ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ)- ਹਲਕਾ ਉੱਤਰੀ ਤੋਂ ਕਾਂਗਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਨੇਤਾ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੀ.ਆਰ.ਟੀ.ਐਸ ਪ੍ਰੋਜੈਕਟ ਨੂੰ ਜੂਨ ਮਹੀਨੇ ਤਕ ਮੁਕੰਮਲ ਕਰਨ ਦੇ ਅਲਟੀਮੇਟਮ ‘ਤੇ ਸਰਕਾਰ ਨੂੰ ਘੇਰਦਿਆ ਕਿਹਾ ਕਿ ਪ੍ਰੋਜੈਕਟ ਨੂੰ ਜਲਦ ਸਮਾਪਤ ਕਰਨ ਦੇ ਚੱਕਰ ਵਿੱਚ ਕੰਟ੍ਰੈਕਟਰ ਨਿਰਮਾਣ ਕਾਰਜ ਵਿੱਚ ਨਿਯਮਾਂ ਨੂੰ ਛਿੱਕੇ ਟੰਗ …
Read More »Monthly Archives: February 2016
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਰਵੀ ਭਗਤ ਨੂੰ ਗਿਨੀ ਭਾਟੀਆ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ) – ਗੁਰੂਆਂ ਦੀ ਇਤਿਹਾਸਿਕ ਧਰਤੀ ਵਿੱਚ ਲੋਕਾਂ ਦੀ ਸੇਵਾ ਕਰ ਚੂਕੇ ਡਿਪਟੀ ਕਮਿਸ਼ਨਰ ਰਵੀ ਭਗਤ ਨੂੰ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਬਨਣ ‘ਤੇ ਫਰੈਂਡਜ ਕਲੱਬ ਦੇ ਪ੍ਰਧਾਨ ਗਿਨੀ ਭਾਟੀਆ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਫਰੈਂਡਜ ਕਲੱਬ ਦੇ ਪ੍ਰਧਾਨ ਗਿਨੀ ਭਾਟੀਆ ਵਲੋਂ ਤਿਆਰ ਕੀਤਾ ਕਲੰਡਰ ਰਵੀ ਭਗਤ ਨੇ ਰਲੀਜ਼ ਕੀਤਾ।ਪ੍ਰਧਾਨ ਗਿਨੀ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ …
Read More »ਦਾਤਾ ਬੰਦੀ ਛੋੜ ਪਬਲਿਕ ਸਕੂਲ ਦਾ ਪ੍ਰੈਸ ਲੈਟਰ ਰਲੀਜ਼
ਅੰਮ੍ਰਿਤਸਰ, 9 ਫਰਵਰੀ (ਪ.ਪ)- ਸਰਹੱਦੀ ਪੱਟੀ ‘ਚ ਵਿਦਿਆ ਦੇ ਨਾਲ ਨਾਲ ਖੇਡਾਂ ਅਤੇ ਧਾਰਮਿਕ ਖੇਤਰ ਵਿਚ ਮੱਲਾਂ ਮਾਰ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ਼ ਅੱਡਾ ਬਾਉਲੀ ਸਾਹਿਬ ਰਾਮ ਤੀਰਥ ਰੋਡ ਵਿਖੇ ਸਕੂਲ ਦਾ ਪ੍ਰੈਸ ਲੇਟਰ ਰਿਲੀਜ ਕੀਤਾ ਗਿਆ।ਸਕੂਲ ਮੈਨਜਮੈਂਟ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਅਤੇ ਐਮ.ਡੀ ਭਾਈ ਅਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰਸੀਪਲ ਮਂੈਡਮ ਹਰਸ਼ਰਨ ਕੌਰ ਸਹਿਯੋਗ ਨਾਲ ਸਕੂਲ …
Read More »ਯੂਨੀਵਰਸਿਟੀ ਵਿਖੇ ਸਰਕਾਰ ਅਤੇ ਆਮ ਨਾਗਰਿਕ ਵਿਚ ਤਾਲਮੇਲ ਵਿਸ਼ੇ ‘ਤੇ ਵਿਸ਼ੇਸ਼ ਸੈਸ਼ਨ ਦਾ ਆਯੋਜਨ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ ਸੋਸ਼ਲ ਸਾਇੰਸਜ਼ ਵੱਲੋਂ ਸਰਕਾਰ ਅਤੇ ਆਮ ਨਾਗਰਿਕ ਵਿਚ ਤਾਲਮੇਲ ਵਿਸ਼ੇ ‘ਤੇ ਇਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਬੀਤੇ ਦਿਨੀਂ ਕੀਤਾ ਗਿਆ। ਅੰਮ੍ਰਿਤਸਰ ਪਾਲਿਸੀ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਸ਼ਨ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸੈਸ਼ਨ ਨੂੰ ਮਾਈ ਪਾਰਲੀਮੈਂਟ …
Read More »ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਦਾ ਕੈਟ 2015 ‘ਚ ਅਹਿਮ ਸਥਾਨ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ 29 ਨਵੰਬਰ, 2015 ਨੂੰ ਹੋਈ ਕੈਟ 2015 ਪ੍ਰੀਖਿਆ ਵਿਚ ਅਹਿਮ ਸਥਾਨ ਪ੍ਰਾਪਤ ਕੀਤੇ ਹਨ। ਵਿਭਾਗ ਦੇ ਮੁਖੀ ਡਾ. ਮਨਿੰਦਰ ਲਾਲ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਸ਼ੁਭਮ ਸ਼ਰਮਾ ਨੇ 99.91 ਫੀਸਦ ਅੰਕ ਪ੍ਰਾਪਤ ਕਰਕੇ ਉਚੇਰਾ ਸਥਾਨ ਪ੍ਰਾਪਤ ਕੀਤਾ ਹੈ। ਸਵਰ ਗਰੋਵਰ ਦੇ 99 ਫੀਸਦ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੂੰ ਬੈਸਟ ਪੇਪਰ ਸਨਮਾਨ ਪ੍ਰਦਾਨ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਸੀਨੀਅਰ ਰੀਸਰਚ ਫੈਲੋ, ਜਸਨੀਤ ਕੌਰ ਨੂੰ ਵਿਭਾਗ ਦੇ ਡਾ. ਸਵਪਨਦੀਪ ਸਿੰਘ ਚਿਮਨੀ ਦੀ ਸੁਪਰਵਿਜ਼ਨ ਹੇਠ ਆਰ.