Wednesday, November 25, 2026

Monthly Archives: February 2016

ਲਾਇਨ ਸੁਦੀਪ ਗਰਗ ਵੱਲੋਂ ਨੇ ਮੁਸਕਾਨ ਕਲੱਬ ਬਟਾਲਾ ਦੇ ਫੰਡਾਂ ਦੀ ਕੀਤੀ ਜਾਂਚ

ਬਟਾਲਾ, 14 ਫਰਵਰੀ (ਨਰਿੰਦਰ ਬਰਨਾਲ)- ਮਨੁੱਖ ਸੇਵਾ ਮਨੋਰਥ ਨੂੰ ਮੁਖ ਰੱਖਦਿਆਂ ਵਿਸ਼ਵ ਭਰ ਦੀਆਂ ਲਾਇੰਨਜ਼ ਕਲੱਬਾਂ ਸਮਾਜ ਸੇਵਾ ਵਿਚ ਵਡਮੁੱਲਾ ਯੋਗ ਦਾਨ ਪਾ ਕੇ ਸਮਾਜ ਸੇਵਾ ਵਿਚ ਹਿੱਸਾ ਪਾ ਰਹੀਆਂ ਹਨ ਤੇ ਕਲੱਬਾਂ ਦੇ ਕੀਤੇ ਕੰਮਾ ਤੇ ਉਹਨਾ ਦੁਆਰਾ ਖਰਚ ਕੀਤੇ ਪੈਸਿਆਂ ਦੀ ਜਾਂਚ ਪੜਤਾਲ ਵੀ ਨਿਰੰਤਰ ਕੀਤੀ ਜਾਂਦੀ ਹੈ। ਇਸੇ ਹੀ ਲੜੀ ਤਹਿਤ ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਇਕ ਫੈਮਲੀ …

Read More »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ ਸੱਗੂ)- ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ।’ ਇਹ ਵਿਚਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਪੀ. ਬੀ. ਐਨ ਟਾਊਨ ਹਾਲ ਅਤੇ ਡੀ.ਏ.ਵੀ. ਸਕੂਲ ਹਾਥੀ …

Read More »

ਬੈਂਕ ਮਾਮਲਿਆਂ ਸਬੰਧੀ ਕੌਮੀ ਲੋਕ ਅਦਾਲਤ ਵਿੱਚ 165 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਬੇੜਾ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਸਰਪ੍ਰਸਤੀ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਬੈਂਕ ਮਾਮਲਿਆਂ ਸਬੰਧੀ ਕੌਮੀ ਲੋਕ ਅਦਾਲਤ ਗਈ, ਜਿਸ ਦੌਰਾਨ ਲਗਾਏ ਗਏ 227 ਕੇਸਾਂ ਵਿਚੋਂ 165 ਦਾ ਮੌਕੇ ‘ਤੇ ਆਪਸੀ ਸਹਿਮਤੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ  ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ  ਸਾਲਾਨਾ ਪ੍ਰੀਖਿਆ ਵਿੱਚ ਸਫਲਤਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਦੇ ਹੋਏ ਅਰਦਾਸ ਦਿਵਸ ਮਨਾਇਆ ਗਿਆ । ਸ੍ਰੀ  ਅਖੰਡ ਪਾਠ ਸਾਹਿਬ ਜੀ ਦੇ  ਭੋਗ ਉਪਰੰਤ ਸਕੂਲ  ਦੇ ਵਿਦਿਆਰਥੀਆਂ ਤੇ  ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ …

Read More »

ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਮਨਾਈ ਬਸੰਤ ਪੰਚਮੀ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪ੍ਰਿੰਸੀਪਲ ਮੈਡਮ ਸ੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੇ ਮੁੱਖ ਮਹਿਮਾਨ ਸ੍ਰ: ਰਾਜਮੋਹਿੰਦਰ ਸਿੰਘ ਮਜੀਠੀਆ, ਇੰਜ: ਜਸਪਾਲ ਸਿੰਘ ਅਤੇ ਇੰਜੀ. ਨਵਦੀਪ ਸਿੰਘ ਸਨ।ਸਮਾਗਮ ਦਾ ਅਰੰਭ ਸ਼ਬਦ ਗਾਇਨ ਨਾਲ ਹੋਇਆ।ਸਮਾਗਮ ਵਿੱਚ ਖਿੱਚ ਦਾ …

Read More »

ਸੱਤਾ ਦੀ ਸਰਪ੍ਰਸਤੀ ਹੇਠ ਪੰਜਾਬ ਅੰਦਰ ਰੇਤ, ਨਸ਼ੇ ਤੇ ਹੋਰ ਗੈਰ ਕਾਨੂੰਨੀ ਧੰਦੇ ਭੋਲੀ ਭਾਲੀ ਜਨਤਾ ਨੂੰ ਲੁੱਟਿਆ ਜਾ ਰਿਹੈ- ਭਗਵੰਤ ਮਾਨ

