ਗੁਰਦਾਸਪੁਰ, 10 ਮਾਰਚ (ਨਰਿੰਦਰ ਸਿੰਘ ਬਰਨਾਲ)- ਅੰਮ੍ਰਿਤਸਰ ਸ਼ਹਿਰ ਦੇ ਰਹਿਣ ਵਾਲੇ ਸ੍ਰੀ ਜਗਦੀਪ ਸਿੰਘ ਹੁੰਦਲ ਪੀ.ਪੀ.ਐਸ ਸੀਨੀਅਰ ਪੁਲਿਸ ਅਧਿਕਾਰੀ ਨੇ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ ਹੈ। ਗੁਰਦਾਸਪੁਰ ਵਿਖੇ ਬਤੌਰ ਐਸ.ਪੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਏ.ਆਈ.ਜੀ ਲਿਟੀਗੇਸ਼ਨ ਬਿਊਰੋ ਆਫ ਇੰਵੈਸਟੀਗੇਸ਼ਨ ਪੰਜਾਬ ਅਤੇ ਚੰਡੀਗੜ੍ਹ ਵਿਖੇ ਸੇਵਾ ਨਿਭਾ ਰਹੇ ਸਨ। ਸ. ਹੁੰਦਲ ਅੰਮ੍ਰਿਤਸਰ-ਬਟਾਲਾ ਬਾਈਪਾਸ ਨਜ਼ਦੀਕ ਵੇਰਕਾ ਦੇ ਰਹਿਣ ਵਾਲੇ ਹਨ। …
Read More »Daily Archives: March 11, 2016
ਸਕੂਲੀ ਬੱਚਿਆਂ ਦੀ ਸੁਰੱਖਿਆ ਬਾਰੇ ਦਿਸ਼ਾ-ਨਿਰਦੇਸ਼ਾਂ ਦੀ ਹੋਵੇਗੀ ਸਖ਼ਤੀ ਨਾਲ ਪਾਲਣਾ – ਰੋਹਿਤ ਗੁਪਤਾ
ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ-ਲਵਜੀਤ ਕਲਸੀ ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਨਯੋਗ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ‘ਸੁਰੱਖਿਅਤ ਸਕੂਲੀ ਵਾਹਨ’ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ …
Read More »ਨਵੇਂ ਨਾਨਕਸ਼ਾਹੀ ਵਰ੍ਹੇ ਦੇ ਆਗਮਨ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ
ਨਵੀਂ ਦਿੱਲੀ, 10 ਮਾਰਚ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਤੋਂ ਪ੍ਰਵਾਨਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਵਰ੍ਹੇ (ਸੰਮਤ-748) ਦੇ ਆਗਮਨ ਦੀ ਖੁਸ਼ੀ ਵਿੱਚ ਐਤਵਾਰ, 13 ਮਾਰਚ ਸ਼ਾਮ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ …
Read More »ਨਾਮਵਰ ਸ਼ਾਇਰ ਰਜਿੰਦਰ ਪ੍ਰਦੇਸੀ ਨਾਲ ਰੂਬਰੂ 12 ਮਾਰਚ ਨੂੰ
ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਸ਼ਾਇਰ ਸ੍ਰੀ ਰਜਿੰਦਰ ਪ੍ਰਦੇਸੀ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ …
Read More »DAV College Observe International Woman Day
Women Judges inspires students for Women Empowerment through Education Amritsar, Mar. 10 (Punjab Post Bureau)- The Women grievances and redressal cell of DAV College Amritsar took an initiative to organize a seminar on women empowerment to observe the International Women Day on March 8. Two women judges addressed to the female students as well as the staff members of the …
Read More »ਡੀ.ਏ.ਵੀ ਪਬਲਿਕ ਸਕੂਲ ਦੀ ਪੰਜਵੀਂ ਜਮਾਤ ਦਾ ਸਲਾਨਾ ਸਮਾਗਮ ਅਯੋਜਿਤ
ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ)- ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ ਅਤੇ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੇ ਕੁਸ਼ਲ ਨਿਰਦੇਸ਼ਨ ਹੇਠਾਂ ਪੰਜਵੀਂ ਜਮਾਤ ਦੇ 524 ਵਿਦਿਆਰਥੀਆਂ ਦਾ ਡੀ.ਏ.ਵੀ. ਪਬਲਿਕ ਸਕੂਲ ਦੇ ਊਰਵੀ ਆਡੀਟੋਰੀਅਮ ਵਿੱਚ ਂਕਿੱਸਾ-ਏ-ਕਰੰਸੀਂ ਸਲਾਨਾ ਸਮਾਗਮ ਕਰਵਾਇਆ ਗਿਆ। ਸਵੇਰ ਦੀ ਸ਼ਿਫ਼ਟ ਵਿੱਚ ਮੁੱਖ ਮਹਿਮਾਨ ਸ਼੍ਰੀ ਜਗਜੀਤ ਸਿੰਘ ਵਾਲੀਆ ਡਿਸਟ੍ਰਿਕਟ …
Read More »CKD International Nursing College celebrates Women’s Day
Amritsar, Mar. 10 (Punjab Post Bureau)- Management, Staff and students of Chief Khalsa Diwan International Nursing College celebrated International Women’s Day in collaboration with Civil Surgeon. Dr. Darshan Sohi elaborated the topic by delving deep into the current status of women in Indian Scenario. In addition to this one of our special women guests Dr. Shefali R. Puri gave an eye …
Read More »ਭਗਤ ਧੰਨਾ ਜੀ ਦੇ 600ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਅੱਜ ਤੋਂ
ਸੰਦੌੜ, 10 ਮਾਰਚ (ਹਰਮਿੰਦਰ ਭੱਟ ਸਿੰਘ)- ਸ੍ਰੋਮਣੀ ਭਗਤ ਧੰਨਾ ਜੀ ਦੇ 600ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਰਾਜਸਥਾਨ ਦੇ ਪਿੰਡ ਧੂੰਆਂ ਕਲਾਂ ਜਿਲਾ ਟਾਂਕ ਵਿਖੇ ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ 11 ਤੋਂ 13 ਮਾਰਚ ਤੱਕ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਭਗਤ ਧੰਨਾ ਜੀ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਸਿੰਘ ਜੀ ਕੋਟੇ ਵਾਲੇ ਅਤੇ …
Read More »ਕਾਂਗਰਸ ਸਰਕਾਰ ਆਉਣ ਤੇ ਹਰ ਨੌਜਵਾਨ ਨੂੰ ਨੌਕਰੀ ਦੇਵਾਗੇ ਰਜੀਆ ਸੁਲਤਾਨਾ
ਸੰਦੌੜ, 10 ਮਾਰਚ (ਹਰਮਿੰਦਰ ਭੱਟ ਸਿੰਘ)- ਨੇੜਲੇ ਪਿੰਡ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੀ ਮੀਤ ਪ੍ਰਧਾਨ ਬੀਬੀ ਰਜੀਆ ਸੁਲਤਾਨਾ ਨੇ ਦਸੌਂਧਾ ਸਿੰਘ ਵਾਲਾ ਵਿਖੇ ਯੂਥ ਕਾਂਗਰਸੀ ਆਗੂ ਸੁੱਖਾ ਧਾਲੀਵਾਲ ਦੇ ਗ੍ਰਹਿ ਵਿਖੇ ਯੂਥ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਕੇਵਲ ਕਾਂਗਰਸ ਪਾਰਟੀ ਵਿਚ ਹੀ ਸੁਰੱਖਿਅਤ ਹੈ ਜਦਕਿ ਅਕਾਲੀ ਦਲ ਨੇ ਹਮੇਸਾ ਨੌਜਵਾਨਾਂ ਦੇ ਭਵਿੱਖ …
Read More »ਝੁੱਗੀਆਂ ਵਾਲੇ ਗਰੀਬਾਂ ਨੂੰ ਜਲਦੀ ਘਰ ਬਣਾ ਕੇ ਦਿਤੇ ਜਾਣ- ਜੱਸੀ
ਸੰਦੌੜ, 10 ਮਾਰਚ (ਹਰਮਿੰਦਰ ਭੱਟ ਸਿੰਘ)- ਭਾਵੇਂ ਸਾਨੂੰ ਕਹਿਣ ਨੂੰ ਆਜਾਦ ਹੋਇਆ ਪੌਣੀ ਸ਼ਦੀ ਦਾ ਸਮਾ ਹੋ ਚੱਲਿਆ ਹੈ ਪਰ ਝੁੱਗੀਆਂ ਵਿਚ ਰਹਿਣ ਵਾਲੇ ਗਰੀਬ ਲੋਕਾਂ ਨੂੰ ਹਾਲੇ ਤੱਕ ਆਪਣਾ ਪੱਕਾ ਘਰ ਨਸੀਬ ਨਹੀ ਹੋਇਆ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਆਜਾਦੀ ਦੇ ਕਿੰਨੇ ਵਰੇ ਬੀਤਣ ਦੇ ਬਾਵਜੂਦ ਵੀ ਜੇਕਰ ਅਸੀ …
Read More »
Punjab Post Daily Online Newspaper & Print Media