ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਪ੍ਰਸਿੱਧ ਕਿਡਜੀ ਸਕੂਲ ਦਾ ਸਾਲਾਨਾ ਸਮਾਰੋਹ ਹੋਇਆ,ਜਿਸ ਵਿੱਚ ਬੱਚਿਆਂ ਨੇ ਆਪਣੀ ਕਲਾ ਦਾ ਖੂਬ ਪ੍ਰਦਰਸ਼ਨ ਕਰਕੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਇਸ ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਦੇ ਪ੍ਰੋ: ਕਮਲਜੀਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਜੀ ਆਇਆ ਗੀਤ ਨਾਲ ਕੀਤੀ ਗਈ ਜਿਸ …
Read More »Monthly Archives: February 2016
ਕੂੜਾ ਡੰਪ ਦੇ ਕਾਰਨ ਸਤਾਏ ਲੋਕਾਂ ਵਲੋਂ ਮੋਰਚਾ ਲਾਉਣ ਦਾ ਐਲਾਨ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਦਾ ਭਾਰੀ ਵਿਸ਼ਾਲ ਇੱਕਠ ਹੋਇਆ ਜਿਸ ਵਿਚ ਮੋਰਚੇ ਦੇ ਸੰਚਾਲਨ ਲਈ ਸੰਗਠਿਤ ਢਾਂਚਾ ਤਿਆਰ ਕੀਤਾ ਗਿਆ। ਕੂੜਾ ਡੰਪ ਹਟਾਉਣ ਲਈ ਆਉਣ ਵਾਲੇ ਦਿਨਾਂ ਦੀ ਰਣਨੀਤੀ ਤੇ ਵਿਚਾਰ ਕੀਤਾ ਗਿਆ। ਇਲਾਕੇ ਦੇ ਲੋਕ ਹਰ ਤਰ੍ਹਾਂ ਦੇ …
Read More »ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਪਰਿੰਗ ਫੇਅਰ ਆਯੋਜਿਤ
ਬਟਾਲਾ, 21 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬਸੰਤ ਦੇ ਮੌਸਮ ਦਾ ਸਕੂਲ ਦੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦਵਾਉਣ ਲਈ ਜੈਮਸ ਕੈਂਮਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਪਰਿੰਗ ਫੇਅਰ ਆਯੋਜਿਤ ਕੀਤਾ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਸਪਰਿੰਗ ਫੇਅਰ ਵਿੱਚ ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਮਨਜੀਤ ਕੌਰ ਸੰਘਾ ਮੁੱਖ ਮਹਿਮਾਨ ਸੀ ਜਿਨਾਂ ਨੇ …
Read More »ਜਨਮ ਦਿਨ ਮੁਬਾਰਕ – ਹਰਵਿੰਦਰ ਸਿੰਘ
ਹਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਅਤੇ ਮਾਤਾ ਬਲਜੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »Rotary Club Cochin visited Panther Division
Amritsar, Feb 21 (Punjab Post Bureau) – A 20 member team from Rotary club of Cochin under team leader Lieutenant (Retd) George Jacob visited Panther Division. The Team was given a warm reception by Dograi Brigade under the aegis of Panther Division. The team interacted with Officers, Junior Commissioned Officers (JCOs) and Other Ranks (OR) of the formation. The …
Read More »ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਦੇ ਲੰਗਰ ਹਾਲ ਦੀ ਦੂਸਰੀ ਮੰਜ਼ਿਲ ਦਾ ਲੈਂਟਰ ਪਾਇਆ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ)- ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਨਵੇਂ ਬਣ ਰਹੇ ਲੰਗਰ ਹਾਲ ਦੀ ਦੂਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ। ਅਰਦਾਸ ਉਪਰੰਤ ਜਥੇਦਾਰ ਬਾਬਾ ਬਲਬੀਰ ਸਿੰਘ ਛਿਆਨਵੇਂ ਕਰੋੜੀ ਚਲਦਾ ਵਹੀਰ ਸ਼ੋ੍ਮਣੀ ਅਕਾਲੀ ਬੁੱਢਾ ਦਲ, ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ, ਬਾਬਾ ਤਰਸੇਮ ਸਿੰਘ ਤਰਨਾ ਦਲ, ਬਾਬਾ ਜੱਸਾ ਸਿੰਘ ਤਲਵੰਡੀ …
Read More »ਅੱਜ ਦੀਆਂ ਸੁਰਖੀਆਂ…..
