Wednesday, November 25, 2026

Daily Archives: March 2, 2016

ਡਿਵੀਜ਼ਨਲ ਜੰਗਲਾਤ ਵਿਭਾਗ ਨੇ ਗੁਡਵਿੱਲ ਸੁਸਾਇਟੀ ਨੂੰ ਗਰੀਬ ਬੱਚਿਆਂ ਨੂੰ ਪੜਾਉਣ ਲਈ ਦਿੱਤਾ ਕਮਰਾ

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਵੀਜ਼ਨਲ ਜੰਗਲਾਤ ਵਿਭਾਗ ਵੱਲੋਂ ਗਰੀਬ ਬੱਚਿਆਂ ਨੂੰ ਵਿਦਿਆ ਦੇਣ ਵਾਲੀ ਸੰਸਥਾ ਗੁੱਡਵਿੱਲ ਸੁਸਾਇਟੀ ਨੂੰ ਆਪਣੇ ਦਫ਼ਤਰ ਦੇ ਨਜ਼ਦੀਕ ਇੱਕ ਕਮਰਾ ਦਿੱਤਾ ਹੈ, ਜਿੱਥੇ ਬਹੁਤ ਹੀ ਗਰੀਬ ਘਰਾਂ ਦੇ 35 ਬੱਚੇ ਪੜ੍ਹਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਵੀਜ਼ਨਲ ਜੰਗਲਾਤ ਅਫ਼ਸਰ ਡਾ. ਸੰਜੀਵ ਕੁਮਾਰ ਤਿਵਾੜੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਦਾ ਇੱਕ ਕਮਰਾ …

Read More »

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਨਵਜੀਵਨ ਪ੍ਰੋਜੈਕਟ’ ਦਾ ਬਠਿੰਡਾ ਵਿਖੇ ਆਗਾਜ਼

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਵਲੋਂ ਸ਼ੁਰੂ ਕੀਤੇ ਅਹਿਮ ਨਵਜੀਵਨ ਪ੍ਰੋਜੈਕਟ ਅਧੀਨ ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ, ਸਿੱਖਿਆ, ਹੁਨਰ ਸਿਖਲਾਈ ਅਤੇ ਵਿੱਤੀ ਵਸੀਲੇ ਪੈਦਾ ਕਰਨ ਲਈ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ ਨੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ: ਮੋਹਨ ਪਾਲ ਸਿੰਘ ਈਸ਼ਰ ਅਤੇ ਸੈਂਟਰਲ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸਾਲਾਨਾ ਯੁਵਕ ਮੇਲਾ 2 ਮਾਰਚ ਤੋਂ

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਸਿਰਕੱਢਵੇਂ ਵਿੱਦਿਅਕ ਅਦਾਰੇ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦਾ ਸਾਲਾਨਾ ਯੁਵਕ ਮੇਲਾ 2 ਮਾਰਚ ਤੋਂ 4 ਮਾਰਚ ਤੱਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਅਧੀਨ ਪੈਂਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਮੇਜ਼ਬਾਨ, ਉਤਰਾਖੰਡ, ਪੱਛਮੀ ਬੰਗਾਲ ਅਤੇ ਹਰਿਆਣਾ ਵਲੋਂ ਸੱਭਿਆਚਾਰ ਦੀਆਂ ਵੰਨਗੀਆਂ ਪੇਸ਼ ਕਰਦੇ ਹੋਏ 25 ਮੁਕਾਬਲਿਆਂ ਵਿਚ …

Read More »

ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਇਕੱਠਾ ਕਰਕੇ ਗਊਸ਼ਾਲਾ ਵਿਖੇ ਛੱਡਣ ਦੀ ਮੁਹਿੰਮ ਸ਼ੁਰੂ

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਅਤੇ ਨਗਰ ਨਿਗਮ ਬਠਿੰਡਾ ਦੁਆਰਾ ਅੱਜ ਬੇਸਹਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਇਕੱਠਾ ਕਰਕੇ ਗਊਸ਼ਾਲਾ ਵਿਖੇ ਛੱਡਣ ਦੀ ਮੁਹਿੰਮ ਦਾ ਆਗਾਜ਼ ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ ਦੁਆਰਾ ਕੀਤਾ ਗਿਆ। ਇਹ ਸ਼ੁਰੂਆਤ ਪਾਵਰ ਹਾਊਸ ਰੋਡ ਚੌਂਕ ਤੋਂ ਕੀਤੀ ਗਈ, ਜਿਸ ਵਿੱਚ ਮੇਅਰ ਨਗਰ ਨਿਗਮ ਬਠਿੰਡਾ ਬਲਵੰਤ ਰਾਏ ਨਾਥ, …

Read More »

ਰਿਜਨਲ ਗਰੁੱਪ ਆਫ਼ ਕਾਲਜ ਦੇ ਸਾਲਾਨਾ ਸਮਾਗਮ ਆਗਾਜ਼-2016 ਦਾ ਆਯੋਜਨ

ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਨਜਦੀਕੀ ਪਿੰਡ ਬਹਿਮਣ ਦੀਵਾਨਾ ਦੇ ਰਿਜ਼ਨਲ ਗਰੁੱਪ ਆਫ ਕਾਲਜ਼ ਵਿਖੇ ਕਾਲਜ਼ਾਂ ਦਾ ਸਾਲਾਨਾ ਸਮਾਗਮ ‘ਆਗਾਜ 2016’ ਕਾਲਜ਼ ਕੈਂਪਸ ਵਿਖੇ ਮਨਾਇਆ ਗਿਆ। ਇਸ ਸਮਾਗਮ ਦਾ ਉਦਘਾਟਨ ਆਰ.ਐਸ.ਉੱਪਲ (ਏ.ਆਈ.ਜੀ. ਬਠਿੰਡਾ) ਵੱਲੋਂ ਕੀਤਾ ਗਿਆ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਸ੍ਰੀਮਤੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਐਮ.ਪੀ. ਫਰੀਦਕੋਟ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਪ੍ਰੋਗਰਾਮ …

