਹੋਣਹਾਰ ਬੱਚਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਵਿੱਚ ਅੱਗੇ ਆਉਣ ਵਾਲੇ ਬੱਚੇ ਨਾ …
Read More »ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਤੇ ਸ਼ਹੀਦ ਸਿੰਘਾਂ ਦੇ ਦਿਹਾੜਿਆਂ ਦੇ ਇਲਾਵਾ ਭਗਤਾਂ …
Read More »ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਬਾਵਾ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ …
Read More »ਦਿੱਲੀ ਕਮੇਟੀ ਦੇ ਉੱਚ ਸਿੱਖਿਆ ਅਦਾਰੇ ਬੰਦ ਹੋਣ ਦੇ ਕਗਾਰ ਉੱਤੇ – ਸ. ਸਰਨਾ
ਨਵੀਂ ਦਿੱਲੀ, 21 ਫਰਵਰੀ (ਅੰਮ੍ਰਿਤ ਲਾਲ ਮੰਨਣ)- ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇੱਥੇ ਪ੍ਰੈਸ ਦੇ ਨਾਮ ਜਾਰੀ ਆਪਣੇ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਕਿ ਮਨਜੀਤ ਸਿੰਘ ਜੀ. ਕੇ. ਅਤੇ ਸਿਰਸਾ ਦੀਆਂ ਕਾਰਗੁਜਾਰੀਆਂ ਅਤੇ ਸਾਜਸਾਂ ਦੇ ਤਹਿਤ ਗੁਰਦੁਆਰਾ ਕਮੇਟੀ ਦੇ ਅਧੀਨ ਚਲ ਰਹੇ ਉੱਚ ਸਿੱਖਿਆ ਅਦਾਰੇਆਂ ਨੂੰ ਬੰਦ ਕੀਤਾ ਜਾ ਰਿਹਾ ਹੈ ਜਿਨ੍ਹਾਂ …
Read More »ਗੁਰੁੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਲੰਗਰ ਲਗਾਇਆ
ਅੰਮ੍ਰਿਤਸਰ, 21 ਫਰਵਰੀ (ਪ.ਪ)- ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਗੁਰੁੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਮੌਕੇ ਤੇ ਦਰਬਾਰ ਬਾਬਾ ਸੋਹਨੇ ਸ਼ਾਹ ਜੀ ਵਲੋਂ ਤਾਹਿਰ ਸ਼ਾਹ ਜਨਰਲ ਸੈਕਟਰੀ ਜਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿੱਚ ਲੰਗਰ ਲਗਾਇਆ ਗਿਆ।ਜਿਸ ਵਿੱਚ ਦਰਬਾਰ ਬਾਬਾ ਸੋਹਨੇ ਸ਼ਾਹ ਦੇ ਗੱਦੀਨਸ਼ੀਨ ਬਾਬਾ ਸਲੀਮ ਸ਼ਾਹ ਪਹੁੰਚੇ।ਇਸ ਮੌਕੇ ਤਾਹਿਰ ਸ਼ਾਹ ਨੇ ਗੁਰੁੂ ਰਵਿਦਾਸ ਜੀ ਦੇ …
Read More »ਜਿਮਣੀ ਚੋਣ ਜਿੱਤਣ ‘ਤੇ ਅਕਾਲੀ ਆਗੂਆਂ ਰਵਿੰਦਰ ਬ੍ਰਹਮਪੁਰਾ ਨੂੰ ਦਿੱਤੀ ਵਧਾਈ
ਪੱਟੀ, 21 ਫਰਵਰੀ (ਰਣਜੀਤ ਸਿੰਘ ਮਾਹਲਾ)- ਖਡੂਰ ਸਾਹਿਬ ਜਿਮਣੀ ਚੋਣ ਵਿੱਚ ਲੋਕਾਂ ਨੇ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ 65 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤਾ ਕੇ ਵਿਧਾਨ ਸਭਾ ਚੋਣਾਂ 2017 ਵਿੱਚ ਪੰਜਾਬ ਅੰਦਰ ਮੁੜ ਤੋਂ ਅਕਾਲੀ ਸਰਕਾਰ ਬਣਾਉਣ ਦੇ ਸਪਸ਼ਟ ਸੰਕੇਤ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਸਾਰਜ ਸਿੰਘ ਦਾਸੂਵਾਲ, ਸਰਪੰਚ ਮਨਜੀਤ ਸਿੰਘ ਅਲਗੋਕੋਠੀ, ਸਰਪੰਚ ਅੰਗਰੇਜ਼ …
Read More »ਪ੍ਰਧਾਨ ਸੰਗਤ ਸਿੰਘ ਬਾਠ ਨੇ ਯੂਥ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ
ਪੱਟੀ, 21 ਫਰਵਰੀ (ਰਣਜੀਤ ਸਿੰਘ ਮਾਹਲਾ)- ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੱਟੀ ਸ਼ਹਿਰ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮਿਸਾਲਾ ਸਥਾਪਿਤ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਗਤ ਸਿੰਘ ਬਾਠ ਨੇ ਯੂਥ ਵਰਕਰਾਂ ਦੀ ਮੀਟਿੰਗ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬਾਠ ਨੇ …
Read More »
Punjab Post Daily Online Newspaper & Print Media