ਬਟਾਲਾ, 19 ਫਰਵਰੀ (ਨਰਿੰਦਰ ਸਿੰਘ ਬਰਨਾਲ) – ਜ਼ਿਲਾ ਸਿੱਖਿਆ ਅਫਸਰ ਸੈ:ਸਿ ਗੁਰਦਾਸਪੁਰ ਸ਼੍ਰੀ ਅਮਰਦੀਪ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਧਰਪਪੁਰਾ ਕਾਲੌਨੀ ਵਿਖੇ ਉਪ ਜ਼ਿਲਾਂ ਸਿੱਖਿਆ ਅਫਸਰ ਸੈਕੰਡਰੀ ਪ੍ਰਿੰਸੀ: ਸ਼੍ਰੀ ਭਾਰਤ ਭੂਸ਼ਣ ਜੀ ਦੀ ਰਹਿਨੁਮਾਈ ਅਤੇ ਕਾਰਜ਼ਕਾਰੀ ਪ੍ਰਿ: ਸ਼੍ਰੀ ਮਤੀ ਕਮਲੇਸ਼ ਕੌਰ ਲੈਕ: ਪੰਜਾਬੀ ਜੀ ਦੇ ਸਹਿਯੋਗ ਸਦਕਾ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ …
Read More »Monthly Archives: February 2016
ਬਟਾਲਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਹੈਲਪ ਲਾਈਨ ਨੰਬਰ 75298-75836 ਸ਼ੁਰੂ
ਬਟਾਲਾ, 19 ਫਰਵਰੀ (ਨਰਿੰਦਰ ਸਿੰਘ ਬਰਨਾਲ) – ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ ਕਰਦਿਆਂ ਜਿਥੇ ਨਸ਼ੇ ਰੋਕਣ ਲਈ ਕਮਰ-ਕੱਸੇ ਕਰ ਲਏ ਹਨ ਉਥੇ ਪੁਲਿਸ ਜਾਵਨਾਂ ਵੱਲੋਂ ਨਾਟਕਾਂ ਦੇ ਰਾਹੀਂ ਸਮਾਜ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਲਿਆਉਣ ਦੇ ਉਪਰਾਲੇ ਵੀ ਆਰੰਭ ਕਰ ਦਿੱਤੇ ਗਏ ਹਨ। ਬਟਾਲਾ ਪੁਲਿਸ ਦੇ ਜਵਾਨਾਂ ਵੱਲੋਂ ਤਿਆਰ ਕੀਤੀ ਗਈ ਨਾਟਕ ਮੰਡਲੀ ਵੱਲੋਂ ਲੋਕਾਂ ‘ਚ ਚੇਤਨਤਾ ਲਿਆਉਣ …
Read More »ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕੀਤੀ ਜ਼ਿਲ੍ਹੇ ਵਿਚ ਵਧੀ ਹੋਈ ਬੁਢਾਪਾ ਪੈਨਸ਼ਨ ਵੰਡਣ ਦੀ ਸ਼ੁਰੂਆਤ
ਪੱਟੀ, 19 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਦੁਗਣੀ ਕੀਤੀ ਬੁਢਾਪਾ ਪੈਨਸ਼ਨ ਦੀ ਰਾਸ਼ੀ ਤਹਿਤ ਕੁੱਲ 17,29,739 ਲਾਭਪਾਤਰੀਆਂ ਨੂੰ 86.25 ਕਰੋੜ ਰੁਪਏ ਦੀ ਰਕਮ ਪ੍ਰਤੀ ਮਹੀਨਾ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਬਿਨਾ ਕਿਸੇ ਖੱਜਲ-ਖੁਆਰੀ ਵੰਡੀ ਜਾਇਆ ਕਰੇਗੀ। ਇਹ ਪ੍ਰਗਟਾਵਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਨੇ ਜ਼ਿਲ੍ਹੇ ਵਿਚ ਵਧੀ ਹੋਈ ਬੁਢਾਪਾ …
Read More »ਮਾਮਲਾ ਵਿਦਿਆਰਥੀ ਗੌਰਵਦੀਪ ਸਿੰਘ ਦੀ ਖ਼ੁਦਕੁਸ਼ੀ ਦਾ- ਜਨਤਕ ਜਥੇਬੰਦੀਆਂ ਵੱਲੋਂ ਡੀ.ਐਸ.ਪੀ ਦਫ਼ਤਰ ਮੂਹਰੇ ਧਰਨਾ
