ਸੰਦੌੜ, 10 ਫਰਵਰੀ (ਹਰਮਿੰਦਰ ਸਿੰਘ ਭੱਟ) – ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ (ਰਜਿ) ਮਾਲੇਰਕੋਟਲਾ ਵੱਲੋਂ ਸਥਾਨਕ ਜਾਕਿਰ ਹੁਸੈਨ ਸਟੇਡਿਅਮ ਵਿੱਚ ਕਰਵਾਏ ਮਾਲੇਰਕੋਟਲਾ ਕਬੱਡੀ ਕੱਪ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਸ.ਅਰਸ਼ਦੀਪ ਸਿੰਘ ਥਿੰਦ ਮੁੱਖ ਮਹਿਮਾਨ ਵਜੋਂ ਪਧਾਰੇ, ਇਸ ਮੌਕੇ ਕਬੱਡੀ ਦੀਆਂ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਇੰਡੀਆ ਦੀਆਂ 8 ਅਕੈਡਮੀਆਂ ਤੇ 75 ਕਿੱਲੋ ਆਮ ਓਪਨ ਦੀਆਂ 6 ਟੀਮਾਂ ਨੇ ਭਾਗ ਲਿਆ, …
Read More »Monthly Archives: February 2016
ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ
ਸੰਦੌੜ, 10 ਫਰਵਰੀ (ਹਰਮਿੰਦਰ ਸਿੰਘ ਭੱਟ) – ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਐਸ.ਡੀ.ਐਮ ਦਫਤਰ ਵਿਖੇ ਪਿੰਡ ਗੁਆਰਾ, ਮਾਹੋਰਾਣਾ, ਲਾਂਗੜੀਆਂ, ਬਨਭੋਰਾ, ਚੌਦਾਂ ਤੇ ਵੱਖ-ਵੱਖ ਪਿੰਡਾਂ ਦੀ ਪੰਚਾਇਤੀ ਜਮੀਨ ‘ਚੋਂ ਤੀਜੇ ਹਿੱਸੇ ਦੀ ਜਮੀਨ, ਪਲਾਟਾਂ ਅਤੇ ਨਰੇਗਾ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਧਰਨਾ ਦੇ ਕੇ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਲਾਕਾ …
Read More »ਦਾਣਾ ਮੰਡੀ ‘ਚ ਚੋਰੀਆਂ ਅਤੇ ਦੋ ਨੌਜਵਾਨਾਂ ਦੇ ਲਾਪਤਾ ਹੋਣ ਨਾਲ ਮਾਹੌਲ ਡਰ ਵਾਲਾ -ਗੋਗਾ
ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੇ ਆਗੂ ਅਵਤਾਰ ਸਿੰਘ ਗੋਗਾ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਸ਼ਹਿਰ ਦੇ ਦਾਣਾ ਮੰਡੀ ਰੋਡ ‘ਤੇ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਚੋਰੀਆਂ ਦੀ ਘਟਨਾਵਾਂ ਨੇ ਮੁਹੱਲੇ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ, ਇਸ ਨਾਲ ਹੀ ਮੁਹੱਲੇ ਵਿਚੋਂ ਦੋ ਨੌਜਵਾਨ ਲੜਕੇ ਵੀ ਗੁੰਮ …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਧਵਾ, ਅੰਗਹੀਣ ਤੇ ਬੁਢੇਪਾ ਪੈਨਸ਼ਨ ਚੈਕ ਵੰਡੇ
ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਸਮਾਜ ਭਲਾਈ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਰਾਂਚ ਬਠਿੰਡਾ ਵਲੋਂ ਵਿਧਵਾ, ਅੰਗਹੀਣ ਵਿਅਕਤੀਆਂ ਅਤੇ ਬੁਢੇਪਾ ਪੈਨਸ਼ਨਾਂ ਨੂੰ ਸੰਸਥਾ ਵਲੋਂ ਚੈਂਕ ਵੰਡੇ ਗਏ। ਇਥੇ ਜ਼ਿਕਰਯੋਗ ਇਹ ਹੈ ਕਿ ਇਸ ਸੰਸਥਾ ਦੇ ਮੈਨੇਜਿੰਗ ਟਰਸੱਟੀ ਡਾ: ਐਸ.ਪੀ. ਐਸ ਉਬਰਾਏ ਡੁਬੱਈ ਵਾਲੇ ਹਨ। ਚੈਂਕ ਵੰਡਣ ਦੀ ਰਸਮ ਮੌਕੇ ਸਰਬਤ ਦੀ …
Read More »ਬੱਚਿਆਂ ਨੂੰ ਵਜੀਫਾ ਅਤੇ ਪ੍ਰਸੰਸਾ ਪੱਤਰ ਕੀਤੇ ਤਕਸੀਮ
ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਰ.ਬੀ ਡੀ.ਏ.ਵੀ ਸੀਨੀਅਰ ਸੰਕੈਂਡਰੀ ਪਬਲਿਕ ਸਕੂਲ ਵਿਖੇ ”ਮੇਧਾਵੀ ਸ਼ਾਤਰ ਅਭੀਨੰਦਨ ” ਪੁਰਸਕਾਰ ਵੰਡ ਸਮਾਰੋਹ ਹੋਇਆ ਜਿਸ ਵਿੱਚ ਸੀ.ਬੀ.ਐਸ.ਸੀ 2014 ਦੇ 9.4 ਤੋਂ 10 ਸੀ.ਜੀ.ਪੀ ਪ੍ਰਾਪਤ ਬੱਚਿਆਂ ਨੂੰ ਵਜੀਫਾ ਅਤੇ ਪ੍ਰਸੰਸਾ ਪੱਤਰ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਡਾ. ਸ਼੍ਰੀਮਤੀ ਨਲਿਮ ਕਾਮਰਾ ਰੀਜ਼ਨਲ ਡਾਇਰੈਕਟਰ ਅੰਮ੍ਰਿਤਸਰ ਤੇ ਬਠਿੰਡਾ ਜੋਨ, ਚਰਨਜੀਤ ਸਿੰਘ ਡੀ.ਜੀ.ਐਮ …
Read More »ਅੱਜ ਦੀਆਂ ਸੁਰਖੀਆਂ….
