Wednesday, November 25, 2026

Daily Archives: March 11, 2016

ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਿਲਿਆ ਡੀ.ਜੀ.ਪੀ ਪ੍ਰਸੰਸਾ ਐਵਾਰਡ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲੰਮੇ ਸਮੇਂ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚਲੇ ਆਉਂਦੇ ਕਤਲ ਤੇ ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦੇ ਜਸਬੀਰ ਸਿੰਘ ਅੰੰਨਗੜ੍ਹ ਨੂੰ ਕਾਬੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਥਾਣਾ ਗੇਟ ਹਕੀਮਾਂ ਦੇ ਮੁੱਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਾਨਯੋਗ ਡੀ.ਜੀ.ਪੀ ਪੰਜਾਬ ਵਲੋਂ ਪ੍ਰਸੰਸਾ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਤਸਵੀਰ ਵਿੱਚ ਪ੍ਰਵੇਸ਼ ਚੋਪੜਾ …

Read More »

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਹਨੂੰਮਾਨਗੜ੍ਹ ਤੋਂ ਧੂਆਂ ਕਲਾਂ ਲਈ ਰਵਾਨਾ

ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਭਗਤ ਧੰਨਾ ਜੀ ਦੇ 600 ਸਾਲਾ ਜਨਮ ਦਿਹਾੜੇ (ਛੇਵੀਂ ਸ਼ਤਾਬਦੀ) ਦੇ ਸਬੰਧ ਵਿੱਚ 8 ਮਾਰਚ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਰਮਣੀਕ ਅਸਥਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਤੀਸਰੇ ਦਿਨ ਗੁਰਦੁਆਰਾ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਹਨੂੰਮਾਨਗੜ੍ਹ (ਰਾਜਿਸਥਾਨ) ਤੋਂ ‘ਬੋਲੇ ਸੋ …

Read More »

ਬੀ.ਬੀ.ਸੀ ਵੱਲੋਂ ਦੁਨੀਆਂ ਦੀਆਂ ਮਹਾਨ ਔਰਤਾਂ ਵਿੱਚ ਮਾਈ ਭਾਗੋ ਦਾ ਨਾਂਅ ਦਰਜ ਕਰਨਾ ਸ਼ਲਾਘਾਯੋਗ – ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ ਵੱਲੋਂ ਦੁਨੀਆਂ ਦੀਆਂ ਤਿੰਨ ਮਹਾਨ ਔਰਤਾਂ ਵਿੱਚ ਮਾਈ ਭਾਗੋ ਦਾ ਨਾਂਅ ਦਰਜ ਕਰਨਾ ਸ਼ਲਾਘਾਯੋਗ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਮਾਈ ਭਾਗੋ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਅਨੰਦਪੁਰ ਦਾ ਕਿਲ੍ਹਾ ਖਾਲੀ ਕਰਵਾਉਣ ਲਈ ਜਦੋਂ …

Read More »

ਜਥੇ: ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਾਜ਼ਾਰਾਂ ਵਿੱਚ ਵੇਚਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਇਕ ਕਾਰ ਬੂਟ ਸੇਲ ਦੌਰਾਨ ਗੋਰੇ ਵਿਕਰੇਤਾ ਅਤੇ ਵੁਲਵਰਹੈਂਪਟਨ ਦੀ ਚੈਰਿਟੀ ਦੁਕਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਾਜ਼ਾਰਾਂ ਵਿੱਚ ਸ਼ਰੇਆਮ ਵੇਚਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਹ ਕੋਈ ਹੱਕ …

Read More »

ਪ੍ਰੋ. ਅਵਤਾਰ ਸਿੰਘ ਨਾਜ਼ ਦੀ ਪੁਸਤਕ ‘ਨਾਜ਼ ਰਾਗ ਰਚਨਾਵਲੀ ਰਲੀਜ਼

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਦੀਵਾਨ ਦੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਅਯੋਜਿਤ ‘ਪੁਰਾਤਨ ਕੀਰਤਨ ਪਰੰਪਰਾ’ ਸੈਮੀਨਾਰ ਦੌਰਾਨ ਗੁਰਮਤਿ ਸੰਗੀਤ ਦੇ ਉਸਤਾਦ ਸਵਰਗਵਾਸੀ ਪ੍ਰੋ. ਅਵਤਾਰ ਸਿੰਘ ਜੀ ਨਾਜ਼ ਦੀ ਗੁਰਬਾਣੀ ਗਾਇਨ ਵਿਸ਼ੇ ਨਾਲ ਸੰਬੰਧਿਤ ਪੁਸਤਨ ‘ਨਾਜ਼ ਰਾਗ …

