Wednesday, November 25, 2026

Daily Archives: March 18, 2016

ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਵਲੋਂ ਦਰਪੇਸ਼ ਮੁਸ਼ਕਲਾਂ ਬਾਰੇ ਜਥੇ: ਅਵਤਾਰ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ) – ਬਜਟ ਦੇ ਸਬੰਧ ਵਿੱਚ ਸਬ-ਕਮੇਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਨੂੰ 22 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ।ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

2017 ‘ਚ’ ਬਨਣ ਜਾ ਰਹੀ ਹੈ ਆਪ ਦੀ ਸਰਕਾਰ ‘ਚ ਹੋਵੇਗਾ ਨੌਜਵਾਨਾਂ ਦਾ ਅਹਿਮ ਰੋਲ- ਅਜ਼ਾਦ, ਖਾਲਸਾ

ਪੱਟੀ 17 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਵੀਰਵਾਰ ਨੁੰ ਪੱਤਰਕਾਰਾ ਨਾਲ ਗੱਲ ਕਰਦਿਆ ਹਲਕਾ ਪੱਟੀ ਆਮ ਆਦਮੀ ਪਾਰਟੀ ਦੇ ਯੂਥ ਕੋਆਰਡੀਨੇਟਰ ਬਲਜੀਤ ਸਿੰਘ ਅਜਾਦ ਅਤੇ ਯੂਥ ਸਰਕਲ ਇੰਨਚਾਰਜ ਸਤਨਾਮ ਸਿੰਘ ਖਾਲਸਾ ਨੇ ਕਿਹਾ ਕਿ 2017 ‘ਚ ਆਪ ਦੀ ਸਰਕਾਰ ਬਨਣੀ ਤੈਅ ਹੋ ਚੁੱਕੀ ਹੈ ਤੇ ਪਹਿਲਾ ਦੀ ਤਰ੍ਹਾ ਇਸ ਵਾਰ ਵੀ ਸਭ ਤੋ ਵੱਡਾ ਅਹਿਮ ਰੋਲ ਯੂਥ ਦਾ …

Read More »

ਪ੍ਰਧਾਨ ਸਰਬਵਿੰਦਰ ਚੰਨਣਕੇ ਦੀ ਅਗਵਾਈ 1020 ਪਰਿਵਾਰ ‘ਆਪ’ ਨਾਲ ਜੁੜੇ- ਸ਼ੱਬਾ

ਚੌਂਕ ਮਹਿਤਾ, 17 ਮਾਰਚ (ਜੋਗਿੰਦਰ ਸਿੰਘ ਮਾਣਾ) – ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਸੁੱਚਾ ਸਿੰਘ ਛੋਟੇਪੁਰ ਕਨਵੀਨਰ ਪੰਜਾਬ, ਗੁਰਵਿੰਦਰ ਸਿੰਘ ਬਾਜਵਾ ਜੋਨ ਇੰਚਾਰਜ ਅੰਮ੍ਰਿਤਸਰ ਅਤੇ ਅੇਸਐਸ ਮਜੀਠੀਆ ਸੈਕਟਰ ਇੰਚਾਰਜ ਮਜੀਠਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਮ ਆਦਮੀ ਪਾਰਟੀ ਵੱਲੋ ਅਰੰਭੀ ਪਰਿਵਾਰ ਜੋੜ੍ਹੋ ਮੁਹਿੰਮ ਨੂੰ ਕਸਬਾ ਚਵਿੰਡਾ ਦੇਵੀ ਤੋ ਉਸ ਸਮੇ ਭਾਰੀ ਬਲ ਮਿਲਿਆ ਜਦ ਹਲਕਾ ਮਜੀਠਾ ਦੇ ਪ੍ਰਧਾਨ ਕਿਸਾਨ …

Read More »

ਰਾਮਦਿਵਾਲੀ ਵਿਖੇ ਬੇਅਦਬੀ ਸਬੰਧੀ ਪਛਚਾਤਾਪ ਦੇ ਭੋਗ ਉਪਰੰਤ ਸਰੂਪ ਗੋਇੰਦਵਾਲ ਸਾਹਿਬ ਲਈ ਰਵਾਨਾ

ਚੌਂਕ ਮਹਿਤਾ, 17 ਮਾਰਚ (ਜੋਗਿੰਦਰ ਸਿੰਘ ਮਾਣਾ) – ਬੀਤੇ ਦਿਨੀ ਪਿੰਡ ਰਾਮਦਿਵਾਲੀ ਮੁਸਲਮਾਨਾਂ ਦੇ ਗੁਰਦੁਵਾਰਾ ਬਾਬਾ ਜੀਵਨ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਹਿਰਦੇਵੇਧਕ ਘਟਨਾ ਤੋਂ ਬਾਅਦ ਪਸ਼ਤਾਪ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ।ਧਾਰਮਿਕ ਜਥੇਬੰਦੀਆਂ, ਇਲਾਕੇ …

