Wednesday, November 25, 2026

Monthly Archives: February 2016

‘ਗੁਰਬਾਣੀ ਕੰਠ ਲਹਿਰ ਤਹਿਤ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਨਾ ਸ਼ਲਾਘਾਯੋਗ – ਗਿ: ਜਗਤਾਰ ਸਿੰਘ

ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਏ ਆਦੇਸ਼ਾਂ ਅਨੁਸਾਰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅੱਜ ਅੰਮ੍ਰਿਤਸਰ ਜੋਨ ਦੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ, ਰਾਮਸਰ ਰੋਡ, ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ, ਸੁਲਤਾਨਵਿੰਡ ਰੋਡ, ਸ੍ਰੀ ਗੁਰੂ ਨਾਨਕ ਦੇਵ ਗਰਲਜ਼ ਸੀਨੀ: ਸੈਕੰ: ਸਕੂਲ, ਘਿਉ ਮੰਡੀ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸੀਨੀ: ਸੈਕੰ: …

Read More »

ਮਜੀਠੀਆ ਨੇ ਲੋੜਵੰਦ ਪਰਿਵਾਰਾਂ ਦੇ 6 ਜੋੜਿਆਂ ਦੇ ਅਨੰਦ ਕਾਰਜ ਦੀ ਰਸਮ ਕੀਤੀ ਅਦਾ

ਚਵਿੰਡਾ ਦੇਵੀ, 11 ਫਰਵਰੀ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਬਣਦਾ ਯੋਗਦਾਨ ਦੇਣ ਦੀ ਅਪੀਲ ਕਰਦਿਆਂ ਲੋੜਵੰਦ ਪਰਿਵਾਰਾਂ ਪ੍ਰਤੀ ਸਮਾਜਿਕ ਜ਼ਿੰਮੇਵਾਰੀਆਂ ਨੂੰ ਮੁਢਲਾ ਫਰਜ਼ ਸਮਝ ਕੇ ਨਿਭਾਉਣ ਦਾ ਹਰੇਕ ਸ਼ਹਿਰੀ ਨੂੰ ਸੱਦਾ ਦਿੱਤਾ। ਸ: ਮਜੀਠੀਆ ਅੱਜ ਇੱਥੇ ਪਿੰਡ ਢੱਡੇ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ …

Read More »

ਪਿੰਡ ਉਬੋਕੇ ਵਿੱਚ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਦੀ ਹੋਈ

ਪੱਟੀ, 11 ਫਰਵਰੀ (ਰਣਜੀਤ ਸਿੰਘ ਮਾਹਲਾ)- ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਕੁਲਵਿੰਦਰ ਸਿੰਘ ਸਹੋਤਾ ਮੰਡਲ ਇੰਚਾਰਜ ਦੀ ਅਗਵਾਈ ਹੇਠ ਪਿੰਡ ਉਬੋਕੇ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਤਾਰ ਸਿੰਘ ਖਵਾਸਪੁਰਾ ਨੇ ਦੱਸਿਆ ਕਿ 13 ਫਰਵਰੀ ਨੂੰ ਤਰਨਤਾਰਨ ਵਿਖੇ ਹੋ ਰਹੀ ਮੀਟਿੰਗ ਵਿੱਚ ਨਰਿੰਦਰ ਕਸ਼ਯਪ ਮੈਂਬਰ ਰਾਜਸਭਾ ਅਤੇ ਇੰਚਾਰਜ ਪੰਜਾਬ, ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਅਗਾਮੀ ਵਿਧਾਨ ਸਭਾ ਚੋੋਣਾਂ …

Read More »

