Wednesday, November 25, 2026

Daily Archives: March 3, 2016

ਡੀ.ਏ.ਵੀ. ਪਬਲਿਕ ਸਕੂਲ ਕੈਂਟ ਦੀ ਦੂਜੀ ਜਮਾਤ ਦਾ ਸਲਾਨਾ ਸਮਾਗਮ ਅਯੋਜਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ ਅਤੇ ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਦੇ ਆਸ਼ੀਰਵਾਦ ਨਾਲ ਡੀ.ਏ.ਵੀ. ਪਬਲਿਕ ਸਕੂਲ ਕੈਂਟ ਦੇ ਵਿਹੜੇ ਵਿੱਚ ਦੂਜੀ ਜਮਾਤ ਦੇ ਵਿਦਿਆਰਥੀਆਂ ਦਾ ਸਲਾਨਾ ਸਮਾਗਮ ਹੋਇਆ । ਹਰੇਕ ਵਿਦਿਆਰਥੀ ਨੇ ਪੂਰੇ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਹਿੱਸਾ ਲਿਆ । ਦੂਜੀ …

Read More »

ਡਰਾਈਵਰ ਨੂੰ 1000 ਲੀਟਰ ਵਾਲੀ ਟੈਂਕੀ ਮੋੜ ਕੇ ਦਿਖਾਈ ਇਮਾਨਦਾਰੀ

ਸੰਦੌੜ, 2 ਮਾਰਚ (ਹਰਮਿੰਦਰ ਸਿੰਘ ਭੱਟ)-ਇੱਕ ਛੋਟੇ ਹਾਥੀ ਵਾਲਾ ਡਰਾਈਵਰ ਕਿਰਾਏ ਲਈ ਆਪਣੇ ਛੋਟੇ ਹਾਥੀ ਤੇ ਸੇਰਪੁਰ ਤੋਂ ਸੰਦੌੜ ਵਾਇਆ ਕਲਿਆਣ ਹੁੰਦਾ ਹੋਇਆ ਰਾਏਕੋਟ ਜਾ ਰਿਹਾ ਸੀ ਤਾਂ ਉਸ ਦੀ ਅਚਾਨਕ ਟੈਂਕੀ ਹਵਾ ਨਾਲ ਪਿੰਡ ਕਲਿਆਣ ਵਿਖੇ ਮੇਨ ਰੋਡ ਤੇ ਡਿੱਗ ਪਈ ਸੀ।ਪਰ ਟਂੈਪੂ ਵਾਲੇ ਡਰਾਈਵਰ ਨੂੰ ਆਪਣੀ ਡਿੱਗੀ ਟੈਂਕੀ ਦਾ ਤਕਰੀਬਨ ਸੱਤ ਅੱਠ ਕਿਲੋਮੀਟਰ ਅੱਗੇ ਜਾ ਕੇ ਪਤਾ ਲੱਗਿਆ …

Read More »

ਪੁਲਿਸ ਪੈਨਸ਼ਨਰਜ਼ ਨੇ ਟ੍ਰੈਫਿਕ ਇੰਚਾਰਜ਼ ਦੀ ਨਿਯੁਕਤੀ ਦਾ ਕੀਤਾ ਸਵਾਗਤ

ਮਾਲੇਰਕੋਟਲਾ, 2 ਮਾਰਚ (ਹਰਮਿੰਦਰ ਭੱਟ) – ਪੰਜਾਬ ਪੁਲਿਸ ਪੈਨਸ਼ਨਰਜ਼ ਭਲਾਈ ਸੰਸਥਾਂ ਇਕਾਈ ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਇਥੇ ਜਥੇਬੰਦੀ ਦੇ ਦਫਤਰ ਵਿਖੇ ਸੂਬਾ ਮੀਤ ਪ੍ਰਧਾਨ ਸੇਵਾ ਮੁਕਤ ਡੀ.ਐਸ.ਪੀ. ਭਰਪੂਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਥੇਬੰਦੀ ਦੀਆਂ ਪ੍ਰਾਪਤੀਆਂ, ਗਤੀਵਿਧੀਆਂ ਅਤੇ ਪੁਲਿਸ ਪੈਨਸ਼ਨਰਜ਼ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ‘ਚ ਚਰਚਾ ਕੀਤੀ ਗਈ। ਮੀਟਿੰਗ ਵਿਚ ਇੱਕ ਮਤੇ ਰਾਹੀਂ ਮਾਲੇਰਕੋਟਲਾ …