ਪੱਟੀ, 19 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਸ਼ਹੀਦ ਭਗਤ ਸਿੰਘ ਸਕੂਲ ਦੇ ਵਿਦਿਆਰਥੀ ਗੌਰਵਦੀਪ ਸਿੰਘ ਵਲਟੋਹਾ ਵੱਲੋਂ ਸਕੂਲ ਦੀ ਪਿੰਸੀਪਲ ਵੱਲੋਂ ਜਲੀਲ ਕਰਨ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ ਤੋਂ ਬਾਅਦ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਇਨਸਾਫ ਨਾ ਮਿਲਣ ‘ਤੇ ਕਿਸਾਨ ਸੰਘਰਸ਼ ਕਮੇਟੀ (ਕੰਵਲਪ੍ਰੀਤ ਸਿੰਘ ਪੰਨੂੰ) ਕਿਸਾਨ ਸੰਘਰਸ਼ ਕਮੇਟੀ (ਸਤਨਾਮ ਸਿੰਘ ਪੰਨੂੰ), ਕਿਸਾਨ …
Read More »ਪੁਰਾਣੀ ਰੰਜਿਸ਼ ਦੇ ਚੱਲਦਿਆਂ ਅਕਾਲੀ ਵਰਕਰ ‘ਤੇ ਚਲਾਈਆਂ ਗੋਲੀਆਂ – ਗੰਭੀਰ ਜ਼ਖਮੀ
ਪੱਟੀ, 19 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਬੀਤੀ ਦੇਰ ਸ਼ਾਮ ਨੂੰ ਅਕਾਲੀ ਵਰਕਰ ਤੇ ਫਾਇਨਾਂਸਰ ਰਸ਼ਪਾਲ ਸਿੰਘ ਬਾਓ ਪੁੱਤਰ ਹਰਦੀਪ ਸਿੰਘ ਵਾਸੀ ਗੁਰੁ ਨਾਨਕ ਕਾਲੋਨੀ ਨੂੰ ਉਸਦੇ ਰਿਸ਼ਤੇਦਾਰਾਂ ਵੱਲੋਂ ਘਾਤ ਲਗਾ ਕੇ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ।ਸਿਵਲ ਹਸਪਤਾਲ ਪੱਟੀ ਵਿਖੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਸ਼ਪਾਲ ਸਿੰਘ ਨੇ …
Read More »Amritsar doesn’t need a private university; we need Central and World Universities – Aujla
Amritsar, Feb 19 (Punjab Post Bureau)- Issuing a press release DCC (Rural) president Gurjeet Singh Aujla advised cabinet minister and Sukhbir’s brother in law, Bikram Singh Majithia that Amritsar doesn’t need a private university anymore; however it is in dire need of Central University and World University along with medical institutes like AIIMS. Aujla said that if Sh. Satyajit …
Read More »ਦਸ਼ਮੇਸ਼ ਕਾਲਜ਼ ਅਤੇ ਸਕੂਲ ਵਿੱਚ ਸਲਾਨਾ ਅਰਦਾਸ ਦਿਵਸ ਸਮਾਗਮ ਅਯੋਜਿਤ
ਚੌਂਕ ਮਹਿਤਾ, 18 ਫਰਵਰੀ (ਜੋਗਿੰਦਰ ਸਿੰਘ ਮਾਣਾ) – ਸਥਾਨਕ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ਼ ਫਾਰ ਵਿਮਨ ਮਹਿਤਾ ਚੌਂਕ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਸਾਹਿਬ ਕਰਵਾ ਸਲਾਨਾ ਅਰਦਾਸ ਦਿਵਸ ਸਮਾਗਮ ਦਾ ਆਯੋਜਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਅਗਵਾਈ ਵਿੱਚ ਕੀਤਾ ਗਿਆ। ਕਾਲਜ਼ ਤੇ ਸਕੂਲ ਦੇ ਵਿਦਿਆਰਥੀਆਂ ਨੇ ਆ ਰਹੀਆਂ ਯੂਨੀਵਰਸਿਟੀ ਅਤੇ ਬੋਰਡ …