Read More »

ਪੰਜਾਬ ਬਜਟ ਵਿਚ ਕਈ ਲੋਕ ਪੱਖੀ ਫੈਸਲੇ-ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ 95 ਫੀਸਦੀ ਤੋਂ ਜ਼ਿਆਦਾ ਵਾਅਦੇ ਪੂਰੇ ਕੀਤੇ ਬਟਾਲਾ, 1 ਮਾਰਚ (ਨਰਿੰਦਰ ਸਿੰਘ ਬਰਨਾਲ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਗਲੇ ਹਫਤੇ ਪੇਸ਼ ਹੋਣ ਵਾਲੇ ਪੰਜਾਬ ਬਜਟ ਵਿਚ ਪੰਜਾਬ ਸਰਕਾਰ ਨੇ ਬਹੁਤ ਸਾਰੇ ਲੋਕ ਪੱਖੀ ਫੈਸਲੇ ਲਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2016 ਨੂੰ ਵਿਕਾਸ …

Read More »

ਕੰਪਿਊਟਰ ਅਧਿਆਪਕਾ ਦੇ ਕਾਤਲਾਂ ਨੂੰ ਮਿਲੇ ਸਖਤ ਸਜ਼ਾ- ਅਧਿਆਪਕ ਦਲ

ਮੈਰਿਜ ਪੈਲਿਸ ਮਾਲਕ ਦੇ ਖਿਲਾਫ ਵੀ ਸਖਤ ਕਾਰਵਾਈ ਹੋਵੇ- ਬਾਬਾ ਤਾਰਾ ਸਿੰਘ ਬਟਾਲਾ, 1 ਮਾਰਚ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨ ਅਧਿਆਪਕ ਦਲ ਪੰਜਾਬ ਦੀ ਹੰਗਾਮੀ ਮੀਟਿੰਗ ਜਿਲਾ ਪ੍ਰਧਾਨ ਬਾਬਾ ਤਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਐਤਵਾਰ ਨੂੰ ਢੀਂਡਸਾ ਰਿਜੋਰਟ ਬਟਾਲਾ ਵਿਖੇ ਸ਼ਗਨ ਸਮਾਗਮ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ …

Read More »

ਸੋਨਾ ਕਾਰੋਬਾਰੀਆਂ ਪਾਸੋਂ ਹਥਿਆਰਾਂ ਦੀ ਨੋਕ ਤੇ ਕੀਤੀ ਗਈ ਲੁੱਟਮਾਰ ਸੁਰੱਖਿਆ ਪ੍ਰਬੰਧਾਂ ‘ਤੇ ਪ੍ਰਸ਼ਨ ਚਿੰਨ੍ਹ- ਔਜਲਾ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਅਬਾਦੀ ਸ਼ਹੀਦ ਊਧਮ ਸਿੰਘ ਨਗਰ ਦੇ ਸੋਨਾ ਕਾਰੋਬਾਰੀਆਂ ਪਾਸੋਂ ਹਥਿਆਰਾਂ ਦੀ ਨੋਕ ਤੇ ਕੀਤੀ ਗਈ ਲੁੱਟਮਾਰ ਨੂੰ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਸਿਆਸੀ ਦਹਿਸ਼ਤਗਰਦੀ ਦਾ ਖੁੱਲ੍ਹਾ ਪ੍ਰਗਟਾਵਾ ਕਰਾਰ ਦਿੱਤਾ ਹੈ।ਜਾਰੀ ਇੱਕ ਪ੍ਰੈਸ ਰਲੀਜ਼ ਵਿੱਚ ਸ੍ਰ: ਔਜਲਾ ਨੇ ਦੱਸਿਆ ਹੈ ਕਿ ਲੁਟੇਰਿਆਂ ਵਲੋਂ ਅੰਜ਼ਾਮ ਦਿੱਤਾ ਗਿਆ ਇਹ ਕਾਰਾ ਉਪ ਮੁਖ ਮੰਤਰੀ …

Read More »

Vajra Corps Celebrates its 67th Raising Day

Jalandhar, March 1 (Punjab Post Bureau)- The Vajra Corps celebrated its 67th Raising Day today. The Raising Day celebrations included Wreath Laying at Vajra Shaurya Sthal and Bara Khana at the Vajra Sainik Institute. Lt Gen JS Cheema, General Officer Commanding Vajra Corps paid homage at the Vajra Shaurya Sthal to the martyrs of Vajra Corps.  All ranks of Jalandhar …

Read More »

Indian Army Organising Mega Veterans Rally at Pathankot

Pathankot, March 1 (Punjab Post Bureau)- In an effort to reach out to its Veterans and Veer Naris and resolve the problems faced by them, a Mega Veterans Rally is being organised by the Rising Star Corps at Pathankot on 05 March 2016. The rally is expected to be attended by a large number of Veterans and Veer Naris covering …

Read More »