Wednesday, November 25, 2026

Monthly Archives: February 2016

ਕੇਜਰੀਵਾਲ ਦੀਆ ਨੀਤੀਆ ਘਰ ਘਰ ਪਹੁੰਚਾਉਣ ਸਬੰਧੀ ਪਿੰਡ ਨਵੀਪੁਰ ਵਿਖੇ ਮੀਟਿੰਗ ਹੋਈ

ਪੱਟੀ, 10 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਸ਼ੁਰੂ ਕੀਤੀ ਗਈ ਪ੍ਰਰਿਵਾਰ ਜੋੜੋ ਮੁਹਿੰਮ ਤਹਿਤ ਅਮਰਜੀਤ ਸਿੰਘ ਨਵੀਪੁਰ ਦੇ ਗ੍ਰਹਿ ਪਿੰਡ ਨਵੀਪੁਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾ ਦੀ ਮੀਟਿੰਗ ਅਯੋਜਿਤ ਕੀਤੀ ਗਈ ਜਿਸ ਨੂੰ ਆਮ ਆਦਮੀ ਪਾਰਟੀ ਸੈਕਟਰ ਨੰਬਰ 1 (ਪੱਟੀ-ਖੇਮਕਰਨ-ਜੀਰਾ) ਦੇ ਇੰਚਾਰਜ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋ,ਰੱਤਾ ਗੁੱਦਾ ਸਰਕਲ ਦੇ ਇੰਚਾਰਜ ਡਾਕਟਰ ਗੁਰਨਾਮ …

Read More »

ਸ੍ਰੀ ਅਕਾਲ ਤਖਤ ਸਾਹਿਬ ਦੇ ਮਾਨ ਸਨਮਾਨ ਨੂੰ ਢਾਹ ਲਾਉਣ ਵਾਲੇ ਬਾਜ਼ ਆਉਣ- ਇੰਟਰਨੈਸ਼ਨਲ ਸਿੱਖ ਫੈਡਰੇਸ਼ਨ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਦਿਨੀ ਢਾਡੀ ਜਥੇ ਵਲੋਂ ਵਾਰਾਂ ਰਾਹੀਂ ਸਿੱਖ ਸੰਗਤਾਂ ਨੂੰ ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ‘ਚ ਆਏ ਨਿਘਾਰ ਬਾਰੇ ਸੁਚੇਤ ਕਰ ਰਹੇ ਢਾਡੀ ਕੋਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਵਲੋਂ ਜਬਰੀ ਮਾਇਕ ਖੋਹਣ ਦੀ ਘਟੀਆ ਕਾਰਵਾਈ ਦਾ ਇੰਟਰਨੈਨਲ ਸਿੱਖ ਫੈਡਰੇਸ਼ਨ ਦੇ ਆਗੂਆਂ ਵਲੋਂ …

Read More »

ਪੰਜਾਬ ਵਿਮੁਕਤ ਜਾਤੀ ਭਲਾਈ ਬੋਰਡ ਦੇ ਨਵਨਿਯੁਕਤ ਚੇਅਰਮੈਨ ਕਲੇਰ ਦਾ ਮਜੀਠੀਆ ਨੇ ਕੀਤਾ ਸਵਾਗਤ

ਚਵਿੰਡਾ ਦੇਵੀ, 1੦ ਫਰਵਰੀ (ਪ.ਪ ) – ਪੰਜਾਬ ਰਾਜ ਵਿਮੁੱਕਤ ਜਾਤੀ ਭਲਾਈ ਬੋਰਡ ਦੇ ਚੇਅਰਮੈਨ ਨਿਯੁਕਤ ਹੋਏ ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਤੇ ਆਲ ਇੰਡੀਆ ਵਿਮੁੱਕਤ ਜਾਤੀ ਫੈਡਰੇਸ਼ਨ ਦੇ ਪ੍ਰਧਾਨ ਮੇਜਰ ਸਿੰਘ ਕਲੇਰ ਨੂੰ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ।  ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਿੱਚ ਵਫ਼ਾਦਾਰ ਅਤੇ …

Read More »

ਤਰੱਕੀ ਖੁਸ਼ਹਾਲੀ ਅਤੇ ਵਿਕਾਸ ਦੇ ਮੁੱਦੇ ‘ਤੇ ਅਕਾਲੀ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ – ਮਜੀਠੀਆ

ਮਜੀਠਾ, 10 ਫਰਵਰੀ ਪ.ਪ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਹਿਲਾਂ ਹੀ ਸਿਆਸੀ ਆਈ ਸੀ ਯੂ ਵਿੱਚ ਵੈਂਟੀਲੇਟਰ ‘ਤੇ ਲੇਟੀ ਪਈ ਕਾਂਗਰਸ ਅਕਾਲੀ ਦਲ ਲਈ ਕੋਈ ਮਸਲਾ ਨਹੀਂ ਹੈ, ਸਗੋਂ ਤਰੱਕੀ ਖੁਸ਼ਹਾਲੀ ਅਤੇ ਵਿਕਾਸ ਦੇ ਮੁੱਦੇ ‘ਤੇ ਅਕਾਲੀ ਭਾਜਪਾ ਪੰਜਾਬ ਵਿੱਚ ਤੀਜੀ ਵਾਰ ਸਰਕਾਰ ਬਣਾਏਗੀ।  ਸ: ਮਜੀਠੀਆ ਅੱਜ ਇੱਥੇ ਪਿੰਡ ਦਬੁਰਜੀ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਡਾਂਸ ਸਮੈਸਟਰ ਪਹਿਲਾ ਅਤੇ ਤੀਜਾ; ਐਮ.ਏ. ਪਬਲਿਕ ਐਡਮਨਿਸਟ੍ਰੇਸ਼ਨ ਸਮੈਸਟਰ ਤੀਜਾ, ਐਮ.ਏ. ਸੰਸਕ੍ਰਿਤ ਸਮੈਸਟਰ ਤੀਜਾ, ਐਮ.ਏ. ਉਰਦੂ ਸਮੈਸਟਰ ਪਹਿਲਾ, ਐਮ.ਏ. ਫਰੈਂਚ ਸਮੈਸਟਰ ਪਹਿਲਾ ਅਤੇ ਤੀਜਾ, ਐਮ.ਏ. ਪਰਸ਼ੀਅਨ ਸਮੈਸਟਰ ਤੀਜਾ ਅਤੇ ਬੇਚੁਲਰ ਆਫ ਮਲਟੀਮੀਡੀਆ ਸਮੈਸਟਰ ਸੱਤਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ …

Read More »

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕੈਨੌਇੰਗ ਐਂਡ ਕਾਇਕਿੰਗ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕੈਨੌਇੰਗ ਐਂਡ ਕਾਇਕਿੰਗ (ਪੁਰਸ਼-ਇਸਤਰੀਆਂ) ਅਤੇ ਕਾਇਕਿੰਗ (ਇਸਤਰੀਆਂ) ਚੈਂਪੀਅਨਸ਼ਿਪ ਕਰਵਾਈ ਗਈ ਗਈ।ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਯੂਨੀਵਰਸਿਟੀਆਂ ਨੇ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀਆਂ ਦੇ ਸਕੱਤਰ ਅਤੇ ਖੇਡ ਡਿਪਟੀ ਡਾਇਰੈਕਟਰ ਅਤੇ ਮੁਖੀ, ਡਾ. ਐਚ.ਐਸ. ਰੰਧਾਵਾ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਰਸ਼ਾਂ ਦੇ ਵਰਗ ਵਿਚ …

Read More »

CTO, Videocon talks about fascinating trends in Global Tele- Communication &  Technology at GIA

   Amritsar Feb. 10 ( Punjab Post Bureau) –  Global Institutes Amritsar (GIA) organized an expert talk by noted telecom professional, Mr. K K Sharma, Chief Technology Officer (CTO-Emerging Business) in Videocon Telecom. The interactive session was on latest trends and developments in the field of telecommunication & technology. Around 400 students and faculty members of GIA from B.Tech (Electronics …

Read More »

ਜ਼ੈਵ-ਵਿਭਿੰਨਤਾ ਦੀ ਸਾਂਭ ਸੰਭਾਲ ‘ਤੇ ਆਧਾਰਿਤ ਜ਼ਿਲ੍ਰਾ ਪੱਧਰੀ ਸਿਖਲਾਈ ਪ੍ਰੋਗਰਾਮ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਖੁਰਮਣੀਆ) – ਪੰਜਾਬ ਜੈਵ ਵਿਭਿੰਨਤਾ ਬੋਰਡ ਵੱਲੋਂ ਜ਼ਿਲਾਂ ਪ੍ਰਸ਼ਾਸਨ, ਅਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ, ਅਮ੍ਰਿਤਸਰ ਵਿਖੇ ਜੈਵ-ਵਿਭਿੰਨਤਾ ਅਧਾਰਿਤ ਅਤੇ ਜੈਵ-ਵਿਭਿੰਨਤਾ ਕਾਨੂੰਨ 2002 ਸੰਬੰਧੀ ਜ਼ਿਲਾ੍ਹ ਪਧੱਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੀ ਵਰੂਨ ਰੂਜਮ, ਡਿਪਟੀ ਕਮਿਸ਼ਨਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੈਵ ਵਿਭਿੰਨਤਾ ਨੂੰ ਸੰਭਾਲਣ ਲਈ ਸੰਬੰਧਿਤ ਵਿਭਾਗਾਂ, ਸਿੱਖਿਆ ਸੰਸਥਾਵਾਂ ਅਤੇ ਆਮ ਨਾਗਰਿਕ …

Read More »

ਰਣੀਕੇ ਨੇ ਅਟਾਰੀ ਹਲਕੇ ਵਿਚ ਬਣ ਰਹੇ ਪਖਾਨਿਆਂ ਦੀ ਉਸਾਰੀ ਦੇ ਕੰਮ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਅਟਾਰੀ ਵਿਚ ਸਵੱਛ ਭਾਰਤ ਅਭਿਆਨ ਮਿਸ਼ਨ ਅਧੀਨ ਬਣਾਏ ਜਾ ਰਹੇ 14000 ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ ਕੰਮ ਦਾ ਜਾਇਜਾ ਲੈਂਦਿਆਂ ਸ. ਗੁਲਜਾਰ ਸਿੰਘ ਰਣੀਕੇ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਮੀਟਿੰਗ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ …

Read More »

Pangoora receives 2 more girls, number touches to 123

  Amritsar, Feb. 10 (Punjab Post Bureau) – The life-saver Pangoora being run by District Red Cross Society has touched the number to 123 as it received two newly born girls recently. The newly born two girls were received by Deputy Commissioner Amritsar Mr. Varun Roojam accompanied by Additional Deputy Commissioner Mr. Tejinder Pal Singh Sandhu. Mr. Roojam informed that …

Read More »