Wednesday, November 25, 2026

Monthly Archives: February 2016

ਗੁਰੂ ਗੋਬਿੰਦ ਸਿੰਘ ਜੀ ਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 14 ਫਰਵਰੀ ਨੂੰ

ਸੰਦੌੜ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਬਿਸਨਗੜ੍ਹ ਵਿਖੇ ਗੁਰਦੁਆਰਾ ਸਿੰਘ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਉਪਰਾਲੇ ਸਦਕਾ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਮਿਤੀ 14 ਫਰਵਰੀ ਨੂੰ …

Read More »

ਡਰਾਇਵਿੰਗ ਲਾਇਸੈਸ ਰਿਨੀਓ ਸੁਵਿਧਾ ਸੈਟਰ ਰਾਹੀਂ ਕਰਨ ਦੀ ਮੰਗ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਐਸ਼ੋਸ਼ੀਏਸ਼ਨ ਆਫ ਨਾਨ ਗਾਰਮਿੰਟ ਆਰਗੇਨਾਈਜੇਸ਼ਨ (ਬੈਗਂੋ) ਨੇ ਡਿਪਟੀ ਕਮਿਸ਼ਨਰ, ਬਠਿੰਡਾ ਨੂੰ ਪੱਤਰ ਜਾਰੀ ਕਰਕੇ ਮੰਗ ਕੀਤੀ ਹੈ ਕਿ ਡਰਾਇਵਿੰਗ ਲਾਇਸੈਸ਼ ਰੀਨਿਓ ਕਰਨ ਸਮੇ ਔਰਤਾਂ ਅਤੇ ਲੜਕੀਆਂ ਅਤੇ ਸੀਨੀਅਰ ਸਿਟੀਜ਼ਨ ਨੂੰ ਇਸ ਸਮੇਂ ਨਰੂਆਣਾ ਵਿਖੇ ਜਾਣਾ ਪੈਂਦਾ ਹੈ ਜਦੋ ਕਿ ਰੀਨਿਓ ਸਮੇ ਕੋਈ ਟੈਸਟ ਆਦਿ ਨਹੀ ਲਿਆ ਜਂਾਦਾ। ਜਿਸ ਦੇ ਨਾਲ …

Read More »

ਬਠਿੰਡਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਖੇਡਾਂ 14 ਤੋਂ 19 ਫਰਵਰੀ ਤੱਕ- ਡੀ.ਸੀ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਪੰਜਾਬ ਖੇਡਾਂ (ਗੇਮਜ਼) (ਮਰਦ ਤੇ ਔਰਤਾਂ) ਅੰਡਰ 25 ਸਾਲ ਕੈਟਾਗਰੀ 14 ਫਰਵਰੀ ਤੋ 19 ਫਰਵਰੀ ਤੱਕ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਤਹਿਤ 516 ਲੜਕੇ, 418 ਲੜਕੀਆਂ ਅਤੇ ਅਧਿਕਾਰੀ ਇਨਾਂ੍ਹ ਖੇਡਾਂ ਦਾ ਹਿੱਸਾ ਬਣਨਗੇ। ਖੇਡਾਂ ਸਬੰਧੀ ਬੁਲਾਈ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ …

Read More »

ਪ੍ਰੀਖਿਆ ਕੇਂਦਰਾਂ ਦੁਆਲੇ ਦਫ਼ਾ 144 ਲਗਾਉਣ ਦੇ ਹੁਕਮ ਜਾਰੀ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ/ਰਿਸਤੇਦਾਰ ਅਤੇ ਆਮ ਪਬਲਿਕ ਦੇ ਇਕੱਠੇ ਹੋਣ ਤੇ ਅਤੇ ਕਿਸੇ ਵੀ ਇਲੈਕਟਰੋਨਿਕ ਮੀਡੀਆ/ਲਾਉਡ ਸਪੀਕਰ ਚਲਾਉਣ ਤੇ ਵੀ ਪਾਬੰਦੀ ਲਗਾਈ ਹੈ।ਜ਼ਿਲ੍ਹਾ …

Read More »

