Wednesday, November 25, 2026

Monthly Archives: February 2016

ਵਿਸ਼ਵ ਕੈਂਸਰ ਹਫਤੇ ਦੌਰਾਨ ਕੈਂਸਰ ਦੇ ਲੱਛਣਾ ਤੇ ਬਚਾਅ ਤੋ ਕੀਤਾ ਜਾਗਰੂਕ

ਬਟਾਲਾ, 9 ਫਰਵਰੀ (ਨਰਿੰਦਰ ਸਿੰਘ ਬਰਨਾਲ)- ਵਿਸ਼ਵ ਕੈਂਸਰ ਹਫਤਾ ਮਨਾਉਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ ਰਘੁਬੀਰ ਸਿੰਘ ਰੰਧਾਵਾ ਨੇ ਕਾਦੀਆ ਸੀ ਐਚ ਸੀ ਵਿਖੇ ਵਿਸੇਸ਼ ਦੌਰਾ ਕੀਤਾ, ਇਸ ਸਮੇ ਡਾ ਲਖਵਿਦਰ ਸਿੰਘ ਦੀ ਅਗਵਾਈ ਹੇਠ ਕੈਂਸਰ ਜਾਗਰੂਕਤਾ ਸੰਬੰਧੀ ਵਿਚਾਰ ਪੇਸ਼ ਕੀਤੇ ਗਏ। ਡਾ ਲਖਵਿੰਦਰ ਸਿਘ ਵੱਲੋ ਮਰੀਜਾਂ ਤੇ ਉਹਨਾ ਨਾਲ ਆਏ ਓੁਹਨਾ ਦੇ ਸਕੇ ਸਬੰਧੀਆਂ ਨੂੰ ਵੀ ਕੈਂਸਰ ਦੇ ਲੱਛਣਾਂ ਤੇ …

Read More »

ਲੋਧੀਨੰਗਲ ਨੇ ਪੀਲੀਆ ਪ੍ਰਭਾਵਤ ਇਲਾਕੇ ‘ਚ ਲੋਕਾਂ ਦਾ ਹਾਲ-ਚਾਲ ਪੁੱਛਿਆ

ਬਟਾਲਾ, 9 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸੀਨੀਅਰ ਅਕਾਲੀ ਆਗੂ ਲਖਬੀਰ ਸਿੰਘ ਲੋਧੀਨੰਗਲ ਨੇ ਬਟਾਲਾ ਸ਼ਹਿਰ ਨਿਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਹੁਤ ਛੇਤੀ ਪੀਲੀਏ ਦੀ ਬਿਮਾਰੀ ‘ਤੇ ਕਾਬੂ ਪਾ ਕੇ ਸ਼ਹਿਰ ਵਾਸੀਆਂ ਨੂੰ ਮੌਜੂਦਾ ਸਥਿਤੀ ਤੋਂ ਬਾਹਰ ਕੱਢ ਲਿਆ ਜਾਵੇਗਾ। ਅੱਜ ਬਟਾਲਾ ਸ਼ਹਿਰ ਦੇ ਪੀਲੀਆ ਪ੍ਰਭਾਵਤ ਇਲਾਕੇ ਦੇ ਦੌਰੇ ਦੌਰਾਨ ਲੋਕਾਂ ਦਾ …

Read More »

ਬਟਾਲਾ ਵਿਖੇ ਹੋਈ ਮੌਤ ਦਾ ਪੀਲੀਏ ਦੀ ਬਿਮਾਰੀ ਨਾਲ ਕੋਈ ਸਬੰਧ ਨਹੀਂ – ਸਿਵਲ ਸਰਜਨ

ਬਟਾਲਾ, 9 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸਿਵਲ ਸਰਜਨ ਗੁਰਦਾਸਪੁਰ ਡਾ. ਰਘੁਬੀਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਹੈ ਕਿ ਬਟਾਲਾ ਵਿਖੇ ਅੱਜ ਅਜੀਤ ਸਿੰਘ ਨਾਮਕ ਵਿਅਕਤੀ ਦੀ ਹੋਈ ਮੌਤ ਦਾ ਬਟਾਲਾ ‘ਚ ਫੈਲੇ ਪੀਲੀਏ ਨਾਲ ਕੋਈ ਸਬੰਧ ਨਹੀਂ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜੋ ਪੀਲੀਏ ਦੇ ਕੇਸ ਹੈਪੇਟਾਈਟਸ ਏ ਅਤੇ ਈ ਦੇ ਬਟਾਲਾ (ਪੁਰਾਣਾ ਸ਼ਹਿਰ) ਯਾਨੀ ਕਿ ਚਿਤੋੜਗੜ੍ਹ ਨੇੜੇ ਕੰਧ …

Read More »

