ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਤੋ ਹੁਕਮਨਾਮਾ ਜਾਰੀ ਕਰਕੇ ਪੰਥਕ ਸੋਚ ਤੇ ਪਹਿਰਾ ਦੇਣ ਵਾਲੇ ਪੰਜ ਪਿਆਰਿਆ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਕੀਤੇ ਗਏ ਪਿੰਡ ਰਾਮਦੀਵਾਲੀ ਮੁਸਲਮਾਨਾਂ ਦਾ ਦੌਰਾ ਕੀਤਾ ਤੇ ਸ਼ੱਕ ਪ੍ਰਗਟ ਕੀਤਾ ਕਿ ਇਹ ਕਿਸੇ ਗਿਣੀ ਮਿਣੀ ਸਾਜਿਸ਼ ਤਹਿਤ ਕੁਝ ਵਿਅਕਤੀਆ ਨੂੰ ਖਰੀਦ ਕੇ ਜਾਣ ਬੁੱਝ ਤੇ ਘਟਨਾ …
Read More »Daily Archives: March 15, 2016
ਬੇਅਦਬੀ ਦੇ ਗ੍ਰਿਫਤਾਰ ਕੀਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ ਚੇਅਰਮੈਨ ਉਦੋਕੇ
ਚੌਂਕ ਮਹਿਤਾ,14 ਮਾਰਚ (ਜੋਗਿੰਦਰ ਸਿੰਘ ਮਾਣਾ) – ਪਿੰਡ ਰਾਮਦੀਵਾਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਘੋਰ ਬੇਅਦਬੀ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਵਿਮੁਕਤ ਜਾਤੀਆਂ ਸਮਾਜ ਸੁਧਾਰ ਸੰਗਠਨ ਪੰਜਾਬ ਤੇ ਵਾਇਸ ਚੇਅਰਮੈਨ ਬਲਾਕ ਸੰਮਤੀ ਤਰਸਿੱਕਾ ਜਥੇ ਹਰਭਜਨ ਸਿੰਘ ਉਦੋਕੇ ਨੇ ਪੰਥ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋ ਕੀਤਾ ਇਹ ਕਾਰਾ ਸਿੱਖ ਕੌਮ ਲਈ ਮੰਦਭਾਗਾ ਦੱਸਿਆ। ਉਨਾ੍ਹਂ ਕਿਹਾ ਕਿ ਸਿੱਖ ਧਰਮ …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: ਬੀ.ਏ.ਫ਼ਬੀ.ਐਸ.ਈ. ਸਮੈਸਟਰ ਪੰਜਵਾਂ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਦੂਜੀ ਅਲੂਮਿਨੀ ਮੀਟ 18 ਮਾਰਚ ਨੂੰ
ਅੰੰਮ੍ਰਿਤਸਰ, 14 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਲੂਮਿਨੀ ਐਸੋਸੀਏਸ਼ਨ ਵਲੋਂ ਦੂਜੀ ਅਲੂਮਿਨੀ ਮੀਟ ਦਾ ਆਯੋਜਨ 18 ਮਾਰਚ 2016 ਨੂੰ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਦੀ ਸੁਯੋਗ ਅਗਵਾਈ ਵਿਚ ਕੀਤਾ ਜਾਵੇਗਾ। ਸੀ.ਬੀ.ਐਸ. ਗਰੁੱਪ, ਯੂ.ਕੇ. ਦੇ ਡਿਪਟੀ ਚੇਅਰਮੈਨ ਅਤੇ ਏ.ਏ. ਜੀ.ਐਨ.ਡੀ.ਯੂ. ਦੇ ਵਾਈਸ ਪ੍ਰੈਜ਼ੀਡੈਂਟ (ਓਵਰਸੀਜ਼) ਅਤੇ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਡਿਪਟੀ ਡਾਇਰੈਕਟਰ ਅਤੇ ਏ.ਏ. ਜੀ.ਐਨ.ਡੀ.ਯੂ. ਦੇ ਵਾਈਸ ਪ੍ਰੈਜ਼ੀਡੈਂਟ ਤੋਂ ਇਲਾਵਾ …
Read More »ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਦੀ ਪੁਸਤਕ ‘ਪੰਜਾਬ ਤੇ ਕਸ਼ਮੀਰ ਦਾ ਰਾਖਾ ਜਨਰਲ ਹਰਬਖਸ਼ ਸਿੰਘ’ ਰਲੀਜ਼
ਅੰਮ੍ਰਿਤਸਰ, 14 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੀ ਬੀਤੇ ਦਿਨੀਂ ਹੋਈ ਸੇੈਨੇਟ ਮੀਟਿੰਗ ਦੌਰਾਨ ਪ੍ਰਸਿੱਧ ਲੇਖਕ ਅਤੇ ਸੈਨੇਟ ਮੈਂਬਰ, ਬ੍ਰਿਗ. ਕੁਲਦੀਪ ਸਿੰਘ ਕਾਹਲੋਂ ਵੱਲੋਂ ‘ਪੰਜਾਬ ਤੇ ਕਸ਼ਮੀਰ ਦਾ ਰਾਖਾ ਜਨਰਲ ਹਰਬਖਸ਼ ਸਿੰਘ’ ਸਿਰਲੇਖ ਹੇਠ ਇਕ ਪੁਸਤਕ ਰਿਲੀਜ਼ ਕੀਤੀ ਗਈ।ਇਸ ਮੌਕੇ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਦੇ ਚਾਂਸਲਰ, ਪ੍ਰੋ. ਐਸ.ਐਸ. …
