Wednesday, November 25, 2026

Daily Archives: March 2, 2016

DAV Students Outshined in the University Exams

Amritsar, March 1 (Punjab Post Bureau)- The students of DAV College bagged various merit positions in the university examinations held in December 2016. In the recent results declared by the Guru Nanak Dev University, Varsha Rani of MSc (Computer Science)-Sem-I secured 445/600 marks and bagged 6TH position in the university examination. Mridul Goyal of BMM-Sem-1 secured 814/950 marks and bagged …

Read More »

ਕਾਲਜ ਵਿਚ ਤਿੰਨ ਦਿਨ੍ਹਾਂ ਧਾਰਮਿਕ ਸਮਾਗਮ ਆਯੋਜਿਤ

ਸੰਦੌੜ, 1 ਮਾਰਚ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਕਾਲਜ ਦੀ ਪ੍ਰਬੰਧਕੀ ਕਮੇਟੀ, ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੇ ਨਾਲ ਤਿੰਨ ਦਿਨ੍ਹਾਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸੰਤ ਬਾਬਾ ਅਤਰ ਸਿੰਘ ਖਾਲਸਾ ਮਸਤੂਆਣਾ ਸਾਹਿਬ ਅਤੇ ਸੰਤ ਬਾਬਾ ਬਲਵੰਤ ਸਿੰਘ ਜੀ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ …

Read More »

ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸੰਦੌੜ, 1 ਮਾਰਚ (ਹਰਮਿੰਦਰ ਸਿੰਘ ਭੱਟ)- ਇਥੋਂ ਨਜਦੀਕੀ ਪਿੰਡ ਦਸੌਧਾ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਕੂਲ ਮੁਖੀ ਸz: ਗੁਰਮੇਲ ਸਿੰਘ ਰਛੀਨ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਵਿਦਿਆਰਥੀ ਸਮੇਤ ਉਨ੍ਹਾਂ ਦੇ ਮਾਪੇ ਹਜਾਰ ਸਨ।ਇਸ ਦੌਰਾਨ ਵਿਦਿੱਅਕ, ਖੇਡਾਂ, ਸਾਹਿਤਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਥਾਨਕ …

Read More »

ਪੀ.ਸੀ.ਐਮ.ਐਸ ਸਪੈਸ਼ਲਿਸਟ ਡਾਕਟਰਾਂ ਨੇ ਸਰਕਾਰ ਖਿਲ਼ਾਫ ਕੀਤੀ ਨਾਅਰੇਬਾਜ਼ੀ

ਮਾਲੇਰਕੋਟਲਾ, 1 ਮਾਰਚ (ਹਰਮਿੰਦਰ ਸਿੰਘ ਭੱਟ)- ਪੀ.ਸੀ.ਐਮ.ਐਸ. ਸਪੈਸ਼ਲਿਸ਼ਟ ਡਾਕਟਰ ਐਸੋਸੀਏਸ਼ਨ ਮੁੜ ਸੰਘਰਸ਼ ਦੇ ਰਾਹ ਤੁਰਣ ਲਈ ਮਜਬੂਰ ਹੋ ਰਹੇ ਹਨ ਕਿਉਂ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਐਸੋਸੀਏਸ਼ਨ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਅੱਜ ਸਰਕਾਰੀ ਹਸਪਤਾਲ ਵਿਚ ਪੰਜਾਬ ਐਸੋਸੀਏਸ਼ਨ ਦੇ ਸੱਦੇ ‘ਤੇ ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਾਂ ਨੇ ਪੰਜਾਬ ਸਰਕਾਰ ਖਿਲ਼ਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਸੂਬਾ ਸਰਕਾਰ ਡਾਕਟਰਾਂ …

Read More »

ਸਮਾਜ ਸੇਵੀ ਸ਼੍ਰੀ ਮੁਹੰਮਦ ਜਾਹਿਦ ਚੋਹਾਨ ਨੂੰ ਸਦਮਾ ਪਿਤਾ ਦਾ ਦਿਹਾਂਤ

ਮਾਲੇਰਕੋਟਲਾ, 1 ਮਾਰਚ (ਹਰਮਿੰਦਰ ਸਿੰਘ ਭੱਟ) – ਸਮਾਜ ਸੇਵੀ ਸ਼੍ਰੀ ਮੁਹੰਮਦ ਜਾਹਿਦ ਚੋਹਾਨ ਦੇ ਪਿਤਾ ਲਿਆਕਤ ਅਲੀ ਚੋਹਾਨ ਉਰਫ ਲਾਲੂ (੬੫) ਢਾਬੀ ਗੇਟ, ਲੋਹਾ ਬਾਜ਼ਾਰ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਅੱਜ ਮੋਲਾਨਾ ਵਹਾਬੂ ਦੀਨ ਵੱਲੋਂ ਨਮਾਜ਼-ਏ-ਜਨਾਜਾ ਕਰਵਾਈ ਗਈ। ਇਸ ਮੌਕੇ ਵਾਰਸਾਂ ਵੱਲੋਂ ਐਲਾਨ ਕੀਤਾ ਗਿਆ ਕਿ ਮਰਹੂਮ ਦੀ ਕੋਈ ਰਸਮ-ਏ-ਕੁੱਲ ਨਹੀਂ ਹੋਵੇਗੀ, ਸਗੋਂ ਉਨ੍ਹਾਂ ਦੀ ਰਿਹਾਇਸ਼ ਤੇ …

