ਪਠਾਨਕੋਟ, 25 ਫਰਵਰੀ (ਪ.ਪ)- ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅਤੇ ਸ਼ਹਿਰ ਪਠਾਨਕੋਟ ਅੰਦਰ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਖ ਵੱਖ ਥਾਵਾਂ ਮਾਧੋਪੁਰ, ਮਲਿਕਪੁਰ, ਸਰਨਾ ਟੀ-ਪੁਆਇੰਟ, ਬੱਸ ਸਟੈਂਡ, ਲਾਈਟਾਂ ਵਾਲਾ ਚੌਕ, ਗਾੜੀ ਅਹੱਤਾ ਚੌਕ ਦਾ ਦੌਰਾ ਕੀਤਾ।ਇਸ ਮੌਕੇ ਸ਼੍ਰੀ ਆਰ.ਕੇ ਬਖਸ਼ੀ ਐਸ.ਐਸ.ਪੀ, ਅਮਿਤ ਕੁਮਾਰ ਐਸ.ਡੀ.ਐਮ ਪਠਾਨਕੋਟ, ਅਸ਼ਵਨੀ ਕੁਮਾਰ ਡੀ.ਐਸ.ਪੀ, ਇੰਦਰਜੀਤ ਸਿੰਘ ਚਾਵਲਾ ਜਨਰਲ ਮੈਨੇਜਰ, ਪਿਆਰਾ …
Read More »Monthly Archives: February 2016
ਕੇਜ਼ਰੀਵਾਲ 27 ਨੂੰ ਪੱਟੀ ਦੇ ਪੀੜਿਤ ਪਰਿਵਾਰਾਂ ਨਾਲ ਕਰਨਗੇ ਦੁੱਖ ਸਾਂਝਾ
ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਨਸ਼ਿਆਂ ਕਾਰਨ ਮਾਰੇ ਗਏ ਨੌਜਵਾਨਾਂ ਅਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਪੰਜਾਬ ਫੇਰੀ ‘ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ 27 ਫਰਵਰੀ ਨੂੰ ਪੱਟੀ, ਹਰੀਕੇ ਅਤੇ ਸੁਰ ਸਿੰਘ ਪਹੁੰਚਣਗੇ। ਇਹ ਜਾਣਕਾਰੀ ਦਿੰਦਿਆਂ ‘ਆਪ’ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਅਤੇ ਗੁਰਮਹਾਂਵੀਰ ਸਿੰਘ …
Read More »ਖਾਲਸਾ ਕਾਲਜ ਵਿਖੇ 125 ਤੋਂ ਵਧੇਰੇ ਵਿਦਿਆਰਥੀਆਂ ਨੇ ਕੀਤਾ ਖ਼ੂਨ ਦਾਨ
ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ)- ਇਤਿਹਾਸਕ ਖਾਲਸਾ ਕਾਲਜ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਵਿਸ਼ੇਸ਼ ਤੌਰ ‘ਤੇ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ। ਇਹ ਕੈਂਪ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟਾਂ ਵੱਲੋਂ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ …
Read More »ਪੰਥ ਦੋਖੀ ਅਫਵਾਹਾਂ ਫੈਲਾ ਕੇ ਪੰਥ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਪੱਛਮੀ ਬੰਗਾਲ ਦੀਆਂ ਸੰਗਤਾਂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਕਲਕੱਤਾ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਜੌਹਲ ਵੱਲੋਂ ਉਦਮ ਕਰਕੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ …
Read More »ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਨੇ ਜੰਡਿਆਲਾ ਗੁਰੂ ‘ਚ ਸ਼ੁਰੂ ਕੀਤਾ ਸਵੱਛ ਭਾਰਤ ਅਭਿਆਨ
ਜੰਡਿਆਲਾ ਗੁਰੂ, 25 ਫਰਵਰੀ (ਹਰਿੰਦਰ ਪਾਲ ਸਿੰਘ)- ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਅਧੀਨ ਅੱਜ ਜੰਡਿਆਲਾ ਗੁਰੂ ਸ਼ਹਿਰ ਵਿੱਚ ਘਰ- ਘਰ ਜਾ ਕੇ ਸ਼ਹਿਰ ਦੀ ਸਫਾਈ ਦਾ ਹੋਕਾ ਦਿੱਤਾ। ਇਸ ਅਭਿਆਨ ਦੀ ਸੁਰੂਆਤ ਸ਼ਹਿਰ ਦੇ ਵਾਈਸ ਪ੍ਰਧਾਨ ਸ਼੍ਰੀ ਸੰਨੀ ਸ਼ਰਮਾ ਨੇ ਮਿਉਸਪਲ ਕਮੇਟੀ ਦੇ …
Read More »Suresh Prabhu’s Rail Budget 2016
