Wednesday, November 25, 2026

Daily Archives: March 16, 2016

ਲੰਮੇ ਸਮੇਂ ‘ਚ ਮਿਲਣ ਵਾਲੇ ਅਸਪੱਸ਼ਟ ਸਿੱਟਿਆਂ ਵਾਲਾ ਹੈ ਬਜ਼ਟ 2016-17

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ ਬਿਊਰੋ) – ਲੇਖਕ ਤੇ ਇੰਡੀਅਨ ਕੌਂਸਲ ਆਫ ਸੋਸ਼ਲ ਸਾਇੰਸਜ਼ ਰਿਸਰਚ ਨਵੀਂ ਦਿੱਲੀ ਦੇ ਸੀਨੀਅਰ ਫੈਲੋ ਡਾ. ਐਸ.ਅੇਸ ਛੀਨਾ ਨੇ ਕਿਸਾਨਾਂ ਲਈ ਪ੍ਰਾਵੀਡੈਂਟ ਫੰਡ ਅਤੇ ਪੈਨਸ਼ਨ ਦਾ ਐਲਾਨ ਕਰਮ ਵਾਲਾ ਪੰਜਾਬ ਪਹਿਲਾ ਪ੍ਰਾਂਤ ਹੈ, ਇਸ ਲਈ ਸਮਾਜਿਕ ਸੁਰਖਿਆ ਵੱਲ ਵਧਣ ਲਈ ਇਸ ਐਲਾਨ ਦਾ ਸੁਆਗਤ ਕਰਨਾ ਚਾਹੀਦਾ ਹੈ।ਪਰ ਇਸ ਵਿਚ ਸਕੀਮ ਨੂੰ ਲਾਗੂ ਕਰਨ ਸਬੰਧੀ ਬਜ਼ਟ …

Read More »

ਜਥੇ: ਅਵਤਾਰ ਸਿੰਘ ਨੇ ਸੜਕ ਹਾਦਸੇ ਵਿੱਚ ਨਿਹੰਗ ਸਿੰਘਾਂ ਦੇ ਅਕਾਲ ਚਲਾਣੇ ‘ਤੇ ਦੁ’ਖ ਪ੍ਰਗਟਾਇਆ

ਅੰਮ੍ਰਿਤਸਰ, 15 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਧੂਆਂ ਕਲਾਂ ਤੋਂ ਭਗਤ ਧੰਨਾ ਜੀ ਦੀ 6ਵੀਂ ਸ਼ਤਾਬਦੀ ਮੌਕੇ ਦਰਸ਼ਨ ਕਰਕੇ ਵਾਪਸ ਆਉਂਦੇ ਚਾਰ ਨਿਹੰਗ ਸਿੰਘਾਂ ਦੇ ਬਠਿੰਡਾੁਅੰਮ੍ਰਿਤਸਰ ਮਾਰਗ ਤੇ ਗੋਨਿਆਣਾ ਮੰਡੀ ਨੇੜੇ ਸੜਕ ਹਾਦਸੇ ਵਿੱਚ ਮਾਰੇ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਫਾਰੀ ਤੇ ਟਰ’ਕ ਦੀ ਭਿਆਨਕ ਟ’ਕਰ ਵਿੱਚ …

Read More »

ਤੋਤਾ ਸਿੰਘ ਨੇ ਹਲਕਾ ਧਰਮਕੋਟ ਦੀਆਂ ਸੰਗਤਾਂ ਨਾਲ ਗੁਰੂ ਰਾਮਦਾਸ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 15 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਤੋਤਾ ਸਿੰਘ ਕੈਬਨਿਟ ਮੰਤਰੀ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਮੁਖਤਿਆਰ ਕੌਰ ਨੇ ਹਲਕਾ ਧਰਮਕੋਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ।ਉਨ੍ਹਾਂ ਨੂੰ ਸੁਲੱਖਣ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਤੋਤਾ ਸਿੰਘ ਕੈਬਨਿਟ ਮੰਤਰੀ …

