ਅਲਗੋਂ ਕੋਠੀ, 13 ਮਾਰਚ (ਹਰਦਿਆਲ ਸਿੰਘ ਭੈਣੀ) – ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜਿੱਥੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਸੂਬੇ ਭਰ ਦੇ 17 ਲੱਖ 29 ਹਜ਼ਾਰ 739 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।ਇਹ ਪ੍ਰਗਟਾਵਾ ਸਰਪੰਚ ਮੇਜਰ ਸਿੰਘ ਨੇ ਪਿੰਡ ਅਗਲੋ ਕਲਾਂ ਦੇ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਰਾਸ਼ੀ ਵੰਡਣ ਮੌਕੇ ਕੀਤਾ।ਉਨ੍ਹਾਂ …
Read More »Daily Archives: March 14, 2016
ਮਹਾਨ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਬਰਸੀ ਅੱਜ – ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਬਰਸੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ, ਬੁੱਢਾ ਦਲ, ਸਾਹਮਣੇ ਸ਼ੇਰਾਂ ਵਾਲਾ ਗੇਟ, ਸ੍ਰੀ ਅੰਮ੍ਰਿਤਸਰ ਵਿਖੇ ਮਨਾਈ ਜਾ ਰਹੀ ਹੈ। …
Read More »1984 ਸਿੱਖ ਕਤਲੇਆਮ ਪੀੜ੍ਹਤ ਪ੍ਰੀਵਾਰ ਸਘਰਸ਼ ਕਮੇਟੀ 31 ਸਾਲਾਂ ਤੋਂ ਲਮਕਦੇ ਕਮ ਕਰਾਉਣ ਲਈ ਯਤਨ ਕਰੇਗੀ- ਮੋਹਨ ਸਿੰਘ
ਅਮ੍ਰਿਤਸਰ, 13 ਮਾਰਚ (ਜਗਦੀਪ ਸਿੰਘ ਸੱਗੂ)- 1984 ਸਿੱਖ ਕਤਲੇਆਮ ਪੀੜ੍ਹਤ ਪ੍ਰੀਵਾਰ ਸਘਰਸ਼ ਕਮੇਟੀ (ਰਜਿ:) ਦੀ ਜਨਰਲ ਬਾਡੀ ਦੀ ਇਕੱਤਰਤਾ ਅੱਜ ਗੁਰਦੁਆਰਾ ਕਲਗੀਧਰ ਸਭਾ, ਜੋਧ ਨਗਰ, ਸੁਲਤਾਨਵਿਡ ਰੋਡ ਵਿਖੇ ਨਵ ਨਿਯੁੱਕਤ ਪ੍ਰਧਾਨ ਸ੍ਰ: ਮੋਹਨ ਸਿਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਅਕਾਲ ਚਲਾਣਾ ਕਰ ਚੁੱਕੇ ਰਜਿਸਟਰਡ ਬਾਡੀ ਦੇ ਦੋ ਮੈਂਬਰ ਅਮਰਜੀਤ ਸਿਘ ਭਾਟੀਆ ਦੀ ਥਾਂ ਭਗਵੰਤ ਸਿੰਘ ਨੂੰ ਜਨਰਲ ਸਕੱਤਰ …
Read More »
Punjab Post Daily Online Newspaper & Print Media