Read More »

ਸਵ. ਕਮਲੇਸ਼ ਰਾਣੀ ਵੋਹਰਾ ਨਮਿਤ ਰਸਮ-ਕਿਰਿਆ 14 ਨੂੰ

ਅੰਮ੍ਰਿਤਸਰ, 10 ਮਾਰਚ (ਪ.ਪ) – ਪੱਤਰਕਾਰ ਰਮਨ ਵੋਹਰਾ ਦੀ ਮਾਤਾ ਸਵ. ਕਮਲੇਸ਼ ਰਾਣੀ ਵੋਹਰਾ ਦਾ 2-3-2016 ਨੂੰ ਦਿਹਾਂਤ ਹੋਇਆ ਸੀ, ਜਿਨ੍ਹਾਂ ਦੀ ਅੰਤਿਮ ਸ਼ਾਂਤੀ ਲਈ 14-3-2016 ਨੂੰ ਅਰੋੜਾ ਪੈਲਸ ਜੀ.ਟੀ ਰੋਡ ਨਜਦੀਕ ਪਟਰੋਲ ਪੰਪ ਛੇਹਰਟਾ ਵਿਖੇ ਰਸਮ-ਕਿਰਿਆ ਕੀਤੀ ਜਾ ਰਹੀ ਹੈ।

Read More »

ਸੇਵਾ ਮੁਕਤ ਗ੍ਰੰਥੀ ਮਾਨ ਸਿੰਘ ਨੂੰ ਬੀਬੀਆਂ ਦੇ ਕੀਰਤਨੀ ਜੱਥੇ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਦੇ ਵੱਖ ਵੱਖ ਗੁਰੂਦੁਆਰਿਆ ਵਿੱਚ ਗ੍ਰੰਥੀ ਦੀ ਸੇਵਾ ਨਿਭਾਉਣ ਉਪਰੰਤ ਬੀਤੀ ਚਾਰ ਮਾਰਚ ਨੂੰ ਪੰਜਵੇ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰੂਦੁਆਰਾ ਸੰਤੋਖਸਰ (ਟਾਹਲੀ ਸਾਹਿਬ) ਤੋ ਸੇਵਾ ਮੁਕਤ ਹੋਏ ਗਿਆਨੀ ਮਾਨ ਸਿੰਘ ਨੂੰ ਬੀਬੀਆਂ ਦੇ ਕੀਤਰਨੀ ਜੱਥੇ ਨੇ ਅੱਜ ਸਨਮਾਨਿਤ ਕਰਕੇ ਗਿਆਨੀ ਮਾਨ ਸਿੰਘ …

Read More »

ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਮ ਆਦਮੀ ਪਾਰਟੀ ਦਾ ਮੁੱਖ ਨਿਸ਼ਾਨਾ – ਵਲਟੋਹਾ

ਪੱਟੀ, 10 ਮਾਰਚ (ਅਵਤਾਰ ਸਿੰਘ, ਰਣਜੀਤ ਮਾਹਲਾ)- ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਮ ਆਦਮੀ ਪਾਰਟੀ ਦਾ ਮੁੱਖ ਨਿਸ਼ਾਨਾ ਹੈ।ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਵਲਟੋਹਾ ਨੇ ਇਥੇ ਇਕ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਲੌੜਵੰਦ ਲੋਕਾਂ ਨੂੰ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਉਣ ਤੇ ਹੋਰ …

Read More »

ਨਰਸਿੰਗ ਕਾਲਜ ਪੱਟੀ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਭਾਸ਼ਣ ਮੁਕਾਬਲੇ

ਪੱਟੀ, 10 ਮਾਰਚ (ਅਵਤਾਰ ਸਿੰਘ, ਰਣਜੀਤ ਮਾਹਲਾ)- ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਦਵਿੰਦਰਾਂ ਨਰਸਿੰਗ ਕਾਲਜ ਪੱਟੀ ਤੇ ਮਹਾ ਸ਼ਿਵ ਸ਼ਕਤੀ ਸਕੂਲ ਆਫ਼ ਨਰਸਿੰਗ ਪੱਟੀ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਮੌਕੇ ਜਸਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਾਰੀ ਇਕ ਸ਼ਕਤੀ ਹੈ।ਉਨ੍ਹਾਂ ਕਿਹਾ ਕਿ ਨਾਰੀ ਇਕ ਮਾਂ, ਭੈਣ, ਭਾਬੀ, ਜੀਵਨ ਸਾਥੀ ਦੇ ਰੂਪ ਵਿਚ ਆਪਣੀਆਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੀ …

Read More »