Wednesday, November 25, 2026

Daily Archives: March 19, 2016

ਭਾਰਤ ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਬਾਰੇ ਜਾਗਰੁਕਤਾ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਉਲੀਕੀਆਂ ਗਈਆਂ ਵੱਖ ਵੱਖ ਯੋਜਨਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਨ੍ਹਾਂ ਦਾ ਲਾਹਾ ਲੈਣ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵਲੋਂ ਸਰਹੱਦੀ ਪਿੰਡ ਚੋਗਾਵਾਂ ਵਿਖੇ ਅੱਜ ਇਕ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ …

Read More »

ਬਾਬਾ ਬੰਦਾ ਸਿੰਘ ਬਹਾਦਰ ਸਿੱਖ ਯੋਧੇ ਵਜੋਂ ਜਾਣਿਆ ਜਾਂਦਾ ਹੈ – ਰਾਣਾ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੱੰਘ ਨੇ ਬੀਤੇ ਦਿਨੀਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਯੂਨੀਵਰਸਿਟੀ ਕੈਂਪਸ ਵਿੱਚ ‘ਹਿੰਦੂ ਯੋਧਾ ਵੀਰ ਬੰਦਾ ਬੈਰਾਗੀ’ ਦੇ ਨਾਂ ‘ਤੇ ਕੀਤੇ ਗਏ ਸੈਮੀਨਾਰ, ਜਿਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਹਿੰਦੂ’ ਅਤੇ ‘ਬੈਰਾਗੀ’ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਸੀ, …

Read More »

ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਸੰਤ ਰਾਗ ਅਧਾਰਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨੀਵਾਰ, 19, ਮਾਰਚ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ।ਉਨ੍ਹਾਂ ਦਸਿਆ ਕਿ ਇਸ ਦਿਨ ਰਹਰਾਸਿ …

Read More »

ਇਨਸਾਫ਼ ਦੇਣ ਵਾਸਤੇ ਸ਼ਪੈਸਲ ਕੋਰਟ ਰਾਹੀਂ ਰੋਜ਼ਾਨਾ ਸੁਣਵਾਈ ਕਰਨ ਦੀ ਦਿੱਲੀ ਕਮੇਟੀ ਨੇ ਐਸ.ਆਈ.ਟੀ ਨੂੰ ਦਿੱਤੀ ਸਲਾਹ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸਾਂ ਦੀ ਰੋਜਾਨਾ ਪੱਧਰੀ ਸ਼ਪੇਸਲ ਕੋਰਟ ਰਾਹੀਂ ਸੁਣਵਾਈ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੀੜਿਤਾਂ ਨੇ ਮੰਗ ਕੀਤੀ ਹੈ। ਦਰਅਸਲ ਕਤਲੇਆਮ ਦੀ ਜਾਂਚ ਲਈ ਕੇਂਦਰ ਸਰਕਾਰ ਵੱਲੋਂ ਚੇਅਰਮੈਨ ਪ੍ਰਮੋਦ ਅਸਥਾਨਾ ਦੀ ਅਗਵਾਈ ਹੇਠ ਬਣਾਈ ਗਈ ਐਸ.ਆਈ.ਟੀ. ਦੀ ਕਾਰਗੁਜਾਰੀ ਤੋਂ ਨਿਰਾਸ਼ ਹੋ ਕੇ ਦਿੱਲੀ ਕਮੇਟੀ ਵੱਲੋਂ ਐਸ.ਆਈ.ਟੀ. ਤੇ …

Read More »

ਕੌਮ ਦੇ ਸਕੂਲ ਜੇਕਰ ਸਿੱਖਾਂ ਦਾ ਇਤਿਹਾਸ ਬੱਚਿਆਂ ਤੱਕ ਨਹੀਂ ਪਹੁੰਚਾਉਣਗੇ ਤਾਂ ਕੌਣ ਪਹੁੰਚਾਏਗਾ – ਸਿਰਸਾ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਕਿਤਾਬੀ ਸਿੱਖਿਆ ਦੇ ਨਾਲ ਸਿੱਖ ਵਿਰਸੇ ਅਤੇ ਸਭਿਆਚਾਰ ਨੂੰ ਵੀ ਸਕੂਲੀ ਸਿੱਖਿਆ ਦਾ ਹਿੱਸਾ ਬਣਾਉਣ ਦਾ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੋਸਾਇਟੀ ਦੇ ਵਾਇਸ ਚੇਅਰਮੈਨ ਅਤੇ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ …

Read More »

ਸਿੱਖਾਂ ਨੂੰ ਜੋਕਰ ਵੱਜੋਂ ਦਿਖਾਉਣ ਦੀ ਕੀਤੀ ਕੋਈ ਵੀ ਸ਼ਰਾਰਤ ਦਿੱਲੀ ਕਮੇਟੀ ਬਰਦਾਸ਼ਤ ਨਹੀਂ ਕਰੇਗੀ

ਨਵੀਂ ਦਿੱਲੀ, 18 ਮਾਰਚ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ‘ਤੇ ਰੋਕ ਲਗਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਤੇ ਅੱਜ ਚੀਫ਼ ਜਸਟਿਸ ਦੇ ਛੁੱਟੀ ‘ਤੇ ਹੋਣ ਕਰਕੇ ਸੁਣਵਾਈ 23 ਮਾਰਚ ਤਕ ਟੱਲ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਫ਼ਿਲਮ ਦੇ ਪੋਸ਼ਟਰ ਤੋਂ ਬਾਅਦ ਹੁਣ ਫ਼ਿਲਮ ਦੇ ਜਾਰੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਅਧਿਆਪਨ ਸਮੱਰਥਾ ਵਧਾਊ ਕਾਰਜਸ਼ਾਲਾਵਾਂ ਦਾ ਆਯੋਜਨ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ.ਏ.ਵੀ. ਸੰਸਥਾਵਾਂ ਦੇ ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਦੀ ਸੁਯੋਗ ਅਗਵਾਈ ਹੇਠ ਕੰਮ ਕਰ ਰਹੀ ਡੀ.ਏ.ਵੀ.ਸੀ.ਏ.ਈ. ਵੱਲੋਂ ਸਥਾਨਕ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਵੱਖਸ਼ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀ ਅਧਿਆਪਨ ਸਮੱਰਥਾ …

Read More »

Performance Enhancement Programme held for Teachers at DAV Public School

Amritsar, Mar.18  (Punjab Post Bureau) –  Under the aegis of DAV Centre of Academic Excellence, DAV CMC New Delhi and the dynamic leadership of Regional Director , Punjab Zone–A, Dr. (Mrs.) Neelam  Kamra , a performance Enhancement Programme for teachers teaching classes IX to XII  was held at DAV Public School Amritsar. 95 teachers from DAV Schools under Amritsar Zone …

Read More »

DAV Students bagged top positions in the University Results

Amritsar, Mar.18  (Punjab Post Bureau) –  The students of DAV College Amritsar bagged various merit positions in the university examinations held in December 2015. The laurels were also brought to the college by Shalika student of BSC Computer Science Sem-3 who secured 343/400 marks and bagged First position in the University results. Principal Dr Rajesh Kumar congratulated merit holders along …

Read More »

ਡੀ.ਏ.ਵੀ ਕਾਲਜ ਦੀ ਸ਼ਾਲਿਕਾ ਨੇ ਯੂਨੀਵਰਸਿਟੀ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ)- ਸਥਾਨਕ ਡੀ.ਏ.ਵੀ ਕਾਲਜ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ-ਸਮੈਸਟਰ ਤੀਜਾ ਦੇ ਐਲਾਨੇ ਗਏ ਨਤੀਜੇ ਵਿੱਚ ਸ਼ਾਲਿਕਾ ਨੇ ਯੂਨੀਵਰਸਿਟੀ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਸ਼ਾਲਿਕਾ ਸਮੇਤ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਫੁੱਲ ਭੇਟ ਕਰਕੇ ਵਧਾਈ ਦਿੱਤੀ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਨਤੀਜਿਆਂ ‘ਤੇ …

Read More »