Wednesday, November 25, 2026

Monthly Archives: February 2016

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੁੱਖ ਮਹਿਮਾਨ ਬਲਵੰਤ ਰਾਏ ਨਾਥ ਮੇਅਰ ਨਗਰ ਨਿਗਮ ਬਠਿੰਡਾ, 7 ਫਰਵਰੀ (ਅਵਤਾਰ ਸਿੰਘ ਕੈਂਥ)- ਬੀਤੇ ਦਿਨੀ ਸਥਾਨਿਕ ਵਾਰਡ ਅਧੀਨ ਪੈਦੇ ਏਰੀਏ ਗੁਰੂ ਅਮਰਦਾਸ ਨਗਰ (ਅਮਰਪੁਰਾ) ਸਮਤਾ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਬਠਿੰਡਾ ਸ਼ਹਿਰ ਦੇ ਮੇਅਰ ਬਲਵੰਤ ਰਾਏ ਨਾਥ ਅਤੇ ਵਿਸ਼ੇਸ਼ ਮਹਿਮਾਨ ਬੀਬੀ ਕਰਮਜੀਤ ਕੌਰ ਗਿਆਨਾਂ ਕੌਸਲਰ ਸੀ ।ਇਸ ਮੌਕੇ …

Read More »

 ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦੀ ਰੂਪ ਰੇਖਾ ਉਲੀਕਣ ਵਾਸਤੇ ਮੀਟਿੰਗ

ਬਟਾਲਾ, 8 ਫਰਵਰੀ (ਪੱਤਰ ਪ੍ਰੇਰਕ)- ਪੰਜਾਬ ਦੀ ਸਿਰਮੌਰ ਤੇ ਹੱਕਾਂ ਤੇ ਸੱਚ ਦੇ ਪਹਿਰਾ ਦੇਣ ਵਾਲੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਮੀਟਿੰਗ ਨਵ ਨਿਯੂਕਤ ਸੂਬਾ ਪ੍ਰਧਾਂਨ ਸਿਖਿਆ ਨੀਤੀ 2003 ਸਹੀ ਅਰਥਾਂ ਵਿੱਚ ਲਾਗੂ ਕੀਤੀ ਜਾਵੇ। ਬਲਦੇਵ ਸਿੰਘ ਬੂੱਟਰ ਦੀ ਪ੍ਰਧਾਂਨਗੀ ਵਿੱਚ ਹੋਈ ਹਜੀਰਾ ਪਾਰਕ ਬਟਾਲਾ ਵਿਖੇ ਕੀਤੀ ਮੀਟਿੰਗ ਦੌਰਾਨ ਮਾਸਟਰ ਕੇਡਰ ਵਰਗ ਨੂੰ ਦਰਪੇਸ਼ ਮੁਸਕਿਲਾਂ ਬਾਰੇ ਖੁਲ ਕੇ ਵਿਚਾਰ ਵਟਾਦਰਾ …

Read More »

ਲੈਕਚਰਾਰ ਤੋਂ ਪ੍ਰਿਸੀਪਲ ਵਜੋਂ ਤਰੱਕੀ ਲਈ ਕੈਬਨਿਟ ਵਲੋਂ ਪਾਸ ਮਤਾ ਲਾਗੂ ਕਰਨ ਦੀ ਮੰਗ

ਮਲੋਟ, 7 ਫਰਵਰੀ (ਪ.ਪ) – ਜਿਲ੍ਹਾ ਮੁਕਤਸਰ ਦੇ ਲੈਕਚਰਾਰਾਂ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਲੈਕਚਰਾਰ ਕਾਡਰ ਦੀ ਗਿਣਤੀ ਦੇ ਅਨੁਸਾਰ ਲਗਭਗ ਦੋ ਸਾਲ ਪਹਿਲਾਂ ਕੈਬਨਿਟ ਵਿਚ ਪਾਸ ਕੀਤੇ ਗਏ ਮਤੇ, ਜਿਸ ਵਿਚ ਸਕੂਲ ਪ੍ਰਿਸੀਪਲ ਦੀ ਤਰੱਕੀ ਲਈ ਲੈਕਚਰਾਰ 75%, ਵੋਕੇਸਨਲ ਮਾਸਟਰ 15% ਤੇ ਹੈੱਡਮਾਸਟਰ 10% ਕੋਟਾਂ ਨਿਰਧਾਰਿਤ ਕੀਤਾ ਗਿਆ ਸੀ, ਨੂੰ ਲਾਗੂ ਕੀਤਾ ਜਾਵੇ ਤਾਂ …

Read More »

