Wednesday, November 25, 2026

Monthly Archives: February 2016

ਨਿਜ਼ਾਮਾਬਾਦ (ਤੇਲੰਗਾਨਾ) ਵਾਸੀ ਬੱਚੇ ਨੂੰ ਵਾਰਸਾਂ ਦੇ ਹਵਾਲੇ ਕੀਤਾ

ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਚਿਲਡਰਨ ਹੋਮ ਬਠਿੰਡਾ ਦੇ ਯਤਨਾ ਸਦਕਾ ਨਿਜ਼ਾਮਾਬਾਦ (ਸੂਬਾ ਤੇਲੰਗਾਨਾ) ਦੇ ਵਾਸੀ ਇਕ ਬੱਚੇ ਨੂੰ ਉਸਦੇ ਵਾਰਸਾਂ ਨਾਲ ਮਿਲਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸੁਪਰਡੈਂਟ ਚਿਲਡਰਨ ਹੋਮ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਗੁੰਮਸ਼ੁਦਾ ਬੱਚਾ ਸਯਦ ਫਾਰਖੂ ਪੁੱਤਰ ਸ਼ੇਕ ਸਦੂੱਲਾ ਨਿਵਾਸੀ ਆਜ਼ਮਗੰਜ, ਨਿਜ਼ਾਮਾਬਾਦ (ਤੇਲੰਗਾਨਾ) ਨੂੰ ਚਾਇਲਡ ਲਾਈਨ, ਫਰੀਦਕੋਟ …

Read More »

ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਰਵਾਨਾ

ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਤੀਰਥ ਦਰਸਨ ਯਾਤਰਾ ਯੋਜਨਾ ਤਹਿਤ ਵਿਸ਼ੇਸ ਰੇਲ ਗੱਡੀ ਨੰਦੇੜ ਸਾਹਿਬ ਲਈ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਢੋਲ ਨਗਾੜੇ ਅਤੇ ਬਾਜੇ ਗਾਜਿਆਂ ‘ਚ ਰਵਾਨਾ ਕੀਤੀ ਗਈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸਜੀ ਧਜੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ …

Read More »

ਰਿਸ਼ਵਤ ਦੇ ਦੋਸ਼ ਵਿੱਚ ਪਟਵਾਰੀ ਕਾਬੂ

ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸ੍ਰੀ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਜੀ ਦੇ ਆਦੇਸ਼ਾ ਅਨੁਸਾਰ ਤੇ ਮਾਨਯੋਗ ਸ੍ਰੀ ਬੀ.ਚੰਦਰ ਸ਼ੇਖਰ ਇੰਸਪੈਕਟਰ ਜਨਰਲ ਪੁਲਿਸ, ਅ.ਅ. ਸ਼ਾਖਾ, ਵਿਜੀਲੈਂਸ ਬਿਓੂਰੋ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ,ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ …

Read More »

ਨੌਜਵਾਨ ਉੱਚ ਮਿਆਰੀ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵਿਸ਼ੇਸ ਧਿਆਨ ਦੇਣ ਓ.ਪੀ ਸੋਨੀ

ਲੜਕੀਆਂ ਜੂਡੋ ਕਰਾਟੇ ਦੀ ਸਿਖਲਾਈ ਵੱਲ ਖਾਸ ਧਿਆਨ ਦੇਣ – ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ)- ਹਲਕਾ ਦੱਖਣੀ ਦੇ ਕਸਬੇ ਸੁਲਤਾਨਵਿੰਡ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਓਮ ਪ੍ਰਕਾਸ਼ ਸੋਨੀ ਐਮ ਐਲ ਏ ਮੁੱਖ ਮਹਿਮਾਨ ਅਤੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਦੱਖਣੀ ਦੇ ਇੰਚਾਰਜ਼ ਗੁਰਜੀਤ ਸਿੰਘ ਔਜਲਾ ਵਿਸ਼ੇਸ …

Read More »

