Wednesday, November 25, 2026

Monthly Archives: February 2016

ਦੁਬਈ ਵਿੱਚ ਫਸੇ 11 ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕਾਰਵਾਈ ਸ਼ੁਰੂ- ਰਾਜੇਸ਼ ਬਾਘਾ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ)- ਦੁਬਈ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਫਸੇ 11 ਪੰਜਾਬੀ ਨੌਜਵਾਨਾਂ ਦੀ ਰਿਹਾਈ ਸੰਭਵ ਬਣਾਉਣ ਲਈ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਦੇ ਦਸਤਾਵੇਜ਼ ਇਕੱਤਰ ਕਰਕੇ ਕੇਂਦਰ ਸਰਕਾਰ ਨੂੰ ਸੌਂਪੇ ਜਾ ਰਹੇ ਹਨ। ਇਹ ਪ੍ਰਗਟਾਵਾ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਅੱਜ ਸਥਾਨਕ ਸਰਕਟ …

Read More »

DAV International organises Havan Yajna for the outgoing batch of 12th Class

Amritsar, Feb. 19 (Punjab Post Bureau) – In order to invoke the divine blessings for the bright future of the students of 12th grade, DAV International School, Amritsar organised havan yajgna on its premises on 18th February, 2016. The Principal Ms. Anjana Gupta participated in the yajna and made offering in the auspicious fire. Afterwards, she gave blessings to the …

Read More »

 ਰਵਿਦਾਸ ਜੀ

ਹੱਥੀਂ ਤੇਰੇ ਪੱਥਰ ਤਰ ਗਏ, ਸਤਿਗੁਰੂ ਸਾਨੂੰ ਵੀ ਹੁਣ ਤਾਰ, ਅਸੀਂ ਆਏ ਤੇਰੇ ਦੁਆਰ, ਸੁਣ ਲੈ ਸਾਡੀ ਕੁੂਕ ਪੁਕਾਰ। ਹੱਥੀਂ ਤੇਰੇ ਪੱਥਰ ਤਰ ਗਏ…………………….. ਕੁਨਾਂ ਵਿੱਚੋਂ ਅੰਮ੍ਰਿਤ ਬਖ਼ਸ਼ੇ, ਅਨਹਦ ਧੁੰਨ ਨਾਲ ਸੁਰਤ ਨੂੰ ਜੋੜੇਂ, ਧੋਬੀ ਦੀ ਪੁੱਤਰੀ ਦੇ ਖੁਲੇ ਦਸਮ ਦੁਆਰੇ, ਨਾਮ ਦੇ ਨਾਲ ਤੂੰ ਐਸਾ ਜੋੜੇਂ, ਰਾਜੇ ਪੀਪੇ ਵਰਗੇ ਲੱਗੇ ਚਰਨੀ, ਭਵ ਸਾਗਰ ਤੋਂ ਹੋ ਗਏ ਪਾਰ, ਹੱਥੀਂ ਤੇਰੇ …

Read More »

Soccer Tournament Inaugurated at DAV Public School

 Amritsar, Feb. 19 (Punjab Post Bureau) – Keeping the CCE directions of CBSE in mind  and to promote sports and games among students, DAV Public School, Lawrence Road inaugurated a two day Inter –  section Soccer Tournament for  Std – X here today. After the success of the Tendulkar Trophy for Std IX and seeing the enthusiasm of the students …

Read More »

