ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ਼, ਤਲਵੰਡੀ ਸਾਬੋ ਵੱਲੋਂ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਿਨ ਕੀਤਾ ਗਿਆ। ਜਿਸ ਵਿਚ 50 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਤੋਂ ਦਰਸ਼ਨ ਕਰਨ ਉਪਰੰਤ ਇਤਹਾਸਕ ਸ਼ਹਿਰ ਮੁੱਦਕੀ ਵਿਖੇ ਪਹੁੰਚ ਕੇ ਸਿੱਖ ਫੌਜਾਂ ਅਤੇ ਅੰਗਰੇਜ਼ਾਂ ਦਰਮਿਆਨ ਹੋਈ ਇਤਹਾਸਕ ਜੰਗ ਬਾਰੇ ਟੂਰ …
Read More »Daily Archives: March 18, 2016
ਦਿੱਲੀ-ਬਠਿੰਡਾ ਸ਼ਤਾਬਦੀ ਐਕਸਪ੍ਰੈਸ ਹੁਣ ਫਿਰੋਜ਼ਪੁਰ ਛਾਉਣੀ ਸਟੇਸ਼ਨ ਤੱਕ ਜਾਵੇਗੀ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਜਿਨ੍ਹਾਂ ਦੇ ਮੰਤਰਾਲੇ ਵੱਲੋਂ 12047/12048 ਦਿੱਲੀ-ਬਠਿੰਡਾ ਸ਼ਤਾਬਦੀ ਐਕਸਪ੍ਰੈਸ ਨੂੰ 10ਜੁਲਾਈ 2016 ਤੋਂ ਫਿਰੋਜ਼ਪੁਰ ਛਾਉਣੀ ਸਟੇਸ਼ਨ ਤੱਕ ਵਧਾਉਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ।ਰੇਲ ਮੰਤਰਾਲੇ ਵੱਲੋਂ ਚੁੱਕੇ ਗਏ ਇਸ ਕਦਮ ਨੂੰ …
Read More »ਗੁਰੂ ਗੋਬਿੰਦ ਸਟੱਡੀ ਸਰਕਲ ਬਠਿੰਡਾ ਵਲੋਂ ਦਾਸਤਾਰ ਸਿਖਲਾਈ ਅਤੇ ਕਿਰਦਾਰ ਕੈਂਪ ਆਯੋਜਿਤ
ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦਾਸਤਾਰ ਸਿਖਲਾਈ ਅਤੇ ਕਿਰਦਾਰ ਕੈਂਪ ਸਥਾਨਕ ਸ਼ਹਿਰ ਦੇ ਨਜਦੀਕ ਪਿੰਡ ਲੇਹਰਾ ਖਾਨਾ ਵਿਖੇ ਲਗਾਇਆ ਗਿਆ। ਇਹ ਕੈਂਪ ਦੀ ਐਂਟੀ ਡਰੱਗ ਸੁਸਾਇਟੀ ਦੀ ਮਦਦ ਕਾਰਨ 70 ਕੁ ਛੋਟੇ ਅਤੇ ਵੱਡੇ ਨੌਜਵਾਨਾਂ ਨੇ ਮਿਲ ਕੇ ਇਸ ਕੈਂਪ ਵਿਚ ਸਮੂਲੀਅਤ ਕੀਤੀ। ਨੌਜਵਾਨ ਵੀਰਾਂ ਵਿਚ ਦਾਸਤਾਰ ਸਜਾਉਣ ਦਾ ਬਹੁਤ ਉਤਸ਼ਾਹ ਦੇਖਨ ਨੂੰ ਮਿਲਿਆ ਬੇਸ਼ੱਕ …
Read More » ਬਾਦਲ ਸਰਕਾਰ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨਾ ਇਸਿਹਾਸਕ ਫੈਸਲਾ – ਲੋਧੀਨੰਗਲ
ਬਟਾਲਾ, 17 ਮਾਰਚ (ਨਰਿੰਦਰ ਸਿੰਘ ਬਰਨਾਲ)- ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੀ ਜ਼ਮੀਨ ਵਾਪਸ ਕਿਸਾਨਾਂ ਦੇਣ ਦੇ ਕੇ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਪੰਜਾਬ ਪੱਖੀ ਇਸ ਫੈਸਲੇ ਕਾਰਨ ਸ. ਬਾਦਲ ਦਾ ਨਾਮ ਸੁਨਿਹਰੀ ਅੱਖਰਾਂ ‘ਚ ਲਿਖਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ …
Read More »
Punjab Post Daily Online Newspaper & Print Media