ਤਰਕਸ਼ੀਲ ਸੁਸਾਇਟੀ ਨੇ ਪਿੰਡਾਂ ਵਿੱਚ ਜਾਤ ਆਧਾਰਿਤ ਕਲੱਬਾਂ ਬਣਾਉਣ ਦੇ ਫੈਸਲੇ ਤੁਰੰਤ ਰੱਦ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ, 9 ਫਰਵਰੀ (ਪ.ਪ)- ਤਰਕਸ਼ੀਲ ਸੁਸਾਇਟੀ ਪੰਜਾਬ ਨੇ ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿਚ ਜਾਤ ਆਧਾਰਿਤ ਨੌਜਵਾਨ ਕਲੱਬਾਂ ਬਣਾਉਣ ਦੇ ਵੱਖ ਵਾਦੀ ਅਤੇ ਸਮਾਜ ਵਿਰੋਧੀ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਥਾਨਕ ਇਕਾਈ ਦੀ ਵਿਰਸਾ ਵਿਹਾਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ …
Read More »ਸ਼ੇਰੇ-ਪੰਜਾਬ ਦੇ ਪਿਤਾ ਅਤੇ ਦਾਦੇ ਦੀਆਂ ਸਮਾਧਾਂ ਦਾ ਵਜੂਦ ਖ਼ਤਰੇ ਵਿੱਚ-ਕੋਛੜ
ਕਬਾੜ ਰੱਖਣ ਲਈ ਇਸਤੇਮਾਲ ਕੀਤੀ ਜਾ ਰਹੀ ਹੈ ਮਹਾਂ ਸਿੰਘ ਸ਼ੁਕਰਚੱਕੀਆ ਦੀ ਸਮਾਧ ਅੰਮ੍ਰਿਤਸਰ, 9 ਫਰਵਰੀ (ਪ.ਪ)- ਪਾਕਿਸਤਾਨ ਦੇ ਸ਼ਹਿਰ ਗੁਜਰਾਂਵਾਲਾ ਵਿੱਚ ਮੌਜੂਦ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਸz. ਮਹਾਂ ਸਿੰਘ ਸ਼ੁਕਰਚੱਕੀਆ ਅਤੇ ਦਾਦਾ ਸz. ਚੜ੍ਹਤ ਸਿੰਘ ਸ਼ੁਕਰਚੱਕੀਆ ਦੀਆਂ ਸਮਾਧਾਂ ਅਤਿ ਖ਼ਸਤਾ ਹਾਲਤ ਵਿਚ ਹਨ ਅਤੇ ਉਹ ਕਦੇ ਵੀ ਜ਼ਮੀਨਦੋਜ਼ ਹੋ ਸਕਦੀਆਂ ਹਨ।ਇਤਿਹਾਸਕਾਰ ਤੇ ਖੋਜਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ …
Read More »ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਜੋਨ ਮੁਕਾਬਲਾ 11 ਫਰਵਰੀ ਨੂੰ – ਬੇਦੀ
ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਵਾਲੇ 63 ਸਕੂਲਾਂ ਵਿੱਚ ਬੱਚਿਆਂ ਦੇ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਹੜੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲੇ, ਦੁਸਰੇ ਤੇ ਤੀਸਰੇ ਸਥਾਨ ਤੇ ਆਉਣਗੇ …
Read More »ਜਥੇਦਾਰ ਅਵਤਾਰ ਸਿੰਘ ਨੇ ਸਿੱਖ ਅਦਾਕਾਰ ਨੂੰ ਜਹਾਜ਼ ਵਿੱਚ ਚੜ੍ਹਨ ਤੋਂ ਰੋਕਣ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਸਿੱਖ ਹਾਲੀਵੁੱਡ ਅਦਾਕਾਰ ਵਾਰਿਸ ਆਹਲੂਵਾਲੀਆ ਨੂੰ ਅਮਰੀਕਾ ਵਿਖੇ ਏਅਰ ਮੈਕਸੀਕੋ ਦੀ ਫਲਾਈਟ ਵਿੱਚ ਚੜ੍ਹਨ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸਿੱਖਾਂ ਨੂੰ ਆਪਣੀ ਸੁਰੱਖਿਆ ਦੇ ਨਾਲ-ਨਾਲ ਧਾਰਮਿਕ ਚਿੰਨ੍ਹਾਂ ਅਤੇ …
Read More »
Punjab Post Daily Online Newspaper & Print Media