ਐਸ.ਸੀ. ਬੈਸਟ ਪੇਪਰ ਦੇ ਸਨਮਾਨ ਨਾਲ ਨਿਵਾਜਿਆ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈ ਸੀ.ਆਰ.ਐਸ.ਆਈ. ਨੈਸ਼ਨਲ ਸਿੰਪੋਜ਼ੀਅਮ ਇਨ ਕੈਮਿਸਟਰੀ ਮੌਕੇ ਪ੍ਰਦਾਨ ਕੀਤਾ ਗਿਆ। ਉਨ੍ਹਾਂ ਨੂੰ ਇਹ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਗਰੇਜ਼ੀ ਵਿਆਕਰਣ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਗਰੇਜ਼ੀ ਵਿਆਕਰਣ ਵਿਸ਼ੇ ‘ਤੇ ਪੰਜ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਬੀਤੇ ਦਿਨੀਂ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਦੇ ਕਾਨਫਰੰਸ ਹਾਲ ਵਿਖੇ ਹੋਇਆ। ਇਸ ਕਾਨਫਰੰਸ ਵਿਚ ਦੇਸ਼ ਵਿਦੇਸ਼ ਤੋਂ ਵਿਦਵਾਨ ਭਾਗ ਲੈ ਰਹੇ ਹਨ। ਕਾਨਫਰੰਸ ਦੀ ਸਮਾਪਤੀ 12 ਫਰਵਰੀ ਨੂੰ ਹੋਵੇਗੀ। ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ, …
Read More »ਸਤੀਸ਼ ਮਹਾਜਨ ਨੇ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਵਰਤੋਂ ਤੇ ਪ੍ਰਗਤੀ ਲਿਆ ਜਾਇਜ਼ਾ
ਪਠਾਨਕੋਟ, 9 ਫਰਵਰੀ (ਪ.ਪ)- ਜਿਲ੍ਹਾ ਯੋਜਨਾ ਕਮੇਟੀ ਪਠਾਨਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਸਤੀਸ਼ ਮਹਾਜਨ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋ ਇਲਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਸਤੀਸ਼ ਵਸ਼ਿਸਟ ਵਧੀਕ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਅਜੇ ਬੱਗਾ ਸਿਵਲ ਸਰਜਨ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ. …
Read More »ਸੀਨੀਅਰ ਮੈਡੀਕਲ ਅਫਸਰ ਤੇ ਐਲ.ਟੀਜ਼ ਦੀ ਸੀ.ਬੀ ਨੈਟ ਦੀ ਸੈਂਸੀਟਾਈਜੇਸ਼ਨ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ
ਪਠਾਨਕੋਟ, 9 ਫਰਵਰੀ (ਪ.ਪ)- ਸਿਵਲ ਹਸਪਤਾਲ ਦੀ ਅਨੈਕਸੀ ਵਿੱਚ ਡਾ. ਅਜੇ ਬੱਗਾ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਸੀਨੀਅਰ ਮੈਡੀਕਲ ਅਫਸਰ ਅਤੇ ਐਲ.ਟੀਜ਼ ਦੀ ਸੀ.ਬੀ ਨੈਟ ਦੀ ਸੈਂਸੀਟਾਈਜੇਸ਼ਨ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪਠਾਨਕੋਟ ਅਤੇ ਗੁਰਦਾਸਪੁਰ ਦੇ 45 ਐਲ.ਟੀਜ਼ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੇ ਭਾਗ ਲਿਆ। ਇਸ ਵਰਕਸ਼ਾਪ ਕਮ ਟ੍ਰੇਨਿੰਗ …
Read More »ਨੋਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ – ਡੀ.ਆਈ.ਜੀ ਸੁਨੀਲ ਥੋਰਪੇ
ਅੰਮ੍ਰਿਤਸਰ, 9 ਫਰਵਰੀ (ਗੁਰਚਰਨ ਸਿੰਘ)- ਨਹਿਰੂ ਯੂਵਾ ਕੇਦਰ ਅਮ੍ਰਿਤਸਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋ ਸ਼੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਆਯੋਜਿਤ ਅੱਠਵੇ ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਦਾ ਮਿਤੀ 05-02-2016 ਤੋ 12-02-2016 ਤੱਕ ਚੱਲ ਰਿਹਾ ਹੈ। ਇਸ ਕੈਪ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਦੇ 221 ਨੋਜਵਾਨ ਅਤੇ ਪੰਜਾਬ ਦੇ 39 ਨੋਜਵਾਨ …
Read More »
Punjab Post Daily Online Newspaper & Print Media