Monthly Archives: March 2016
ਕੈਪਟਨ ਅਮਰਿੰਦਰ ਸਿੰਘ ਨੇ ਵੇਰਕਾ ਵਾਸੀਆਂ ਨੂੰ ਸੇਵਾਵਾਂ ਦੇਣ ਲਈ ਐਬੂਲੈਸਾਂ ਨੂੰ ਦਿਤੀ ਹਰੀ ਝੰਡੀ
ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਵੇਰਕਾ ਵੈਲਫੇਅਰ ਸੁਸਾਇਟੀ ਵਲੋਂ ਵੇਰਕਾ ਨਿਵਾਸੀਆਂ ਦੀ ਸਹੂਲਤ ਲਈ ਦਿਤੀਆਂ ਗਈਆਂ ਦੋ ਐਬੂਲੈਸਾਂ ਦੀਆਂ ਸੇਵਾਵਾਂ ਸ਼ੁਰੂ ਕਰਨ ਲਈ ਅੱਜ ਸਾਬਕਾ ਮੁਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ਨੇ ਹਰੀ ਝੰਡੀ ਦਿਤੀ। ਉਘੇ ਸਮਾਜ ਸੇਵਕ ਅਤੇ ਜਾਟ ਮਹਾਂ ਸਭਾ ਦੇ ਸੂਬਾਈ ਜਨਰਲ ਸਕੱਤਰ ਮਾਸਟਰ ਹਰਪਾਲ ਸਿੰਘ ਵੇਰਕਾ ਵਲੋਂ ਵੇਰਕਾਨਿਵਾਸੀਆਂ ਨੂੰ ਆਪਣੇ ਨਿਜੀ ਖਰਚੇ …
Read More »ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ.ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ। ਸ. ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ …
Read More »ਸ਼ੋ੍ਮਣੀ ਕਮੇਟੀ ਦੇ ਖਾਲਸਾ ਕਾਲਜ ਗੜ੍ਹਦੀਵਾਲਾ ਨੂੰ ਨੈਕ ਵੱਲੋਂ ‘ਏ’ ਗ੍ਰੇਡ ਦਾ ਦਰਜ਼ਾ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਲਗਾਤਾਰ ਹੋ ਰਹੇ ਗੁਣਾਤਮਕ ਸੁਧਾਰਾਂ ਕਾਰਨ ਸ਼੍ਰੋਮਣੀ ਕਮੇਟੀ ਦੇ ਕਾਲਜ ਲਗਾਤਾਰ ਮੱਲਾਂ ਮਾਰ ਰਹੇ ਹਨ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੱਲ੍ਹ ਘੋਸ਼ਿਤ ਕੀਤੇ ਨਤੀਜਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਪਿੰਡ ਝੰਡੇਰ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਫਸੋਸਨਾਕ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਂ ਸ਼ਹਿਰ ਦੇ ਪਿੰਡ ਝੰਡੇਰ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਪ੍ਰਬੰਧਕਾਂ ਵੱਲੋਂ ਵਰਤੀ ਅਣਗਹਿਲੀ ਤੇ ਅਵੇਸਲੇਪਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ …
Read More »ਆਪ ਵੱਲੋ ਨਵਾਂ ਪੰਜਾਬ ਪੈਦਲ ਮਾਰਚ ਵਿੱਚ ਭਾਰੀ ਉਤਸਾਹ- ਚੀਮਾਂ, ਸੰਧੂ
ਪੱਟੀ, 30 ਮਾਰਚ (ਰਣਜੀਤ ਸ਼ਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਂਦਮੀ ਪਾਰਟੀ ਵੱਲੋ ਨਵਾਂ ਪੰਜਾਬ ਪੈਦਲ ਮਾਰਚ ਹਰਜੋਤ ਬੈਂਸ ਪ੍ਰਧਾਂਨ ਯੂਥ ਵਿੰਗ ਪੰਜਾਬ ਦੀ ਅਗਵਾਹੀ ਵਿੱਚ ਸ੍ਰੀ ਫਤਿਹਗੜ੍ਹ ਦੀ ਪਵਿੱਤਰ ਧਰਤੀ ਤੋ ਸੁਰੂ ਹੋ ਕੇ ਵੱਖ-ਵੱਖ ਪਿੰਡਾ ‘ਚ ਚੱਲਦਾ ਹੋਇਆਂ ਸ਼ਹੀਦਾ ਦੀ ਧਰਤੀ ਹੁਸੇਨੀਵਾਲਾ ਵਿਖੇ 5 ਅਪੈਲ ਨੂੰ ਸਮਾਪਤ ਹੋਵੇਗਾ, ਇਸ ਨਵਾਂ ਪੰਜਾਬ ਪੈਦਲ ਮਾਰਚ ਵਿੱਚ ਰਣਜੀਤ ਸਿੰਘ ਚੀਮਾ …
Read More »ਸਰੋਂ ਦੇ ਖੇਤਾਂ ਵਿੱਚ ਖੇਤ ਦਿਵਸ ਮਨਾਇਆ ਗਿਆ
ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਡਾ ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਪ੍ਰਾਯੋਜਤ ਸਕੀਮ ”ਨੈਸ਼ਨਲ ਮਿਸ਼ਨ ਆਨ ਆਇਲ ਸੀਡ ਅਤੇ ਆਇਲ ਪਾਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਕੌਂਤਰਪੁਰ ਵਿਖੇ ਅਗਾਂਹਵਧੂ ਕਿਸਾਨ ਕੰਸ …
Read More »ਪਲਾਸਟਿਕ ਕੈਰੀ ਬੈਗ ਦੇ ਉਤਪਾਦਨ, ਸਟਾਕ, ਵੰਡ, ਰੀਸਾਇਕਲ, ਵਿਕਰੀ ਤੇ ਵਰਤੋਂ ‘ਤੇ ਲੱਗੀ ਪਾਬੰਦੀ
ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਦੇ ਨੋਟੀਫਿਕੇਸ਼ਨ ਨੰਬਰ 5/182016-4 ਐਲਜੀ4/692717/1 ਮਿਤੀ 18/2/2016 ਤਹਿਤ ਪੰਜਾਬ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ 1 ਅਪ੍ਰੈਲ, 2016 ਤੋਂ ਪਲਾਸਟਿਕ ਕੈਰੀ ਬੈਗ ਦੇ ਉਤਪਾਦਨ, ਸਟਾਕ, ਵੰਡ, ਰੀਸਾਇਕਲ, ਵਿਕਰੀ ਅਤੇ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) …
Read More »2 ਰੋਜ਼ਾ ‘ਪੰਜਾਬ ਯੁਵਾ ਸਾਹਿਤ ਉਤਸਵ’ ਦਾ ਖਾਲਸਾ ਕਾਲਜ ਵਿਖੇ ਹੋਇਆ ਸ਼ਾਨਦਾਰ ਅਗਾਜ਼
ਅੰਮ੍ਰਿਤਸਰ, 30 ਮਾਰਚ (ਸੁਖਬੀਰ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ 2 ਰੋਜ਼ਾ ‘ਪੰਜਾਬ ਯੁਵਾ ਸਾਹਿਤ ਉਤਸਵ’ ਦੇ ਅਗਾਜ਼ ਸਮੇਂ ਉੱਘੇ ਪੰਜਾਬੀ ਕਵੀ ਸ: ਸੁਰਜੀਤ ਪਾਤਰ ਨੇ ਯੁਵਾਂ ਸਾਹਿਤਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਮਾਜ ਨੂੰ ਸੇਧ ਦੇਣ ਦਾ ਸਾਹਿਤ ਸਿਰਜਣ ਦੀ ਅਪੀਲ ਕੀਤੀ। ਸ: ਪਾਤਰ ਨੇ ਕਿਹਾ ਕਿ ਅਜਿਹੇ ਸਾਹਿਤ ਦੀ ਸਿਰਜਣਾ ਕਰਨੀ ਲਾਜ਼ਮੀ ਹੈ ਜੋ ਦਾਰਸ਼ਨਿਕ ਸੱਚ ਨੂੰ ਬਿਆਨ …
Read More »ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਨੇ ਮਨਾਇਆ ‘ਟੈਕ ਫੈਸਟ-2016’
ਅੰਮ੍ਰਿਤਸਰ, 30 ਮਾਰਚ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਵੱਲੋਂ ਕਾਲਜ ਦੇ ਵਿਹੜੇ ਵਿੱਚ ‘ਟੈਕ ਫੈਸਟ-2016’ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਕੰਪਿਊਟਰ ਵਿੱਦਿਆ ਵਿੱਚ ਨਵੀਆਂ ਹੋ ਰਹੀਆਂ ਖੋਜ਼ਾਂ ‘ਤੇ ਵਿਚਾਰ-ਵਟਾਂਦਰੇ ਤੋਂ ਇਲਾਵਾ ਕਾਲਜ ਦੇ ਵਿਹੜੇ ਵਿੱਚ ਸੱਭਿਆਚਾਰਕ ਮੰਚ ਨੇ ਖ਼ੂਬ ਰੰਗ ਬੰਨਿਆ। ਇਸ ਮੌਕੇ 2 ਪੜਾਵਾਂ ਵਿੱਚ ਸਵੇਰੇ ਦੇ ਆਯੋਜਿਤ ਪ੍ਰੋਗਰਾਮ ਵਿੱਚ ਗੁਰੂ ਨਾਨਕ …
Read More »
Punjab Post Daily Online Newspaper & Print Media