ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ) -ਪੰਜਾਬ ਜੈਵ ਵਿਭਿੰਨਤਾ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖਾਲਸਾ ਕਾਲਜ, ਅੰਮ੍ਰਿਤਸਰ ਵਿਖੇ ਜੈਵ-ਵਿਭਿੰਨਤਾ ਅਤੇ ਜੈਵ-ਵਿਭਿੰਨਤਾ ਕਾਨੂੰਨ 2002 ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਜੈਵ-ਵਿਭਿੰਨਤਾ ਨੂੰ ਸੰਭਾਲਣ ਲਈ ਸਬੰਧਤ ਵਿਭਾਗਾਂ, ਸਿੱਖਿਆ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਵਿਸ਼ੇਸ਼ ਉਪਰਾਲੇ ਕਰਨ …
Read More »Monthly Archives: February 2016
ਆਦਿ ਵਾਸੀ ਨੋਜਵਾਨਾਂ ਨੂੰ ਵਿਕਸਤ ਹੋਣ ਲਈ ਅੱਗੇ ਆਉਣਾ ਚਾਹਿਦਾ ਹੈ – ਯੋਗਿੰਦਰ ਚੋਧਰੀ
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ) – ਨਹਿਰੂ ਯੂਵਾ ਕੇਦਰ ਅੰਮ੍ਰਿਤਸਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋ ਸ਼੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਆਯੋਜਿਤ ਅੱਠਵੇ ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਦੇ 221 ਨੋਜਵਾਨ ਅਤੇ ਪੰਜਾਬ ਦੇ 39 ਨੋਜਵਾਨ ਭਾਗ ਲੈ ਰਹੇ ਹਨ। ਅੱਜ ਇਸ ਪੋ੍ਰਗਰਾਮ ਵਿੱਚ ਪਹੁੰਚੇ …
Read More »ਗਾਜ਼ੀਆਬਾਦ ਵੱਸਦੇ ਸਿੱਖਾਂ ਨਾਲ ਹੋ ਰਹੀਆਂ ਜ਼ਿਆਦਤੀਆਂ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲੈਣ ਲਈ ਟੀਮ ਭੇਜੀ ਗਈ
ਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਰਾਸ਼ਟਰੀ ਰਾਜਧਾਨੀ ਖੇਤਰ ਗਾਜ਼ੀਆਬਾਦ ਉੱਤਰ ਪ੍ਰਦੇਸ਼ ਵਿੱਚ ਵਸਦੇ ਸਿੱਖਾਂ ਨਾਲ ਹੋ ਰਹੀਆਂ ਜ਼ਿਆਦਤੀਆਂ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦਾ ਮੌਕੇ ਤੇ ਜਾ ਕੇ ਜਾਇਜ਼ਾ ਲੈਣ ਅਤੇ ਸ਼ਿਕਾਇਤਾਂ ਨੂੰ ਦੂਰ ਕਰਵਾਉਣ ਦਾ ਹਲ ਤਲਾਸ਼ਣ ਲਈ, ਸ. ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪੱਪੂ …
Read More »ਮਸਕੀਨ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ
ਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਲ੍ਹ, ਸ਼ੁਕਰਵਾਰ ਸ਼ਾਮ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟ)ਿ ਨੇ ਦਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ੁਕਰਵਾਰ, …
Read More »ਸਫਦਰਜੰਗ ਇਨਕਲੇਵ ਅਤੇ ਸੰਤਗੜ੍ਹ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 13 ਫਰਵਰੀ ਸ਼ਾਮ ਰਹਰਾਸਿ ਦੇ ਪਾਠ ਉਪਰੰਤ ਸ੍ਰੀ ਗੁਰੂ ਸਿੰਘ ਸਭਾ ਸੰਤਗੜ੍ਹ (ਸ਼ਮਸ਼ਾਨ ਘਾਟ ਰੋਡ) ਤਿਲਕ …
Read More »Capacity Building Workshop of VIII Std. Teachers held
Amritsar, Feb. 12 (Punjab Post Bureau) – DAV Centre for Academic Excellence, a unit of DAVCMC, New Delhi continuously holds in-service training programs of its teachers to hone their teaching acumen. In this regard, a capacity building workshop for the Evaluation of all the subjects for the teachers of Class VIII was organized on 11th Feb, 2016 at DAV International …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤੇ ਕਿਸਾਨਾਂ ਵਲੋਂ ਏਕੇ ਦੇ ਜ਼ੋਰ- ਚੈਂਕ ਵੰਡਾਏ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਚਿੱਟੇ ਮੱਛਰ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜੇ ਦੇ ਚੈਂਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਇਕਾਈ ਵਲੋਂ ਪਿੰਡ ਘੁੱਦਾ ਦੇ ਪਿੰਡ ਦੇ ਕਿਸਾਨਾਂ ਦੀ ਏਕਤਾ ਦੇ ਜ਼ੋਰ ‘ਤੇ ਵੰਡਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਜਥੇਬੰਦੀ ਦੇ ਬਲਾਕ ਆਗੂੁ ਅਮਰੀਕ ਸਿੰਘ ਅਤੇ ਪਿੰਡ ਇਕਾਈ ਦੇ ਪ੍ਰਧਾਨ ਜਸਕਰਨ ਸ਼ਰਮਾ …
Read More »ਦਸ਼ਮੇਸ਼ ਪਬਲਿਕ ਸਕੂਲ ਨੇ ਕਰਵਾਇਆ ਸਾਲਾਨਾ ਸਮਾਗਮ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਦਸ਼ਮੇਸ਼ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵੱਲੋਂ ਕਰਵਾਏ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲੀ ਬੱਚਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਸੁਰਜੀਤ ਕੌਰ ਮਲੂਕਾ ਨੇ ਸਹਾਇਕ ਗਤੀਵਿਧੀਆਂ ਨੂੰ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਲਾਹੇਵੰਦ ਕਰਾਰ ਦਿੱਤਾ। ਬਠਿੰਡਾ ਦੇ ਇੱਕ ਮੈਰਿਜ ਪੈਲਿਸ ਵਿੱਚ ਕਰਵਾਏ ਸਮਾਗਮ ਦੀ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸ਼ਹਿਰ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਐਤਵਾਰ ਦੀ ਐਤਵਾਰ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਵੀਰਵਾਰ ਵਾਲੇ ਦਿਨ ਬੱਚਿਆਂ ਦੇ ਜਨਮ ਦਿਨ ‘ਤੇ ਪਰਿਵਾਰਕ ਮੈਂਬਰਾਂ ਵਲੋਂ ਵਿਸੇਸ਼ ਤੌਰ ‘ਤੇ ਰਣਜੀਤ ਸਿੰਘ ਰਾਣਾ …
Read More »ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਸਬੰਧੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ
ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਜਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਡਾ: ਅੰਬੇਡਕਰ ਪਾਰਕ ਵਿਚ ਆਪਣੀਆਂ ਹੱਕੀਂ ਮੰਗਾਂ ਸਬੰਧੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਹਰਚਰਨ ਸਿੰਘ ਨੇ ਆਪਣੇ ਸਮੂਹ ਕੰਪਿਊਟਰ ਅਧਿਆਪਕ ਸਾਥੀਆਂ ਨੂੰ ਸੰਬੋਧਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ …
Read More »
Punjab Post Daily Online Newspaper & Print Media