Read More »

ਸਰਕਾਰੀ ਹਾਈ ਸਕੂਲ ਮਤੋਈ ਵਿਖੇ ਵਿਸ਼ਵ ਵਿਚਾਰ ਦਿਵਸ ਸਮਾਗਮ ਆਯੋਜਿਤ

ਮਾਲੇਰਕੋਟਲਾ, 2 ਮਾਰਚ (ਹਰਮਿੰਦਰ ਭੱਟ) – ਸਰਕਾਰੀ ਹਾਈ ਸਕੂਲ ਮਤੋਈ ਵਿਖੇ ਸ੍ਰੀਮਤੀ ਸੁਨੀਤਾ ਮੈਗੋਨ ਜ਼ਿਲ੍ਹਾ ਟ੍ਰੇਨਿੰਗ ਕਮਿਸ਼ਨਰ ਦੀ ਰਹਿਨੁਮਾਈ ਅਤੇ ਸ੍ਰੀ ਮੁਖਤਾਰ ਰਾਣਾ ਸਕਾਉਟ ਮਾਸਟਰ ਜੀ ਦੀ ਯੋਗ ਅਗਵਾਈ ਹੇਠ ਵਿਸ਼ਵ ਵਿਚਾਰ ਦਿਵਸ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੇਸ਼ ਦੀ ਸ਼ਾਂਤੀ ਅਤੇ ਪਿਆਰ ਮੁਹੱਬਤ ਦੀ ਸਰਵ ਧਰਮ ਪ੍ਰਾਰਥਾਨਾਂ ਕੀਤੀ। ਸ੍ਰੀਮਤੀ ਸੁਨੀਤਾ ਮੈਗੋਨ …

Read More »

ਮੁਲਾਜ਼ਮਾਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

ਮਾਲੇਰਕੋਟਲਾ, 2 ਮਾਰਚ (ਹਰਮਿੰਦਰ ਭੱਟ) – ਅੱਜ ਐਸ.ਡੀ.ਐਮ ਦਫਤਰ ਵਿਖੇ ਡੀ.ਸੀ ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ, ਸਬ ਡਵੀਜਨ ਮਾਲੇਰਕੋਟਲਾ ਦੇ ਕਰਮਚਾਰੀਆਂ ਵਲੋਂ ਸਬ ਡਵੀਜਨ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਦੀ ਅਗਵਾਈ ਵਿੱਚ ਮੁਲਾਜ਼ਮਾਂ ਵਲੋਂ ਤਨਖਾਹ ਨਾ ਮਿਲਣ ਕਾਰਨ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਤੇ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ …

Read More »

ਆਬਾਨ ਪਬਲਿਕ ਸਕੂਲ ਵਿੱਚ ਇੰਟਰਨੈਸ਼ਨਲ ਸਾਇੰਸ ਡੇ ਮਨਾਇਆ ਗਿਆ

ਮਾਲੇਰਕੋਟਲਾ, 2 ਮਾਰਚ (ਹਰਮਿੰਦਰ ਭੱਟ) – ਸਥਾਨਕ ਆਬਾਨ ਪਬਲਿਕ ਸਕੂਲ ਵਿੱਚ ਡਾ.ਸੀ.ਵੀ ਰਮਨ ਦੀ ਯਾਦ ਵਿੱਚ ਇੰਟਰਨੈਸ਼ਨਲ ਸਾਇੰਸ ਡੇ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਵਿਦਿਆਰਥੀਆ ਨੇ ਕੁਦਰਤੀ ਊਰਜਾ ਦੇ ਸੋਮਿਆ ਦੀ ਸਾਇੰਸ ਅਧਿਆਪਕਾ ਦੀ ਸਹਾਇਤਾ ਨਾਲ ਇੱਕ ਸੂਰਜੀ ਊਰਜਾ ਤੇ ਚੱਲਣ ਵਾਲਾ ਮਾਡਲ ਤਿਆਰ ਕੀਤਾ। ਇਸ ਮੌਕੇ ਵੱਖ-ਵੱਖ ਕੁਦਰਤੀ ਸੋਮਿਆ ਦੀ ਵਰਤੋਂ ਨਾਲ …

Read More »

