ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਕਾਲਜ ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਸ਼੍ਰੀ ਪੂਨਮ ਸੂਰੀ ਦੀਆਂ ਭਰਪੂਰ ਸ਼ੁੱਭ ਇੱਛਾਵਾਂ ਅਤੇ ਦਿਸ਼ਾ ਨਿਰਦੇਸ਼ਾਂ ਹੇਠ, ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬਧਕ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਨਿਗਰਾਨੀ ਹੇਠ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਅੱਜ ਆਰੀਆ ਸਮਾਜ ਦੇ ਮੋਢੀ …
Read More »Daily Archives: March 5, 2016
ਗੁਰੂ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਨੱਥੂਪੁਰਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਧਾਰਮਿਕ ਸਮਾਗਮ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਨੱਥੂਪੁਰਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਆਨੰਦਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਐਡੀਸ਼ਨਲ ਆਨਰੇਰੀ ਸੱਕਤਰ ਹਰਮਿੰਦਰ ਸਿੰਘ ਫਰੀਡਮ, ਮੰਗਵਿੰਦਰ ਸਿੰਘ …
Read More »ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸਮੂਹਿਕ ਅਨੰਦ ਕਾਰਜ਼ 6 ਨੂੰ
ਸੰਦੌੜ, 4 ਮਾਰਚ (ਹਰਮਿੰਦਰ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਜੀ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਗ਼ਰੀਬ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਮਿਤੀ 6 ਮਾਰਚ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ …
Read More »ਅਲੋਪ ਹੋ ਚੁੱਕੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ
ਮਾਲੇਰਕੋਟਲਾ, 4 ਮਾਰਚ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ ਵਿੱਚ ਸ਼ੇਖ ਇਫਤਿਖਾਰ ਹੁਸੈਨ ਤੇ ਉਹਨਾਂ ਦੇ ਸਾਥੀਆਂ ਵੱਲੋਂ ਪੁਰਾਣੀਆਂ ਇਤਿਹਾਸਕ ਅਲੋਪ ਹੋ ਚੁੱਕੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਨੇ ਕੀਤਾ। ਇਸ ਸਮੇਂ ਉਹਨਾਂ ਨਾਲ ਪ੍ਰੋ.ਤਨਵੀਰ ਅਲੀ ਖਾਨ, ਪ੍ਰੋ.ਬਲਵਿੰਦਰ ਸਿੰਘ, ਪ੍ਰੋ.ਮੁਹੰਮਦ ਅਨਵਰ, ਡਾ.ਮੁਹੰਮਦ ਸ਼ਫੀਕ ਥਿੰਦ ਮੌਜੂਦ ਸਨ। ਇਸ ਇਤਿਹਾਸਕ ਪ੍ਰਦਰਸ਼ਨੀ ਦਾ …
Read More »ਦੋ ਮਹੀਨੇ ਤੋਂ ਤਨਖਾਹ ਨਾ ਮਿਲਣ ਤੇ ਮੁਲਾਜ਼ਮਾਂ ਕੀਤੀ ਕਲਮਛੋੜ ਹੜਤਾਲ
ਮਾਲੇਰਕੋਟਲਾ, 4 ਮਾਰਚ (ਹਰਮਿੰਦਰ ਸਿੰਘ ਭੱਟ) – ਇੰਪਲਾਇਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਸਬ ਡਵੀਜਨ ਮਾਲੇਰਕੋਟਲਾ ਦੇ ਕਰਮਚਾਰੀਆਂ ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਪੰਨੂ ਦੀ ਅਗਵਾਈ ਵਿੱਚ 2 ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ ਕਰਕੇ ਐਸ.ਡੀ.ਐਮ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ। …
