Wednesday, November 25, 2026

Daily Archives: March 7, 2016

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਵੱਲੋਂ “ਤੈਨੂੰ ਸਲਾਮ ਮਲਾਲਾ ਯੂਸਫਜ਼ਈ” ਲੋਕ ਅਰਪਿਤ

ਮਹਿਤਾ ਚੌਂਕ, 6 ਮਾਰਚ (ਜੋਗਿੰਦਰ ਸਿੰਘ ਮਾਣਾ)- ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਿਰੰਤਰ ਸਾਹਿਤਕ ਸਰਗਰਮੀਆਂ ਕਰਨ ਵਾਲੀ ਸਾਹਿਤਕ ਸਰਗਰਮੀਆਂ ਵਿੱਢਣ ਵਾਲੀ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਅਨੈਕਸੀ ਹਾਲ, ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਡਾ: ਦਰਿਆ ਪ੍ਰੌਫੈਸਰ ਪੰਜਾਬੀ ਵਿਭਾਗ ਗੁਰੂ ਨਾਨਕ …

Read More »

ਸ਼ਗਨ ਤੋ ਪਰਤ ਰਹੇ ਦੋ ਜੋੜਿਆਂ ਕੋਲੋ ਪਸਤੌਲ ਵਿਖਾ ਕੇ ਲੁੱਟੀ15 ਤੋਲੇ ਸੋਨਾ ਤੇ ਸਵਾ ਲੱਖ ਦੀ ਨਕਦੀ

ਜੰਡਿਆਲਾ ਗੁਰੂ, 6 ਮਾਰਚ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਲੁੱਟਾਂ ਖੋਹਾਂ ਕਰਨ ਵਾਲਿਆਂ ਦਾ ਰਾਜ ਚੱਲਦਾ ਹੈ। ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇਗਾ, ਜਿਸ ਦਿਨ ਇਹ ਲੁਟੇਰੇ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੰਦੇ ਹੋਣ।ਅਜਿਹੀ ਹੀ ਇੱਕ ਵੱਡੀ ਘਟਨਾ ਨੂੰ ਬੀਤੀ ਰਾਤ ਲੁਟੇਰਿਆ ਵੱਲੋਂ ਅੰਜਾਮ ਦਿੱਤਾ ਗਿਆ ਹੈ ਜਿਸ ਵਿੱਚ ਜੰਡਿਆਲਾ ਗੁਰੂ ਨਿਵਾਸੀ …

Read More »

ਪਸੂਆਂ, ਮੱਛੀਆਂ ਦਾ ਸੀਮਣ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਸੀਮਣ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਹੈ।  ਵਿੱਤੀ ਕਮਿਸ਼ਨਰ ਪੰਜਾਬ ਸਰਕਾਰ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਵਿਭਾਗ ਚੰਡੀਗੜ ਵੱਲੋ ਵੱਖ-ਵੱਖ ਥਾਵਾਂ ਤੇ …

Read More »

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਹੁਕਮਾਂ ਵਿਚ …

Read More »

ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ …

Read More »

ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਨਾ ਮਿਲਾਉਣ ਅਤੇ ਨਹਿਰਾਂ ਵਿਚੋਂ ਵੀ ਮਿੱਟੀ ਦੀ …

Read More »

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ …

Read More »

ਵਾਹਨਾਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ …

Read More »

ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਈ …

Read More »