ਜਥੇ: ਅਵਤਾਰ ਸਿੰਘ ਨੇ ਓਬਾਮਾ ਵੱਲੋਂ ਸਿੱਖਾਂ ਦੀ ਸ਼ਲਾਘਾ ਕਰਨ ਦਾ ਸਵਾਗਤ ਕੀਤਾ

ਅੰਮ੍ਰਿਤਸਰ, 6 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਸਿੱਖਾਂ ਦੀ ਸ਼ਲਾਘਾ ਕਰਨ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਓਬਾਮਾ ਵੱਲੋਂ ਸਿੱਖ ਭਾਈਚਾਰੇ ਦਾ ਵਿਸ਼ਵ ਭਰ ਵਿੱਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਸ਼ਲਾਘਾ ਕਰਨਾ ਉਨ੍ਹਾਂ ਦੀ ਦੂਰੁਅੰਦੇਸ਼ੀ ਸੋਚ ਤੇ ਸਿੱਖਾਂ ਪ੍ਰਤੀ ਸੁਚੇਰੀ ਭਾਵਨਾ ਦਾ ਨਤੀਜਾ …

Read More »

ਸਰਕਾਰੀ ਕੰਨਿਆ ਸੀ: ਸੈ: ਸਕੂਲ ਦੇ ਅੰਗ੍ਰੇਜ਼ੀ ਲੈਕਚਰਾਰ ਦਾਵਿਦਾਈ ਸਮਾਰੋਹ ਆਯੋਜਿਤ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) -c ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਅੰਗਰੇਜ਼ੀ ਦੀ ਲੈਕਚਰਾਰ ਸ਼੍ਰੀਮਤੀ ਨੀਲਮ ਮਹਿਤਾ ਦੀ ਰਿਟਾਇਰਮੈਂਟ ਦੇ ਮੌਕੇ ਤੇ ਵਿਦਾਈ ਸਮਾਰੋਹ ਦਾ ਆਯੋਜਣ ਕੀਤਾ ਗਿਆ । ਇਸ ਵਿਦਾਈ ਸਮਾਰੋਹ ਵਿੱਚ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਅਤੇ ਪੂਰਾ ਅਧਿਆਪਨ ਸਟਾਫ ਹਾਜ਼ਰ ਹੋਇਆ । ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਕਿਹਾ ਕਿ ਲੈਕਚਰਾਰ ਸ਼੍ਰੀਮਤੀ ਨੀਲਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਬੇਬੀ ਸੋਅ” ਆਯੋਜਿਤ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਬੇਬੀ ਸੋਅ” ਆਯੋਜਿਤ ਕੀਤਾ ਗਿਆ।ਜਿਸ ਵਿਚ ਪਹਿਲੇ ਗਰੁੱਪ ਦੇ 2-4 ਸਾਲ ਦੇ ਬਚਿਆਂ ਨੇ ਅਤੇ ਦੂਜੇ ਗਰੁਪ ਵਿਚ 5-8 ਸਾਲ ਦੇ ਬਚਿੱਆਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।ਰੰਗਬਿਰੰਗੀਆਂ ਪੌਸ਼ਾਕਾਂ ਵਿਚ ਸੱਜੇ ਬੱਚਿਆਂ ਨੇ ਆਪਣੀ ਕਲਾ ਤੇ ਕੁਸ਼ਲਤਾ ਦਾ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮੌਕੇ ਸਭਿਆਚਾਰਕ ਮੇਲਾ

ਨਵੀਂ ਦਿੱਲੀਂ, 6 ਫਰਵਰੀ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਵਾਹਰ ਲਾਲ ਨਹਿਰੂ ਸਟੈਡਿਅਮ ਵਿਖੇ ਕਰਵਾਇਆ ਗਿਆ ਸਭਿਆਚਾਰਕ ਮੇਲਾ ਬੱਚਿਆ ਦੀ ਖ਼ੂਬਸੂਰਤ ਪੇਸ਼ਕਾਰੀ ਸੱਦਕਾ ਆਪਣੀ ਅਮਿੱਟ ਯਾਦ ਛੱਡ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ 19 ਜੁਲਾਈ1965 ਨੂੰ ਇੰਡੀਆ ਗੇਟ ਸਕੂਲ …

Read More »

‘ਝਗੜੇ ਮੁਕਾਓ, ਪਿਆਰ ਵਧਾਓ ਲੋਕ ਅਦਾਲਤਾਂ ਰਾਹੀ ਸੱਸਤਾ ਤੇ ਛੇਤੀ ਇਨਸਾਫ਼ ਪਾਓ ‘

ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)- ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ।’ ਇਹ ਵਿਚਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਗੇਟ ਹਕੀਮਾਂ ਸਰਕਾਰੀ ਸਕੂਲ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ …

Read More »