ਪੱਟੀ, 8 ਮਾਰਚ (ਅਵਾਤਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਦੇਸ਼ ਧਰੋਹ ਦੇ ਮਾਮਲੇ ਵਿਚ ਨਾਮਜ਼ਦ ਸਰਬੱਤ ਖ਼ਾਲਸੇ ਦੇ ਪ੍ਰਬੰਧਕ ਜਥੇਦਾਰ ਸਤਨਾਮ ਸਿੰਘ ਮਨਾਵਾ ਨਾਲ ਉਨ੍ਹਾਂ ਦੇ ਪਿਤਾ ਦੀ ਮੌਤ ਦਾ ਅਫ਼ਸੋਸ ਕਰਨ ਆਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤ ਕੇ ਚੰਗਾ ਪ੍ਰਬੰਧ ਕਾਈਮ ਕੀਤਾ …
Read More »Daily Archives: March 9, 2016
ਆਪ ਦੀ ਸਰਕਾਰ ਆਉਣ ‘ਤੇ ਹਰ ਵਰਗ ਦਾ ਦਿੱਤਾ ਜਾਵੇਗਾ ਸਾਥ – ਆਜ਼ਾਦ, ਸੰਧੂ
ਪੱਟੀ, 8 ਮਾਰਚ (ਅਵਾਤਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਆਮ ਆਦਮੀ ਪਾਰਟੀ ਦੀ ਪਰਿਵਾਰ ਜੋੜੋ ਮੁਹਿੰਮ ਨੂੰ ਮਿਲ ਰਿਹਾ ਦਿਨੋ ਦਿਨ ਭਰਵਾਂ ਹੁੰਗਾਰਾ। ਹੁਣ ਤੱਕ ਪੰਜਾਬ ਵਿਚ 17 ਲੱਖ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜ ਚੁੱਕੇ ਹਨ ਅਤੇ ਇਹ ਟੀਚਾ 30 ਲੱਖ ਪਰਿਵਾਰ ਜੋੜਨ ਦਾ ਹੋਵੇਗਾ ।ਇਨ੍ਹਾਂ ਸਬਦਾ ਦਾ ਪ੍ਰਗਟਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਬਲਜੀਤ ਸਿੰਘ ਆਜ਼ਾਦ ਅਤੇ ਗੁਰਮਹਾਬੀਰ …
Read More »ਅੰਮ੍ਰਿਤਸਰ ਵਿਖੇ ਦੋ-ਰੋਜ਼ਾ ਸਾਹਿਤ ਉਤਸਵ-2016 ਦਾ ਪਹਿਲਾ ਦਿਨ
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂਫ਼ਖੋਜਾਰਥੀਆਂ ਨੂੰ ਯੂਨੀਵਰਸਿਟੀ ਦੀ ਅਕਾਦਮਿਕ ਖੋਜ ਅਤੇ ਚਿੰਤਨ ਨਾਲ ਜੋੜਨ ਲਈ ਸਾਹਿਤ ਉਤਸਵ-2016 ਨਿਸ਼ਚਿਤ ਰੂਪ ਨਾਲ ਇਕ ਮੀਲ ਪੱਥਰ ਸਾਬਿਤ ਹੋਵੇਗਾ। ਇਸ ਸਾਹਿਤ ਉਤਸਵ ਦੌਰਾਨ ਹੋ ਰਹੀਆਂ ਗੰਭੀਰ ਵਿਚਾਰਾਂ ਤੋਂ ਸੰਕੇਤ ਮਿਲਦਾ ਹੈ ਕਿ ਆਯੋਜਕ ਸੰਸਥਾ ਉੱਚ ਪੱਧਰੀ ਅਕਾਦਮਿਕ ਖੋਜ ਅਦਾਰੇ ਦੀ ਭੂਮਿਕਾ ਨਿਭਾਅ ਰਹੀ ਹੈ। ਇਨ੍ਹਾਂ ਵਿਚਾਰਾਂ …
Read More »ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿੰਡ ਚੰਨਣਕੇ ਤੋਂ ਅੰਮ੍ਰਿਤਸਰ ਲਈ ਬੀਬੀਆਂ ਕਾਫਲਾ ਰਵਾਨਾ
ਚੌਂਕ ਮਹਿਤਾ, 8 ਮਾਰਚ (ਜੋਗਿੰਦਰ ਸਿੰਘ ਮਾਣਾ) – ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਿੰਡ ਚੰਨਣਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੀਬੀਆਂ ਦਾ ਭਾਰੀ ਕਾਫਲਾ ਰਵਾਨਾ ਕਰਦੇ ਹੋਏ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਤੇ ਸਰਪੰਚ ਮੇਜਰ ਸਿੰਘ ਸਹੋਤਾ ਆਦਿ।
Read More »ਸ਼ਿਵਰਾਤਰੀ ਮੌਕੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਲੰਗਰ ਵਰਤਾਇਆ
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ) -ਸ਼ਿਵਰਾਤਰੀ ਉਤਸਵ ਮੌਕੇ ਸ਼ਿਵਾਲਾ ਬਾਗ ਭਾਈਆਂ ਵਿਖੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਲਾਈ ਲਗਾਏ ਗਏ ਲੰਗਰ ਦੌਰਾਨ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਅਨਿਲ ਜੋਸ਼ੀ, ਭਾਜਪਾ ਆਗੂ ਪੱਪੂ ਮਹਾਜਨ, ਕੌਂਸਲਰ ਬਲਦੇਵ ਰਾਜ ਬੱਗਾ, ਲਾਟੀ ਸ਼ਾਹ, ਰਾਹੁਲ ਮਹੇਸ਼ਵਰੀ, ਰਾਕੇਸ਼ ਮਿੰਟੂ, ਏ.ਸੀ.ਪੀ ਗੁਰਨਾਮ ਸਿੰਘ ਤੇ ਹੋਰ।
