Wednesday, November 25, 2026

Daily Archives: March 18, 2016

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਭੰਗੜਾ ਨਹੀਂ ਪਾਇਆ ਜਾ ਸਕਦਾ – ਬਾਬਾ ਦਲੇਰ ਸਿੰਘ ਖੇੜੀ ਵਾਲੇ

ਸੰਦੌੜ, 17 ਮਾਰਚ (ਹਰਮਿੰਦਰ ਭੱਟ ਸਿੰਘ)- ਧੰਨ ਸਾਹਿਬ ਸ੍ਰੀ ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਅੰਜਾਮ ਦੇ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸੂਬੇ ਵਿਚ ਅਸ਼ਾਂਤੀ ਦਾ ਮਾਹੌਲ ਬਣਾਉਣ ਵਾਲੇ ਅਨਸਰਾਂ ਤੇ ਨੱਥ ਪਾਉਣ ਤੇ ਇਹੋ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਤੇ ਸਖ਼ਤ ਸਜਾਵਾਂ ਦਾ ਐਲਾਨ ਨਾ ਕਰਨ ਤੋਂ ਅਸਮਰਥ ਸਰਕਾਰ ਦੀਆਂ ਨਾਕਾਮ ਕੋਸ਼ਿਸ਼ਾਂ ਅਤਿ ਨਿੰਦਣਯੋਗ …

Read More »

ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਕੀਤੇ ਗਏ ਬੀਮੇ

ਮਾਲੇਰਕੋਟਲਾ, 17 ਮਾਰਚ (ਹਰਮਿੰਦਰ ਭੱਟ ਸਿੰਘ)- ਲੋਹਾ ਬਜ਼ਾਰ ਮੈਨੂਫੈਕਚਰਜ਼ ਐਂਡ ਟ੍ਰੈਡਰਜ਼ ਐਸੋਸੀਏਸ਼ਨ (ਰਜਿ.), ਮਾਲੇਰਕੋਟਲਾ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਵਪਾਰੀਆਂ ਲਈ ਸਮਾਰਟ ਕਾਰਡ ਬਨਾਉਣ ਲਈ ਏ.ਟੀ.ਸੀ. ਸ.ਦਰਬਾਰਾ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਈ.ਟੀ.ਓ. ਮੈਡਮ ਸ਼ਿੰਦਰ ਕੌਰ ਦੀ ਦੇਖ-ਰੇਖ ਹੇਠ ਲੋਹਾ ਬਜ਼ਾਰ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿੱਚ ਇੱਕ ਕਰੋੜ ਤੋਂ ਘੱਟ ਟਰਨ …

Read More »

ਨਗਰ ਕੋਂਸਲ ਚੋਣਾਂ ਵਿੱਚ ਜਮਾਨਤਾਂ ਜ਼ਬਤ ਕਰਵਾਉਣ ਵਾਲੇ ਵੀ ਵਿਧਾਨ ਸਭਾ ਚੋਣਾਂ ਲਈ ਮੰਗ ਰਹੇ ਨੇ ਆਪ ਦੀ ਟਿਕਟ

ਸੰਦੌੜ / ਅਹਿਮਦਗੜ੍ਹ, 17 ਮਾਰਚ (ਹਰਮਿੰਦਰ ਭੱਟ ਸਿੰਘ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਜੰਗੀ ਪੱਧਰ ਤੇ ਕਰ ਰਹੀ ਹੈ ਅਤੇ ਅਕਾਲੀਦਲ ਅਤੇ ਕਾਂਗਰਸ ਦਾ ਕਿਲ੍ਹਾ ਭੰਨਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ । ਮਾਲਵੇ ਵਿੱਚ ਆਪ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੇ ਝੰਡੇ ਗੱਡੇ ਸਨ ਅਤੇ ਆਪ ਦੀ ਸਥਿਤੀ ਮਾਲਵਾ ਖੇਤਰ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੱਲੋਂ ਬਿਜ਼ਨੱਸ ਕਮਿਉਨੀਕੇਸ਼ਨ ‘ਤੇ ਗੈਸਟ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ‘ਬਿਜ਼ਨੱਸ ਕਮਿਉਨੀਕੇਸ਼ਨ’ ‘ਤੇ ਗੈਸਟ ਲੈਕਚਰ ਕਰਵਾਇਆ ਗਿਆ। ਸੀ. ਅਨੀਸ਼ੀਏਟਿਵ ਫਰਮ ਚੰਡੀਗੜ੍ਹ ਤੋਂ ਸ਼੍ਰੀ ਅਨੀਸ਼ ਭਨੋਟ ਨੇ ਰੀਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ।ਸ਼ੀ ਭਨੋਟ ਨੇ ਕਈ ਤਰ੍ਹਾਂ ਦੇ ਸਰੀਰਕ ਭਾਸ਼ਾ ਅਤੇ ਸੰਚਾਰ ਹੁਨਰ ਕਾਰਜਾਂ ਦਾ ਸੰਚਾਲਨ ਕੀਤਾ ਜੋ ਕਿ ਵਿਦਿਆਰਥਣਾਂ ਦੀ ਸੰਚਾਰ ਪ੍ਰਤਿੱਭਾ ਨੂੰ ਨਿਖਾਰਨ …

