ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਸਿੱਖ ਕੌਮ ਦੇ ਮਹਾਨ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੇ 170ਵੇਂ ਸ਼ਹੀਦੀ ਦਿਵਸ ਮੌਕੇ 10 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਅਟਾਰੀ ਅਤੇ ਨਰਾਇਣਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਇਸ ਸਮਾਗਮ …
Read More »Monthly Archives: February 2016
ਕਣਕ ਦੇ ਪੱਤਿਆਂ ‘ਤੇ ਹਲਦੀ ਰੰਗਾ ਧੂੜਾ ਪੀਲੀ ਕੁੰਗੀ ਦੀ ਨਿਸ਼ਾਨੀ- ਮੁੱਖ ਖੇਤੀਬਾੜੀ ਅਫ਼ਸਰ
ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਕਣਕ ਦੇ ਪੱਤਿਆਂ ‘ਤੇ ਹਲਦੀ ਰੰਗਾ ਧੂੜਾ ਪੀਲੀ ਕੁੰਗੀ ਦੇ ਹਮਲੇ ਦੀ ਨਿਸ਼ਾਨੀ ਹੋ ਸਕਦਾ ਹੈ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਸ. ਬਲਵਿੰਦਰ ਸਿੰਘ ਛੀਨਾ ਨੇ ਕਰਦਿਆਂ ਕਿਹਾ ਕਿ ਇਹ ਸਮਾਂ ਇਸ ਬਿਮਾਰੀ ਦੇ ਵਧਣ-ਫੁਲਣ ਲਈ ਢੁਕਵਾਂ ਹੈ, ਇਸ ਲਈ ਰੋਜ਼ਾਨਾ ਆਪਣੇ ਖੇਤਾਂ ਨੂੰ ਚੈੱਕ ਕੀਤਾ ਜਾਵੇ ਅਤੇ ਜੇਕਰ ਕਣਕ ਦੇ ਪੱਤਿਆਂ ‘ਤੇ ਹਲਦੀ ਰੰਗਾ …
Read More »ਡੇਅਰੀ ਵਿਭਾਗ ਕਰਵਾਏਗਾ ਸਵੈ-ਰੁਜ਼ਗਾਰ ਸਕੀਮ ਅਧੀਨ ਪੰਦਰਾਂ ਦਿਨਾ ਸਿਖਲਾਈ ਕੋਰਸ
ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ …
Read More »ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਦੇਸ਼ ਦੀ ਏਕਤਾ ਲਈ ਜ਼ਰੂਰੀ – ਚਾਵਲਾ
ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਸਥਨਕ ਨਹਿਰੂ ਯੂਵਾ ਕੇਂਦਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋ ਸ਼੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਆਯੋਜਿਤ ਅੱਠਵੇ ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਦਾ 05-02-2016 ਤੋ 12-02-2016 ਤੱਕ ਚੱਲ ਰਿਹਾ ਹੈ।ਇਸ ਕੈਪ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਦੇ 221 ਨੋਜਵਾਨ ਅਤੇ ਪੰਜਾਬ ਦੇ 39 ਨੋਜਵਾਨ ਭਾਗ ਲੈ …
Read More »ਨਾਮਵਰ ਸ਼ਾਇਰ ਜਸਵੰਤ ਹਾਂਸ ਨਾਲ ਰੂਬਰੂ -ਅਦਬੀ ਮਹਿਫਲ ਵਿੱਚ ਸ਼ਾਇਰਾਂ ਕਾਵਿਕ ਰੰਗ ਬਖੇਰਿਆ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਮਰਹੂਮ ਪੰਜਾਬੀ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਜਨਵਾਦੀ ਲੇਖਕ ਸੰਘ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਰੰਭੀ ਸਾਹਿਤਕ ਸਮਾਗਮਾਂ ਦੀ ਲੜ੍ਹੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿੱਚ ਕਰਵਾਏ ਸਹਿਤਕ ਸਮਾਗਮ ਵਿੱਚ ਪੰਜਾਬ ਜੁਬਾਨ ਦਾ ਨਾਮਵਰ ਸ਼ਾਇਰ ਜਨਾਬ ਜਸਵੰਤ ਹਾਂਸ ਨਾਲ ਸੰਵਾਦ ਰਚਾਇਆ ਗਿਆ। ਸਮਾਗਮ ਦਾ ਸੰਚਾਲਨ ਕਰਦਿਆਂ ਸ਼ਾਇਰ …
Read More »A Talk on ‘Cleanliness’ held at Dav International School