Read More »

ਖਾਲਸਾ ਕਾਲਜ ਦੇ ਖਿਡਾਰੀਆਂ ਨੇ ਸਾਈਕਲਿੰਗ ਰੇਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਜਿੱਤੇ ਤਮਗੇ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ ਵਿੱਚ 16 ਅੰਕਾਂ ਨਾਲ ਪਹਿਲਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਜਦ ਕਿ ਇਸ ਮੁਕਾਬਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ 12 ਨਾਲ ਦੂਸਰਾ ਅਤੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ 7 ਅੰਕਾਂ ਨਾਲ ਤੀਸਰਾ …

Read More »

“Youth is the future and they should have the Vision; Khushwant Singh

Amritsar, Mar. 17 (Dharmender Singh Rataul) –  An interaction of the students with an Author was organized by the PG Department of Political Science, Khalsa College today on the topic ‘Present Day Punjab and Youth’ in which author and known columnist Khushwant Singh, was the resource person. Delving into the contemporary issues prevailing in the society, the writer said the …

Read More »

ਉੱਘੇ ਕਾਲਮ ਨਵੀਸ ਖੁਸ਼ਵੰਤ ਸਿੰਘ ਨੇ ਮਕਾਲੀ ਮੁੱਦਿਆਂ ‘ਤੇ ਪਾਇਆ ਚਾਨਣਾ – ਪ੍ਰਿੰ: ਡਾ. ਮਹਿਲ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਵਿਖੇ ਪੀ. ਜੀ ਵਿਭਾਗ ਆਫ਼ ਪੋਲੀਟੀਕਲ ਸਾਇੰਸ ਵੱਲੋਂ ਆਯੋਜਿਤ ਕੀਤੇ ਗਏ ਇਕ ਖਾਸ ਪ੍ਰੋਗਰਾਮ ਉੱਘੇ ਕਾਲਮ ਨਵੀਸ ਅਤੇ ਲੇਖਕ ਸ੍ਰੀ ਖੁਸ਼ਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ ਦੇ ਹਾਣੀ ਬਣਨ, ਕਿਉਂਕਿ …

Read More »

ਅੰਮ੍ਰਿਤਧਾਰੀ ਸਿੱਖ ਨੂੰ ਕਕਾਰਾਂ ਸਮੇਤ ਅਦਾਲਤ ‘ਚ ਬਿਆਨ ਦਰਜ਼ ਕਰਵਾਉਣ ਦਾ ਫੈਸਲਾ ਸ਼ਲਾਘਾਯੋਗ- ਜਥੇਦਾਰ

ਅੰਮ੍ਰਿਤਸਰ, 17 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਜੋ ਸ਼ਲਾਘਾਯੋਗ ਫੈਸਲਾ ਪੰਜਾਬ ਹਰਿਆਣਾ ਹਾਈਕੋਟ ਦੇ ਜੱਜ ਸz: ਹਰਿੰਦਰ ਸਿੰਘ ਸਿੱਧੂ ਨੇ ਕੀਤਾ ਹੈ ਕਿ ਅੰਮ੍ਰਿਤਧਾਰੀ ਸਿੱਖ ਆਪਣੇ ਕਕਾਰਾਂ ਸਮੇਤ ਅਦਾਲਤ ਵਿਚ ਆਪਣਾ ਬਿਆਨ ਦਰਜ਼ ਕਰਵਾ ਸਕਦਾ ਹੈ, ਉਹ ਸ਼ਲਾਘਾਯੋਗ ਹੈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2016’ ਸ਼ੁਰੂ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2016’ ਅੱਜ ਇਥੇ ‘ਸ਼ਬਦਫ਼ਭਜਨ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਏ। ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 600 ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਡੀਨ ਵਿਦਿਆਰਥੀ ਭਲਾਈ, ਡਾ. …

Read More »