ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਸਾਹਿਤ ਸਭਾ ਬਟਾਲਾ-ਫਤਹਿਗੜ੍ਹ ਚੂੜੀਆਂ ਸਾਹਿਤ ਸਭਾਵਾਂ ਵੱਲੋਂ ਇਕ ਸਾਂਝੇ ਉਦਮ ਸਦਕਾ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ ਤੱਕ ਇਕ ਵਿਸ਼ਾਲ ”ਮਾਂ ਬੋਲੀ ਪੰਜਾਬੀ ਚੇਤਨਾ ਮਾਰਚ” ਕੱਢਿਆ ਗਿਆ । ਬਾਬਾ ਬਕਾਲਾ ਸਾਹਿਬ ਬੱਸ ਅੱਡੇ ਤੋਂ ਸਮੁੱਚੇ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਇਹ ਵਿਸ਼ਾਲ …
Read More »Monthly Archives: February 2016
ਸਿਖਿਆ ਵਿਭਾਗ ਪੰਜਾਬ ਵੱਲੋ ਪੰਜਵੀਂ ਦੀ ਪ੍ਰੀਖਿਆ ਸ਼ੁਰੂ
ਜਿਲ੍ਰਾ ਗੁਰਦਾਸਪੁਰ ਦੇ 12500 ਵਿਦਿਆਰਥੀ ਲਈ ਬਣਾਏ ਗਏ 246 ਪ੍ਰੀਖਿਆ ਕੇਂਦਰ ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਪੰਜਾਬ ਵੱਲੋ ਪੰਜਵੀ ਦੀ ਪ੍ਰੀਖਿਆ ਲਈ ਜਾ ਰਹੀ ਹੈ।ਸਿਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ, ਡਾਇਰੈਕਟਰ ਐਨ ਸੀ ਈ ਆਰ ਟੀ ਸੁਖਦੇਵ ਸਿੰਘ ਕਾਹਲੋਂ ਵੱਲੋ ਗੁਣਾਤਮਿਕ ਸਿਖਿਆ ਪ੍ਰਦਾਨ ਕਰਨ ਵਾਸਤੇ ਇਸ ਪੰਜਾਵੀ ਦੀ ਪ੍ਰੀਖਿਆ ਦੀ ਸੁਰੂ ਆਤ ਕੀਤੀ ਗਈ ਹੈ। ਇਸ ਪੰਜਵੀ …
Read More »ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ
ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਬ ਅਰੋੜਾ ਨੇ ਦੱਸਿਆ ਕਿ …
Read More »ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 1 ਮਾਰਚ ਨੂੰ ਬਟਾਲਾ ‘ਚ ਕਰਨਗੇ ਸੰਗਤ ਦਰਸ਼ਨ
ਬਟਾਲਾ, 27 ਫਰਵਰੀ (ਨਰਿੰਦਰ ਸਿੰਘ ਬਰਨਾਲ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ 1 ਮਾਰਚ ਨੂੰ ਬਟਾਲਾ ਸ਼ਹਿਰ ‘ਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ ਜਾਵੇਗਾ, ਜਿਸ ਦੌਰਾਨ ਉੱਪ ਮੁੱਖ ਮੰਤਰੀ ਸ. ਬਾਦਲ ਬਟਾਲਾ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਕਰੋੜਾਂ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੀ ਤਕਸੀਮ ਕਰਨਗੇ। ਅੱਜ ਬਟਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਸੰਗਤ ਦਰਸ਼ਨ ਸਬੰਧੀ …
Read More »ਕਾਂਗਰਸੀ ਆਗਅੂਾਂ ਨੇ ਕੇਜ਼ਰੀਵਾਲ ਦੀ ਫੇਰੀ ‘ਤੇ ਉਠਾਏ ਸਵਾਲ………
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜ਼ਰੀਵਾਲ ਦੀ ਪੰਜਾਬ ਪੰਛੀ ਫੇਰੀ ਤੇ ਟਿਪਣੀ ਕਰਦਿਆਂ ਜਿਲ੍ਹਾ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸਵਾਲ ਕੀਤਾ ਹੈ ਕੀ ਪੰਜਾਬ ਹੁਣ ਗੱਪਾਂ ਦੇ ਆਸਰੇ ਹੀ ਚੱਲੇਗਾ ? ਬੀਤੇ ਦਿਨਾਂ ਦੀ ਕੇਜ਼ਰੀਵਾਲ ਦੀ ਪੰਜਾਬ ਫੇਰੀ ਤੋਂ ਪੈਦਾ ਹੋਏ ਹਾਲਾਤਾਂ ਦਾ ਜਾਇਜਾ ਲੈਣ ਲਈ ਕਾਹਲੀ …
