Wednesday, November 25, 2026

Daily Archives: March 6, 2016

ਅਨਿਲ ਜੋਸ਼ੀ ਨੇ ਅੱਜ ਕੀਤਾ ਪਹਿਲਾ ਵਿਸ਼ਵ ਪੱਧਰੀ ਸੰਗੀਤਕ ਫੁਆਰਾ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਿਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਜੋਸ਼ੀ ਨੇ ਕੰਪਨੀ ਬਾਗ ਵਿੱਚ 1 ਕਰੋੜ ਦੀ ਲਾਗਤ ਬਣਿਆ ਪੰਜਾਬ ਦਾ ਪਹਿਲਾ ਵਿਸ਼ਵ ਪੱਧਰੀ ਸੰਗੀਤਕ ਫੁਆਰਾ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਫੁਆਰਾ ਸ਼ਹਿਰ ਵਾਸੀਆਂ ਨੂੰ ਇਕ ਤੋਹਫਾ ਹੈ ਇਸ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਤੇ ਅਧਾਰਿਤ ਬਹੁਤ ਹੀ ਲਾਮਿਸਾਲ ਤੇ …

Read More »

DAV Public School, Observes Rishi Bodh Diwas

  Amritsar, Mar 5 (Punjab Post Bureau) – Under the benign blessings of Arya Ratan Dr. Punam Suri Ji, President DAV CMC,  New Delhi, the skilful guidance, Sh. J.P.Shoor secretary ,APP up Sabha, Punjab and dynamic leadership of Regional Director, Punjab Zone-A, (Mrs. Neelam Kamra, President APP Up Sabha, Punjab a special assembly was organised by the students of DAV …

Read More »

ਸੀ. ਕੇ. ਡੀ ਇੰਸਟੀਟਿਉਟ ਵਿਖੇ ਹਾਸਪਿਟੈਲਿਟੀ ਸੈਕਟਰ ਵਿੱਚ ਮੈਨੇਜਮੈਂਟ ਨੀਤੀਆਂ ਬਾਰੇ ਸੈਮੀਨਾਰ

ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਹਾਸਪਿਟੈਲਿਟੀ ਸੈਕਟਰ ਵਿਚ ਮੈਨੇਜਮੈਂਟ ਨੀਤੀਆਂ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੇ ਸਰੋਤ ਪਰਸਨ ਮਿ: ਰਾਹੁਲ ਬੈਨਰਜੀ ( ਵਾਈਸ ਪ੍ਰੈਜੀਡੈਂਟ, ਕਲਾਰਕਸ ਇਨ ਗਰੁਪ ਆਫ ਹੋਟਲਜ, ਨਿਉ ਦਿੱਲੀ ) ਸਨ।ਸੈਮੀਨਾਰ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਿਸੀਪਲ ਡਾ: ਐਚ. ਐਸ ਸੰਧੂ ਨੇ ਗੈਸਟ ਸਪੀਕਰ ਦੇ ਗਿਆਨ ਅਤੇ …

Read More »

ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੁਮੈਨ ਵਿਖੇ ਲੱਗਾ ਖੂੁਨ ਦਾਨ ਕੈਂਪ

ਅੰਮ੍ਰਿਤਸਰ, 5 ਮਾਰਚ (ਜਗਦੀਪ ਦਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ, ਦੇ ਯੂਥ ਰੈੱਡ ਕਰਾਸ ਯੂਨਿਟ ਵੱਲੋਂ 2 ਮਾਰਚ 2016 ਨੂੰ ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਰਜਿਸਟਰਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਕੀਤਾ ਜਦਕਿ ਡੀਨ, ਸਟੂਡੈਂਟ ਵੈਲਫੇਅਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. …

Read More »

ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਆਪ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ- ਸੁਖਜਿੰਦਰ ਸਿੰਘ ਦਾਬਾਂਵਾਲ

ਬਟਾਲਾ, 5 ਮਾਰਚ (ਨਰਿੰਦਰ ਬਰਨਾਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਪੰਜ ਦਿਨਾਂ ਪੰਜਾਬ ਫੇਰੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਹੌਂਸਲੇ ਪਹਿਲਾਂ ਤੋਂ ਵੀ ਜਿਆਦਾ ਬੁਲੰਦ ਹੋ ਗਏ ਹਨ ਅਤੇ ਆਪ ਵਰਕਰਾਂ ਵੱਲੋਂ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ ਤਾਂ ਜੋ ਆ ਰਹੀਆਂ …

Read More »

ਵਿਦਿਆਰਥਣਾਂ ਨੂੰ ਮੁਫਤ ਸਾਈਕਲ ਸਕੀਮ ਦੇ ਨਿਕਲੇ ਸਾਰਥਿਕ ਨਤੀਜੇ – ਰਵੀਕਰਨ ਕਾਹਲੋਂ

ਬਟਾਲਾ, 5 ਮਾਰਚ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਮੁਫਤ ਸਾਈਕਲ ਦੇਣ ਦੀ ਸਕੀਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ ਅਤੇ ਸੂਬਾ ਸਰਕਾਰ ਦੀ ਇਹ ਮੁਫਤ ਸਾਈਕਲ ਯੋਜਨਾ ਸਿੱਖਿਆ ਦੇ ਪਸਾਰ ‘ਚ ਬਹੁਤ ਕਾਰਗਰ ਸਾਬਤ ਹੋਈ ਹੈ। ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ …

Read More »

 ਜਥੇਦਾਰ ਵਲੋਂ ਗੋਰੇ ਵਲੋਂ ਸਪੋਕੇਨ ਦੇ ਗੁਰਦੁਆਰਾ ਸਾਹਿਬ ਵਿਖੇ ਨਿਰਾਦਰ ਤੇ ਭੰਨਤੋੜ ਦੀ ਨਿੰਦਾ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਅਮਰੀਕਾ ਦੇ ਵਸ਼ਿੰਗਟਨ ਸੂਬੇ ਦੇ ਸ਼ਹਿਰ ਸਪੋਕੇਨ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਗੋਰੇ ਨੇ ਪਵਿੱਤਰ ਵਸਤਾਂ ਦਾ ਨਿਰਾਦਰ ਅਤੇ ਭੰਨਤੋੜ ਕੀਤੀ ਹੈ।ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।ਇਸ ਘਟਨਾ ਦੀ …

Read More »