ਨਵੀਂ ਦਿੱਲੀ, 13 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬੀ ਬਾਗ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨਿਗਮ ਪਾਰਸ਼ਦ ਬੀਬੀ ਸਤਵਿੰਦਰ ਕੌਰ ਸਿਰਸਾ ਦੇ ਸਪੁੱਤਰ ਕਾਕਾ ਤਰਵਿੰਦਰ ਸਿੰਘ ਸਿਰਸਾ ਦੇ ਦਸਤਾਰਬੰਦੀ ਸਮਾਗਮ ਵਿੱਚ ਅੱਜ ਧਾਰਮਿਕ ਅਤੇ ਸਿਆਸੀ ਜਗਤ ਦੀਆਂ ਵੱਡੀਆ ਹਸਤੀਆਂ ਨੇ ਹਾਜਰੀ ਭਰੀ। ਦਿੱਲੀ ਦੇ ਸੁਨਿਹਰੀ ਬਾਗ ਰੋਡ …
Read More »Monthly Archives: February 2016
ਅੱਜ ਦੀਆਂ ਸੁਰਖੀਆਂ…
ਸੰਤ ਭਿੰਡਰਾਂਵਾਲਿਆਂ ਖ਼ਿਲਾਫ਼ ਬਿਆਨਬਾਜ਼ੀ ਬਰਦਾਸ਼ਤ ਨਹੀਂ – ਗਿ: ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਂਕ, 12 ਫਵਰੀ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਆਗੂਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਹਨਾਂ ਤਾੜਨਾ ਕਰਦਿਆਂ ਕਿਹਾ ਕਿ ਸੰਤਾਂ ਖ਼ਿਲਾਫ਼ ਕਿਸੇ ਵੀ ਆਗੂ ਵਲੋਂ ਕੀਤੀ ਬਿਆਨਬਾਜ਼ੀ ਨੂੰ ਬਰਦਾਸ਼ਤ …
Read More »’ਆਈ ਬਸੰਤ ਪਾਲਾ ਉਡੰਤ’ ਦੇ ਸੰਬੰਧ ਵਿੱਚ ਚਿੱਤਰਕਾਰੀ ਮੁਕਾਬਲੇ ਕਰਵਾਏ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਸੰਤ ਦੇ ਮੌਕੇ ਤੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸੱਤਵੀਂ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ‘ਆਈ ਬਸੰਤ ਪਾਲਾ ਉਡੰਤ’ ਦੇ ਸੰਬੰਧ ਵਿੱਚ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ …
Read More »ਪਰਿਵਾਰ ਜੋੜੋ ਮੁਹਿੰਮ ਤਹਿਤ ਆਪ ਪਾਰਟੀ ਮਹਿਤਾ ਚੌਂਕ ਵੱਲੋਂ ਮੁਹਿੰਮ ਸ਼ੁਰੂ
ਚੌਂਕ ਮਹਿਤਾ, 12 ਫਰਵਰੀ (ਜੋਗਿੰਦਰ ਸਿੰਘ ਮਾਣਾ)- ਆਮ ਆਦਮੀ ਪਾਰਟੀ ਵੱਲੋਂ ਸੁਰੂ ਕੀਤੀ ਗਈ ਮੁਹਿੰਮ ਤਹਿਤ ਹਲਕਾ ਮਹਿਤਾ ਦੇ ਸਰਕਲ ਇੰਚਾਰਜ ਸੁਖਬੀਰ ਸਿੰਘ ਸੰਧੂ ਦੇ ਮੁੱਖ ਦਫਤਰ ਵਿਖੇ ਮਹਿਤਾ ਵਿਖੇ ਆਪਣੇ ਪਾਰਟੀ ਵਰਕਰਾ ਤੇ ਭਰਵੇਂ ਇਕੱਠ ਨੂੰ ਅਰਵਿੰਦ ਕੇਜ਼ਰੀਵਾਲ ਵੱਲੋਂ ਸੁਰੂ ਕੀਤੀ ਗਈ ਪ੍ਰਵਾਰ ਜੋੜੋ ਮੁਹਿੰਮ ਤਹਿਤ ਸੋਬੰਧਨ ਕੀਤਾ।ਇਸ ਮੌਕੇ ਰਾਜਵਿੰਦਰ ਸਿੰਘ ਲਾਡੀ ਸੂਰੋ ਪੱਡਾ ਨੇ ਕਈ ਮੋਹਤਵਾਰਾ ਵਿਅਕਤੀਆਂ ਦੇ …
Read More »ਸੇਂਟ ਸੋਲਜ਼ਰ ਇਲੀਟ ਸਕੂਲ ‘ਚ ਲਗਾ ਖੂਨਦਾਨ ਕੈਂਪ
ਜੰਡਿਆਲਾ ਗੁਰੂ, 12 ਫਰਵਰੀ (ਹਰਿੰਦਰ ਪਾਲ ਸਿੰਘ)- ਸੇਂਟ ਸੋਲਜ਼ਰ ਸਕੂਲ ਜੰਡਿਆਲਾ ਗੁਰੂ ਵਿੱਚ ਵਿਸ਼ੇਸ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਦੇ ਰੁਝੇਵੇਂ ਕਾਰਨ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵਾਈਸ ਪ੍ਰਧਾਨ ਸੰਨੀ ਸ਼ਰਮਾ ਨੇ ਕੀਤਾ।ਇਸ ਖੂਨਦਾਨ ਕੈਂਪ ਵਿੱਚ ਐਨ.ਜੀ.ਉ. ਅਹਿਸਾਸ, ਰੋਟਰੀ ਕਲੱਬ ਅੰਮ੍ਰਿਤਸਰ( ਦੱਖਣੀ), ਕੌਂਸਲਰ ਅਵਤਾਰ ਸਿੰਘ, ਕੌਂਸਲਰ ਜਸਪਾਲ ਸਿੰਘ, ਅਮਨ ਢੋਟ, ਸਰਪੰਚ …