Read More »

ਕੇਜਰੀਵਾਲ ਤੇ ਕੀਤੇ ਗਏ ਹਮਲੇ ਦੀ ਨਿੰਦਾ

ਸੰਦੌੜ, 1 ਮਾਰਚ (ਹਰਮਿੰਦਰ ਸਿੰਘ ਭੱਟ)- ਅਕਾਲੀ ਦਲ ਦੇ ਵਰਕਰਾਂ ਵੱਲੋਂ ਲੁਧਿਆਣਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਆਰਵਿੰਦ ਕੇਜਰੀਵਾਲ ਦੇ ਕਾਫਲੇ ਤੇ ਕੀਤੇ ਗਏ ਹਮਲੇ ਦੀ ਜਗਜੀਤ ਸਿਂੰਘ ਫੌਜੀ ਖੁਰਦ ਅਤੇ ਆਪ ਆਗੂਆਂ ਵਲੋਂ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਅਕਾਲੀਆਂ ਕਾਂਗਰਸੀਆਂ ਅਤੇ ਭਾਜਪਾਈਆਂ ਵੱਲੋਂ ਜੋ ਬਿਆਨਬਾਜੀ ਕੀਤੀ ਜਾ ਰਹੀ ਹੈ ਇਹ …

Read More »

ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਪ੍ਰਿਅੰਕਾ ਬੀ. ਐਸ. ਸੀ (ਆਈ.ਟੀ) ਸਮੈਸਟਰ-ਪਹਿਲਾਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਦਸੰਬਰ ਪ੍ਰੀਖਿਆਵਾਂ ਵਿਚੋਂ 323/400 ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ‘ਤੇ ਕਬਜ਼ਾ ਕੀਤਾ ਅਤੇ ਸ਼ਿਲਪੀ ਸ਼ਰਮਾ ਨੇ 318/400 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾਹੈ। ਜਦਕਿ ਬੀ. ਸੀ. ਏ ਸਮੈਸਟਰ-ਪਹਿਲਾ ਦੀ ਅਸ਼ਮੀਨ ਕੌਰ …

Read More »

BBK DAV College students bag The Top Positions in GNDU Exam

Amritsar, March 1 (Punjab Post Bureau)- Priyanka, B.Sc. (IT) Semester-I BBK DAV College for Women bagged the first position by securing 323 marks out of 400 & Shilpy Sharma stood third in University with 318 marks in GNDU exam held in December 2015. Ashmeen Kaur of BCA Semester-I stood third in GNDU with 302 marks out of 400. Jasmeen Kaur of …

Read More »

ਨਸ਼ੇ ਦੇ ਖਿਲਾਫ ਆਵਾਜ਼ ਹੈ ‘ਬਾਰਨ ਟੂ ਬੀ ਕਿੰਗ’

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੀ ਮਹਾਨ ਮਿੱਟੀ ਅੱਜ ਕੱਲ ਨਸ਼ੇ ਦੀ ਸਮੱਸਿਆ ਨਾਲ ਖਰਾਬ ਹੋ ਰਹੀ ਹੈ ਅਤੇ ਇਸ ਮਿੱਟੀ ਦੇ ਮੁੱਦੇ ਨੂੰ ਲੈ ਕੇ ਆਸਕਰ ਮੂਵੀ ਲਿਮਿ. ਤਿਆਰ ਹੈ। ਆਪਣੀ ਤਰ੍ਹਾਂ ਦੀ ਪਹਿਲੀ ਪੰਜਾਬੀ ਫਿਲਮ ‘ਬਾਰਨ ਟੂ ਬੀ ਕਿੰਗ’ ਦੇ ਨਾਲ। ਇਹ ਫਿਲਮ ਨਸ਼ੇ ਦੀ ਸਮੱਸਿਆ ਦੇ ਖਿਲਾਫ਼ ਆਵਾਜ਼ ਬੁਲੰਦ ਕਰੇਗੀ ਅਤੇ ਪੰਜਾਬ …

Read More »

ਚਿੱਟੀ ਮੱਖੀ ਦੀ ਰੋਕਥਾਮ ਲਈ ਨਦੀਨ ਨਾਸ਼ਕ ਮੁਹਿੰਮ ਤਹਿਤ ਘੁੱਦਾ ਨੇੜੇ ਨਦੀਨ ਨਸ਼ਟ ਕੀਤੇ ਗਏ

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਉਂਦੀ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਬਠਿੰਡਾ ਵਿੱਚ ਅੱਜ ਪਿੰਡ ਘੁੱਦਾ ਨੇੜੇ ਨਦੀਨ ਨਾਸ਼ਕ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਦੀ ਅਗਵਾਈ ਹੇਠ ਨਦੀਨਾਂ ਨਸ਼ਟ ਕੀਤੀਆਂ ਗਈਆਂ। ਡਾ. ਬਸੰਤ ਗਰਗ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਸਮੇਤ ਸਮੂਹ ਵਿਭਾਗਾਂ ਵੱਲੋਂ ਸਾਂਝੀ ਮੁਹਿੰਮ ਵਿੱਢੀ …

Read More »