Wednesday, November 25, 2026

Monthly Archives: February 2016

Basant Panchami Celebrated with Fervor at DAV Public School

   Amritsar, Feb 12 (Punjab Post Bureau)- The students of DAV Public School , Lawrence Road welcomed the Spring Season with great zeal and fervor. The students worshipped the Goddess of knowledge, Goddess Saraswati seeking  wisdom and intellect. They also sang folk songs  to celebrate the festival of kites , Basant Panchami that marks the beginning of the Spring Season. …

Read More »

NCC Exam Organised at DAV International School

Amritsar, Feb. 12 (Punjab Post Bureau) – NCC annual exam of Cadet ‘B’ Certificate of City cadets was conducted under the guidance of Principal Anjana Gupta and supervision of NCC Group Commander Brigadier Vijay Sagar Dhiman, Colonel Vishwajit, Commanding Officer First Punjab Girls Battalion, NCC, Amritsar, Colonel Abhay Mishra C.O. 11 Punjab Battalion & Baljeet singh Bajwa, Commanding Officer, 22 …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਬਸੰਤ ਮਨਾਈ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਵਿਖੇ ਬਸੰਤ ਦਾ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜ਼ਸਵਿੰਦਰ ਸਿੰਘ ਐਡਵੋਕੇਟ ਤੇ ਕੁਲਜੀਤ ਸਿੰਘ ਸਾਹਨੀ ਨੇ ਸਟਾਫ਼ ਅਤੇ ਬੱਚਿਆਂ ਨੂੰ ਬਸੰਤ ਦੇ ਤਿਉਹਾਰ ਦੀ ਵਧਾਈ ਦਿੱਤੀ।ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗੀਤ, …

Read More »

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਬੜੀ ਧੂਮ-ਧਾਮ ਨਾਲ ਮਨਾਈ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਦੀ ਨਿਗਰਾਨੀ ਹੇਠ ਬਸੰਤ ਪੰਚਮੀ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਸ ਮੌਕੇ ਸਮੂਹ ਸਟਾਫ, ਪ੍ਰੀ-ਨਰਸਰੀ, ਨਰਸਰੀ ਅਤੇ ਕੇ.ਜੀ ਦੇ ਨੰਨੇ-ਮੁੰਨੇ ਬੱਚਿਆਂ ਨੇ ਪੀਲੇ ਰੰਗ ਦੇ ਕਪੜੇ ਪਾਏ ਹੋਏ ਸਨ। ਦਸਵੀਂ ਜਮਾਤ ਦੇ ਵਿਦਿਆਰਰਥੀਆਂ ਨੇ ਬਸੰਤ ਤੇ ਭਾਸ਼ਣ ਦਿੰਦੇ ਹੋਏ ਦੱਸਿਆ ਕਿ ਬਸੰਤ …

Read More »

18 ਨੂੰ ਚੰਡੀਗੜ੍ਹ ਵਿਖੇ ਹੋਵੇਗੀ ਵਿਸ਼ਾਲ ਕਿਸਾਨ ਪੰਚਾਇਤ – ਪੰਜਾਬ ਪ੍ਰਧਾਨ ਲੱਖੋਵਾਲ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਇੰਡੀਅਨ ਕੋਆਰਡੀਨੇਸ਼ਨ ਕਮੇਟੀ ਆਫ਼ ਫ਼ਾਰਮਰਜ਼ ਮੂਵਮੈਂਟ ਦੇ ਫੈਸਲੇ ਅਨੁਸਾਰ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਵਿੱਚੋਂ 50 ਹਜ਼ਾਰ ਕਿਸਾਨ ਪੁੱਜਣਗੇ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਸ: ਅਜ਼ਮੇਰ ਸਿੰਘ …

Read More »

 ਮੁਹੰਮਦ ਜਮੀਲ ਨੂੰ ਨਿਊ ਫਰੈਡਜ਼ ਕਲੱਬ ਦਾ ਪ੍ਰਧਾਨ ਚੁਣਿਆ ਗਿਆ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਮੁਸਲਿਮ ਬਹੁ-ਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿੱਚ ਸਾਰੇ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ। ਇਸ ਸ਼ਹਿਰ ਦੀ ਮਿਸਾਲ ਅਕਸਰ ਰੰਗ-ਬਿਰੰਗੇ ਫੁੱਲਾਂ ਦੇ ਗੁਲਦਸਤੇ ਨਾਲ ਦਿੱਤੀ ਜਾਂਦੀ ਹੈ। ਸਥਾਨਕ ਲੋਕਾਂ ਵਿੱਚ ਆਪਸੀ ਸਦਭਾਵਨਾ ਦੀ ਹੌਸਲਾ ਅਫਜਾਈ ਕਰਨ ਦੇ ਲਈ ਹਿੰਦੂ, ਮੁਸਲਿਮ, ਸਿੱਖ ਧਰਮਾਂ ਦੇ ਲੋਕਾਂ ਨੇ ਇੱਕ ਸਾਂਝਾ ਸੰਗਠਨ ਹੋਂਦ ਵਿੱਚ ਲਿਆਂਦਾ ਹੈ, …