ਮਿਸ ਸ਼ੀਨਾ ਅਗਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁੱਦਾ ਸੰਭਾਲਿਆ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਈ ਏ ਐਸ ਮਿਸ ਸ਼ੀਨਾ ਅਗਰਵਾਲ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਵਜੋ ਅਹੁੱਦਾ ਸੰਭਾਲਿਆ। 2012 ਬੈਚ ਦੇ ਆਈ ਏ ਐਸ ਅਫ਼ਸਰ ਮਿਸ ਅਗਰਵਾਨ ਨੇ ਪਹਿਲਾਂ ਵਧੀਕ ਕਮਿਸ਼ਨਰ ਨਗਰ ਨਿਗਮ ਵੱਜੋਂ ਲੁਧਿਆਣਾ ਵਿਖੇ ਆਪਣੀ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਚਲ ਰਹੇ ਵਿਕਾਸ ਕਾਰਜਾ ਨੂੰ ਸਮੇਂ ਸਿਰ ਨੇਪਰੇ ਚਾੜਨਾ …

Read More »

ਸੇਖੜੀ ਤੇ ਮਹਾਜਨ ਦੇ ਕਬਜ਼ੇ ਵਾਲੀ ਨਗਰ ਕੌਂਸਲ ਬਟਾਲਾ ‘ਚ ਫੈਲੀ ਪੀਲੀਏ ਦੀ ਬਿਮਾਰੀ – ਲੋਧੀਨੰਗਲ

ਬਟਾਲਾ, 12 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਜਿਥੇ ਬਟਾਲਾ ਸ਼ਹਿਰ ਵਿੱਚ ਫੈਲੀ ਪੀਲੀਏ ਦੀ ਬਿਮਾਰੀ ‘ਤੇ ਚਿੰਤਾ ਪ੍ਰਗਟ ਕੀਤੀ ਹੈ ਉਥੇ ਅੰਮ੍ਰਿਤਧਾਰੀ ਸਿੱਖਅਜੀਤ ਸਿੰਘ ਦੀ ਪੀਲੀਏ ਕਾਰਨ ਹੋਈ ਮੌਤ ‘ਤੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਨਗਰ ਕੌਂਸਲ ਬਟਾਲਾ ‘ਚ ਨਾ-ਪਾਕ …

Read More »

ਲੈਕਚਰਾਰ ਭਰਤੀ ਪ੍ਰੀਖਿਆ ਲਈ ਸਮੁੱਚੇ ਪ੍ਰਬੰਧ ਮੁਕੰਮਲ ਡੀ.ਈ.ਓ ਸੈਣੀ

ਬਟਾਲਾ, 12 ਫਰਵਰੀ (ਨਰਿੰਦਰ ਸਿੰਘ ਬਰਨਾਲ)- ਪੰਜ਼ਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਭਰਤੀ ਪ੍ਰੀਖਿਆ ਲਏ ਜਾਣ ਦੀ ਜਿੰਮੇਵਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਪੀ ਗਈ ਹੈ।ਇਹ ਪ੍ਰੀਖਿਆ ਮਿਤੀ 14/2/2016 ਨੂੰ ਜ਼ਿਲਾ੍ਹ ਪੱਧਰ ਤੇ ਬਣਾਏ ਗਏ ਸੈਂਟਰਾਂ ਵਿੱਚ ਦੋ ਸਿਫਟਾਂ ਵਿੱਚ ਹੋਵੇਗੀ। ਉਕਤ ਜਾਣਕਾਰੀ ਦਿੰਦੇ ਹੌਏ ਜ਼ਿਲਾ੍ਹ ਸਿੱਖਿਆ ਅਫਸਰ ਅਮਰਦੀਪ ਸਿੰਘ ਸੈਣੀ ਤੇ ਜਿਲਾ੍ਹ ਆਈ ਸੀ ਟੀ ਕੋਆਰਡੀਨੇਟਰ ਸੁਖਚੈਨ ਸਿੰਘ …

Read More »

ਸ. ਮਨਮੋਹਨ ਸਿੰਘ ਬਰਾੜ ਨੂੰ ਹਜ਼ਾਰਾਂ ਸੇਜ਼ਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸ. ਮਨਮੋਹਨ ਸਿੰਘ ਬਰਾੜ ਦਾ ਆਪਣੇ ਗ੍ਰਹਿ ਫਰੀਦਕੋਟ ਵਿਖੇ ਦਿਹਾਂਤ ਹੋ ਗਿਆ।ਉਹ ਤਕਰੀਬਨ 82 ਵਰ੍ਹਿਆਂ ਦੇ ਸਨ।ਸ. ਮਨਮੋਹਨ ਸਿੰਘ ਬਰਾੜ ਦਾ ਅੰਤਿਮ ਸੰਸਕਾਰ ਫਰੀਦਕੋਟ ਵਿਖੇ ਧਾਰਮਿਕ ਰਸਮਾਂ ਅਨੁਸਾਰ ਕੀਤਾ ਗਿਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ।  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »