ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵੀਕਰਨ ਦੇ ਯੁਗ ਵਿਚ ਗਦਰ ਲਹਿਰ ਵਿਸ਼ੇ ਤੇ ਇੱਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਚੇਅਰ ਫਾਰ ਸਟੱਡੀ ਆਫ ਗਦਰ ਮੂਵਮੈਂਟ ਵੱਲੋ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ 20 ਤੋ ਵੱਧ ਸਕਾਲਰਾਂ ਨੇ ਭਾਗ ਲਿਆ ਅਤੇ ਖੋਜ਼ ਪਰਚੇ ਪੇਸ਼ ਕੀਤੇ। ਵਾਂਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ …
Read More »Daily Archives: March 1, 2016
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ, ਪਹਿਲਾ ਬੀ.ਬੀ.ਏ, ਸਮੈਸਟਰ, ਤੀਸਰਾ ਬੀ.ਏ (ਆਨਰਜ਼ ਸਕੂਲ) ਇਨ ਇੰਗਲਿਸ਼ ਸਮੈਸਟਰ, ਪੰਜਵਾਂ ਐਮ.ਏ (ਪੋਲੀਟੀਕਲ ਸਾਇੰਸ) ਸਮੈਸਟਰ, ਤੀਸਰਾ ਐਮ.ਏ (ਫਾਈਨ ਆਰਟਸ) ਸਮੈਸਟਰ, ਪਹਿਲਾ ਬੀ.ਸੀ.ਏ ਸਮੈਸਟਰ, ਪੰਜਵਾਂ ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ, ਤੀਸਰਾ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ, ਤੀਸਰਾ ਐਮ.ਏ (ਇੰਗਲਿਸ਼) …
Read More »ਡੇਅਰੀ ਵਿਭਾਗ ਨੇ 15 ਦਿਨਾ ਸਿਖਲਾਈ ਕੋਰਸ ਲਈ 3 ਮਾਰਚ ਤੱਕ ਮੰਗੀਆਂ ਅਰਜ਼ੀਆਂ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)- ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ …
Read More »ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੋਵੇਗਾ ਹੱਲ – ਡੀ. ਸੀ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਹੋਣ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਵਿਚ ਪਸ਼ੂ ਰੱਖਾਂ ਬਣਾਉਣ ਦੇ ਫ਼ੈਸਲੇ ਤਹਿਤ ਚੋਗਾਵਾਂ ਬਲਾਕ ਦੇ ਪਿੰਡ ਠੱਠੀ ਵਿਖੇ ਉਸਾਰੀ ਜਾ ਰਹੀ ਪਸ਼ੂ ਰੱਖ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ …
Read More »ਬਾਲਾ ਸਾਹਿਬ ਹਸਪਤਾਲ ਮਸਲੇ ਵਿੱਚ ਸਰਨਾ ਦੀਆਂ ਮੁਸ਼ਕਿਲਾਂ ਵਧੀਆਂ
ਨਵੀਂ ਦਿੱਲੀ, 29 ਫਰਵਰੀ ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਕਮੇਟੀ ਦੇ ਬਾਲਾ ਸਾਹਿਬ ਹਸਪਤਾਲ ਨੂੰ ਨਿਜ਼ੀ ਹੱਥਾਂ ਵਿੱਚ ਦੇਣ ਦੇ ਮਸਲੇ ਕਾਰਨ ਕਾਨੂੰਨੀ ਸ਼ਿਕੰਜੇ ਵਿਚ ਫਸਦੇ ਨਜ਼ਰ ਆ ਰਹੇ ਹਨ। ਆਪਣੇ ਪ੍ਰਧਾਨਗੀ ਕਾਲ ਦੌਰਾਨ ਸਰਨਾ ਵਲੋਂ ਹਸਪਤਾਲ ਦਾ ਮਨੀਪਾਲ ਹੈਲਥ ਕੇਅਰ ਨਾਲ ਕਰਾਰ ਕੀਤੇ ਜਾਉਣ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ …
Read More »ਦਿੱਲੀ ਸਰਕਾਰ ਹਰਿਆਣਾ ਵਾਂਗ ਕਤਲੇਆਮ ਪੀੜਤਾਂ ਨੂੰ 20 ਲੱਖ ਦੇਵੇ-ਦਿੱਲੀ ਕਮੇਟੀ
ਨਵੀਂ ਦਿੱਲੀ, 29 ਫਰਵਰੀ ਅੰਮ੍ਰਿਤ ਲਾਲ ਮੰਨਣ)- 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਗੁੜਗਾਂਵਾ ਅਤੇ ਰੇਵਾੜੀ ਜਿਲ੍ਹੇੇ ਵਿਚ ਮਾਰੇ ਗਏ 79 ਸਿੱਖਾਂ ਦੇ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ‘ਤੇ ਉਕੇਰੇ ਜਾਣਗੇ। ਇਸ ਗੱਲ ਦਾ ਭਰੋਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲਿਆ ਦੀ …
Read More »Deputy Commissioner calls upon government functionaries to work with utmost dedication
Amritsar, Feb 29 (Punjab Post Bureau) – Deputy Commissioner Mr. Varun Roojam today gave a call to government functionaries to work with utmost dedication and commitment with a view to providing quality services to common masses without any delay. While inaugurating 12 days Induction Training Program for newly recruited cutting-edge-level state government functionaries of Amritsar district here at DAV …
Read More »ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੋ ਦਿਨਾਂ ਦੀ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ.ਸੀ.ਏ.ਈ. ਰੀਜ਼ਨਲ ਟ੍ਰੇਨਿੰਗ ਸੈਂਟਰ ਅੰਮ੍ਰਿਤਸਰ ਜ਼ੋਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਵੱਲੋਂ ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ ਵਿਖੇ ਜਮਾਤ ਤੀਸਰੀ ਤੋਂ ਪੰਜਵੀਂ ਤੱਕ ਦੇ ਅੰਗਰੇਜ਼ੀ, ਗਣਿਤ ਤੇ ਸਾਇੰਸ ਅਤੇ ਨੌਵੀਂ ਤੇ ਦੱਸਵੀਂ ਜਮਾਤ ਦੇ ਸਮਾਜਿਕ ਵਿਗਿਆਨ, ਗਣਿਤ ਤੇ ਸਾਇੰਸ ਦੇ ਅਧਿਆਪਕਾਂ ਲਈ 26 ਤੇ 27 ਫ਼ਰਵਰੀ ਨੂੰ ਦੋ ਦਿਨਾਂ ਦੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਇੰਨ੍ਹਾਂ ਕਾਰਜਸ਼ਾਲਾਵਾਂ …
Read More »Two Day Capacity Building Programme for Teachers held at DAV Public School
Amritsar, Feb 29 (Punjab Post Bureau)- Under the aegis of DAV CAE, Regional Training Centre (Amritsar Zone), DAV CMC, New Delhi, a two day Capacity Building Programme for Teachers teaching English, Maths and Science to Std III to Std V, and Social Sciences, Maths and Science to Std IX and X was held at DAV Public School, Lawrence Road, …
Read More »Emotional performance of Tiny Tots of DAV International School brings audience to tears
Amritsar, Feb 29 (Punjab Post Bureau)- DAV International School, Amritsar, through the medium of a cultural programme participated by 500 students of Grade II, conveyed the message that in the safety and wellbeing of daughters lies the prosperity of a country. Secretary, DAC CMC, New Delhi, Mr. Arvind Ghaipresided over the function as the Chief Guest of the day. …
Read More »
Punjab Post Daily Online Newspaper & Print Media