Wednesday, November 25, 2026

Daily Archives: March 3, 2016

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ‘ਤੇ ਪਾਕਿਸਤਾਨ ਜਾਣ ਦੇ ਚਾਹਵਾਨ ਪਾਸਪੋਰਟ 15 ਮਾਰਚ ਤੱਕ ਜਮ੍ਹਾਂ ਕਰਵਾਉਣ- ਬੇਦੀ

ਅੰਮ੍ਰਿਤਸਰ, 2 ਮਾਰਚ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿ’ਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜੂਨ 2016 ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਮਾਰਚ 2016 ਤੀਕ …

Read More »

Amritsar to witness BRTS Operations from July 2016

 Seeks Public Support and Cooperation to make cleanliness drive a great success in Punjab Amritsar, March 2 (Punjab Post Bureau) –  Punjab Deputy Chief Minister Mr. Sukhbir Singh Badal today announced that Amritsar is all set to witness operations of state’s first Bus Rapid Transit System in the first week of July with issuing directions to the executing agency to …

Read More »

ਗੜ੍ਹੀ ਗੁਰਦਾਸ ਨੰਗਲ ਤੋਂ ਦਿੱਲੀ ਤੱਕ ਸਜਾਏ ਜਾਉਣ ਵਾਲੇ ਨਗਰ ਕੀਰਤਨ ਬਾਰੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵਿਚਕਾਰ ਹੋਈ ਬੈਠਕ

ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦੇ ਮੌਕੇ ਗੜ੍ਹੀ ਗੁਰਦਾਸ ਨੰਗਲ ਤੋਂ ਸਜਾਏ ਜਾਉਣ ਵਾਲੇ ਨਗਰ ਕੀਰਤਨ ਦੇ ਪ੍ਰੋਗਰਾਮ ਬਾਰੇ ਅੱਜ ਦਿੱਲੀ ਕਮੇਟੀ ਦੇ ਅਹੁੱਦੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਉ-ਚ ਅਧਿਕਾਰੀਆਂ ਵਿਚਾਲੇ ਬੈਠਕ ਹੋਈ। ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਜੁਆਇੰਟ ਸਕੱਤਰ ਅਮਰਜੀਤ ਸਿੰਘ …

Read More »

ਬੰਦੀ ਸਿੰਘਾਂ ਦੀ ਰਿਹਾਈ ਤਕ ਦਿੱਲੀ ਕਮੇਟੀ ਨੇ ਕਾਨੂੰਨੀ ਅਤੇ ਸਿਆਸੀ ਚਾਰਾਜੋਹੀ ਜਾਰੀ ਰੱਖਣ ਦੀ ਵਚਨਬੱਧਤਾ ਦੋਹਰਾਈ

ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਬਰੇਲੀ ਜੇਲ੍ਹ ਵਿਚ ਲਗਭਗ 26 ਸਾਲ ਤਕ ਬੰਦ ਰਹੇ ਭਾਈ ਵਰਿਆਮ ਸਿੰਘ ਨੇ ਆਪਣੀ ਰਿਹਾਈ ਦੀਆਂ ਕੋਸ਼ਿਸ਼ਾਂ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦਈ ਰਹੇ ਭਾਈ ਗੁਰਬਖਸ਼ ਸਿੰਘ ਖਾਲਸਾ ਨਾਲ ਅੱਜ ਕਮੇਟੀ ਦਫ਼ਤਰ ਪੁੱਜੇ ਭਾਈ ਵਰਿਆਮ ਸਿੰਘ ਨੂੰ ਕਮੇਟੀ …

Read More »

ਬਾਬਾ ਬੰਦਾ ਸਿੰਘ ਬਹਾਦਰ ਬਾਰੇ ਲਾਈਟ ਐਂਡ ਸਾਉਂਡ ਪ੍ਰੋਗਰਾਮ

ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ, ਧਰਮ ਪ੍ਰਚਾਰ ਕਮੇਟੀ ਵਲੋਂ ਅਪ੍ਰੈਲ ਦੇ ਮਹੀਨੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਦੀ ਤੀਸਰੀ ਸ਼ਤਾਬਦੀ ਪ੍ਰਤੀ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਪ੍ਰਦਰਸ਼ਤ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਤ ‘ਲਾਈਟ …

Read More »

ਚੇਅਰਮੈਨ ਰਾਣਾ ਪਰਮਜੀਤ ਸਿੰਘ ਚੰਡੀਗੜ੍ਹ ਵਿਖੇ ਹੋਏ ‘ਸਰਬ ਧਰਮ ਸੰਮੇਲਨ ਵਿੱਚ ਹੋਏ ਸ਼ਾਮਲ

ਦਿੱਲੀ, 2 ਮਾਰਚ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ), ਚੰਡੀਗੜ੍ਹ ਵਿਖੇ ਹੋਏ ‘ਸਰਬ ਧਰਮ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਵਿਸ਼ੇਸ਼ ਰੂਪ ਵਿੱਚ ਪੁਜੇ। ਇਸ ਮੌਕੇ ਸ. ਰਾਣਾ ਨੇ ਬਾਬਾ ਬੁਢਾ ਦਲ 96ਵੇਂ ਕਰੋੜੀ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਲੱਖਾ ਸਿੰਘ (ਨਾਨਕਸਰ), ਬਾਬਾ ਜੋਗਾ ਸਿੰਘ (ਕਰਨਾਲ), …

Read More »

ਸਾਹਿਤਕਾਰ ਅਮਰਜੀਤ ਸਿੰਘ ਅਕਸ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬੀ ਜੁਬਾਨ ਦੇ ਸਥਾਪਤ ਲੇਖਕ ਅਤੇ ਪੰਜਾਬੀ ਦੇ ਸਾਹਿਤਕ ਰਸਾਲੇ ਅਕਸ ਦੇ ਮੁੱਖ ਸੰਪਾਦਕ ਅਮਰਜੀਤ ਸਿੰਘ ਅਕਸ ਦੇ ਅਕਾਲ ਚਲਾਣ ਤੇ ਸਥਾਨਕ ਲੇਖਕ ਭਾਈਚਾਰੇ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ਼ਾਇਰਾ ਅਰਤਿੰਦਰ ਸੰਧੂ ਅਤੇ ਦੇਵ ਦਰਦ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ …

Read More »

Small wonders of DAV International School showcase colours of seasons

Amritsar, Mar. 2 (Punjab Post Bureau) – On 29th February, 2016, 430 tiny tots of class UKG of DAV International School, Amritsar, by the means of the cultural program, give the message that conservation of nature and control on population is the need of the hour. In the grand celebration held on the school premises, Sh. Jagjit Singh Walia, District …

Read More »