ਗੁਰੂ ਨਾਨਕ ਖਾਲਸਾ ਮਲਟੀਵਰਸਿਟੀ ਸੁਸਾਇਟੀ ਨੇ ਗੁਰਸਿੱਖ ਜੋੜਿਆਂ ਦੇ ਕਰਵਾਏ ਆਨੰਦ ਕਾਰਜ

ਪੱਟੀ, 11 ਫਰਵਰੀ (ਰਣਜੀਤ ਸਿੰਘ ਮਾਹਲਾ) – ਗੁਰੂ ਨਾਨਕ ਖਾਲਸਾ ਮਲਟੀਵਰਸਿਟੀ ਸੁਸਾਇਟੀ ਵੱਲੋਂ ਦੋ ਗੁਰ ਸਿੱਖ ਜੋੜਿਆਂ ਦੇ ਆਨੰਦ ਕਾਰਜ ਗੁਰਦੁਆਰਾ ਬਾਬਾ ਚਰਨ ਦਾਸ ਪਿੰਡ ਚੂਸਲੇਵੜ ਵਿਖੇ ਕਰਵਾਏ ਗਏ। ਇਸ ਮੌਕੇ ਸੁਸਾਇਟੀ ਦੇ ਬੱਚਿਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਸੁਸਾਇਟੀ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਖਾਲਸਾ ਯੂਕੇ ਵਾਲਿਆਂ ਨੇ ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ …

Read More »

ਸਮਰਾਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦਾ ਸਥਾਪਨਾ ਦਿਵਸ ਮਨਾਇਆ ਗਿਆ

ਭ੍ਰਿਸ਼ਟਾਚਾਰ ਦੀ ਜੜ੍ਹਾਂ ਪੁੱਟਣ ਲਈ ਸਿਰ ਤੋੜ ਯਤਨ ਕਰੋ- ਕਮਾਡੈਂਟ ਰਸ਼ਪਾਲ ਸਿੰਘ ਸਮਰਾਲਾ 11 ਫਰਵਰੀ (ਪ. ਪ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ) ਸਮਰਾਲਾ ਦੇ ਸਥਾਪਨਾ ਦਿਵਸ ਮੌਕੇ ਜੋ ਬੜੀ ਹੀ ਗੰਭੀਰਤਾ ਨਾਲ ਮਨਾਇਆ ਗਿਆ। ਫਜੰਟ ਦੀਆਂ ਹਮ-ਖਿਆਲ ਜੱਥੇਬੰਦੀਆਂ ਰਾਜਨੀਤਕ ਜੱਥੇਬੰਦੀਆਂ, ਸਮਾਜਿਕ ਜੱਥੇਬੰਦੀਆਂ, ਵਿੱਦਿਅਕ ਜੱਥੇਬੰਦੀਆਂ, ਸਾਹਿਤਕ ਸਭਿਆਚਾਰਕ ਜੱਥੇਬੰਦੀਆਂ ਤੋਂ ਇਲਾਵਾ ਮਜਦੂਰ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਈਆਂ। ਸਭ ਤੋਂ ਪਹਿਲਾਂ ਇਸ ਫਰੰਟ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਖੁਰਮਨੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. (ਇਨਫਰਮੇਸ਼ਨ ਐਂਡ ਨੈਟਵਰਕਿੰਗ ਸਿਕਿਓਰਟੀ ਸਮੈਸਟਰ ਪਹਿਲਾ ਅਤੇ ਤੀਜਾ, ਐਮ.ਐਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ ਐਮ.ਏ. (ਧਰਮ ਅਧਿਐਨ) ਸਮੈਸਟਰ ਪਹਿਲਾ, ਐਮ. ਏ. ਬਿਜ਼ਨਸ ਇਕਨਾਮਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਸਮੈਸਟਰ ਪਹਿਲਾ, ਐਲ.ਐਲ.ਬੀ.(ਪੰਜ ਸਾਲਾ) ਸਮੈਟਰ ਸਤਵਾਂ, ਬੀ. ਵੋਕੇਸ਼ਨਲ (ਸਾਊਂਡ ਟੈਕਨਾਲੋਜੀ) ਸਮੈਸਟਰ ਤੀਜਾ, ਡਿਪਲੋਮਾ ਇਨ ਫਰੰਟ ਆਫਸ ਓਪਰੇਸ਼ਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਲਜ ਵਿਕਾਸ ਕੋਂਸਲ ਦੀ ਇਕੱਤਰਤਾ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵਿਕਾਸ ਕੋਂਸਲ ਦੀ ਇਕੱਤਰਤਾ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਿੰਡੀਕੇਟ ਰੂਮ ਵਿਖੇ ਹੋਈ। ਇਸ ਮੀਟਿੰਗ ਵਿਚ ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਪ੍ਰੋ. ਆਰ.ਕੇ. ਮਹਾਜਨ, ਡੀਨ, ਕਾਲਜ ਵਿਕਾਸ ਕੌਂਸਲ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਮੈਂਬਰ ਪ੍ਰਿੰਸੀਪਲ ਸ਼ਾਮਿਲ ਹੋਏ। ਇਕੱਤਰਤਾ ਦੌਰਾਨ ਸਰਬ-ਸੰਮਤੀ …