ਪਟਵਾਰੀਆਂ ਵੱਲੋਂ ਐਸ.ਡੀ.ਐਮ ਦਫਤਰ ਅੱਗੇ ਧਰਨਾ 16 ਮਾਰਚ ਨੂੰ

ਮਾਲੇਰਕੋਟਲਾ, 2 ਮਾਰਚ (ਹਰਮਿੰਦਰ ਭੱਟ) – ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਟਵਾਰੀਆਂ ਨੂੰ ਫਰਦ ਕੇਂਦਰ ਵਿੱਚ ਆ ਰਹੀਆ ਮੁਸ਼ਕਿਲਾਂ ਅਤੇ ਐਸ.ਡੀ.ਐਮ ਦੇ ਪਟਵਾਰੀਆਂ ਪ੍ਰਤੀ ਮਾੜੇ ਵਤੀਰੇ ਦੀ ਅਲੋਚਨਾ ਕੀਤੀ ਗਈ।ਪਟਵਾਰੀ ਅਜੇ ਕੁਮਾਰ, ਪਰਮਜੀਤ ਸਿੰਘ, ਪਟਵਾਰੀ ਗੁਰਿੰਦਰ ਸਿੰਘ, ਪਟਵਾਰੀ ਅਕਬਰ ਖਾਂ, ਪਟਵਾਰੀ ਦਵਿੰਦਰ ਸਿੰਘ ਤੇ ਪਟਵਾਰੀ ਦੀਦਾਰ ਸਿੰਘ ਦੀਆਂ ਚਾਰਜ …

Read More »

ਪਿੰਡ ਝੁਨੇਰ ਵਿਖੇ 35ਵਾਂ ਭੰਡਾਰਾ ਅਤੇ ਮੇਲਾ 6 ਤੋਂ

ਸੰਦੌੜ, 2 ਮਾਰਚ (ਹਰਮਿੰਦਰ ਸਿੰਘ ਭੱਟ)- ਫਰੀਦ ਦਰਬਾਰ ਪਿੰਡ ਝੁਨੇਰ ਵਿਖੇ 35ਵਾਂ ਸਲਾਨਾ ਭੰਡਾਰਾ ਅਤੇ ਮੇਲਾ 6-7 ਅਤੇ 8 ਮਾਰਚ ਨੂੰ ਸਮੂਹ ਨਗਰ ਵਾਸੀਆਂ ਦੇ ਪੂਰਨ ਸਹਿਯੋਗ ਨਾਲ ਗੱਦੀ ਨਸੀਨ ਬਾਬਾ ਬਲਕਾਰ ਅਲੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਗੱਲਬਾਤ ਕਰਦਿਆ ਬਾਬਾ ਬਲਕਾਰ ਅਲੀ ਨੇ ਕਿਹਾ ਕਿ 6 ਮਾਰਚ ਨੂੰ ਚਾਦਰ ਚੜਾਉਣ ਉਪਰੰਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਜਿਸ …

Read More »

ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਲੋਕਾਂ ਨੂੰ ਵੰਡੀਆਂ ਗਈਆਂ ਪੈਨਸਨਾਂ

ਸੰਦੌੜ, 2 ਮਾਰਚ (ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਪੈਨਸਨਾਂ ਧਾਰਕਾਂ ਨੂੰ ਇਸ ਮਹੀਨੇ ਤੋਂ ਦੁੱਗਣੀ ਪੈਨਸਨ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਨਜਦੀਕੀ ਪਿੰਦ ਚੱਕ ਸੇਖੂਪੁਰ ਕਲਾਂ ਵਿਖੇ ਲਾਭਪਾਤਰੀਆਂ ਨੂੰ ਪੰਚਾਇਤ ਨੇ ਪੈਨਸਨਾਂ ਵੰਡੀਆਂ।ਇਸ ਮੌਕੇ ਅਕਾਲੀ ਦਲ ਦੇ ਬੀ.ਸੀ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਡਾ. ਸੁਰਾਜ ਮੁਹੰਮਦ ਚੱਕ, ਸਰਪੰਚ ਧਰਮਿੰਦਰ ਸਿੰਘ, ਯੂਥ ਅਕਾਲੀ ਦਲ ਦੇ ਕੌਮੀ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 2 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦਾ ਸਮਾਗਮ ਤੋਂ ਇਲਾਵਾ ਡਾ: ਸੰਜੇ ਗਰਗ ਦਿੱਲੀ ਨਰਸਿੰਗ ਹੋਮ ਵਿਖੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ …

Read More »