Read More »

ਜਨਰਲ ਅਤੇ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਸ਼ਿਕਾਇਤ ਸੈਲ ਸਥਾਪਿਤ

ਪਠਾਨਕੋਟ, 15 ਮਾਰਚ (ਪ.ਪ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਨੇ ਇਕ ਪ੍ਰੈਸ ਬਿਆਨ ਰਾਹੀ ਦੱਸਿਆ ਹੈ ਕਿ ਲੋਕਾਂ ਦੀਆਂ ਜਨਰਲ ਅਤੇ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਉਨ੍ਹਾਂ (ਡੀ.ਸੀ.) ਦੇ ਦਫਤਰ ਵਿਖੇ ਇਕ ਸ਼ਿਕਾਇਤ ਸੈਲ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 0186-2220542 ਹੈ। ਉਨ੍ਹਾਂ ਦੱਸਿਆ ਕਿ ਇਸ ਟੈਲੀਫੋਨ ਤੇ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਦੋ ਦਿਨਾਂ ਦੇ ਅੰਦਰ-ਅੰਦਰ ਕੀਤਾ …

Read More »

ਜਿਲ੍ਹਾ ਪਠਾਨਕੋਟ ‘ਚ ਦੋ ਪੁਲਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ – ਅਮਿਤ ਕੁਮਾਰ

ਪਠਾਨਕੋਟ, 15 ਮਾਰਚ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਸਹੂਲਤਾਂ ਮੁਹਈਆ ਕਰਨ ਲਈ ਜਿਥੇ ਜਿਲ੍ਹਾ ਪਠਾਨਕੋਟ ਅੰਦਰ ਸੜਕਾਂ ਨੂੰ ਚੌੜਾ ਅਤੇ ਮਜਬੂਤ ਕੀਤਾ ਜਾ ਰਿਹਾ ਹੈ, ਉਥੇ ਜਿਲ੍ਹੇ ਅੰਦਰ 6.36 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਦੋ ਪੁਲਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚਲ ਰਿਹਾ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ …

Read More »

ਪਿੰਗਲਵਾੜਾ ਵਿਖੇ ਉਨਤ ਭਾਰਤ ਅਭਿਆਨ ਤਹਿਤ ਆਰਗੈਨਿਕ ਖੇਤੀ ਬਾਰੇ ਦੋ ਦਿਨਾ ਕੌਮੀ ਵਰਕਸ਼ਾਪ ਅਰੰਭ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ)- ਭਾਰਤ ਸਰਕਾਰ ਦੇ ਪ੍ਰੋਗਰਾਮ ਉਨਤ ਭਾਰਤ ਅਭਿਆਨ ਅਤੇ ਪਿਗਲਵਾੜਾ ਦੇ ਸਾਂਝੇ ਸਹਿਯੋਗ ਨਾਲ ਸਥਾਨਕ ਪਿੰਗਲਵਾੜਾ ਸੰਸਥਾ ਦੇ ਮਾਨਾਵਾਲਾ ਕੈਂਪਸ ਵਿਖੇ ਆਰਗੈਨਿਕ ਕੁਦਰਤੀ ਖੇਤੀ ਖੇਤੀ ਅਤੇ ਗਊ ਪਾਲਣ ਆਧਾਰਿਤ ਆਰਥਿਕਤਾ ਬਾਰੇ ਦੋ ਰੋਜ਼ਾ ਕੋਮੀ ਵਰਕਸ਼ਾਪ ਦਾ ਅੱਜ ਅਰੰਭ ਕੀਤਾ ਗਿਆ।ਵਰਕਸ਼ਾਪ ਵਿੱਚ ਇਸ ਵਿਚ ਪੂਰੇ ਉਤਰੀ ਜੋਨ ਤੋਂ ਉਘੇ ਖੇਤੀ ਵਿਗਿਆਨੀ ਡਾ. ਮਹਾਦੇਵ ਵੀ ਚੈਟੀ ਭਾਰਤੀ …