Read More »

BBK DAV organizes Guest Lecture on Business Communication

  Amritsar, Mar. 17 (Punjab Post Bureau) – The Department of Journalism and Mass Communication of BBK DAV College organized a guest lecture on ‘Business Communication’. Mr. Aneesh Bhanot, CEO, Aneeshiative Firm, Chandigarh was the resource person. Mr. Bhanot conducted various hands-on sessions which helped students to improve their communication skills and boost their confidence. While interacting with students, he …

Read More »

ਸਟੇਟ ਬੈਂਕ ਆਫ ਇੰਡੀਆ ਵੱਲੋਂ ਡੈਫ ਐਂਡ ਡੰਬ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਭੇਂਟ

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ)- ਸਟੇਟ ਬੈਂਕ ਆਫ ਇੰਡੀਆ ਦੀ ਮੁੱਖ ਬਰਾਂਚ ਵੱਲੋਂ ਅੱਜ ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਕਰਵਾਏ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਦੇ ਮੁੱਖ ਮਹਿਮਾਨ ਸਟੇਟ ਬੈਂਕ ਆਫ ਇੰਡੀਆ ਸਰਕਲ ਚੰਡੀਗੜ੍ਹ ਦੇ ਚੀਫ ਜਰਨਲ ਮੈਨੇਜਰ ਅਨਿਲ ਕਿਸ਼ੋਰਾ ਸਨ ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਖੇਤਰੀ ਮੈਨੇਜਰ …

Read More »

ਡੀ.ਸੀ ਵਲੋਂ ਅਫ਼ਸਰਾਂ, ਖ੍ਰੀਦ ਏਜੰਸੀਆਂ, ਆੜ੍ਹਤੀਆਂ, ਟਰੱਕ ਯੁਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਆਉਣ ਵਾਲੇ ਕਣਕ ਦੀ ਖ੍ਰੀਦ ਸਬੰਧੀ ਅਗਾਊ ਪ੍ਰਬੰਧਾਂ ਦੀ ਤਿਆਰੀ ਲਈ ਸਮੁੱਚੇ ਜ਼ਿਲ੍ਹੇ ਦੀ ਖ੍ਰੀਦ ਏਜੰਸੀਆਂ, ਆੜ੍ਹਤੀਆਂ, ਟਰੱਕ ਯੁਨੀਅਨ, ਲੇਬਰ ਯੂਨੀਅਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਈ। ਇਸ ਮੌਕੇ ਬੋਲਦਿਆਂ ਡਾ: ਗਰਗ ਨੇ ਦੱਸਿਆ ਕਿ ਜ਼ਿਲ੍ਹੇ …

Read More »

11 ਸਾਲਾਂ ਤੋ ਕੰਮ ਕਰਦੇ ਮੁਲਾਜ਼ਮ ਅੱਜ ਅਰਥੀ ਫੂਕ ਕੇ ਕਰਨਗੇ ਰੋਸ ਪ੍ਰਦਰਸ਼ਨ

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆ ਨੂੰ ਹਕੀਕਤ ਵਿਚ ਅਮਲੀ ਜਾਮਾ ਪਹਿਨਾਉਣ ਲਈ ਵਿਧਾਨ ਸਭਾ ਸੈਸ਼ਨ ਦੋਰਾਨ ਸੂਬਾ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਅਨੁਸਾਰ ਕਰਮਚਾਰੀ 18 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ …

Read More »

ਲੜਕੀਆਂ ਨੂੰ ਸਵੈ ਰੁਜ਼ਗਾਰ ਰਾਹੀਂ ਆਰਥਿਕ ਪੱਖੋਂ ਆਤਮ-ਨਿਰਭਰ ਲਈ ਸਿਲਾਈ ਸੈਂਟਰ ਖੋਲ੍ਹਿਆ

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਵਿਚ ਲੜਕੀਆਂ ਨੂੰ ਸਵੈ ਰੁਜ਼ਗਾਰ ਰਾਹੀਂ ਆਰਥਿਕ ਪੱਖੋਂ ਆਤਮ-ਨਿਰਭਰ ਬਨਾਉਣ ਲਈ ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਇੱਕ ਮੁਫ਼ਤ ਸਿਲਾਈ ਸੈਂਟਰ ਊਸ਼ਾ ਗਰਗ ਪਤਨੀ ਪਵਨ ਗਰਗ ਦੇ ਘਰ ਗਲੀ ਨੰ: 11-ਜੀ, ਪਰਸ ਰਾਮ ਨਗਰ, ਬਠਿੰਡਾ ਵਿਖੇ ਖੋਲ੍ਹਿਆ ਗਿਆ ਹੈ। ਤਿੰਨ ਮਹੀਨੇ ਚੱਲਣ ਵਾਲੇ ਇਸ ਸੈਂਟਰ …

Read More »