Read More »ਸਕੂਲੀ ਬੱਚਿਆ ਨੂੰ ਸਾਂਝ ਕੇਦਰ ਦੀਆਂ ਸਹੂਲਤਾਂ ਅਤੇ ਟਰੈਫਿਕ ਨਿਯਮਾ ਤੋ ਜਾਣੂ ਕਰਵਾਇਆ
ਜੰਡਿਆਲਾ ਗੁਰੂ, 18 ਫਰਵਰੀ (ਹਰਿੰਦਰਪਾਲ ਸਿੰਘ) – ਸਬ ਡਵੀਜਨ ਸਾਂਝ ਕਮਿਊਨਟੀ ਪੁਲਿਸਿੰਗ ਸੋਸਾਇਟੀ ਜੰਡਿਆਲਾ ਗੁਰੂ ਦਿਹਾਤੀ ਟਰੈਫਿਕ ਐਜੂਕੇਸ਼ਨ ਸੈਲ ਅਤੇ ਸਰਬੱਤ ਦਾ ਭਲਾ ਵੈਲਫੇਅਰ ਐਂਡ ਐਜੂਕੇਸ਼ਨ ਸੁਸਾਇਟੀ ਵੱਲੋ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਵਿਦਿਆਰਥੀਆਂ ਨੂੰ ਸੁਵਿਧਾ ਸੈਂਟਰ ਦੁਆਰਾ ਦਿੱਤੀਆਂ ਜਾਂਦੀਆ ਸਹੂਲਤਾਂ ਤੋ ਜਾਣੂ ਕਰਵਾਉਣ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ ।ਇਸ ਮੌਕੇ ਸੁਵਿਧਾ ਸੈਂਟਰ ਦੇ ਇੰਚਾਰਜ ਇੰਸਪੈਕਟਰ …
Read More »ਤੈ੍-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਾਸ਼ਨ ਮੁਕਾਬਲੇ ਵਿੱਚ ਅੱਵਲ ਰਿਹਾ
ਅੰਮ੍ਰਿਤਸਰ, 18 ਫਰਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਤੈ੍-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੇ ਗੁਰੂ ਗੋਬਿੰਦ ਸਿੰਘ ਸਟੱਡੀਜ਼ ਸਰਕਲ ਵੱਲੋਂ ਅੰਮ੍ਰਿਤਸਰ ਤੇ ਤਰਨਤਾਰਨ ਜ਼ਿਲ੍ਹੇ ਦੇ ਕਾਲਜਾਂ ਦੇ ਖ਼ਾਲਸਾਈ ਯੁਵਕ ਮੇਲੇ ਸਮੇਂ ਭਾਸ਼ਨ ਮੁਕਾਬਲੇ ਵਿੱਚ ਮਾਰ੍ਹਕੇ ਮਾਰੇ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ …
Read More »ਧਰਮ ਪ੍ਰਚਾਰ ਕਮੇਟੀ ਵਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ 21 ਨੂੰ
ਅੰਮ੍ਰਿਤਸਰ, 18 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ: ਪ੍ਰ: ਕਮੇਟੀ) ਵਲੋਂ ਸਾਕਾ ਨਨਕਾਣਾ ਸਾਹਿਬ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ‘ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ 21 ਫਰਵਰੀ ਨੂੰ ਕਰਵਾਇਆ ਜਾਵੇਗਾ ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਜਾਵੇਗਾ ਤੇ ਅਰਦਾਸ …
Read More »
Punjab Post Daily Online Newspaper & Print Media