Wednesday, November 25, 2026

Monthly Archives: February 2016

ਸਿੱਖੀ ‘ਚ ਸੇਵਾ ਦਾ ਵਿਸ਼ੇਸ਼ ਮਹੱਤਵ ਹੈ – ਜਥੇਦਾਰ ਅਵਤਾਰ ਸਿੰਘ

ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਪ੍ਰਸ਼ਾਦੇ ਵਰਤਾਉਣ ਦੀ ਸੇਵਾ ਕੀਤੀ ਅੰਮ੍ਰਿਤਸਰ, 27 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਪੱਛਮੀ ਲੁਧਿਆਣਾ ਦੀਆਂ ਸੰਗਤਾਂ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਕੀਤੀ। ਕੱਲ੍ਹ ਰਾਤ ਤੋਂ ਹੀ ਜਥੇਦਾਰ ਅਵਤਾਰ ਸਿੰਘ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸ਼ੋ੍ਮਣੀ ਕਮੇਟੀ ਮੈਂਬਰਾਂ ਸ. ਸੁਰਜੀਤ ਸਿੰਘ ਭਿੱਟੇਵਿੱਡ, ਸ. ਮਗਵਿੰਦਰ ਸਿੰਘ ਖਾਪੜਖੇੜੀ, ਭਾਈ …

Read More »

ਲੀਚੀ ਨੂੰ ਪ੍ਰਮੋਟ ਕਰਨ ਦੇ ਜਿਲ੍ਹੇ ਅੰਦਰ ਹੀ ਸਰਕਾਰੀ ਨਰਸ਼ਰੀ ਹੋਵੇਗੀ ਤਿਆਰ – ਡੀ.ਸੀ ਅਮਿਤ ਕੁਮਾਰ

ਪਠਾਨਕੋਟ, 27 ਫਰਵਰੀ (ਪ.ਪ) – ਜਿਲ੍ਹਾ ਪਠਾਨਕੋਟ ਵਿੱਚ ਲੀਚੀ ਨੂੰ ਪ੍ਰਮੋਟ ਕਰਨ ਦੇ ਜਿਲ੍ਹੇ ਅੰਦਰ ਹੀ ਸਰਕਾਰੀ ਨਰਸ਼ਰੀ ਤਿਆਰ ਕੀਤੀ ਜਾਵੇਗੀ ਤਾਂ ਜੋ ਬਾਗਵਾਨਾ ਨੂੰ ਫਲਾਂ ਦੇ ਬੂਟੇਆਂ ਦੀ ਪਨੀਰੀ ਸਰਕਾਰੀ ਰੇਟਾਂ ਤੇ ਆਸਾਨੀ ਨਾਲ ਮਿਲ ਸਕੇ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ …

Read More »

ਪੱਟੀ ਪਹੁੰਚੇ ਕੇਜਰੀਵਾਲ ਨੇ ਨਸ਼ੇ ਦੀ ਗ੍ਰਿਫਤ ਵਿਚ ਆਏ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਪੱਟੀ, 27 ਫਰਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਫੇਰੀ ਦੌਰਾਨ ਅੱਜ ਸਵੇਰੇ 10:30 ਵਜੇ ਪੱਟੀ ਪਹੁੰਚੇ।ਪੰਜਾਬ ਵਿਚ ਚੱਲ ਰਹੀ ਨਸ਼ੇ ਦੀ ਹਨੇਰੀ ਨਾਲ ਜ੍ਹਿਨਾਂ ਪਰਿਵਾਰਾਂ ਦੇ ਨੋਜਵਾਨ ਖਤਮ ਹੋ ਚੁਕੇ ਹਨ ਉਹਨਾਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ।ਇਸ ਮੌਕੇ ਉਹਨਾਂ ਨਾਲ ਆਪ ਦੀ ਪੰਜਾਬ ਦੀ ਟੀਮ ਦੇ ਕੰਨਵੀਨਰ ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਤੋਂ ਇਲਾਵਾ …

Read More »

