Wednesday, November 25, 2026

Daily Archives: March 15, 2016

ਚੀਫ ਖਾਲਸਾ ਦੀਵਾਨ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਤੇ ਨਵਾਂ ਸਾਲ ਮਨਾਇਆ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸਤਵੇਂ ਗੁਰੂ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ਦੀ ਆਮਦ ਮੌਕੇ ਚੀਫ ਖਾਲਸਾ ਦੀਵਾਨ ਗੁਰੂਦੁਆਰੇ ਵਿਚ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀਬੀ ਪ੍ਰਭਜੋਤ ਕੌਰ ਅਤੇ ਗੁਰੂਨੂਰ ਕੌਰ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ …

Read More »

ਨਸ਼ਿਆਂ ਵੱਲ ਜਾ ਰਹੇ ਨੋਜੁਆਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਾ ਸਮੇਂ ਦੀ ਮੁੱਖ ਲੋੜ – ਬਾਬਾ ਦਲੇਰ ਸਿੰਘ ਖਾਲਸਾ

ਸੰਦੌੜ, 14 ਮਾਰਚ (ਹਰਮਿੰਦਰ ਭੱਟ ਸਿੰਘ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਅਤੇ ਸਰਬੱਤ ਦਾ ਭਲਾ ਸੇਵਾ ਦਲ ਦੇ ਮੁੱਖ ਸੇਵਾਦਾਰ ਪੰਥ ਪ੍ਰਸਿਧ ਪ੍ਰਚਾਰਕ ਬਾਬਾ ਦਲੇਰ ਸਿੰਘ ਖਾਲਸਾ ਵਲੋਂ ਕਸਬਾ ਭੁਰਾਲ ਵਿਖੇ ਚਾਰ ਦਿਨ੍ਹਾਂ ਧਾਰਮਿਕ ਦੀਵਾਨ ਸਜਾਏ ਗਏ ਇਸ ਦੌਰਾਨ 72 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਕੇ ਜਹਾਜੇ ਚੜ੍ਹੇ। ਬਾਬਾ ਦਲੇਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਦਿਆਂ …

Read More »

ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਨਾਕਾਮੀ – ਵੀਰ ਮਨਪ੍ਰੀਤ ਸਿੰਘ

ਸੰਦੌੜ, 14 ਮਾਰਚ (ਹਰਮਿੰਦਰ ਭੱਟ ਸਿੰਘ) – ਸਰਬ ਧਰਮਾਂ ਦੇ ਸਾਂਝੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਨਿਰੰਤਰ ਹੋ ਰਹੀਆਂ ਘਟਨਾਵਾਂ ਤੇ ਸਿਖੀ ਸਿਧਾਤਾਂ ਦੀ ਰਾਖੀ ਰਖਣ ਦੀਆਂ ਫੋਕੀਆਂ ਗੱਲਾਂ ਕਰਨ ਵਾਲੇ ਰਾਜਨੀਤਕ ਆਗੂ ਸਿਰਫ਼ ਅਫ਼ਸੋਸ ਤੇ ਚਿੰਤਾ ਹੀ ਪ੍ਰਗਟਾ ਰਹੇ ਹਨ, ਪ੍ਰੰਤੂ ਇਹ ਦੁਖਦਾਈ ਘਟਨਾਵਾਂ ਸਿੱਖ ਸੰਗਤਾਂ ਅਤੇ ਇਨਸਾਨੀਅਤ ਨੂੰ ਏਕੇ ਦਾ ਰੂਪ ਮੰਨਣ ਵਾਲੇ ਹਿਰਦਿਆਂ …

Read More »

ਕਿਸਾਨ ਦੀ ਸੁਣੇ ਸਰਕਾਰ -ਬਾਰਿਸ਼ ਨਾਲ ਨੁਕਸਾਨੀਆਂ ਫਸਲਾਂ ਲਈ ਤੁਰੰਤ ਮਿਲੇ ਮੁਆਵਜ਼ਾ

ਸੰਦੌੜ 14 ਮਾਰਚ (ਹਰਮਿੰਦਰ ਭੱਟ ਸਿੰਘ) – ਪੰਜਾਬ ਵਿੱਚ ਹੋ ਰਹੀ ਬਾਰਿਸ਼ ਗੜੇਮਾਰੀ ਤੇ ਤੇਜ਼ ਹਵਾਵਾਂ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ। ਹਾਲਤ ਇਹ ਹੈ ਕਿ ਉਹ ਕਿਹੜੀ ਫਸਲ ਨਹੀਂ ਜਿਸਦਾ ਨਕਸਾਨ ਨਹੀਂ ਹੋਇਆ। ਇਹ ਬਾਰਸ਼ ਨੇ ਕਣਕ, ਸਬਜ਼ੀਆਂ ਗੰਨਾ ਤੇ ਫਲਾਂ ਦਾ ਨੁਕਸਾਨ ਕੀਤਾ ਹੈ। ਕਿਸਾਨਾਂ ਦਾ ਜਿੰਨਾ ਨੁਕਸ਼ਾਨ ਹੋਇਆ ਹੈ ਉਸਦੀ ਭਰਪਾਈ ਅਗਲੇ ਸਾਲ ਦੀਆਂ ਫਸਲਾਂ ਤੋਂ ਵੀ …

Read More »