Read More »

ਚੈਨੀਆਂ ਖੋਹਣ ਵਾਲੇ ਤਿੰਨ ਲੁਟੇਰੇ ਗ੍ਰਿਫ਼ਤਾਰ

ਪੱਟੀ, ੧੫ ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਬੀਤੇ ਦਿਨਾਂ ਅੰਦਰ ਕਸਬਾ ਭਿੱਖੀਵਿੰਡ ਦੇ ਖਾਲੜਾ ਰੋਡ ਸਥਿਤ ਸਾਜਨ ਜਿਊਲਰਜ਼ ਦੁਕਾਨ ਦੇ ਮਾਲਕ ਦਮਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਤੋਂ ਚਾਰ ਚੈਨੀਆਂ (ਇਕ ਸੋਨ੍ਹੇ ਤੇ ਤਿੰਨ ਚਾਂਦੀ) ਦੀਆਂ ਖੋਹ ਕੇ ਫਰਾਰ ਹੋਏ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਪੁਲਿਸ ਥਾਣਾ ਭਿੱਖੀਵਿੰਡ ਨੂੰ ਫੜ੍ਹਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਕੇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

13 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 15 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 13 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਮ ਸ਼ਰਨਮ ਪੱਟੀ ਵੱਲੋਂ ਰਾਸ਼ਨ ਵੰਡਿਆ ਗਿਆ। ਇਸ ਮੌਕੇ ਬ੍ਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਵੱਲੋਂ ਅੰਮ੍ਰਿਤ ਵਾਣੀ ਸਤਸੰਗ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਮਹੀਨੇ ਪਹਿਲੇ ਹਫਤੇ ਰਾਸ਼ਨ ਵੰਡਿਆ ਜਾਂਦਾ ਹੈ। ਲਗਾਤਾਰ 65 ਮਹੀਨੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ …

Read More »

ਪੁਲਿਸ ਚਾਕੀ ਪੱਟੀ ਮੋੜ ਥਾਣਾ ਸਦਰ ਵਿੱਚ ਤਬਦੀਲ-ਐਸ.ਆਈ ਬਿਕਰਮ ਸਿੰਘ ਐੱਸ.ਐਚ.ਓ ਬਣੇ

ਪੱਟੀ, 15 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਲੋਕਾਂ ਨੂੰ ਇਨਸਾਫ ਦੇਣ ਅਤੇ ਲੋਕਾਂ ਨਾਲ ਹੋਰ ਸਾਂਝ ਵਧਾਉਣ ਲਈ ਪੰਜਾਬ ਪੁਲਿਸ ਵਿਭਾਗ ਵੱਲੋਂ ਅੱਜ ਨਵੇਂ ਥਾਣੇ ਦੀ ਸ਼ੁਰੂਆਤ ਕੀਤੀ ਗਈ।ਇਸ ਤਹਿਤ ਪੁਲਿਸ ਚਾਕੀ ਪੱਟੀ ਮੋੜ ਨੂੰ ਅੱਜ ਤੋਂ ਥਾਣਾ ਸਦਰ ਵਿਚ ਤਬਦੀਲ ਕਰ ਦਿੱਤਾ ਗਿਆ।ਇਸ ਮੌਕੇ ਥਾਣੇ ਦੇ ਨਵੇਂ ਰੋਜ਼ਨਾਮਚੇ ਦੀ ਸ਼ੁਰੂਆਤ ਡੀ.ਐੱਸ.ਪੀ. ਪੱਟੀ ਦਵਿੰਦਰ ਸਿੰਘ ਸੰਧੂ ਨੇ ਕੀਤੀ।ਇਸ ਮੌਕੇ …

Read More »