Read More »

ਇਸਲਾਮੀਆ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਸਭ ਤੋਂ ਵੱਡੇ ਤੇ ਪੁਰਾਣੇ ਵਿੱਦਿਅਕ ਅਦਾਰੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇੱਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਇਲਿਆਸ ਅੰਸਾਰੀ ਵੱਲੋਂ ਵਿਦਿਆਰਥੀਆਂ ਨੂੰ ਅਪਣੀ ਰੁਚੀ ਦੇ ਅਨੁਸਾਰ ਕਿੱਤਾ ਮੁੱਖੀ ਕੋਰਸਾਂ ਨੂੰ ਚੁਣਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਰਵੀਂ ਜਮਾਤ ਤੋਂ ਬਾਅਦ …

Read More »

ਮਾਨਵ ਨਿਸ਼ਕਾਮ ਤੇ ਮਹਾਂਵੀਰ ਇੰਟਰਨੈਸ਼ਨਲ ਵੱਲੋਂ ਮੈਡੀਕਲ ਚੈਕਅੱਪ ਕੈਂਪ 14 ਫਰਵਰੀ ਨੂੰ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਮਾਨਵ ਨਿਸ਼ਕਾਮ ਸੇਵਾ ਸੰਮਤੀ ਤੇ ਮਹਾਂਵੀਰ ਇੰਟਰਨੈਸ਼ਨਲ ਵੱਲੋਂ ਸਾਂਝੇ ਤੌਰ ਤੇ ਇੱਕ ਵਿਸ਼ਾਲ ਮੁਫਤ ਮੈਡੀਕਲ ਚੈਕਅੱਪ ਕੈਂਪ 14 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਕੇ.ਐਮ.ਆਰ.ਡੀ.ਜੈਨ ਕਾਲਜ ਵਿੱਚ ਸਵੇਰੇ 9:00 ਵਜੇ ਤੋਂ ਦੁਪਰਿਹ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਕਤ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇੇ ਚੇਅਰਮੈਨ ਜੀਵਨ ਸਿੰਗਲਾ ਤੇ ਪ੍ਰਦੀਪ ਓਸਵਾਲ ਨੇ ਦੱਸਿਆ …

Read More »

ਹੇਲੋ ਸੰਸਥਾ ਵੱਲੋਂ ਕਵਿਤਾ ਤੇ ਬਾਲ ਗੀਤ ਮੁਕਾਬਲੇ ਕਰਵਾਏ ਗਏ

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਆਬਾਨ ਪਬਲਿਕ ਸਕੂਲ ਵਿੱਚ ਸਮਾਜ ਸੇਵੀ ਸੰਸਥਾ ਹੈਲਥ ਐਂਡ ਐਜੁਕੇਸ਼ਨ ਲਾਈਫ ਆਰਗੇਨਾਈਜੇਨ (ਹੇਲੋ) ਵੱਲੋਂ ਪੋਇਮ ਤੇ ਬਾਲਗੀਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਨਰਸਰੀ ਕਲਾਸ ਤੋਂ ਪਹਿਲੀ ਕਲਾਸ ਤੋਂ ਪਹਿਲੀ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਸ ਆਯੋਜਨ ਦਾ ਮਕਸਦ ਸੀ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ …

Read More »

ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਹੋਈ

ਸੰਦੌੜ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵਾਨ ਸਿੰਘ ਮਾਣਕੀ ਤੇ ਗੁਰਸਿੰਦਰ ਸਿੰਘ ਕੁੱਪ ਨੇ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਮਾਲ ਮੰਤਰੀ ਬਿਕਰਮਜੀਤ ਸਿੰਘ ਮਜੀਠਿਆ ਨੇ ਨੰਬਰਦਾਰਾਂ ਦਾ …

Read More »