Read More »Curtain Raiser : Indian Army organising Mega Veterans Rally at Pathankot
Pathankot, Feb 27 (Punjab Post Bureau)- In an effort to reach out to its Veterans and Veer Naris and resolve the problems faced by them, a Mega Veterans Rally is being organised by the Rising Star Corps at Pathankot on 05 March 2016. The rally is expected to be attended by a large number of Veterans and Veer …
Read More »ਅੱਜ ਦੀਆਂ ਸੁਰਖੀਆਂ…..
ਹਰਪਾਲ ਸਿੰਘ ਕੁਮਾਰ ਨੂੰ ‘ਨਾਈਟ ਹੁੱਡ’ ਸਨਮਾਨ ਮਿਲਣ ‘ਤੇ ਦਿੱਤੀ ਵਧਾਈ
ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਕਿੰਘਮ ਪੈਲਿਸ ਲੰਡਨ ਵਿਖੇ ਰਾਜ ਕੁਮਾਰ ਪ੍ਰਿੰਸ ਚਾਰਲਸ ਵੱਲੋਂ ਕੈਂਸਰ ਰਿਸਰਚ ਯੂ.ਕੇ. ਦੇ ਚੇਅਰਮੈਨ ਸ. ਹਰਪਾਲ ਸਿੰਘ ਕੁਮਾਰ ਨੂੰ ‘ਨਾਈਟ ਹੁੱਡ’ ਸਨਮਾਨ ਮਿਲਣ ‘ਤੇ ਵਧਾਈ ਦਿੱਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਹਰਪਾਲ ਸਿੰਘ ਕੁਮਾਰ ਨੂੰ ਇੰਗਲੈਂਡ ਦਾ ਮਾਣਮੱਤਾ ਸਨਮਾਨ ਦੇਣ …
Read More »ਜਥੇ: ਅਵਤਾਰ ਸਿੰਘ ਵਲੋਂ ਤਰਲੋਚਨ ਸਿੰਘ ਤੁੜ ਦੇ ਦਿਹਾਂਤ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਵ: ਜਥੇਦਾਰ ਮੋਹਨ ਸਿੰਘ ਤੁੜ ਦੇ ਸਪੁੱਤਰ ਸ. ਤਰਲੋਚਨ ਸਿੰਘ ਤੁੜ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਪਹਿਲੀ ਵਾਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ 1985 …
Read More »ਏ.ਡੀ.ਸੀ (ਜਨਰਲ) ਸ਼੍ਰੀਮਤੀ ਸਿੱਧੂ ਦੀ ਪ੍ਰਧਾਨਗੀ ‘ਚ ਹੋਈ ਜਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ
ਬਠਿੰਡਾ, 26 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਦੀ ਬੈਠਕ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਬਠਿੰਡਾ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਸ਼੍ਰੀਮਤੀ ਸ਼ੀਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ, ਵਿੱਚ ਕਰਨਲ ਐਸ.ਐਸ. ਸਾਂਘਾ, ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ, ਕਰਨਲ ਸ਼ਿਵਦੇਵ ਸਿੰਘ ਮਾਨ (ਰਿਟਾ.), ਮੀਤ ਪ੍ਰਧਾਨ …
Read More »
Punjab Post Daily Online Newspaper & Print Media