Wednesday, November 25, 2026

Monthly Archives: February 2016

ਮਜੀਠੀਆ ਨੇ ਜਿਲਾ ਪੱਧਰੀ ਪੈਨਸ਼ਨ ਵੰਡ ਸਮਾਗਮ ਦੌਰਾਨ 1.25 ਲੱਖ ਲਾਭਪਾਤਰੀਆਂ ਨੂੰ 6.5 ਕਰੋੜ ਵੰਡੇ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਖਾਲਸਾ ਯੂਨੀਵਰਸਿਟੀ ਸਬੰਧੀ ਚੱਲ ਰਹੇ ਵਿਵਾਦ ਨੂੰ ਬੇਲੋੜਾ ਅਤੇ ਵਿਰੋਧੀਆਂ ਦੀਆਂ ਸਾਜਿਸ਼ੀ ਸੋਚਾਂ ਦਾ ਨਤੀਜਾ ਗਰਦਾਨਦਿਆਂ ਕਿਹਾ ਕਿ ਇਸ ਵਿਵਾਦ ਪਿਛੇ ਕੁੱਝ ਨਿੱਜੀ ਯੂਨੀਵਰਸਿਟੀਆਂ ਅਤੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਦਾ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮਜੀਠੀਆ ਅੱਜ ਇਥੇ ਜਿਲਖ਼ਾ ਪੱਧਰੀ ਪੈਨਸ਼ਨ ਵੰਡ …

Read More »

ਖ਼ਾਲਸਾ ਗਵਰਨਿੰਗ ਕੌਂਸਲ ਦੇ ਪ੍ਰਧਾਨ ਨੇ ਸਾਧਿਆ ਕੈਪਟਨ ‘ਤੇ ਨਿਸ਼ਾਨਾ

ਕਿਹਾ ‘ਝੂਠ’ ਤੇ ਨਿੱਜੀ ਹਮਲੇ ਕਰਨਾ ਕੈਪਟਨ ਦੀ ਫ਼ਿਤਰਤ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਖੁਰਮਨੀਆ)- ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਵਾਰ ਕਰਦਿਆਂ ਉਨ੍ਹਾਂ ਨੂੰ ‘ਝੂਠਾ’ ਕਿਹਾ ਅਤੇ ਘਟੀਆ ਰਾਜਨੀਤੀ ਕਰਨ, ਨਿੱਜੀ ਹਮਲੇ ਛੇੜਣ ਦੇ ਆਦੀ ਵਿਅਕਤੀ ਦੱਸਿਆ। ਉਨ੍ਹਾਂ ਕਿਹਾ ਕਿ …

Read More »

ਮਾਲ ਅਧਿਕਾਰੀ ਸਮਾਂ ਸੀਮਾ ਵਿੱਚ ਦੇਣ ਲੋਕਾਂ ਨੂੰ ਸੇਵਾਵਾਂ- ਡੀ. ਸੀ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੈਂਡਿੰਗ ਪਏ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਰ.ਟੀ.ਐੱਸ. ਐੱਕਟ ਅਧੀਨ ਨਿਰਧਾਰਿਤ ਸਮਾਂ ਸੀਮਾਂ ਵਿਚ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਸ੍ਰੀ ਰੂਜਮ ਨੇ ਕਿਹਾ ਕਿ ਪਟਵਾਰੀਆਂ ਤੋਂ …

Read More »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਦਾ ਦੌਰਾ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ)- ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਜੇਲ੍ਹ ਸੁਪਰਡੈਂਟ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮੈਡਮ ਗਿਰੀਸ਼ ਬਾਂਸਲ ਨੇ ਜੇਲ੍ਹ ਵਿਚ ਲੇਡੀਜ਼ ਬੈਰਕ ਦੀਆਂ ਔਰਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਲਈ …

Read More »

ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਲਗਾਤਾਰ ਕੀਤਾ ਜਾਵੇਗਾ ਜਾਗਰੂਕ- ਸੁਰਿੰਦਰ ਪਾਲ ਆਂਗਰਾ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਕੈਰੀਅਰ ਚੋਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾਵੇਗਾ ਅਤੇ ਭਲਾਈ ਵਿਭਾਗ ਨੇ ਜ਼ਿਲ੍ਹੇ ਦੇ 1800 ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਕੰਮ ਨੂੰ ਬਾਖੂਬੀ ਅੰਜ਼ਾਮ ਦਿੱਤਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ ਨੇ ਅੱਜ ਸਥਾਨਕ ਡਾ. ਅੰਬੇਦਕਰ ਭਵਨ ਵਿਖੇ …

Read More »

ਨਸ਼ਾ-ਮੁਕਤ ਸਮਾਜ ਸਿਰਜਨਾ ਲਹਿਰ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 18 ਫਰਵਰੀ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਨ ਫਾਂਊਡੇਸ਼ਨ ਵਲੋਂ ਸ਼ਨੀਵਾਰ 20 ਫਰਵਰੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇੱਕ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਸਨ ਫਾਂਉਡੇਸ਼ਨ ਵਲੋਂ ਨਸ਼ਾਮੁਕਤ ਸਮਾਜ ਦੀ …

Read More »

 ਕੇਜਰੀਵਾਲ – ਟਾਈਟਲਰ ਦੀ ਮਿਲਣੀ ਦੀ ਫੋਟੋ ਸਿੱਖਾਂ ਦੀ ਲਈ ਚੇਤਾਵਨੀ – ਦਿੱਲੀ ਕਮੇਟੀ

ਨਵੀਂ ਦਿੱਲੀ, 18 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੱਤਾ ਹੈ। ਆਪ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ 1984 ਸਿੱਖ ਕਤਲੇਆਮ ਦੇ ਕਥਿਤ ਮੁਖ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਮਿਲਣੀ ਦੀ ਫੋਟੋ ਸ਼ੋਸਲ ਮੀਡੀਆ ਤੇ ਵਾਇਰਲ ਹੋਣ ਦੇ ਬਾਅਦ ਕਮੇਟੀ ਦਾ …

Read More »

  DAV Public School Student Reaches 2nd Level of ‘Finding Kalam’

  Amritsar, Feb. 18 (Punjab Post Bureau) – Rohit Arora of Std XII ( Science ) of DAV Public School , Lawrence Road has reached the second level of ‘Finding Kalam’ – a reality show , sponsored by Extramarks. This show is not just a platform but a rare opportunity for the students to realise their potential. The show is …

Read More »

ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਸੇਲ ਵਿਖੇ ਸਲਾਨਾ ਸਪੋਟਰਸ ਡੇਅ ਤੇ ਸਭਿਆਚਾਰ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਕਸੇਲ ਵਿਖੇ ਪ੍ਰਿਸੀਪਲ ਸ਼੍ਰੀਮਤੀ ਹਰਮੀਤ ਕੌਰ ਦੀ ਦੇਖ-ਰੇਖ ਵਿਚ ਸਲਾਨਾ ਸਪੋਟਰਸ ਡੇਅ ਅਤੇ ਸਭਿਆਚਾਰ ਪ੍ਰੋਗਰਾਮ ਵੀ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿਚ ਮੈਬਰ ਇੰਚਾਰਜ਼ ਸ. ਮਨਮੋਹਨ ਸਿੰਘ ਸੇਠੀ ਤੇ ਰਮਣੀਕ ਸਿੰਘ ਫਰੀਡਮ, ਇਲਾਕੇ ਦੇ ਸਰਪੰਚ, ਪੰਚਾਇਤ ਮੈਬਰ ਅਤੇ ਪਿੰਡ ਦੇ ਪੰਤਵੰਤੇ ਪੁਹੰਚੇ ।ਪ੍ਰੀ ਨਰਸਰੀ ਤੋ ਲੈਕੇ ਸਤਵੀਂ …

Read More »