Read More »ਟ੍ਰੈਫਿਕ ਪੁਲਿਸ ਨੇ ਹੁੱਲੜਬਾਜ਼ ਮੋਟਰਸਾਇਕਲ ਭੂੰਡ ਆਸ਼ਕਾਂ ਤੇ ਕਸਿਆ ਸਿਕੰਜ਼ਾ
ਮਾਲੇਰਕੋਟਲਾ, 4 ਮਾਰਚ (ਹਰਮਿੰਦਰ ਸਿੰਘ ਭੱਟ) – ਹੁਣ ਮਾਲੇਰਕੋਟਲਾ ਵਿੱਚ ਮੋਟਰਸਾਇਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਦੀ ਖੈਰ ਨਹੀਂ ਅਤੇ ਨਾ ਹੀ ਕਿਸੇ ਵੀ ਵਹੀਕਲ ‘ਤੇ ਅਪ-ਸ਼ਬਦ ਲਿਖਣ ਵਾਲੇ ਬਖਸ਼ੇ ਜਾਣਗੇ, ਇਹ ਕਹਿਣਾ ਮਾਲੇਰਕੋਟਲਾ ਦੇ ਟ੍ਰੈਫਿਕ ਪੁਲਿਸ ਦੇ ਨਵੇਂ ਆਏ ਇੰਚਾਰਜ ਕਰਨਜੀਤ ਸਿੰਘ ਜੇਜੀ ਦਾ, ਜੋ ਅੱਜ ਸਕੂਲਾਂ, ਕਾਲਜਾਂ ਅਤੇ ਬਸ ਸਟੈਂਡ ਵਿਖੇ ਹੁੱਲੜਬਾਜ਼ ਮੋਟਰਸਾਇਕਲ ਭੂੰਡ ਆਸ਼ਕਾਂ ਤੇ ਸਿਕੰਜਾ ਕਸਣ ਲਈ …
Read More »ਸਿਆਸੀ ਕੱਦ ਝੂਠ ਬੋਲਿਆਂ ਨਹੀ ਬਣਦੇ ਬਲਕਿ ਝੂਠ ਦਾ ਪਰਦਾਫਾਸ਼ ਕਰਨ ਨਾਲ ਵੱਧਦੇ ਹਨ -ਔਜਲਾ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਉਤਰੀ ਵਿੱਚ ਚਲ ਰਹੇ ਵਿਕਾਸ ਕਾਰਜਾਂ ਵਿੱਚ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਦੇ ਭਰਾ ਉਪਰ ਮਰਜ਼ੀ ਦੇ ਠੇਕੇਦਾਰਾਂ ਨੂੰ ਅੱਗ ਲਿਆਉਣ ਦੇ ਲੱਗੇ ਦੋਸ਼ਾਂ ਨੂੰ ਸ੍ਰੀ ਜੋਸ਼ੀ ਇਹ ਕਹਿ ਕੇ ਸਵੀਕਾਰ ਚੁੱਕੇ ਹਨ ਕਿ ਦੋਸ਼ ਲਗਾਉਣ ਵਾਲੇ ਦਾ ਕੱਦ ਉਨ੍ਹਾਂ ਨਾਲੋਂ ਛੋਟਾ ਹੈ।ਇਸ ਲਈ ਸ੍ਰੀ ਅਨਿਲ ਜੋਸ਼ੀ ਨੂੰ ਤੁਰੰਤ ਅਹੁਦੇ …
Read More »Army Chief General Dalbir Singh to visit Amritsar
Amritsar, Mar 4 (Punjab Post Bureau) – General Dalbir Singh, Chief of the Army Staff shall be visiting Amritsar on 07 March 2016. The Chief of the Army Staff on behalf of the HON’BLE PRESIDENT OF INDIA will present the ‘Standard’ to 18 Cavalry, a frontline Armoured Regiment of the Indian Army, presently operating along the western borders. A mounted …
Read More »ਆਸਟ੍ਰੇਲੀਆ ਵਿਚ ਸਿੱਖ ਬੱਚੇ ਹਰਜੀਤ ਸਿੰਘ ਨਾਲ ਨਸਲੀ ਵਿਤਕਰੇ ਦੀ ਘਟਨਾ ਅਤਿ ਦੁਖਦਾਈ -ਜਥੇਦਾਰ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ ਬਿਉਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਆਸਟ੍ਰੇਲੀਆ ਵਿਚ ਸਿੱਖ ਬੱਚੇ ਹਰਜੀਤ ਸਿੰਘ ਨਾਲ ਸਕੂਲ ਤੋਂ ਵਾਪਸ ਆਉਣ ਸਮੇ ਉਸ ਨਾਲ ਨਸਲੀ ਵਿਤਕਰੇ ਦੀ ਜੋ ਘਟਨਾ ਵਾਪਰੀ ਹੈ ਉਹ ਅਤਿ ਦੁਖਦਾਈ ਤੇ ਨਿੰਦਣਯੋਗ ਹੈ। ਹਰਜੀਤ ਸਿੰਘ ਨਾਲ ਸਕੂਲ ਤੋਂ ਵਾਪਸ ਆਉਂਦੇ …
Read More »
Punjab Post Daily Online Newspaper & Print Media