ਐਸ.ਡੀ.ਐਮ ਵੱਲੋਂ ਲੋਕਾਂ ਨੂੰ ਪਾਣੀ ਉਭਾਲ ਕੇ ਪੀਣ ਦੀ ਅਪੀਲ

ਬਟਾਲਾ, 9 ਫਰਵਰੀ (ਨਰਿੰਦਰ ਸਿੰਘ ਬਰਨਾਲ)- ਐਸ.ਡੀ.ਐਮ ਬਟਾਲਾ ਸ੍ਰੀ ਸੌਰਬ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੀਣ ਦਾ ਪਾਣੀ ਸਾਫ ਸੋਮਿਆਂ ਤੋਂ ਲੈਣ ਅਤੇ ਪਾਣੀ ਨੂੰ ਉਭਾਲ ਕੇ ਅਤੇ ਠੰਡਾ ਕਰਕੇ ਪੀਤਾ ਜਾਵੇ। ਬਟਾਲਾ ਵਿੱਚ ਪੀਲੀਏ ਦੇ ਕੁਝ ਕੇਸ ਸਾਹਮਣੇ ਆਉਣ ‘ਤੇ ਲੋਕਾਂ ਨੂੰ ਕੁਝ ਅਹਿਤਿਆਤੀ ਕਦਮ ਚੁੱਕੇ ਜਾਣ ਦੀ ਅਪੀਲ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਪੀਣ ਦੇ …

Read More »

ਸ਼ੋ੍ਮਣੀ ਕਮੇਟੀ ਨੇ ਜਰਮਨ ਕੰਪਨੀ ਬੇਅਰ ਫਾਰਮਾ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖਿਆ

ਅੰਮ੍ਰਿਤਸਰ, 8 ਫਰਵਰੀ (ਗੁਰਪ੍ਰੀਤ ਸਿੰਘ) ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਦਵਾਈਆਂ ਬਣਾਉਣ ਵਾਲੀ ਜਰਮਨ ਕੰਪਨੀ ਬੇਅਰ ਫਾਰਮਾ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਏਜਲ ਮਾਈਕਲ ਇਵਨਜੀਲਿਸਟਾ ਨੂੰ ਆਪਣੇ ਬ੍ਰਾਂਡ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀਆਂ ਤੁਕਾਂ ਉਕੇਰਨ ਬਾਰੇ ਪੱਤਰ ਲਿਖਿਆ ਹੈ।  ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਵੱਲੋਂ ਰੰਗਾਰੰਗ ਪ੍ਰੋਗਰਾਮ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਕੀ.ਜੀ ਜਮਾਤ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਤੇ ਨਵਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰੋਗਰਾਮ ਦੀ ਸ਼ੁਰੁਆਤ …

Read More »

ਜਪਾਨ ਦੇ ਕਾਰਡੀਓਲੋਜਿਸਟ ਡਾ. ਕੇਂਜੀ ਨਈਅਰ ਹਸਪਤਾਲ ‘ਚ ਕਰਨਗੇ ਦਿਲ ਦੀ ਪੇਚੀਦਾ ਸਰਜਰੀ

ਸੌ ਫੀਸਦੀ ਬਲਾਕਡ ਹਾਰਟ ਆਰਟਰੀ ਤੋਂ ਪੀੜਿਤ ਮਰੀਜ਼ਾਂ ਦੀ ਜੀਵਨ-ਬਚਾਓ ਤਕਨੀਕ ਹੈ ਨਵੀਂ ਕਰਾਨਿਕ ਟੋਟਲ ਓਕਲਯੂਜ਼ਨ ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਆਰਟਰੀ ਮਰੀਜ਼ਾਂ ਦੇ ਇਲਾਜ ਵਿੱਚ ਮੈਡੀਕਲ ਸਾਇੰਸ ਨੇ 100% ਬਲਾਕ ਹੋਈਆਂ ਦਿਲ ਦੀਆਂ ਨਾੜੀਆਂ ਖੋਲ਼ਣ ਲਈ ਨਾਨ-ਇਨਵੇਸਿਵ ਤਕਨੀਕ ਇਜ਼ਾਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਜਿਸ ਨਾਲ ਮਰੀਜ਼ ਕੁੱਝ ਹੀ ਦਿਨਾਂ ਵਿੱਚ ਸਧਾਰਨ ਜੀਵਨ ਜਿਉਂਣਾ ਸ਼ੁਰੂ ਕਰ ਸਕਦੇ …

Read More »

Cardiologist from Japan to perform complex heart surgery in Amritsar

New Life-Saving technique for patients with 100% blocked heart artery Amritsar, Feb. 8 (Punjab Post Bureau) –   Medical science has achieved new success in treating patients with 100 percent blockage of heart artery, and through non-invasive technique can resume normal life in a matter of days. Dr. Kenji Kawajiri, a highly specialized intervention cardiologist from Japan, and an expert …

Read More »

ਹਰਕ੍ਰਿਸ਼ਨ ਸਕੂਲ ਪੱਟੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਪੱਟੀ, 8 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਕੈਂਥ)- ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ 10ਵੀਂ ‘ਤੇ 12ਵੀਂ ਜਮਾਤ ਦੇ ਬੱਚਿਆਂ ਦੀ ਪ੍ਰੀਖਿਆ ਸਫਲਤਾ ਵਾਸਤੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬੱਚਿਆਂ ਵੱਲੋਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ …

Read More »