ਦਸ਼ਮੇਸ਼ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਕੀਤੇ ਸਹਿਜ ਪਾਠ

ਚੌਂਕ ਮਹਿਤਾ, 27 ਫਰਵਰੀ (ਜੋਗਿੰਦਰ ਸਿੰਘ ਮਾਣਾ)* ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ ਫਾਰ ਵਿਮਨ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ‘ਆਓ ਗੁਰਬਾਣੀ ਪੜੀਏ ਲਹਿਰ’ ਤਹਿਤ 34 ਵਿਦਿਆਰਥੀਆਂ ਨੇ ਸ੍ਰੀ ਸਹਿਜ ਪਾਠ ਕੀਤੇ। ਇਸ ਤੋਂ ਇਲਾਵਾ 464 ਵਿਦਿਆਰਥੀਆਂ ਨੇ ਬਾਣੀ ਕੰਠ ਮੁਕਾਬਲੇ ਵਿੱਚ ਅਧਿਆਪਕਾ ਨੂੰ ਜੁਬਾਨੀ ਬਾਣੀ ਸੁਣਾ ਕੇ ਇਨਾਮ ਪ੍ਰਾਪਤ ਕੀਤੇ। ਸੰਪੂਰਨ ਸਹਿਜ ਪਾਠ ਕਰਨ ਵਾਲੀਆਂ ਵਿਦਿਆਰਥਣਾਂ …

Read More »

ਉਸਾਰੂ ਸੋਚ ਅਪਣਾ ਕੇ ਸਮਾਜਿਕ ਕੁਰੀਤੀਆਂ ਖਿਲਾਫ਼ ਡਟਣ ਨੌਜਵਾਨ – ਸੈਮਸਨ ਮਸੀਹ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਇਕ ਵਧੀਆ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਉਸਾਰੂ ਸੋਚ ਅਪਣਾ ਕੇ ਸਮਾਜਿਕ ਕੁਰੀਤੀਆਂ ਖਿਲਾਫ਼ ਡਟਣਾ ਚਾਹੀਦਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਸ. ਹਰੀ ਸਿੰਘ ਨਲੂਆ ਵੈਲਫੇਅਰ ਐਂਡ ਸਪੋਰਟਸ ਕਲੱਬ, ਵਰਪਾਲ ਕਲਾਂ ਦੇ ਸਹਿਯੋਗ ਨਾਲ ਪਿੰਡ ਵਰਪਾਲ ਵਿਖੇ ਲਗਾਏ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਕੈਂਪ ਦੇ …

Read More »

Amritsar Postal Division organizes Mega Mela

  Amritsar, Feb 27 (Punjab Post Bureau)- For promoting the public schemes recently launched by the Government of India, the Amritsar Postal Division has organized a “Mega Mela” on 27.02.2016, under the aegis of Sh. Jethmal Jingar, SSPOs, Amritsar Division, Amritsar, in the premises of Amritsar GPO. The motive of this Mega Mela was to promote the “JAN SURAKSHA SCHEMES” …

Read More »

ਡਾਕ ਵਿਭਾਗ ਦੀਆਂ ਬੱਚਤ ਸਕੀਮਾਂ ਆਮ ਆਦਮੀ ਲਈ ਵਰਦਾਨ – ਡਾ. ਪ੍ਰੀਤੀ ਯਾਦਵ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਡਾਕ ਵਿਭਾਗ ਦੀਆਂ ਛੋਟੀਆਂ ਬੱਚਤ ਸਕੀਮਾਂ ਜਿਥੇ ਆਮ ਆਦਮੀ ਲਈ ਵਰਦਾਨ ਸਿੱਧ ਰਹੀਆਂ ਹਨ ਉਥੇ ਇਹ ਸੂਬੇ ਅਤੇ ਮੁਲਕ ਦੇ ਵਿਕਾਸ ਵਿਚ ਵੀ ਅਹਿਮ ਯੋਗਦਾਨ ਪਾ ਰਹੀਆਂ ਹਨ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ. ਏ. ਐਸ ਨੇ ਅੱਜ ਸਥਾਨਕ ਮੁੱਖ ਡਾਕਘਰ ਵਿਖੇ ਡਾਕ ਵਿਭਾਗ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ …

Read More »

ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਲਾਜ਼ਮੀ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ …

Read More »