Amritsar, Feb 25 (Punjab Post Bureau)- The Rail Minister is a methodical and progressive person. His budget 2016 reflect his aspirations to rationalise, Innovate and modernise the railways, finding ways to generate investment without pain to the citizens pocket. Apart from the use of technology to improve the travel experience, one is delighted to note that the suggestions made By …
Read More »ਗੋਲਡੀ ਤੇ ਟਿੱਕਾ ਨੇ ਹਲਕਾ ਦੱਖਣੀ ‘ਚ ਕੀਤਾ 41 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਦੱਖਣੀ ਦੇ ਸਰਵਪੱਖੀ ਵਿਕਾਸ ਲਈ ਭੇਜੀ 5 ਕਰੋੜ ਦੀ ਗਰਾਂਟ ਵਿੱਚੋਂ ਵਾਰਡ ਨੰ: 33 ਦੇ ਇਲਾਕਾ ਨਿਊ ਗੁਰਨਾਮ ਨਗਰ ਵਿਖੇ 41 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮਾਂ ਦਾ ਸ਼ੁਭ ਆਰੰਭ ਯੂਥ ਅਕਾਲੀ ਦਲ ਦੇ ਕੋਮੀ ਬੁਲਾਰੇ ਨਵਦੀਪ ਸਿੰਘ ਗੋਲਡੀ ਅਤੇ ਜਿਲਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ …
Read More » ਯੂਨੀਵਰਸਿਟੀ ਵੱਲੋ ਜਗਤਾਰ ਸਿੰਘ ਢੇਸੀ ਮੈਮੋਰੀਅਲ ਭਾਸਣ ਦਾ ਆਯੋਜਨ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋ ਜਗਤਾਰ ਸਿੰਘ ਢੇਸੀ ਮੈਮੋਰੀਅਲ ਦੇ ਸਲਾਨਾ ਚੌਥੇ ਭਾਸਣ ਦਾ ਆਯੋਜਨ ਅੱਜ ਇਥੇ ਕੱਲ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਕੀਤਾ ਗਿਆ। ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਦੇ ਪ੍ਰਸਿਧ ਰਾਜਨੀਤੀ ਵਿਗਿਆਨੀ ਪ੍ਰੋਫੈਸਰ ਕੇ.ਸੀ ਸੂਰੀ ਵੱਲੋ ਭਾਰਤ ਵਿਚ ਫੈਡਰਲਇਜ਼ਮ ਅਤੇ ਪਾਰਟੀ ਸਿਸਟਮ ਵਿਸ਼ੇ ਤੇ ਇਹ ਭਾਸ਼ਣ ਦਿੱਤਾ ਗਿਆ।ਇਹ ਭਾਸ਼ਣ …
Read More » ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 25 ਫਰਵਰੀ (ਚਰਨਜੀਤ ਛੀਨਾ, ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। ਬੈਚੁਲਰ ਆਫ ਕੰਪਿਊਟਰ ਐਪਲੀਕੇਸ਼ਨਜ ਸਮੈਸਟਰ, ਤੀਸਰਾ ਬੀ.ਏ(ਆਨਰਜ਼) ਇਨ ਇਗਲਿਸ਼ ਸਮੈਸਟਰ, ਤੀਸਰਾ ਬੀ. ਵੋਕੇਸ਼ਨਲ(ਰੈਫਰੀਜੀਰੇਸ਼ਨਜ ਐਡ ਏਅਰ ਕੰਡੀਸ਼ਨਿੰਗ ਸਮੈਸਟਰ, ਪਹਿਲਾ ਅਤੇ ਤੀਸਰਾ ਬੀ. ਵੋਕੇਸ਼ਨਲ(ਆਟੋਮੋਬਾਈਲ ਟੈਕਨਾਲੋਜੀ) ਸਮੈਸਟਰ, ਪਹਿਲਾ ਬੀ.ਵੋਕੇਸ਼ਨਲ(ਈ- ਕਮਰਸ ਐਡ ਡਿਜੀਟਲ ਮਾਰਕੀਟਿੰਗ) ਸਮੈਸਟਰ, ਪਹਿਲਾ ਬੀ.ਵੋਕੇਸ਼ਨਲ(ਐਂਟਰਟੇਨਮੈਂਟ ਟੈਕਨਾਲੋਜੀ) ਸਮੈਸਟਰ, …
Read More »ਦਿੱਲੀ ਕਮੇਟੀ ਨੇ ਵਿਦੇਸ਼ੀ ਸਿੱਖਾਂ ਦੇ ਮਸਲਿਆਂ ਪ੍ਰਤੀ ਭਾਰਤ ਸਰਕਾਰ ਦੀ ਢਿੱਲੀ ਕਾਰਗੁਜਾਰੀ ‘ਤੇ ਪ੍ਰਗਟਾਈ ਨਾਰਾਜਗੀ
ਨਵੀਂ ਦਿੱਲੀ, 25 ਫਰਵਰੀ (ਅੰਮ੍ਰਿਤ ਲਾਲ ਮੰਨਣ)- ਵਿਦੇਸ਼ੀ ਧਰਤੀ ‘ਤੇ ਸਿੱਖ ਕੌਮ ਨੂੰ ਦਸਤਾਰ ਦੇ ਮਸਲੇ ‘ਤੇ ਸਾਹਮਣੇ ਆ ਰਹੀਆਂ ਮੁਸਕਿਲਾਂ ਦੇ ਹੱਲ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੰਬੰਧ ਵਿਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਭਾਰਤ ਵਿਚ ਅਮਰੀਕਾ ਦੇ ਸਫ਼ੀਰ ਰਿਚਰਡ …
Read More »
Punjab Post Daily Online Newspaper & Print Media