ਯਾਦਵਿੰਦਰਾ ਪਬਲਿਕ ਸਕੂਲ ਵਿਖੇ ਸਲਾਨਾ ਸਮਾਗਮ ਅਯੋਜਿਤ ਕੀਤਾ ਗਿਆ
ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਹਾਈ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਮੁੱਖ ਮਹਿਮਾਨ ਤੇ ਭਾਜਪਾ ਕੌਂਸਲਰ ਜਰਨੈਲ ਸਿੰਘ ਢੋਟ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਬੱਚਿਆਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਰੰਗਾ ਰੰਗ ਪ੍ਰੋਗਰਾਮ ਦੌਰਾਨ …
Read More »ਸੈਕਰਡ ਹਾਰਟ ਕੋਨਵੈਟ ਸਕੂਲ ਦੇ ਯਸ਼ਨਿਰੂਪਮ ਸਿੰਘ ਨੇ ਕੌਮੀ ਯੋਗਤਾ ਖੋਜ ਪ੍ਰੀਖਿਆ ਕੀਤੀ ਪਾਸ
ਮਲੋਟ, 20 ਫਰਵਰੀ (ਪ.ਪ)- ਸਥਾਨਕ ਸੈਕਰਡ ਹਾਰਟ ਕੋਨਵੈਟ ਸਕੂਲ ਦੇ ੧੦ਵੀਂ ਕਲਾਸ ਦੇ ਵਿਦਿਆਰਥੀ ਯਸ਼ਨਿਰੂਪਮ ਸਿੰਘ ਨੇ ਕੌਮੀ ਯੋਗਤਾ ਖੋਜ ਪ੍ਰੀਖਿਆ ਪਾਸ ਕੀਤੀ ਹੈ।ਸਕੂਲ ਦੇ ਪ੍ਰਿੰਸੀਪਲ ਫਾਦਰ ਜੌਬੀ ਨੇ ਦੱਸਿਆ ਕਿ ਜਿਲਾ ਮੁਕਤਸਰ ਸਾਹਿਬ ਵਿਚੋਂ ਇਹ ਪ੍ਰੀਖਿਆ ਪਾਸ ਕਰਨ ਵਾਲਾ ਯਸ਼ਨਿਰੂਪਮ ਸਿੰਘ ਇਕੱਲਾ ਵਿਦਿਆਰਥੀ ਹੈ, ਜੋ ਹੁਣ ਕੌਮੀ ਪੱਧਰ ਦੇ ਦੂਜੇ ਗੇੜ ਦੀ ਪ੍ਰੀਖਿਆ ਲਈ ਚੁਣਿਆ ਗਿਆ ਹੈ।ਇੱਹ ਕੌਮੀ ਪੱਧਰ ਦੀ …
Read More »ਬੁੱਧ ਧਰਮ ਦੇ ਸ੍ਰੀ ਵੇਨ ਲਾਚੁੰਗ ਰਿਨਪੋਚੇ ਤੇ ਕੈਨੇਡਾ ਦੇ ਮੰਤਰੀ ਅਮਰਜੀਤ ਸਿੰਘ ਸੋਹੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 20 ਫਰਵਰੀ (ਗੁਰਪ੍ਰੀਤ ਸਿੰਘ) – ਬੁੱਧ ਧਰਮ ਦੇ ਸ੍ਰੀ ਵੇਨ ਲਾਚੁੰਗ ਰਿਨਪੋਚੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਇਨ੍ਹਾਂ ਨਾਲ ਸ. ਸੁਰਿੰਦਰ ਸਿੰਘ ਅਰੋੜਾ ਸਾਬਕਾ ਜਨਰਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਵੀ ਮੌਜੂਦ ਸਨ।ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਇਨ੍ਹਾਂ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ।ਉਪਰੰਤ ਸੂਚਨਾ ਕੇਂਦਰ ਵਿਖੇ …
Read More »
Punjab Post Daily Online Newspaper & Print Media