ਸ੍ਰੀ ਗੁਰੁ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +2 ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +1 ਦੇ ਵਿਦਿਆਰਥੀਆਂ ਵੱਲੋ +2 ਦੇ ਵਿਦਿਆਰਥੀਆਂ ਦੀ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਆਰੰਭ ਸਵਾਗਤੀ ਗੀਤ ਰਾਹੀ ਕੀਤਾ ਗਿਆ।ਇਸ ਮੌਕੇ ਤੇ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਨੂੰ ਸਭ ਨੇ ਬਹੁਤ ਪਸੰਦ ਕੀਤਾ ਤੇ ਅੰਨਦ ਮਾਣਿਆ ਇਸ ਤੋ ਇਲਾਵਾ +1 …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਸਕੂਲ਼ ਦੇ ਮੈਂਬਰ ਇੰਚਾਰਜ਼ ਸ: ਪ੍ਰਿਤਪਾਲ ਸਿੰਘ ਸੇਠੀ, ਸ੍ਰ: ਗੁਰਿੰਦਰ ਸਿੰਘ ਚਾਵਲਾ ਤੇ ਸ੍ਰ: ਸੁਰਜੀਤ ਸਿੰਘ ਪਧਾਰੇ ।ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ‘ਅਰਦਾਸ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਗੋਲਡਨ ਐਵੀਨਿਊ ਅੰਮ੍ਰਿਤਸਰ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਵਿੱਚ ਸਫ਼ਲਤਾ ਲਈ ਪਰਮਾਤਮਾ ਦਾ ਓਟ ਆਸਰਾ ਲੈਣ ਲਈ ‘ਅਰਦਾਸ ਦਿਵਸ’ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਇਹਸ ਮੌਕੇ ‘ਤੇ ਸਕੂਲ ਦੇ ਮੈਂਬਰ ਇੰਚਾਰਜ਼ ਸ. ਸੰਤੋਖ ਸਿੰਘ ਸੇਠੀ, ਸ. ਜਸਵਿੰਦਰ ਸਿੰਘ ਐਡਵੋਕੇਟ ਅਤੇ ਸ. ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ …

Read More »

ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਨੇ ਤਾਇਕਵਾਂਡੋ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਤਾਇਕਵਾਂਡੋ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ-ਕਾਲਜ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਪ੍ਰਾਪਤ ਕੀਤੀ, ਜੋ 8 ਫਰਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸਮਾਪਤ ਹੋਈ। ਤਾਇਕਵਾਂਡੋ ਟੀਮ ਨੇ ਬਹੁਤ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਕੇ ਚਾਰ ਸੋਨ ਤਮਗੇ, ਦੋ ਸਿਲਵਰ ਤਮਗੇ …

Read More »

ਮਾਂ ਬੋਲੀ ਭੁੱਲ ਜਾਓਗੇ, ਕੱਥਾ ਵਾਂਗ ਰੁੱਲ ਜਾਓਗੇ- ਸਤਿੰਦਰ ਕੌਰ

ਧੁੱਪਸੜੀ ਸਕੂਲ ‘ਚ ਸਾਨੋ ਸੌਕਤ ਨਾਲ ਮਨਾਇਆ ਮਾਤ ਭਾਸ਼ਾ ਦਿਵਸ ਬਟਾਲਾ, 19 ਫਰਵਰੀ (ਨਰਿੰਦਰ ਸਿੰਘ ਬਰਨਾਲ) – ਪੰਜਾਬ ਸਰਕਾਰ ਅਤੇ ਜ਼ਿਲਾ੍ਹ ਸਿੱਖਿਆ ਅਫਸਰ (ਸੈ) ਦੀਆਂ ਹਦਾਇਤਾਂ ਅਨੁਸਾਰ ਸ.ਸੀ.ਸੈ ਧੁੱਪਸੜੀ ਵਿਖੇ ਪੰਜਾਬੀ ਭਾਸ਼ਾ ਨੂੰ ਪ੍ਰਫਲਿਤ ਕਰਨ ਲਈ ਇੰਤਜਾਰ ਮੈਡਮ ਸੁਖਵੰਤ ਕੌਰ ਦੀ ਅਗਵਾਈ ਅਤੇ ਲੇੈਕ: ਸਤਿੰਦਰ ਕੌਰ ਦੇ ਪ੍ਰਬੰਧਾਂ ਹੇਠ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਯ ਮੋਕੇ ਲੈਕ: ਸਤਿੰਦਰ ਕੋਰ,ਬਲਰਾਜ ਸਿੰਘ, …

Read More »