ਇਟਾਲੀਅਨ ਪੁਲੀਸ ਵਲੋਂ ਭਾਈ ਬਚਿ’ਤਰ ਸਿੰਘ ਕਵੀਸ਼ਰ ਦੀ ਸ੍ਰੀ ਸਾਹਿਬ ਜ਼ਬਤ ਕਰਨ ਦੀ ਨਿਖੇਧੀ

ਅੰਮ੍ਰਿਤਸਰ, 1 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਟਾਲੀਅਨ ਪੁਲੀਸ ਵੱਲੋਂ ਭਾਈ ਬਚਿੱਤਰ ਸਿੰਘ ਕਵੀਸ਼ਰ ਦੀ ਸ੍ਰੀ ਸਾਹਿਬ ਜਬਤ ਕਰਨ ਤੇ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਈ ਬਚਿੱਤਰ ਸਿੰਘ ਕਵੀਸ਼ਰ ਨੂੰ ਇਟਲੀ ਦੇ ਜ਼ਿਲ੍ਹਾ ਵਿਰੋਨਾ ਦੇ ਕਸਤੂਰੇ (ਥਾਣੇ) ਵਿੱਚ ਸ੍ਰੀ ਸਾਹਿਬ ਕਾਰਨ ਇਟਾਲੀਅਨ ਪੁਲੀਸ ਦੀਆਂ ਵਧੀਕੀਆਂ ਦਾ ਸ਼ਿਕਾਰ ਹੋਣਾ ਪਿਆ ਜੋ ਉੱਚਿਤ …

Read More »

ਰਣੀਕੇ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)-ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਰਣੀਕੇ ਨੇ …

Read More »

Punjab State chess tournament for Deaf organised at Pingalwara

  Amritsar, Feb 1 (Punjab Post Bureau)- Punjab State chess tournament for  the Deaf was jointly organised by Punjab Deaf   Sports association and All India Pingalwara charitable  Society, Amritsar on 31st January  at Pingalwara,  Manawala complex,  Amritsar. The competition was conducted under the supervision of Punjab Chess Association   and was inaugurated by S. Narinder Singh, chairman of the Punjab Chess …

Read More »

ਪਿੰਗਲਵਾੜਾ ਵਿਖੇ ਬੋਲੇ ਬੱਚਿਆਂ ਲਈ ਪੰਜਾਬ ਦੀ ਸੱਤਵੀਂ ਸ਼ਤਰੰਜ ਪ੍ਰਤੀਯੋਗਤਾ ਦਾ ਅਯੋਜਨ

ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਗੂੰਗੇ ਬੋਲੇ ਬੱਚਿਆਂ ਲਈ ਪੰਜਾਬ ਦੀ ਸੱਤਵੀਂ ਸ਼ਤਰੰਜ ਪ੍ਰਤੀਯੋਗਤਾ ਦਾ ਅਯੋਜਨ ਪੰਜਾਬ ਡੈਫ ਐਸੋਸਇਏਸ਼ਨ ‘ਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਪਿੰਗਲਵਾੜਾ ਮਾਨਾਵਾਲਾ ਵਿਖੇ ਕੀਤਾ ਗਿਆ। ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲਿਆਂ ਤੋ 12 ਲੜਕੇ ‘ਤੇ 7 ਲੜਕੀਆਂ ਨੇਂ ਭਾਗ ਲਿਆ।ਇਹ ਪ੍ਰਤੀਯੋਗਤਾ ਪੰਜਾਬ ਐਸੋਸੀਏਸ਼ਨ ਦੀ ਦੇਖ ਰੇਖ ਹੇਠਾਂ ਹੋਈ ‘ਤੇ ਇਸ ਦਾ ਉਦਘਾਟਨ …

Read More »

ਚੂਸਲੇਵੜ ਵਿਖੇ ਪੀਰ ਬਾਬਾ ਸਖੀ ਸੁਲਤਾਨ ਦਾ ਸਾਲਾਨਾ ਛਿੰਜ ਮੇਲਾ ਸਮਾਪਤ

ਪੱਟੀ, 1 ਫਰਵਰੀ (ਰਣਜੀਤ ਮਾਹਲਾ, ਅਵਤਾਰ ਸਿੰਘ ਢਿਲੋਂ)- ਪਿੰਡ ਚੂਸਲੇਵੜ ਵਿਖੇ ਪੀਰ ਬਾਬਾ ਸਖੀ ਸੁਲਤਾਨ ਦਾ ਸਾਲਾਨਾ ਛਿੰਜ ਮੇਲਾ ਪਿੰਡ ਦੀ ਸਮੂਹ ਸਾਧ ਸੰਗਤ ਤੇ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ‘ਤੇ ਧੂਮਧਾਮ ਨਾਲ ਮਨਾਇਆ ਗਿਆ। ਮੇਲੇ ਦੌਰਾਨ ਪੰਜਾਬ ਦੀ ਪ੍ਰਸਿੱਧ ਲੋਕ ਗਾਇਕ ਜੋੜੀ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਵੱਲੋਂ ਆਪਣੀ ਕਲਾਂ ਰਾਹੀ ਸਰੋਤਿਆਂ ਨੂੰ ਕੀਲਿਆ। ਸ਼ਾਮ ਵੇਲੇ ਬਾਬਾ ਦੀਪ ਸਿੰਘ …

Read More »