Amritsar, Feb 8 (Punjab Post Bureau)- A talk on cleanliness was organised by DAV International School, Amritsar on 8th Feb, 2016. The whole event was planned to support The Swacch Bharat Abhiyan launched by our Prime Minister Sh. Narendra Modi. It was presided over by Mr. Pradeep Sabharwal, Commissioner, Municipal Corporation, as the Chief Guest. Dr. Raju Chauhan, Health Officer MCA, …
Read More »ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਸਪੋਰਟਸ ਮੀਟ ਆਯੋਜਿਤ
ਸੰਦੌੜ, 8 ਫਰਵਰੀ (ਹਰਮਿੰਦਰ ਸਿੰਘ ਭੱਟ)- ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਿਖੇ ਸਪੋਰਟਸ ਮੀਟ ਕਰਵਾਈ ਗਈ। ਜਿਸ ਵਿਚ ਬੱਚਿਆਂ ਨੇ ਅਲੱਗ-ਅਲੱਗ ਈਵੈਂਟਸ ਵਿਚ ਭਾਗ ਲਿਆ ਇਸ ਦੌਰਾਨ ਵਿਦਿਆਰਥੀਆਂ ਨੇੇ 100 ਮੀਟਰ, 200 ਮੀਟਰ, ਪਟਾਟੋ ਰੇਸ, ਡੱਕ ਰੇਸ, ਰੱਸਾ-ਕੱਸੀ, ਥਰੈਡ ਐਂਡ ਨੀਡਲ, ਹਰਡਲ ਰੇਸ ਅਤੇ ਹੋਰ ਈਵੈਂਟ ਵਿਚ ਭਾਗ ਲਿਆ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਜੇਤੂ ਬੱਚਿਆਂ ਨੂੰ ਤਮਗੇ ਦੇ ਕੇ …
Read More »ਉਚਿਤ ਸਹੂਲਤਾਂ ਦੀ ਘਾਟ ‘ਚ ਅਦਾਰਾ ਸਰਵੋਤਮ ਕਾਰਗੁਜਾਰੀ ਨਹੀਂ ਦਿਖਾ ਸਕਦਾ – ਝੂੰਦਾਂ
ਸੰਦੌੜ, 8 ਫਰਵਰੀ (ਹਰਮਿੰਦਰ ਸਿੰਘ ਭੱਟ) – ਸ.ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਵੱਖ-ਵੱਖ ਵਿਭਾਗਾਂ ਦੇ ਅਦਾਰਿਆਂ ਵਿੱਚ ਉਚਿਤ ਸਹੂਲਤਾਂ ਦਾ ਪ੍ਰਬੰਧ ਕਰਨਾ ਹੈ। ਉਚਿਤ ਸਹੂਲਤਾਂ ਦੀ ਘਾਟ ਵਿੱਚ ਕੋਈ ਅਦਾਰਾ ਨਿਯੋਜਿਤ ਉਦੇਸ਼ਾਂ ਦੀ ਪ੍ਰਾਪਤੀ ਨਹੀਂ ਕਰ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਪਲਾਨਿਗ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ …
Read More »ਸ੍ਰੀ ਹਜੂਰ ਸਾਹਿਬ ਤੋਂ ਵਿਸ਼ੇਸ਼ ਰੇਲ ਗੱਡੀ ਵਾਪਸ ਰਾਮਪੁਰਾ ਪਰਤੀ
ਬਠਿੰਡਾ, 8 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਚਲਾਈ ਗਈ ਵਿਸ਼ੇਸ਼ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਿਸ ਰਾਮਪੁਰਾ ਫੂਲ ਰੇਲਵੇ ਸ਼ਟੇਸ਼ਨ ਪਰਤੀ। ਗੁਰੂ ਚਰਨਾਂ ਵਿੱਚ ਮੱਥਾ ਟੇਕ ਨਿਹਾਲ ਹੋਈਆਂ ਸੰਗਤਾਂ ਨੂੰ ਵਿਸ਼ੇਸ਼ ਤੌਰ ‘ਤੇ ਚਲਾਈਆਂ ਗਈਆਂ ਬੱਸਾਂ ਵਿੱਚ ਰਾਮਪੁਰਾ ਰੇਲਵੇ ਸ਼ਟੇਸ਼ਨ ਤੋਂ ਉਨ੍ਹਾਂ ਦੇ ਘਰਾਂ ਤੱਕ ਛੱਡਿਆ ਗਿਆ। ਪਿੰਡ ਹਮੀਰਗੜ੍ਹ ਦੇ …
Read More »ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਚੌਥੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ
ਬਠਿੰਡਾ, 8 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਆਪਣੇ ਚੌਥੇ ਸਾਲਾਨਾਂ ਸਮਾਗਮ ਦੀ ਸਫ਼ਲਤਾ ਅਤੇ ਲੋਕ ਲਹਿਰ ਨੂੰ ਜੋੜਣ ਲਈ ਪਿੰਡ ਪਿੰਡ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸਮਾਜ ਵਿਚ ਫੈਲ ਰਹੀਆਂ ਨਸ਼ਿਆਂ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਉੱਚਕੋਟੀ ਦੇ ਪ੍ਰਚਾਰਕਾਂ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨ …
Read More »
Punjab Post Daily Online Newspaper & Print Media