ਸੰਦੌੜ, 13 ਫਰਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਸੱਤਾ ਤੇ ਲੰਬੇ ਸਮੇਂ ਤੋਂ ਕਾਬਜ਼ ਕਾਂਗਰਸ ਅਤੇ ਅਕਾਲੀ ਭਾਜਪਾ ਗੱਠਜੋੜ ਵਰਗੀਆਂ ਭ੍ਰਿਸ਼ਟ ਪਾਰਟੀਆਂ ਤੋਂ ਅੱਜ ਹਰ ਪੰਜਾਬੀ ਆਪਣਾ ਖਹਿੜਾ ਛਡਾਉਣ ਲਈ ਹਰ ਯਤਨ ਕਾਹਲੀ ਹੈ । ਇਹਨਾਂ ਸਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪਿੰਡ ਫਤਹਿਗੜ੍ਹ ਪੰਜਗਰਾਈਆਂ, ਬਦੇਸੇ, ਅਲੀਪੁਰ ਅਤੇ ਟਿੱਬਾ ਵਿਖੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ …

Read More »

ਅਨਾਜ ਮੰਡੀ ਸੰਦੌੜ ਵਿਖੇ ਕੈਰੀਅਰ ਗਾਈਡੈਂਸ ਕੇੈਂਪ ਦਾ ਅਯੋਜਨ

ਸੰਦੌੜ, 13 ਫਰਵਰੀ( ਹਰਮਿੰਦਰ ਸਿੰਘ ਭੱਟ)- ਗਾਈਡੈੱਸ ਸੈੱਲ ਪੰਜਾਬ ਡਿਪਟੀ ਡਾਇਰੈਕਟਰ ਐਸ. ਸੀ. ਈ. ਆਰ. ਟੀ, ਸੀ੍ਰਮਤੀ ਸਰੂਤੀ ਸੁਕਲਾ ਸਟੇਟ ਕੋ.ਆਰਡੀਨੇਟਰ ਕਾਉਸਲਿੰਗ, ਗਾਈਡੈੱਸ ਸੈੱਲ ਪੰਜਾਬ ਅਤੇ ਡਿਪਟੀ ਡਾਇਰੈਕਟਰ ਐੱਸ. ਸੀ. ਈ. ਆਰ .ਟੀ. ਦੀ ਪ੍ਰੇਰਨਾ ਸਦਕਾ ਅਤੇ ਸੰਦੀਪ ਨਾਗਰ ਡੀ.ਈ.ਓ, ਜਿਲਾ ਗਾਈਡੈੱਸ ਅਫਸਰ ਜਗਤਾਰ ਸਿੰਘ ਅਤੇ ਸੀz ਰਜਿੰਦਰ ਕੁਮਾਰ ਲੈਕਚਰਾਰ ਸੀਨੀਅਰ ਸੈਕੰਡਰੀ ਸਕੂਲ਼ ਕੰਗਣਵਾਲ ਕਲੱਸਟਰ ਗਾਈਡੈੱਸ ਰਿਸੋਰਸ਼ ਪਰਸ਼ਨ ਦੀ ਅਗਵਾਈ …

Read More »

ਪੱਕੇ ਕਰਾਉਣ ਦਾ ਝਾਂਸਾ ਦੇ ਕੇ ਪੱਲੇਦਾਰਾਂ ਦੇ ਪਲਾਟ ਦੀ ਰਜਿਸਟਰੀ ਆਪਣੀ ਸਾਲੀ ਦੇ ਨਾਮ ਕਰਵਾਈ

  ਸੰਦੌੜ, 13 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਵਰਕਰਜ਼ ਪੱਲੇਦਾਰ ਯੂਨੀਅਨ (ਏਟਕ) ਡਿੱਪੂ ਵੇਅਰ ਹਾਊਸ ਦੀ ਜਨਰਲ ਬਾਡੀ ਦੀ ਭਰਵੀਂ ਮੀਟਿੰਗ ਸਾਥੀ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਮੀਟਿੰਗ ਵਿੱਚ ਪੰਜਾਬ ਪੱਲੇਦਾਰ ਯੂਨੀਅਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕਲਿਆਣ ਨੇ ਵਿਸ਼ੇਸ਼ ਤੌਰ ‘ਤੇ ਸਿਰਕਤ ਕੀਤੀ ਮੀਟਿੰਗ ਉਪਰੰਤ ਪੰਜਾਬ ਪੱਲੇਦਾਰ ਯੂਨੀਅਨ ਨੇ ਸਾਥੀ ਮੇਵਾ ਸਿੰਘ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਅਤੇ …

Read More »