Read More »

ਗ੍ਰਹਿ ਵਿਭਾਗ ਦੀ ਸੰਸਦੀ ਸਟੇਡਿੰਗ ਕਮੇਟੀ ਵਲੋਂ ਪਿੰਡ ਪਹਾੜੀਪੁਰ ਨੇੜੇ ਭਾਰਤ-ਪਾਕਿ ਸਰਹੱਦ ਦਾ ਦੌਰਾ

ਬੀ.ਐਸ.ਐਫ ਦੇ ਜਵਾਨਾਂ ਅਤੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਪਠਾਨਕੋਟ, 11 ਫਰਵਰੀ (ਪ.ਪ) – ਸ੍ਰੀ ਪ੍ਰਦੀਪ ਭੱਟਾਚਾਰੀਆ ਚੇਅਰਮੈਨ ਸੰਸਦੀ ਸਟੇਡਿੰਗ ਕਮੇਟੀ ਗ੍ਰਹਿ ਵਿਭਾਗ ਦੀ ਅਗਵਾਈ ਵਿੱਚ 18 ਮੈਂਬਰੀ ਕਮੇਟੀ ਨੇ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਪਹਾੜੀਪੁਰ ਵਿਖੇ ਬੀ.ਐਸ.ਐਫ ਪੋਸਟ ਅਤੇ ਪਿੰਡ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਦਾ ਦੌਰਾ ਕੀਤਾ ਅਤੇ ਬੀ.ਐਸ.ਐਫ ਦੇ ਅਧਿਕਾਰੀਆਂ ਕੋਲੋ ਭਾਰਤ-ਪਾਕਿ ਸਰਹੱਦ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਰਹੱਦ …

Read More »

2017 ਦੀਆਂ ਚੋਣਾਂ ਵਿੱਚ ਉਤਾਰੇ ਜਾਣਗੇ ਨਵੇਂ ਚਿਹਰੇ- ਸੁਖਬੀਰ ਬਾਦਲ

ਕਾਂਗਰਸ ਨੂੰ ਆਪਣੇ ਵਰਕਰਾਂ ‘ਤੇ ਨਹੀਂ ਭਰੋਸਾ- ਮਨਪ੍ਰਚਾਵੇ ਲਈ ਵਧੀਆ ਹੈ ‘ਆਪ’ ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਾਮੀ 2017 ਦੀਆਂ ਚੋਣਾਂ ਵਿਚ ਜ਼ਿਆਦਾਤਰ ਨਵੇਂ ਚਿਹਰੇ ਸਾਹਮਣੇ ਲਿਆਂਦੇ ਜਾਣਗੇ ਅਤੇ ਨੌਜਵਾਨਾਂ ਨੂੰ ਵੱਧ ਪ੍ਰਤੀਨਿਧਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਧਾਇਕ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ …

Read More »

Fresh faces to be fielded in 2017 assembly polls –  Sukhbir Badal

Amritsar, 11 Feb. (Punjab Post Bureau) –  Punjab Deputy Chief Minister Mr Sukhbir Singh Badal today said that Shiromani Akali Dal will give adequate representation to youth and some fresh faces in 2017 assembly polls will be fielded. He also said that performance of each legislator would be evaluated for winability and decision would be taken after holding consultations with …

Read More »