Wednesday, November 25, 2026

Daily Archives: March 10, 2016

Caption Writing Contest jointly organized by Deptt. of Mass Communication and Department of English

Amritsar, Mar. 9 (Punjab Post Bureau)- Department of Mass Communication and Video Production and Department of English jointly organized Caption Writing Contest at DAV College Amritsar on March 9, 2016. This event was organized under the guidance of Prof Sunil Sachdeva, Head Department of English and Registrar of the College and Prof Arif Nazir, Head Department of Mass Communication and …

Read More »

Students Make a Mark in International Olympiad of English

Amritsar, Mar. 9 (Punjab Post Bureau)- Three students of DAV Public School Lawrence Road carved a niche for themselves in International Olympiad of English Language (iOEL). The students, Pranav of Std – I, Parth Mahajan of Std II  secured Olympiad rank 4 and Srishti Sharma of Std VII secured Olympiad rank 6  after competing with their counter parts from all …

Read More »

ਪਾਣੀਆਂ ਦੇ ਮੁੱਦੇ ‘ਤੇ ਨਿਰਪੱਖ ਸਟੈਂਡ ਲਵੇ ਕੇਂਦਰ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 9 ਮਾਰਚ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਐਮਰਜੈਂਸੀ ਦੇ ਸਮੇਂ ਤੋਂ ਹੁੰਦੇ ਆ ਰਹੇ ਧੱਕੇ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਾਰੇ ਨਿਰਪੱਖ ਸਟੈਂਡ …

Read More »

ਲੰਬੀ ਵਿੱਚ ਹੱਲਾ ਬੋਲਣ ਲਈ ਤਿਆਰ ‘ਪਰਿਵਾਰ ਜੋੜੋ ਮੁਹਿੰਮ’ – ਪੁਨੀਤ ਗਰਗ

ਸੰਦੌੜ, 9 ਮਾਰਚ (ਹਰਮਿੰਦਰ ਭੱਟ ਸਿੰਘ) – ਆਮ ਆਦਮੀ ਪਾਰਟੀ ਵੱਲੋਂ 13 ਮਾਰਚ ਨੂੰ ਲੰਬੀ ਵਿਧਾਨ ਸਭਾ ਹਲਕੇ ਵਿੱਚ ਪਰਿਵਾਰ ਜੋੜੋ ਮੁੰਹਿਮ ਦੇ ਤਹਿਤ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਹਲਕੇ ਦੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ। ਪ੍ਰੈਸ ਨੂੰ ਜਿਆਦਾ ਜਾਣਕਾਰੀ ਦਿੰਦਿਆਂ ਪਰਿਵਾਰ ਜੋੜੋ ਦੇ ਬਠਿੰਡਾ ਜੋਨ ਦੇ ਕੋਆਰਡੀਨੇਟਰ ਸ਼੍ਰੀ ਪੁਨੀਤ ਗਰਗ ਨੇ ਕਿਹਾ ਕਿ ਹਲਕਾ ਲੰਬੀ ਨੂੰ …

Read More »

ਪੰਜਵਾਂ ਰਪਿੰਦਰ ਸਿੰਘ ਮਾਨ ਯਾਦਗਾਰੀ ਪੁਰਸਕਾਰ ਸਮਾਰੋਹ ਲੁਧਿਆਣਾ ਵਿਖੇ 13 ਮਾਰਚ ਨੂੰ

ਸੰਦੌੜ, 9 ਮਾਰਚ (ਹਰਮਿੰਦਰ ਸਿੰਘ ਭੱਟ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਵਿਸ਼ੇਸ ਸਹਿਯੋਗ ਨਾਲ ਰੁਪਿੰਦਰ ਸਿੰਘ ਮਾਨ (ਰਾਜ) ਯਾਦਗਾਰੀ ਟਰੱਸਟ ਰਜਿ: ਸ਼ੇਖਦੌਲਤ (ਜਗਰਾਉਂ) ਵੱਲੋਂ ਪੰਜਵਾਂ ਰਪਿੰਦਰ ਸਿੰਘ ਮਾਨ ਯਾਦਗਾਰੀ ਪੁਰਸਕਾਰ ਸਮਾਰੋਹ 13 ਮਾਰਚ ਐਤਵਾਰ ਨੂੰ ਸਵੇਰੇ 10:30 ਵਜੇਂ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ …

Read More »

ਕੌਂਸਲਰ ਕਿੱਟੂ ਥਾਪਰ ਦੀ ਅਗਵਾਈ ਵਿੱਚ ਭਾਰੀ ਗਿਣਤੀ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ

ਸੰਦੌੜ, 9 ਮਾਰਚ (ਹਰਮਿੰਦਰ ਭੱਟ ਸਿੰਘ)- ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਹਰੇਕ ਸਿਆਸੀ ਪਾਰਟੀ ਵਲੋਂ ਪੂਰੇ ਜੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।ਇਸੇ ਕੜੀ ਤਹਿਤ ਹਲਕਾ ਅਮਰਗੜ੍ਹ ਦੀ ਆਮ ਆਦਮੀ ਪਾਰਟੀ ਦੀ ਟੀਮ ਦੇ ਵਰਕਰ ਵੀ ਪੂਰੀ ਸਰਗਰਮੀ ਨਾਲ ਆਪਣੇ ਹਲਕੇ ਅੰਦਰ ਪਾਰਟੀ ਦੀਆਂ ਜੜਾਂ ਮਜਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।ਪਿਛਲੇ ਕੁਝ ਮਹੀਨਿਆਂ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਵਿੱਚ ਅਹਿਮ ਸਥਾਨ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੇ ਟਰੈਵਲ ਐਂਡ ਟੂਰਿਜ਼ਮ ਮੈਨੇਂਜਮੇਂਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸੰਬਰ 2015 ਸਮੈਸਟਰ ਪ੍ਰੀਖਿਆਵਾਂ ਵਿਚੋਂ ਪਹਿਲੀਆਂ ਤਿੰਨ ਉਚ ਪੁਜੀਸ਼ਨਾਂ ਹਾਸਿਲ ਕੀਤੀਆਂ। ਮਾਸਟਰ ਇਨ ਟੂਰਿਜ਼ਮ ਮੈਨੇਂਜਮੇਂਟ ਸਮੈਸਟਰ ਤੀਜਾ ਦੀ ਏਕਤਾ ਕਰੀਆ ਨੇ 90% ਅੰਕ ਲੈ ਕੇ ਪਹਿਲਾ ਸਥਾਨ, ਪਾਰੁਲ ਸ਼ਰਮਾ ਨੇ 87 % ਅੰਕਾਂ ਨਾਲ ਦੂਜਾ …

Read More »

BBK DAV College students bag top positions in GNDU exams

  Amritsar, Mar. 9 (Punjab Post Bureau) – Department of Travel and Tourism Management, BBK DAV College for Women bagged all the top three positions in MTM (Master in Tourism Management) in semester-III in the university exams held in December 2015. Ekta Karea got 1st position with 90% marks, Parul Sharma got 2nd position with 87.3% marks and Rupali Verma …

Read More »

ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ

ਬਟਾਲਾ, 9 ਮਾਰਚ (ਨਰਿੰਦਰ ਸਿੰਘ ਬਰਨਾਲ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸੀ.ਡੀ.ਪੀ.ਓ ਦਫਤਰ ਵੱਲੋਂ ਬਟਾਲਾ ਕਲੱਬ ‘ਚ ਕਰਾਏ ਗਏ ਇਸ ਵਿਸ਼ੇਸ਼ ਸਮਾਗਮ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ, ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਗਿੱਲ, ਸਹਾਇਕ ਲੋਕ ਸੰਪਰਕ ਅਫਸਰ ਬਟਾਲਾ ਇੰਦਰਜੀਤ ਸਿੰਘ ਬਾਜਵਾ, ਸੀ.ਡੀ.ਪੀ.ਓ. ਧਾਰੀਵਾਲ ਜਸਮੀਤ ਕੌਰ, ਸਮਾਜ ਸੇਵਕਾ ਪ੍ਰਕਾਸ਼ ਕੌਰ …

Read More »