Wednesday, November 25, 2026

Daily Archives: March 11, 2016

ਔਰਤ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਪੱਟੀ, 10 ਮਾਰਚ (ਅਵਤਾਰ ਸਿੰਘ, ਰਣਜੀਤ ਮਾਹਲਾ)- ਥਾਣਾ ਪੱਟੀ ਅਧੀਨ ਪੈਂਦੇ ਪਿੰਡ ਨੰਦਪੁਰ ਵਿਖੇ ਮੇਲਾ ਦੇਖ ਕੇ ਵਾਪਿਸ ਆ ਰਹੀ ਇਕ ਔਰਤ ਦਾ ਰਸਤਾ ਰੋਕ ਕੇ ਛੇੜਛਾੜ ਕਰਨ ਵਾਲਿਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਜਗਮੋਹਨ ਸਿੰਘ ਨੇ ਦੱਸਿਆ ਕਿ ਪਿੰਡ ਨੰਦਪੁਰ ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ …

Read More »

ਖਾਲਸਾ ਕਾਲਜ ਵੂਮੈਨ ਵਿਖੇ ਪਹਿਲਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ ਅੱਜ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪਹਿਲਾ ਖ਼ਾਲਸਾ ਕਾਲਜ ਯੂਥ ਫੈਸਟੀਵਲ ਕੱਲ੍ਹ 11 ਮਾਰਚ, ਸਵੇਰੇ 9:00 ਵਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਸ਼ਾਨਦਾਰ ਅਗਾਜ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕਿਹਾ ਕਿ ਇਸ ਮੇਲੇ ਵਿੱਚ ਸਮੂਹ 12 ਖ਼ਾਲਸਾ ਕਾਲਜਾਂ ਦੇ ਵਿੱਦਿਅਕ ਅਦਾਰੇ ਹਿੱਸਾ ਲੈ …

Read More »

Annual Sports Meet held at Khalsa College

Amritsar, Mar. 10 (Dharmender Singh Rataul) – A colourful annual sports meet was organized at Khalsa College, here today in which the students both boys and girls competed in various sports competitions. The athletics weas the main attraction of the two day long program which was inaugurated by Khalsa College Governing Council (KCGC) honourary secretary Rajinder Mohan Singh Chhina along with …

Read More »

ਖਾਲਸਾ ਕਾਲਜ ਵਿੱਚ ਸਾਲਾਨਾ ਸਪੋਰਟਸ ਦਿਵਸ ਤੇ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਖੁਰਮਣੀਆ)- ਇਤਿਹਾਸਕ ਖਾਲਸਾ ਕਾਲਜ ਵਿਖੇ ਇਕ ਰੋਜ਼ਾ ਸਾਲਾਨਾ ਸਪੋਰਟਸ ਦਿਵਸ ਤੇ ਇਨਾਮ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ:ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ‘ਗੁਡ ਪ੍ਰਸਨੈਲਟੀ’ ਦੀ ਦਿੱਖ ਉਭਾਰਣ ਲਈ ਹਰੇਕ ਵਿਦਿਆਰਥੀ ਨੂੰ ਵਿੱਦਿਅਕ ਖੇਤਰ ਨਾਲ-ਨਾਲ ਕੁਝ ਵੱਖਰਾ ਕਰਨ ਦੀ ਕਾਬਲੀਅਤ ਵੀ ਰੱਖਣੀ ਚਾਹੀਦੀ ਹੈ। ਕਾਲਜ ਪ੍ਰਿੰਸੀਪਲ ਡਾ. …

Read More »

ਬੇਹੋਸ਼ ਵਿਆਕਤੀ ਨੂੰ ਪਾਣੀ ਪਿਆਉਣ ਨਾਲ ਉਸ ਦੀ ਮੌਤ ਹੋ ਸਕਦੀ ਹੈ – ਪ੍ਰਭਦਿਆਲ ਕਾਹਲੋਂ

ਜੰਡਿਆਲਾ ਗੁਰੂ, 10 ਮਾਰਚ (ਹਰਿੰਦਰ ਪਾਲ ਸਿੰਘ)- ਐਸ.ਐਸ.ਪੀ ਜਿਲਾ ਅੰਮ੍ਰਿਤਸਰ ਦਿਹਾਤੀ ਜਸਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਐਸ.ਪੀ ਸਬ ਡਵੀਜਨ ਜੰਡਿਆਲਾ ਭਗਵੰਤ ਸਿੰਘ ਗਿੱਲ ਦੀ ਅਗਵਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਭਦਿਆਲ ਸਿੰਘ ਕਾਹਲੋਂ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾ ਤੋ ਜਾਣੂ ਕਰਵਾਉਣ ਅਤੇ ਨਸ਼ਿਆਂ ਤੋ ਦੂਰ ਕਰਨ ਲਈ ਵਿੱਢੀ ਗਈ ਮਹਿੰਮ ਤਹਿਤ ਟੈਕਸੀ ਸਟੈਡਾਂ, ਆਟੋ ਯੁਨੀਅਨਾਂ, ਟਰਾਂਸਪੋਰਟਾਂ ਅਤੇ …

Read More »