Read More »ਤਲਬੀਰ, ਟਿੱਕਾ, ਗੋਲਡੀ ਤੇ ਢੋਟ ਵਲੋਂ ਵਾਰਡ ਨੰਬਰ 40 ‘ਚ ਸੀ.ਸੀ ਫੋਲਰਿੰਗ ਦਾ ਸ਼ੁੱਭ ਅਰੰਭ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਗੁਰੂ ਨਗਰੀ ਦੇ ਸਰਬਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਹਲਕਾ ਦੱਖਣੀ ਦੀ ਵਾਰਡ ਨੰਬਰ 40 ਦੇ ਇਲਾਕੇ ਸਰਵਰਪੁਰਾ ਅਤੇ ਗੁਰੂ ਨਾਨਕ ਪੁਰਾ ਵਿਖੇ ਅੱਜ ਸੀ.ਸੀ ਫਲੋਰਿੰਗ ਨਾਲ ਬਣਾਈਆਂ ਜਾਣ ਵਾਲੀਆਂ ਗਲੀਆਂ ਦਾ ਉਦਘਾਟਨ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸ੍ਰ. ਤਲਬੀਰ ਸਿੰਘ ਗਿੱਲ, …
Read More »ਹਜ਼ਾਰਾਂ ਸੰਗਤਾਂ ਨੇ ਦਿੱਲੀ ਫਤਿਹ ਦਿਵਸ ਸਮਾਗਮਾਂ ਵਿੱਚ ਭਰੀਆਂ ਹਾਜ਼ਰੀਆਂ
ਨਵੀਂ ਦਿੱਲੀ, 14 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਫਤਿਹ ਦਿਵਸ ਨੂੰ ਮਨਾਉਣ ਦਾ ਉਪਰਾਲਾ ਜੇਕਰ ਦਿੱਲੀ ਦੀ ਸੰਗਤ ਨੇ 1984 ਤੋਂ ਪਹਿਲਾਂ ਕੀਤਾ ਹੁੰਦਾ ਤਾਂ ਸ਼ਾਇਦ ਦਿੱਲੀ ਵਿੱਚ 1984 ਸਿੱਖ ਕਤਲੇਆਮ ਨਾ ਹੁੰਦਾ। ਇਨ੍ਹਾਂ ਵਿਚਾਰਾਂ ਦਾ ਪ+ਗਟਾਵਾ ਸ+ੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲਾ ਮੈਦਾਨ ਵਿਖੇ ਦਿੱਲੀ …
Read More »DAV Public School Teaher Second in National Bhajan Competition
Amritsar, Mar. 14 (Punjab Post Bureau) – A National level Bhajan Competition was organised recently by Arya Pradeshik Pratinidhi Sabha, New Delhi recently. In this competition as many as 150 participants participated from all over the country. The competition had two rounds.Mr. Narinder Kumar from Music Department of DAV Public School, Lawrence Road bagged the Second Position in the final …
Read More »ਟਕਸਾਲ ਵੱਲੋਂ ਗੁਰਦਵਾਰਾ ਥੜ੍ਹਾ ਸਾਹਿਬ ਦੀ ਚਾਂਦੀ ਦੇ ਦਰਵਾਜ਼ਿਆਂ ਦੀ ਕਾਰਸੇਵਾ ਸ਼ੂਰੂ
ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ ਦੇ ਚਾਂਦੀ ਦੇ ਦਰਵਾਜ਼ਿਆਂ ਦੀ ਕਾਰਸੇਵਾ ਦੀ ਆਰੰਭਤਾ ਕੀਤੀ ਗਈ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੱਸਿਆ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ …
Read More »ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਬਣਾਵੇ ਭਾਰਤ ਸਰਕਾਰ – ਗਿ: ਹਰਨਾਮ ਸਿੰਘ ਖ਼ਾਲਸਾ
ਮਤੇਵਾਲ (ਮਹਿਤਾ) 14 ਮਾਰਚ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ‘ਤੇ ਡੂੰਘਾ ਦੁੱਖ ਅਤੇ ਚਿੰਤਾ ਜ਼ਾਹਿਰ ਕਰਦਿਆਂ ਜਿੱਥੇ ਮੰਦਭਾਗੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਹੈ ਉੱਥੇ ਹੀ ਉਹਨਾਂ ਬੇਅਦਬੀ ਕਰਨ ਵਾਲਿਆਂ ਨੂੰ ਫਾਂਸੀ ਦੀ …
Read More »
Punjab Post Daily Online Newspaper & Print Media