Wednesday, November 25, 2026

Daily Archives: March 10, 2016

ਬੀਬੀ ਗੁਰਵਿੰਦਰ ਕੋਰ ਜਲਾਲਉਸਮਾਂ ਦੀ ਅਗਵਾਈ ‘ਚ ਜਥਾ ਰਵਾਨਾ

ਜੰਡਿਆਲਾ ਗੁਰੂ, 9 ਮਾਰਚ (ਹਰਿੰਦਰ ਪਾਲ ਸਿੰਘ)- ਕੇਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੋਰ ਬਾਦਲ ਵਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਮਹਿਲਾ ਦਿਵਸ ‘ਚ ਹਲਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਦੀ ਪਤਨੀ ਸ਼੍ਰੀਮਤੀ ਗੁਰਵਿੰਦਰ ਕੋਰ ਜਲਾਲਉਸਮਾਂ ਜਿਲ੍ਹਾ ਪ੍ਰੀਸ਼ਦ ਮੈਬਰ ਤੇ ਵਰਕਿੰਗ ਕਮੇਟੀ ਮੈਬਰ ਦੀ ਅਗਵਾਈ ਹੇਠ ਦਾਣਾ ਮੰਡੀ ਜੰਡਿਆਲਾ ਗੁਰੂ ਤੋਂ ਅੋਰਤਾਂ ਦਾ ਭਾਰੀ ਕਾਫਲਾ ਰਵਾਨਾ ਹੋਇਆ।ਰਵਾਨਾ ਹੋਣ ਤੋ ਪਹਿਲਾ …

Read More »

ਗਰੇਸ ਪਬਲਿਕ ਸਕੂਲ ਨੇ ਸਾਲਾਨਾ ਨਤੀਜਾ ਐਲਾਨਿਆ

ਜੰਡਿਆਲਾ ਗੁਰੂ, 9 ਮਾਰਚ (ਹਰਿੰਦਰ ਪਾਲ ਸਿੰਘ) ਸਥਾਨਕ ਗਰੇਸ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਸਕੂਲ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਵਲੋਂ ਸੁਣਾਇਆ ਗਿਆ।ਪੜ੍ਹਾਈ ਵਿੱਚ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤੇ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਗਈ।ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ.ਐਸ. ਰੰਧਾਵਾ ਨੇ ਆਏ ਹੋਏ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਨਵੇਂ ਸੈਸ਼ਨ ਦੇ ਪ੍ਰਬੰਧਾਂ ਤੋ …

Read More »

ਹਰਸਿਮਰਤ ਬਾਦਲ ਵੱਲੋਂ ਡਾ. ਸੁਮੰਗਲ ਅਰੋੜਾ ਦੇ ਗੀਤ ‘ਧੀਆਂ’ ਦਾ ਵੀਡੀਓ ਜਾਰੀ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਵਾਜ਼ ਪੰਜਾਬ ਦੀ ਸੀਜ਼ਨ-4 ਦੇ ਵਿਜੇਤਾ ਡਾ. ਸੁਮੰਗਲ ਅਰੋੜਾ ਦੇ ਗੀਤ ‘ਧੀਆਂ’ ਦਾ ਵੀਡੀਓ ਜਾਰੀ ਕੀਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਹੋਏ ਸਮਾਗਮ ਮੌਕੇ ਉਨ੍ਹਾਂ ਡਾ. ਸੁਮੰਗਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਬੁਰਾਈਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅਜਿਹੇ ਗਾਇਕਾਂ ਦੀ ਅੱਜ ਦੇ ਸਮੇਂ ਵਿੱਚ …

Read More »

ਯੂਨੀਵਰਸਿਟੀ ਵਿਖੇ ਕਾਨੂੰਨ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਕਾਨੂੰਨ ਵਿਭਾਗ ਦੁਆਰਾ “ਅੰਤਰਰਾਸ਼ਟਰੀ ਮਹਿਲਾ ਦਿਵਸ” ਮਨਾਉਂਦੇ ਹੋਏ ਵਿਭਾਗ ਵਿਖੇ ਇਕ ਖਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੋਸ਼ਿਆਲੋਜੀ ਵਿਭਾਗ ਦੇ ਮੁਖੀ, ਪ੍ਰੋ. ਗੁਰਪ੍ਰੀਤ ਬੱਲ ਨੇ ਕੀਤੀ। ਡਿਸਟ੍ਰਿਕਟ ਲੀਗਲ ਸਰਵਿਸਜ਼ ਅਥਾਰਟੀ ਦੇ ਸੈਕਰੇਟਰੀ ਮਿਸ ਗਿਰੀਸ਼ ਬਾਂਸਲ ਨੇ ਮੁੱਖ ਭਾਸ਼ਣ ਦਿੱਤਾ। ਵਿਭਾਗ ਦੇ ਮੁਖੀ, ਪ੍ਰੋ. ਵਿਨੈ ਕਪੂਰ ਨੇ …

Read More »