Read More »ਹਰਸਿਮਰਤ ਬਾਦਲ ਨੇ ਦਿੱਤਾ ਔਰਤਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ ਲੜਣ ਦਾ ਸੱਦਾ
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਔੌਰਤਾਂ ਨੂੰ ਭਰੂਣ ਹੱਤਿਆ ਅਤੇ ਦਾਜ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਨ੍ਹਾਂ ਵਿਰੁੱਧ ਸਾਂਝੀ ਜੰਗ ਛੇੜਣ ਦਾ ਸੱਦਾ ਦਿੱਤਾ ਤਾਂ ਜੋ ਔਰਤਾਂ ਖਿਲਾਫ ਵੱਧ ਰਹੇ ਅੱਤਿਆਚਾਰਾਂ ਨੂੰ ਜੜੋਂ ਖਤਮ ਕੀਤਾ ਜਾ ਸਕੇ। ਅੱਜ ਸਥਾਨਕ ਖਾਲਸਾ ਕਾਲਜ ਵਿੱਚ …
Read More »Harsimrat calls women to wage a war against social evils
Dowry free marriages and complete eradication of female foeticide is need of the hour Amritsar, Mar. 8 (Punjab Post Bureau)- On International Women’s Day, Union Food Processing Minister Mrs. Harsimrat Kaur Badal today gave a clarion call to women to wage a war against social evils like Dowry and Female feticide besides creating awareness among people to put a full …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੁਆਰਾ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਵਿਭਾਗ ਵਿਖੇ ਇਕ ਖਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮਿਸਜ (ਡਾ.) ਸਰਵਜੀਤ ਕੌਰ ਬਰਾੜ, ਲੇਡੀ ਵਾਈਸ ਚਾਂਸਲਰ ਨੇ ਕੀਤੀ। ਇਸ ਪ੍ਰੋਗਰਾਮ ਵਿਚ ਡਾ. ਸਰਵਜੀਤ ਕੌਰ ਬਰਾੜ ਦੁਆਰਾ ਵਿਦਿਆਰਥੀਆਂ ਨਾਲ ਆਪਣੇ ਵੱਡਮੁਲੇ ਵਿਚਾਰ ਸਾਂਝੇ ਕੀਤੇ ਗਏ। ਜਿਸ …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1. ਬੀ.ਕਾਮ ਸਮੈਸਟਰ ਤੀਜਾ 2. ਬੀ.ਵੋਕੇਸ਼ਨਲ (ਥਇਏਟਰ ਐਂਡ ਸਟੇਜ ਕਰਾਫਟ) ਸਮੈਸਟਰ ਤੀਜਾ 3. ਬੀ.ਵੋਕੇਸ਼ਨਲ (ਫਾਈਨਾਈਂਸ਼ਲ ਮਾਰਕੀਟ ਐਂਡ ਸਰਵਿਸਜ਼) ਸਮੈਸਟਰ ਪਹਿਲਾ 4. ਬੇਚੁਲਰ ਆਪ ਡਿਜ਼ਾਇਨ ਸਮੈਸਟਰ ਪੰਜਵਾਂ 5. ਪੀ.ਜੀ.ਡੀ. ਇਨ ਕੰਪਿਊਟਰ ਅੇਪਲੀਕੇਸ਼ਨ ਸਮੈਸਟਰ ਪਹਿਲਾ 6. ਐਮ.ਐਸ.ਸੀ. (ਮੈਥੇਮੈਟਿਕਸ) ਸਮੈਸਟਰ …
Read More »ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ 2016-17 ਬਜਟ ਸਰਬਸਮਤੀ ਨਾਲ ਪ੍ਰਵਾਨ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿਡੀਕੇਟ ਅਤੇ ਸੈਨੇਟ ਵੱਲੋਂ ਅੱਜ ਇਥੇ ਵਿੱਤੀ ਸਾਲ 2016-17 ਦੇ ਬਜਟ ਨੂੰ ਸਰਬ-ਸਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਇਥੇ ਵਰਣਨਯੋਗ ਹੈ ਕਿ ਵਿਦਿਆਰਥੀਆਂ ‘ਤੇ ਵਾਧੂ ਵਿਤੀ ਬੋਝ ਨਹੀਂ ਪਾਇਆ ਜਾਵੇਗਾ ਅਤੇ ਯੂਨੀਵਰਸਿਟੀ ਵੱਲੋਂ ਪਿਛਲੇ ਕੁੱਝ ਸਾਲਾਂ ਦੀ ਤਰ੍ਹਾਂ ਇਸ ਵਰ੍ਹੇ ਵੀ ਟਿਊਸ਼ਨ ਫੀਸ ਵਿਚ ਵਾਧਾ ਨਹੀਂ ਕੀਤਾ ਗਿਆ। ਯੂਨੀਵਰਸਿਟੀ ਇਸ …
Read More »
Punjab Post Daily Online Newspaper & Print Media