ਡੇਢ ਮਹੀਨੇ ਤੋ ਨਹੀ ਮਿਲੀ ਪਿੰਡ ਧਾਰੜ ਵਾਸੀਆਂ ਨੂੰ ਨੀਲੇ ਕਾਰਡਾਂ ‘ਤੇ ਕਣਕ

ਜੰਡਿਆਲਾ ਗੁਰੂ, 10 ਮਾਰਚ (ਹਰਿੰਦਰ ਪਾਲ ਸਿੰਘ)- ਬਲਾਕ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਵਿਖੇ ਕਰੀਬ 40 ਪਰਿਵਾਰਾਂ ਨੂੰ ਨੀਲੇ ਕਾਰਡਾਂ ਤੇ ਮਿਲਣ ਵਾਲੀ ਕਣਕ ਨਾ ਮਿਲਣ ਕਾਰਨ ਉਹ ਦਰ ਦਰ ਭਟਕ ਰਹੇ ਹਨ।ਬਲਕਾਰ ਸਿੰਘ, ਸੱਜਣ ਸਿੰਘ ਅਤੇ ਰਾਣਾ ਸਿੰਘ ਪਿੰਡ ਧਾਰੜ ਵਾਸੀਆਂ ਨੇ ਦੱਸਿਆ ਕਿ ਡੇਢ ਮਹੀਨਾ ਪਹਿਲਾਂ ਪਿੰਡ ਧਾਰੜ ਵਿੱਚ ਨੀਲੇ ਕਾਰਡਾਂ ਤੇ ਕਣਕ ਵੰਡੀ ਗਈ ਸੀ, ਜਿਸ ਵਿੱਚ …

Read More »

ਪਿੰਡ ਬਹਿੜਵਾਲ ਵਿਖੇ 350 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਹਲਕਾ ਵਲਟੋਹਾ ਅਧੀਨ ਪੈਂਦੇ ਪਿੰਡ ਬਹਿੜਵਾਲ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਗੁਰਮਤਿ ਸਮਾਗਮ ਸਮੇਂ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ …

Read More »

ਲਾਇਬਰੇਰੀ ਬਿਲ ਮੌਜੂਦਾ ਵਿਧਾਨ ਸਭਾ ਇਜਲਾਸ ਵਿਚ ਪਾਸ ਕਰਨ ਦੀ ਮੰਗ

ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ (ਪਰਕਸ) ਨੇ ਮੌਜੂਦਾ ਵਿਧਾਨ ਸਭਾ ਅਜਲਾਸ ਵਿਚ ਪੰਜਾਬ ਪਬਲਿਕ ਲਾਇਬਰੇਰੀ ਬਿਲ ਪਾਸ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਿੰਡ ਪਿੰਡ ਲਾਇਬਰੇਰੀ ਖੋਲੀ ਜਾ ਸਕੇ ।ਸੋਸਾਇਟੀ ਨੇ ਸਾਰੇ ਵਿਧਾਇਕਾਂ ਨੂੰ ਪਾਰਟੀ ਤੋਂ ਉਪਰ ਉੱਠ ਕੇ ਇਹ ਮਾਮਲਾ ਅਸੈਂਬਲੀ ਵਿਚ ਉਠਾਉਣ ਦੀ ਅਪੀਲ ਕੀਤੀ ਹੈ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 42ਵੀਂ ਕਨਵੋਕੇਸ਼ਨ ਕੱਲ੍ਹ 11 ਮਾਰਚ ਨੂੰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 42ਵੀਂ ਸਲਾਨਾ ਕਨਵੋਕੇਸ਼ਨ ਕੱਲ੍ਹ 11 ਮਾਰਚ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਕਰਵਾਈ ਜਾ ਰਹੀ ਹੈ। ਅੱਜ ਇਥੇ ਵਿਦਿਆਰਥੀਆਂ ਦੀ ਪੂਰੀ ਡਰੈਸ ਵਿਚ ਰਿਹਰਸਲ ਕਰਵਾਈ ਗਈ। ਕਨਵੋਕੇਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਗਵਰਨਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਪ੍ਰੋ. ਕਪਤਾਨ ਸਿੰਘ ਸੋਲੰਕੀ ਕਰਨਗੇ। ਵਾਈਸ-ਚਾਂਸਲਰ, ਪ੍ਰੋਫੈਸਰ …

Read More »

ਲੋਕਧਾਰਾ ਤੇ ਸਭਿਆਚਾਰ ਅਧਿਐਨ: ਖੇਤਰੀ-ਕਾਰਜ ਵਿਧੀਆਂ ਵਿਸ਼ੇ ‘ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਮਾਨਯੋਗ ਵਾਈਸ-ਚਾਂਸਲਰ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਦੀ ਪ੍ਰੇਰਨਾ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਲੋਕਧਾਰਾ ਅਤੇ ਸਭਿਆਚਾਰ ਅਧਿਐਨ: ਖੇਤਰੀ-ਕਾਰਜ ਵਿਧੀਆਂ” ਵਿਸ਼ੇ ‘ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਕੁੰਜੀਵਤ ਭਾਸ਼ਣ ਪ੍ਰਸਤੁਤ ਕਰਦਿਆਂ ਪ੍ਰੋ. ਕਿਰਪਾਲ ਕਜਾਕ ਨੇ ਕਿਹਾ ਕਿ ਆਧੁਨਿਕ ਸੂਚਨਾ ਅਤੇ ਤਕਨਾਲੋਜੀ ਦੇ ਸਾਧਨਾਂ ਦੇ ਵਿਕਾਸ ਨਾਲ ਖੇਤਰੀ-ਕਾਰਜ ਦੀਆਂ ਵਿਧੀਆਂ ਵਿਚ …

Read More »