ਯੂਨੀਵਰਸਿਟੀ ਵਿਖੇ ਜੈਂਡਰ ਸੰਵੇਦੀਕਰਨ ਤੇ ਵਿਵਧਤਾ ਪ੍ਰਬੰਧਨ ‘ਤੇ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਪੀ.ਐਚ.ਡੀ.,ਪੋਸਟ ਡਾਕਟਰਲ ਸਕਾਲਰ ਅਤੇ ਟੀਚਿੰਗ ਫੈਕਲਟੀ ਲਈ ਜੈਂਡਰ ਸੰਵੇਦੀਕਰਨ ਅਤੇ ਵਿਵਧਤਾ ਪ੍ਰਬੰਧਨ ‘ਤੇ ਵਰਕਸ਼ਾਪ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 33 ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ। ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਦੇ ਚਾਂਸਲਰ, ਪ੍ਰੋ. ਐਸ.ਐਸ. ਜੌਹਲ ਇਸ ਮੌਕੇ ਮੁੱਖ ਮਹਿਮਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1. ਬੀ.ਏ.ਫ਼ਬੀ.ਐਸ.ਸੀ. ਸਮੈਸਟਰ ਤੀਜਾ 2. ਬੀ.ਕਾਮ. ਸਮੈਸਟਰ ਪੰਜਵਾਂ 3. ਬੀ.ਏ. ਵੋਮਨ ਇੰਪਾਵਰਮੈਂਟ ਸਮੈਸਟਰ ਪਹਿਲਾ 4. ਬੀ.ਏ. ਵੋਮਨ ਇੰਪਾਵਰਮੈਂਟ ਸਮੈਸਟਰ ਤੀਜਾ 5. ਐਮ.ਐਸ.ਸੀ. ਇਨਫਰਮੇਸ਼ਨ ਟੈਕਨਾਲੋਜੀ ਸਮੈਸਟਰ ਤੀਜਾ ਪ੍ਰੋਫੈਸਰ ਇਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ …

Read More »

ਅਕਾਲੀ ਆਗੂ ਕੰਵਰਬੀਰ ਸਿੰਘ ਨੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਨੂੰ ਸੌਪਿਆ ਮੰਗ ਪੱਤਰ

ਕਮਿਸ਼ਨਰ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਹਲਕਾ ਪੂਰਬੀ ਦੀ ਵਾਰਡ ਨੰ. 28 ਵਿੱਚ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲਾ ਸਾਫ ਪਾਣੀ ਨਾ ਮਿਲਣ ਦੀ ਮੁਸ਼ਕਲ ਹੁਣ ਜਲਦੀ ਹੱਲ ਹੋ ਜਾਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਅਕਾਲੀ ਜੱਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਅੱਜ …

Read More »

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ 86 ਸ਼ਰਧਾਲੂ ਚੇਨਈ ਰਵਾਨਾ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ 86 ਸ਼ਰਧਾਲੂ ਅੰਮਿਤਸਰ ਤੋਂ ਚੇਨਈ ਲਈ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਡੀ. ਟੀ. ਓ ਅੰਮ੍ਰਿਤਸਰ ਲਵਜੀਤ ਕਲਸੀ ਅਤੇ ਤਹਿਸੀਲਦਾਰ ਗੁਰਬਿੰਦਰ ਸਿੰਘ ਨੇ ਸ਼ਰਧਾਲੂ ਨੂੰ ਵਿਸ਼ੇਸ਼ ਰੇਲ ਗੱਡੀ ਵਿੱਚ ਚੜਾਇਆ ਤੇ ਸ਼ਰਧਾ ਸਹਿਤ ਰਵਾਨਾ ਕੀਤਾ। ਸ੍ਰੀ ਤੇਜਿੰਦਰਪਾਲ ਸਿੰਘ ਸੰਧ ਨੇ ਦੱਸਿਆ ਕਿ ਚੇਨਈ ਵਿਖੇ …

Read More »

389 ਰਿਹਾਇਸ਼ੀ ਪਲਾਟਾਂ ਦਾ ਪੁਡਾ ਨੇ ਕੱਢਿਆ ਡਰਾਅ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁਡਾ) ਅੰਮ੍ਰਿਤਸਰ ਵੱਲੋਂ ਅਜਨਾਲਾ ਰੋਡ ਸਥਿਤ ਸ੍ਰੀ ਗੁਰੂ ਰਾਮ ਦਾਸ ਅਰਬਨ ਅਸਟੇਟ ਦੇ 389 ਖਾਲੀ ਰਿਹਾਇਸ਼ੀ ਪਲਾਟਾਂ ਦਾ ਅੱਜ ਗੁਰੂ ਨਾਨਕ ਆਡੀਟੋਰੀਅਮ ਵਿਖੇ ਡਰਾਅ ਕੱਢਿਆ ਗਿਆ।ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ ਦੀ ਅਗਵਾਈ ਵਿਚ ਕੱਢੇ ਗਏ ਇਸ ਡਰਾਅ ਮੌਕੇ ਅਸਟੇਟ ਅਫ਼ਸਰ ਪੁਡਾ ਸ੍ਰੀ ਰਾਕੇਸ਼ ਪੋਪਲੀ, ਸਹਾਇਕ …

Read More »

ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਤੇ ਢਾਡੀ ਜਥਿਆਂ ਵੱਲੋਂ ਸਭਾ ਦਾ ਗਠਨ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਹਜ਼ੂਰੀ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਵਿੱਚ ਇਕਸੁਰਤਾ ਲਿਆਉਣ ਅਤੇ ਪ੍ਰਬੰਧਕੀ ਤਾਲਮੇਲ ਨੂੰ ਸਿੱਖਰਾਂ ਤੇ ਪਹੁੰਚਾਉਣ ਵਾਸਤੇ ਰਾਗੀ ਅਤੇ ਢਾਡੀ ਸਭਾ ਦਾ ਗਠਨ ਕੀਤਾ ਗਿਆ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਹੋਈ ਬੈਠਕ ਵਿੱਚ ਕਮੇਟੀ ਦੇ ਸੀਨੀਅਰ ਹਜੂਰੀ ਰਾਗੀ ਭਾਈ ਮਨੋਹਰ …

Read More »