Read More »ਸਰਬਜੀਤ ਸਿੰਘ ਡਿੰਪੀ ਤੇ ਨਰੇਸ਼ ਪਾਠਕ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਆਪ ਦੇ ਬੁਲਾਰੇ ਚੁਣੇ ਗਏ
ਜੰਡਿਆਲਾ ਗੁਰੂ, 12 ਫਰਵਰੀ (ਹਰਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋ ਸਰਬਜੀਤ ਸਿੰਘ ਡਿੰਪੀ ਅਤੇ ਨਰੇਸ਼ ਪਾਠਕ ਸਪੋਕਸਮੈਨ ਚੁਣੇ ਗਏ।ਸਰਬਜੀਤ ਸਿੰਘ ਡਿੰਪੀ ਨੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਚਲਾਈ ਗਈ ਪਰਿਵਾਰ ਜੋੜੋ ਮਹਿੰਮ ਲਈ ਪੂਰੇ ਪੰਜਾਬ ਵਿੱਚੋ 250 ਬੁਲਾਰੇ ਚੁਣੇ ਗਏ ਜਿੰਨਾ ਵਿੱਚੋ ਜੰਡਿਆਲਾ ਗੁਰੁ ਹਲਕੇ ਤੋ ਇਹ …
Read More »ਸੰਸਦੀ ਪੈਨਲ ਨੇ ਸੁਣੀਆਂ ਸਰਹੱਦੀ ਇਲਾਕੇ ਦੇ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਸਰਹੱਦੀ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੁਸ਼ਕਿਲਾਂ ਦੇ ਹੱਲ ਲਈ ਇਕ ਵਿਆਪਕ ਰਿਪੋਰਟ ਤਿਆਰ ਕਰਕੇ ਸੰਸਦ ਵਿਚ ਪੇਸ਼ ਕਰਨ ਲਈ ਬਣਾਈ ਗਈ ਸੰਸਦੀ ਕਮੇਟੀ ਗ੍ਰਹਿ ਮਾਮਲੇ ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਲੋਕਾਂ ਨੂੰ ਦਰਪੇਸ਼ …
Read More »ਸੰਸਦੀ ਪੈਨਲ ਨੇ ਸੁਣੀਆਂ ਸਰਹੱਦੀ ਇਲਾਕੇ ਦੇ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਸਰਹੱਦੀ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੁਸ਼ਕਿਲਾਂ ਦੇ ਹੱਲ ਲਈ ਇਕ ਵਿਆਪਕ ਰਿਪੋਰਟ ਤਿਆਰ ਕਰਕੇ ਸੰਸਦ ਵਿਚ ਪੇਸ਼ ਕਰਨ ਲਈ ਬਣਾਈ ਗਈ ਸੰਸਦੀ ਕਮੇਟੀ ਗ੍ਰਹਿ ਮਾਮਲੇ ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਲੋਕਾਂ ਨੂੰ ਦਰਪੇਸ਼ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਪੂਰੇ ਉਤਸ਼ਾਹ ਨਾਲ ਮਨਾਈ ਗਈ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਬਸੰਤ ਰੁੱਤ ਦਾ ਬੜੇ ਜੋਸ਼ ਅਤੇ ਉਤਸ਼ਾਹ ਨਾਲ ਨਿੱਘਾ ਸਵਾਗਤ ਕੀਤਾ । ਵਿਦਿਆਰਥੀਆਂ ਨੇ ਇਸ ਮੌਕੇ ਤੇ ਗਿਆਨ ਦੀ ਦੇਵੀ ਂਸਰਸਵਤੀ ਦੇਵੀਂ ਕੋਲੋਂ ਗਿਆਨ ਅਤੇ ਬੁੱਧੀ ਮੰਗਦੇ ਹੋਏ ਉਸਦੀ ਅਰਾਧਨਾ ਕੀਤੀ । ਉਨ੍ਹਾਂ ਨੇ ਪਤੰਗਾਂ ਦਾ ਤਿਉਹਾਰ ਬਸੰਤ ਪੰਚਮੀ ਜੋ ਕਿ ਬਸੰਤ ਰੁੱਤ ਦੀ ਆਮਦ ਕਰਦਾ …
Read More »
Punjab Post Daily Online Newspaper & Print Media